ਮੈਂ ਰਾਜ ਭਵਨ ’ਚ ਬੈਠਣ ਵਾਲਾ ਰਾਜਪਾਲ ਨਹੀਂ : ਬੀ.ਐਲ. ਪੁਰੋਹਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ 5ਵੀਂ ਵਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਰਾਜਪਾਲ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਵੀ ਕਰਨਗੇ। ਬੀ.ਐਲ. ਪੁਰੋਹਿਤ ਨੇ ਕਿਹਾ ਹੈ ਕਿ ਉਹ ਪੰਜਾਬ …
Read More »ਭਗਵੰਤ ਮਾਨ ਅਤੇ ਕੇਜਰੀਵਾਲ ਨੇ ਕਈ ਮੁੱਦਿਆਂ ’ਤੇ ਕੀਤੀ ਚਰਚਾ
ਪੰਜਾਬ ਵਿਚ 38 ਅਫਸਰਾਂ ਦੇ ਤਬਾਦਲੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਚਰਚਾ ਚੱਲ ਰਹੀ ਹੈ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਨਾਲ ਸਬੰਧਤ ਕਈ ਵਿਵਾਦਿਤ ਮਾਮਲਿਆਂ ਅਤੇ …
Read More »ਨੌਕਰੀ ਵੱਟੇ ਰਿਸ਼ਵਤ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਰਣਜੀ ਖਿਡਾਰੀ ਦੀ ਪਛਾਣ ਜਨਤਕ
ਖਿਡਾਰੀ ਤੇ ਉਸ ਦੇ ਪਿਤਾ ਨੂੰ ਮੀਡੀਆ ਸਾਹਮਣੇ ਪੇਸ਼ ਕੀਤਾ ਖਿਡਾਰੀ ਨੂੰ ਮੈਰਿਟ ਅਨੁਸਾਰ ਨੌਕਰੀ ਦਿੱਤੀ ਜਾਵੇਗੀ : ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ‘ਨੌਕਰੀ ਵੱਟੇ ਰਿਸ਼ਵਤ’ ਮਾਮਲੇ ‘ਚ ਸਾਬਕਾ ਰਣਜੀ ਖਿਡਾਰੀ ਜਸਇੰਦਰ ਸਿੰਘ ਦੀ ਪਛਾਣ ਜਨਤਕ ਕਰਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਕਟਹਿਰੇ ਵਿਚ ਖੜ੍ਹਾ …
Read More »ਏਆਈਜੀ ਅਸ਼ੀਸ਼ ਕਪੂਰ ਨਵੇਂ ਕੇਸ ਵਿੱਚ ਗ੍ਰਿਫਤਾਰ
ਪਹਿਲਾਂ ਜਬਰ-ਜਨਾਹ ਦੇ ਮਾਮਲੇ ਵਿਚ ਮਿਲੀ ਸੀ ਜ਼ਮਾਨਤ ਮੁਹਾਲੀ/ਬਿਊਰੋ ਨਿਊਜ਼ : ਇਕ ਮਹਿਲਾ ਵੱਲੋਂ ਲਾਏ ਜ਼ਬਰ-ਜਨਾਹ ਤੇ ਹੋਰ ਆਰੋਪਾਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਪੁਲਿਸ ਦੇ ਬਹੁ-ਚਰਚਿਤ ਏਆਈਜੀ ਅਸ਼ੀਸ਼ ਕਪੂਰ ਨੂੰ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁੜ ਗ੍ਰਿਫ਼ਤਾਰ …
Read More »ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਦਾਲਤ ‘ਚ ਹੋਏ ਪੇਸ਼
ਰੂਪਨਗਰ : ਜ਼ਮੀਨ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ ਦੇ ਕੇਸ ਵਿਚ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਰੂਪਨਗਰ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਮਾਣਯੋਗ ਅਦਾਲਤ ਨੇ ਬਹਿਸ ਲਈ ਹੁਣ 7 ਜੁਲਾਈ ਦੀ ਤਰੀਕ ਨਿਸ਼ਚਿਤ ਕੀਤੀ ਹੈ। ਜ਼ਿਕਰਯੋਗ ਹੈ ਕਿ ਰੋਪੜ ਦੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ …
Read More »ਪਾਣੀ ਦਾ ਸੰਕਟ ਹੱਲ ਕਰਵਾਉਣ ਲਈ ਡਟੀਆਂ ਕਿਸਾਨ ਜਥੇਬੰਦੀਆਂ
ਦਰਿਆਵਾਂ ‘ਚ ਖਤਰਨਾਕ ਕੈਮੀਕਲ ਵਾਲਾ ਪਾਣੀ ਪਾਉਣ ਵਾਲੀਆਂ ਫੈਕਟਰੀਆਂ ਖਿਲਾਫ ਹੋਵੇ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਅਤੇ ਬੀਕੇਯੂ (ਏਕਤਾ ਆਜ਼ਾਦ) ਵੱਲੋਂ 11 ਥਾਵਾਂ ‘ਤੇ ਨਹਿਰੀ ਵਿਭਾਗ ਦੇ ਦਫਤਰਾਂ ਅੱਗੇ ਮੋਰਚੇ ਲਗਾਏ। ਜਥੇਬੰਦੀਆਂ ਦੇ ਆਗੂਆਂ ਸੁਖਵਿੰਦਰ ਸਿੰਘ ਸਭਰਾ, ਰਾਣਾ ਰਣਬੀਰ ਸਿੰਘ ਤੇ ਹੋਰ ਬੁਲਾਰਿਆਂ ਨੇ ਕਾਰਪੋਰੇਟ ਫੈਕਟਰੀਆਂ ਵੱਲੋਂ ਅਣਸੋਧਿਆ …
Read More »ਪੰਜਾਬ ਦੇ ਦੋ ਸਾਬਕਾ ਮੰਤਰੀਆਂ ਨੂੰ ਵਿਜੀਲੈਂਸ ਨੇ ਮੁੜ ਸੱਦਿਆ
ਸਾਬਕਾ ਮੁੱਖ ਮੰਤਰੀ ਦੀਆਂ ਵੀ ਵਧ ਸਕਦੀਆਂ ਹਨ ਮੁਸ਼ਕਲਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਜਾਂਚ ਸ਼ੁਰੂ ਕੀਤੀ ਹੋਈ ਹੈ। ਇਸ ਜਾਂਚ ਵਿਚ ਕਈ ਆਗੂ ਘਿਰ ਵੀ …
Read More »ਮੋਦੀ ਦੇ ਨੌਂ ਸਾਲਾਂ ਦੇ ਰਾਜ ‘ਚ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਵਧੀ : ਰਾਜਾ ਵੜਿੰਗ
ਕਿਹਾ : ਭਾਜਪਾ ਨੇ ਚੰਗੇ ਦਿਨਾਂ ਦੇ ਨਾਮ ‘ਤੇ ਲੋਕਾਂ ਨਾਲ ਧੋਖਾ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕੇਂਦਰ ਸਰਕਾਰ ਦੇ 9 ਸਾਲਾਂ ਦੇ ਸ਼ਾਸਨ ਸਬੰਧੀ ਭਾਜਪਾ ਨੂੰ ਘੇਰਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿੱਚ ਕਾਂਗਰਸ ਭਵਨ ‘ਚ ਮੀਡੀਆ …
Read More »ਅਕਾਸ਼ਵਾਣੀ : ਦਿੱਲੀ ਤੇ ਚੰਡੀਗੜ੍ਹ ਕੇਂਦਰਾਂ ਤੋਂ ਪੰਜਾਬੀ ਬੁਲੇਟਿਨ ਤਬਦੀਲ ਕਰਨ ਦਾ ਮਾਮਲਾ ਭਖਿਆ
ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਚੱਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਜਲੰਧਰ ਤਬਦੀਲ ਕਰਨ ਦਾ ਮੁੱਦਾ ਭਖ ਗਿਆ ਹੈ। ਕੇਂਦਰ ਸਰਕਾਰ ਦੇ ਇਸ ਵਤੀਰੇ ਦੀ ਚੁਫੇਰਿਓਂ …
Read More »ਨਸ਼ਾ ਤਸਕਰੀ ਦੇ ਮਾਮਲੇ ‘ਚ ਈਡੀ ਨੇ ਵਿਜੀਲੈਂਸ ਤੋਂ ਮੰਗੀ ਰਾਜਜੀਤ ਮਾਮਲੇ ਦੀ ਜਾਣਕਾਰੀ
ਬੈਂਕ ਖਾਤੇ, ਸਿਟ ਦੀਆਂ ਰਿਪੋਰਟਾਂ ਸਣੇ ਦਸਤਾਵੇਜ਼ ਮੰਗਣ ਨਾਲ ਹੋਰਨਾਂ ਪੁਲਿਸ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧੀਆਂ ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਬਾਰੇ ਪੰਜਾਬ ਵਿਜੀਲੈਂਸ ਨੂੰ ਸਾਰੀ ਜਾਣਕਾਰੀ ਮੁਹੱਈਆ ਕਰਾਉਣ ਲਈ ਕਿਹਾ ਹੈ। ਇੰਜ ਇਸ ਬਰਖਾਸਤ ਪੁਲਿਸ ਅਧਿਕਾਰੀ ਸਮੇਤ ਕਈਆਂ …
Read More »