Breaking News
Home / ਪੰਜਾਬ (page 342)

ਪੰਜਾਬ

ਪੰਜਾਬ

ਵਿਦੇਸ਼ ’ਚ ਵਸੇ ਪੰਜਾਬੀ ਨੇ ਰਚਿਆ ਇਤਿਹਾਸ

ਹੁਸ਼ਿਆਰਪੁਰ ਦੇ ਚਮਨ ਲਾਲ ਬਰਮਿੰਘਮ ’ਚ ਪਹਿਲੇ ਬਿ੍ਰਟਿਸ਼-ਇੰਡੀਅਨ ਲਾਰਡ ਮੇਅਰ ਬਣੇ ਚੰਡੀਗੜ੍ਹ/ਬਿਊਰੋ ਨਿਊਜ਼ ਇੰਗਲੈਂਡ ਵਿਚ ਵਸੇ ਇਕ ਹੋਰ ਪੰਜਾਬੀ ਨੇ ਇਤਿਹਾਸ ਰਚ ਦਿੱਤਾ ਹੈ। ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧ ਰੱਖਣ ਵਾਲੇ ਚਮਨ ਲਾਲ ਨੂੰ ਬਰਮਿੰਘਮ ਸ਼ਹਿਰ ਦਾ ਪਹਿਲਾ ਬਿ੍ਰਟਿਸ਼-ਇੰਡੀਅਨ ਲਾਰਡ ਮੇਅਰ ਬਣਨ ਦਾ ਮਾਣ ਹਾਸਲ ਹੋਇਆ ਹੈ। ਚਮਨ ਲਾਲ ਦਾ ਜਨਮ …

Read More »

ਮਹਿਲਾ ਪਹਿਲਵਾਨਾਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ

ਐਸਜੀਪੀਸੀ ਨੇ ਵੀ ਕੀਤੀ ਨਿੰਦਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਸਦ ਭਵਨ ਦੇ ਉਦਘਾਟਨ ਮੌਕੇ …

Read More »

ਪੰਜਾਬ ਦੇ ਦੋ ਸਾਬਕਾ ਮੰਤਰੀਆਂ ਨੂੰ ਵਿਜੀਲੈਂਸ ਨੇ ਮੁੜ ਸੱਦਿਆ

ਸਾਬਕਾ ਮੁੱਖ ਮੰਤਰੀ ਦੀਆਂ ਵੀ ਵਧ ਸਕਦੀਆਂ ਹਨ ਮੁਸ਼ਕਲਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਜਾਂਚ ਸ਼ੁਰੂ ਕੀਤੀ ਹੋਈ ਹੈ। ਇਸ ਜਾਂਚ ਵਿਚ ਕਈ ਆਗੂ ਘਿਰ ਵੀ ਗਏ …

Read More »

ਪੰਜਾਬ ਦੇ ਕੈਬਨਿਟ ਮੰਤਰੀ ਨੇ ਬਾਗਬਾਨੀ ਦਫਤਰ ’ਚ ਕੀਤੀ ਚੈਕਿੰਗ

ਸਟਾਫ ਨੂੰ ਸਮੇਂ ਦਾ ਪਾਬੰਦ ਹੋਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਹਾਰਟੀਕਲਚਰ ਵਿਭਾਗ ਨਾਲ ਸਬੰਧਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੋਮਵਾਰ ਸਵੇਰੇ ਚੰਡੀਗੜ੍ਹ ਸਥਿਤ ਬਾਗਬਾਨੀ ਪੰਜਾਬ ਦੇ ਡਾਇਰੈਕਟਰ ਦਫਤਰ ਵਿਚ ਅਚਨਚੇਤ ਚੈਕਿੰਗ ਕੀਤੀ। ਮੰਤਰੀ ਨੂੰ ਅਚਾਨਕ ਹੀ ਸਵੇਰੇ ਦਫਤਰ ਪਹੁੰਚੇ ਹੋਏ ਵੇਖ ਕੇ ਸਾਰੇ ਸਟਾਫ ਵਿਚ ਖਲਬਲੀ …

Read More »

ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਕੀਤੇ ਗਏ ਐਲਾਨ ਮੁਤਾਬਕ ਆਉਂਦੀ 1 ਜੂਨ ਤੋਂ 2 ਜੁਲਾਈ ਤੱਕ ਸਕੂਲਾਂ ਵਿਚ ਛੁੱਟੀਆਂ …

Read More »

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ’ਤੇ ਐਕਸ਼ਨ

ਵਿਕਾਸ ਕਾਰਜਾਂ ਲਈ ਕੀਤੇ ਖਰਚ ਦੀ ਜਾਂਚ ਹੋਈ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਿਆਸੀ ਘੇਰਾਬੰਦੀ ਤੇਜ਼ ਕਰ ਦਿੱਤੀ ਹੈ। ਚੰਨੀ ਦੇ ਖਿਲਾਫ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਜਾਂਚ …

Read More »

ਬੀਐਸਐਫ ਵੱਲੋਂ ਸਰਹੱਦ ਤੋਂ ਇੱਕ ਪਾਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ

ਅਟਾਰੀ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀਐਸਐਫ ਦੀ 22ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਅੰਮਿ੍ਰਤਸਰ ਸੈਕਟਰ ਦੀ ਸਰਹੱਦੀ ਚੌਕੀ ਪੁਲ ਮੋਰਾਂ ਨੇੜੇ ਖੇਤਾਂ ਵਿੱਚੋਂ 3.4 ਕਿਲੋਗ੍ਰਾਮ ਹੈਰੋਇਨ ਤੇ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ। ਹੈਰੋਇਨ ਦੀ ਖੇਪ ਲੈਣ ਲਈ ਸਰਹੱਦ ’ਤੇ ਪੁੱਜੇ ਇੱਕ ਵਿਅਕਤੀ ਨੂੰ ਸੀਮਾ ਸੁਰੱਖਿਆ ਬਲ ਵੱਲੋਂ ਗਿ੍ਰਫ਼ਤਾਰ …

Read More »

ਪੰਜਾਬ ਅਤੇ ਹਰਿਆਣਾ ’ਚ ਭੂਚਾਲ ਦਾ ਝਟਕੇ

ਭੂਚਾਲ ਦਾ ਕੇਂਦਰ ਅਫਗਾਨਿਸਤਾਨ ’ਚ ਰਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਵਿਚ ਅੱਜ ਐਤਵਾਰ ਸਵੇਰੇ 11 ਵੱਜ ਕੇ 23 ਮਿੰਟ ’ਤੇ ਭੂਚਾਲ ਦੇ ਹਲਕੇ ਜਿਹੇ ਝਟਕੇ ਮਹਿਸੂਸ ਕੀਤੇ ਗਏ। ਰਾਹਤ ਦੀ ਗੱਲ ਇਹ ਰਹੀ ਹੈ ਕਿ ਇਸ ਭੂਚਾਲ ਨਾਲ ਕਿਤੋਂ ਵੀ ਕੋਈ ਨੁਕਸਾਨ ਹੋਣ ਦੀ ਖਬਰ ਨਹੀਂ ਹੈ। ਭੂਚਾਲ ਸਬੰਧੀ …

Read More »

ਪੰਜਾਬ ਦਾ ਪਾਣੀ ਰਾਜਸਥਾਨ ਨੂੰ ਦੇਣ ਦਾ ਮਾਮਲਾ ਗਰਮਾਇਆ

‘ਆਪ’ ਸਰਕਾਰ ’ਤੇ ਭੜਕਿਆ ਸ਼ੋ੍ਰਮਣੀ ਅਕਾਲੀ ਦਲ, ਅੰਦੋਲਨ ਕਰਨ ਦਾ ਕੀਤਾ ਐਲਾਨ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦਾ ਪਾਣੀ ਰਾਜਸਥਾਨ ਨੂੰ ਦੇਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਜਿਸ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਸ਼ੋ੍ਰਮਣੀ …

Read More »

ਇਤਰਾਜ਼ਯੋਗ ਇਸ਼ਤਿਹਾਰ ’ਚ ਲਗਾਈ ਪ੍ਰਤਾਪ ਸਿੰਘ ਬਾਜਵਾ ਤਸਵੀਰ

ਬਾਜਵਾ ਬੋਲੇ : ਵਿਰੋਧੀਆਂ ਵੱਲੋਂ ਮੈਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੀ ਤਸਵੀਰ ਕਿਸੇ ਅਣਪਛਾਤੇ ਵਿਅਕਤੀ ਨੇ ਫੇਸਬੁੱਕ ’ਤੇ ਇਤਰਾਜ਼ਯੋਗ ਇਸ਼ਤਿਹਾਰ ਵਿਚ ਲਗਾ ਦਿੱਤੀ। ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ …

Read More »