Breaking News
Home / ਪੰਜਾਬ (page 344)

ਪੰਜਾਬ

ਪੰਜਾਬ

ਭਾਜਪਾ ਨਾਲ ਗੱਠਜੋੜ ਦਾ ਕੋਈ ਇਰਾਦਾ ਨਹੀਂ : ਅਕਾਲੀ ਦਲ

ਅਕਾਲੀ ਦਲ ਦਾ ਬਸਪਾ ਨਾਲ ਗੱਠਜੋੜ ਚੰਗਾ ਚਲ ਰਿਹਾ : ਮਹੇਸ਼ਇੰਦਰ ਗਰੇਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਵਾਰ-ਵਾਰ ਇਹ ਗੱਲ ਕਿਉਂ ਆਖ ਰਹੀ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਨਾਲ ਗੱਠਜੋੜ ਨਹੀਂ ਕਰੇਗੀ ਜਦੋਂ ਕਿ ਅਕਾਲੀ ਦਲ ਨੇ ਗੱਠਜੋੜ ਲਈ ਅਜਿਹੀ ਕੋਈ …

Read More »

ਪਰਲਜ਼ ਧੋਖਾਧੜੀ: ਪੰਜਾਬ ਸਰਕਾਰ ਨੇ ਜਾਂਚ ਵਿਜੀਲੈਂਸ ਨੂੰ ਸੌਂਪੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਰਲ ਗਰੁੱਪ ਦੀ ਕਰੋੜਾਂ ਰੁਪਏ ਦੀ ਧੋਖਾਧੜੀ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਨਵੇਂ ਹੁਕਮਾਂ ਅਨੁਸਾਰ ਫ਼ਿਰੋਜ਼ਪੁਰ ਦੇ ਜ਼ੀਰਾ ਥਾਣੇ ਵਿੱਚ ਪਰਲ ਗਰੁੱਪ ਦੇ ਘਪਲੇ ਦੇ ਸਬੰਧ ਵਿੱਚ ਸਾਲ 2020 ਵਿਚ ਦਰਜ ਐੱਫਆਈਆਰ ਨੰਬਰ 79 ਅਤੇ ਸਾਲ 2023 ਵਿੱਚ ਮੁਹਾਲੀ ਦੇ ਸਟੇਟ ਕ੍ਰਾਈਮ …

Read More »

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਸੂਖਦਾਰਾਂ ਨੂੰ ਚਿਤਾਵਨੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚਿਤਾਵਨੀ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ …

Read More »

ਛੀਨਾ ਹੋਣਗੇ ਮਜੀਠੀਆ ਖਿਲਾਫ ਜਾਂਚ ਲਈ ਗਠਿਤ ‘ਸਿਟ’ ਦੇ ਮੁਖੀ

ਟੀਮ ਦੇ ਬਾਕੀ ਮੈਂਬਰ ਪਹਿਲਾਂ ਵਾਲੇ ਹੀ ਰਹਿਣਗੇ ਚੰਡੀਗੜ੍ਹ : ਪੰਜਾਬ ਪੁਲਿਸ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਨੂੰ ਬਦਲ ਦਿੱਤਾ ਹੈ ਅਤੇ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਮੁੜ ਗਠਨ ਕੀਤਾ ਹੈ। ਡੀਜੀਪੀ ਗੌਰਵ ਯਾਦਵ ਦੀ ਪ੍ਰਵਾਨਗੀ ਨਾਲ …

Read More »

ਜ਼ੀਰਾ ‘ਚ ਸ਼ਰਾਬ ਫੈਕਟਰੀ ਨੇੜਲੇ ਪਿੰਡਾਂ ਦੇ ਪਾਣੀ ‘ਚ ਮਿਲੇ ਜ਼ਹਿਰੀਲੇ ਤੱਤ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ ਵਿੱਚ ਹੋਇਆ ਖੁਲਾਸਾ ਫਿਰੋਜ਼ਪੁਰ : ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੇ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿਚ ਲੱਗੀ ਮਾਲਬਰੋਜ਼ ਸ਼ਰਾਬ ਫ਼ੈਕਟਰੀ ਖ਼ਿਲਾਫ਼ ਪ੍ਰਦੂਸ਼ਣ ਫੈਲਾਉਣ ਦਾ ਆਰੋਪ ਲਗਾ ਰਹੇ ਇਲਾਕਾ ਵਾਸੀਆਂ ਦੇ ਖ਼ਦਸ਼ੇ ‘ਤੇ ਮੋਹਰ ਲਾ ਦਿੱਤੀ ਹੈ। ਫੈਕਟਰੀ ਤੋਂ ਇੱਕ ਕਿਲੋਮੀਟਰ ਦੀ ਦੂਰੀ ‘ਤੇ …

Read More »

ਕੇਂਦਰ ਸਰਕਾਰ ਦੇ ਨੌਂ ਸਾਲ ਪੂਰੇ ਹੋਣ ‘ਤੇ ‘ਮਹਾਂ ਜਨ ਸੰਪਰਕ ਅਭਿਆਨ’ ਚਲਾਏਗੀ ਭਾਜਪਾ

ਸੰਗਰੂਰ ‘ਚ ਹੋਈ ਸੂਬਾ ਕਾਰਜਕਾਰਨੀ ਦੀ ਮੀਟਿੰਗ; ਅਸ਼ਵਨੀ ਸ਼ਰਮਾ ਤੇ ਸੋਮ ਪ੍ਰਕਾਸ਼ ਸਮੇਤ ਸੂਬਾ ਲੀਡਰਸ਼ਿਪ ਹੋਈ ਸ਼ਾਮਲ ਸੰਗਰੂਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਦੀ ਇੱਕ ਰੋਜ਼ਾ ਅਹਿਮ ਮੀਟਿੰਗ ਇਥੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ …

Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਚਿਤਾਵਨੀ

ਕਿਹਾ : 31 ਮਈ ਦੁਪਹਿਰ 2 ਵਜੇ ਤੱਕ ਖਿਡਾਰੀ ਤੋਂ ਰਿਸ਼ਵਤ ਲੈਣ ਦੀ ਜਾਣਕਾਰੀ ਜਨਤਕ ਕਰਨ ਚੰਨੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖਿਡਾਰੀ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਖੁੱਲ੍ਹੀ ਚਿਤਾਵਨੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ …

Read More »

ਪੰਜਾਬ ਕੋਲ ਗੁਆਂਢੀ ਸੂਬਿਆਂ ਨੂੰ ਦੇਣ ਲਈ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ : ਭਗਵੰਤ ਮਾਨ

ਐਮਰਜੈਂਸੀ ਸੇਵਾਵਾਂ ਸਮਾਂਬੱਧ ਢੰਗ ਨਾਲ ਪਹੁੰਚਾਉਣ ਲਈ 98 ਈਆਰਵੀਜ਼ ਨੂੰ ਦਿਖਾਈ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਕੋਲ ਬਾਕੀ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਦੀ ਇੱਕ ਵੀ ਬੂੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਸੂਬੇ ਵਿੱਚ …

Read More »

ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਅਕਾਲੀ ਦਲ ਅਤੇ ‘ਆਪ’ ਹੋਏ ਆਹਮੋ-ਸਾਹਮਣੇ

ਡਾ. ਚੀਮਾ ਬੋਲੇ : ਚੰਡੀਗੜ੍ਹ ਪਹੁੰਚਣ ’ਤੇ ਮੁੱਖ ਮੰਤਰੀ ਮਾਨ ਨੇ ਨਹੀਂ ਕੀਤਾ ਸੀ ਰਾਸ਼ਟਰਪਤੀ ਦਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਨਵੇਂ ਬਣੇ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਆ ਗਏ ਹਨ। ਸ਼ੋ੍ਰਮਣੀ ਅਕਾਲੀ ਦਲ ਨੇ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਰੋਹ …

Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਕਿਹਾ : 31 ਮਈ ਦੁਪਹਿਰ 2 ਵਜੇ ਤੱਕ ਖਿਡਾਰੀ ਤੋਂ ਰਿਸ਼ਵਤ ਲੈਣ ਦੀ ਜਾਣਕਾਰੀ ਜਨਤਕ ਕਰਨ ਚੰਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖਿਡਾਰੀ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਖੁੱਲ੍ਹੀ ਚਿਤਾਵਨੀ ਦੇ ਦਿੱਤੀ ਹੈ। ਮੁੱਖ ਮੰਤਰੀ …

Read More »