ਦੋ ਸੁਰੱਖਿਆ ਮੁਲਾਜ਼ਮ ਸੰਘਣੇ ਧੰੂਏ ਕਾਰਨ ਹੋਏ ਬੇਹੋਸ਼ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਬਰਾਂਚ ਦੀ ਨਵੀਂ ਇਮਾਰਤ ਵਿਚ ਅੱਜ ਵੀਰਵਾਰ ਨੂੰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਸਨ ਜਿਨ੍ਹਾਂ ਵੱਲੋਂ ਅੱਗ ’ਤੇ ਕਾਬੂ ਪਾਇਆ …
Read More »ਕਿਸਾਨ ਅੰਦੋਲਨ ’ਚ ਹਿੱਸਾ ਲੈਣ ਵਾਲੇ ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਨ ਦੇ ਕੇਂਦਰ ਸਰਕਾਰ ’ਤੇ ਆਰੋਪ
ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨ ਨਾ ਕਰੇ ਕੇਂਦਰ ਸਰਕਾਰ : ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਅੰਦੋਲਨ ’ਚ ਹਿੱਸਾ ਲੈਣ ਵਾਲੇ ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਨ ਦੇ ਕੇਂਦਰ ਦੀ .ਨਰਿੰਦਰ ਮੋਦੀ ਸਰਕਾਰ ’ਤੇ ਆਰੋਪ ਲੱਗ ਰਹੇ ਹਨ। ਇਸਦੇ ਚੱਲਦਿਆਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ …
Read More »ਪੰਜਾਬ ’ਚ ਦੋ ਦਿਨ ਮੀਂਹ ਦਾ ਯੈਲੋ ਅਲਰਟ
31 ਮਈ ਤੱਕ ਤਾਪਮਾਨ 35 ਡਿਗਰੀ ਰਹਿਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਯਾਨੀ ਵੀਰਵਾਰ ਤੋਂ ਨੌਤਪਾ ਸ਼ੁਰੂ ਹੋ ਗਿਆ ਹੈ। ਨੌਤਪਾ ਦੇ ਦਿਨਾਂ (25 ਤੋਂ 31 ਮਈ) ਦੌਰਾਨ ਪੰਜਾਬ ਦੇ ਨਾਲ-ਨਾਲ ਉਤਰ ਭਾਰਤ ਵਿਚ ਬੇਤਹਾਸ਼ਾ ਗਰਮੀ ਪੈਂਦੀ ਹੈ। ਪਰ ਇਸ ਸਾਲ ਅਜਿਹਾ ਨਹੀਂ ਹੋ ਰਿਹਾ। ਵੈਸਟਰਨ ਡਿਸਟਰਬੈਂਸ ਨੇ …
Read More »ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਢਿੱਲੋਂ ਦੀ ਹੋਈ ਸੀ ਗਿ੍ਰਫ਼ਤਾਰੀ ਫ਼ਰੀਦਕੋਟ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਗਿ੍ਰਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਅੱਜ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਫ਼ਰੀਦਕੋਟ ਅਦਾਲਤ ਵਿਚ ਪੇਸ਼ …
Read More »ਪੰਜਾਬ ਸਰਕਾਰ ’ਤੇ ਰਾਜਸਥਾਨ ਨੂੰ ਮੁਫਤ ਅਤੇ ਵਾਧੂ ਪਾਣੀ ਦੇਣ ਦਾ ਆਰੋਪ
ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਰਾਜਸਥਾਨ ਨੂੰ ਮੁਫਤ ਅਤੇ ਵਾਧੂ ਪਾਣੀ ਦੇਣ ਦੇ ਆਰੋਪ ਲੱਗਣ ਲੱਗੇ ਹਨ। ਇਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਆਰੋਪ ਲਾਇਆ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਰਸ਼ਟਾਚਾਰੀਆਂ ਖਿਲਾਫ ਸ਼ਿਕੰਜਾ ਕੱਸੇ ਜਾਣ ਦਾ ਕੀਤਾ ਦਾਅਵਾ
300 ਭਿ੍ਰਸ਼ਟਾਚਾਰੀਆਂ ਖਿਲਾਫ ਚੱਲ ਰਹੇ ਹਨ ਕੇਸ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਮਾਰਚ 2022 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਅਸੀਂ ਆਉਂਦੇ ਸਾਰ ਹੀ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਦਾ ਫੈਸਲਾ ਲਿਆ ਸੀ। ਇਸਦੇ ਲਈ ਐਂਟੀ ਕੁਰੱਪਸ਼ਨ …
Read More »ਨਹੀਂ ਫੜਿਆ ਗਿਆ ਬਰਗਾੜੀ ਬੇਅਦਬੀ ਦਾ ਮਾਸਟਰ ਮਾਈਂਡ ਸੰਦੀਪ ਬਰੇਟਾ
ਗਿ੍ਰਫ਼ਤਾਰ ਕੀਤਾ ਗਿਆ ਵਿਅਕਤੀ ਨਿਕਲਿਆ ਕੋਈ ਹੋਰ ਫਰੀਦਕੋਟ/ਬਿਊਰੋ ਨਿਊਜ਼ : ਬੰਗਲੁਰੂ ਏਅਰਪੋਰਟ ਤੋਂ ਹਿਰਾਸਤ ਵਿਚ ਲਿਆ ਗਿਆ ਵਿਅਕਤੀ ਬਰਗਾੜੀ ਬੇਅਦਬੀ ਦਾ ਮਾਸਟਰ ਮਾਈਂਡ ਸੰਦੀਪ ਬਰੇਟਾ ਨਹੀਂ ਸਗੋਂ ਕੋਈ ਹੋਰ ਹੀ ਨਿਕਲਿਆ। ਇਸ ਸਬੰਧੀ ਖੁਲਾਸਾ ਐਸ ਐਸ ਪੀ ਹਰਜੀਤ ਸਿੰਘ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ ਲੰਘੇ …
Read More »ਬੇਅਦਬੀ ਮਾਮਲੇ ’ਚ ਭਗੌੜਾ ਸੰਦੀਪ ਬਰੇਟਾ ਬੰਗਲੌਰ ਹਵਾਈ ਅੱਡੇ ਤੋਂ ਗਿ੍ਰਫ਼ਤਾਰ
ਡੇਰਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਹੈ ਸੰਦੀਪ ਬਰੇਟਾ ਫ਼ਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਭਗੌੜੇ ਐਲਾਨੇ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਬੰਗਲੌਰ ਹਵਾਈ ਅੱਡੇ ਤੋਂ ਅੱਜ …
Read More »ਚਰਨਜੀਤ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਏ ਆਰੋਪਾਂ ਨੂੰ ਦੱਸਿਆ ਗਲਤ
ਕਿਹਾ : ਨੌਕਰੀ ਬਦਲੇ ਮੈਂ ਕਿਸੇ ਕੋਲੋਂ ਕਦੇ ਵੀ ਨਹੀਂ ਲਏ ਪੈਸੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਖਿਡਾਰੀ ਕੋਲੋਂ ਨੌਕਰੀ ਦੇਣ ਬਦਲੇ 2 ਕਰੋੜ ਰੁਪਏ ਮੰਗਣ ਦਾ ਆਰੋਪ ਲਗਾਇਆ ਸੀ, ਜਿਸ ਤੋਂ ਪੰਜਾਬ ਦੀ ਰਾਜਨੀਤੀ ਪੂਰੀ …
Read More »ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਐਸਆਈਟੀ ’ਤੇ ਚੁੱਕੇ ਸਵਾਲ
ਕਿਹਾ : ਕੈਬਨਿਟ ਮੰਤਰੀ ਕਟਾਰੂਚੱਕ ਨੂੰ ਪੁੱਛਗਿੱਛ ਲਈ ਕਿਉਂ ਨਹੀਂ ਕੀਤਾ ਗਿਆ ਤਲਬ ਚੰਡੀਗੜ੍ਹ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸ਼ਲੀਲ ਵੀਡੀਓ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ’ਤੇ ਸਵਾਲ ਚੁੱਕੇ ਹਨ। ਕਿਉਂਕਿ ਅਸ਼ਲੀਲ ਵੀਡੀਓ ਮਾਮਲੇ …
Read More »