Breaking News
Home / ਪੰਜਾਬ (page 348)

ਪੰਜਾਬ

ਪੰਜਾਬ

ਪੰਜਾਬ ਦੀ ਹੋਂਦ ਬਚਾਉਣ ਲਈ ਧਰਤੀ ਹੇਠਲੇ ਪਾਣੀ ਦੀ ਸੰਭਾਲ ਜ਼ਰੂਰੀ : ਫੂਲਕਾ

ਫੂਲਕਾ ਦੀ ਅਗਵਾਈ ਹੇਠ ਵਫ਼ਦ ਜਥੇਦਾਰ ਨੂੰ ਮਿਲਿਆ; ਕਿਸਾਨਾਂ ਨੂੰ ਝੋਨੇ ਦੀ ਖੇਤੀ ਕੁਦਰਤੀ ਵਿਧੀ ਰਾਹੀਂ ਕਰਨ ਦੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਵਕੀਲ ਤੇ ਸਾਬਕਾ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਆਪਣੇ ਸਾਥੀਆਂ ਸਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ …

Read More »

ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਨਾ ਪੁੱਜਾ ਕੋਈ ਸਰਕਾਰੀ ਵਜ਼ੀਰ

ਜਨਮ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਕਰਵਾਇਆ; ਸ਼ਹੀਦ ਦੇ ਘਰ ਦੇ ਬਾਹਰ ਦੋ ਬੈਨਰ ਲਗਾ ਕੇ ਬੁੱਤਾ ਸਾਰਿਆ ਲੁਧਿਆਣਾ/ਬਿਊਰੋ ਨਿਊਜ਼ : ਸਨਅਤੀ ਸ਼ਹਿਰ ਲੁਧਿਆਣਾ ਦੇ ਨੌਘਰਾਂ ਮੁਹੱਲੇ ‘ਚ ਸਥਿਤ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਵਿੱਚ ਸੋਮਵਾਰ ਨੂੰ ਸ਼ਹੀਦ ਥਾਪਰ ਦੇ ਜਨਮ ਦਿਹਾੜੇ ਸਬੰਧੀ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। …

Read More »

‘ਆਪ’ ਨੇ ਝੂਠ ਤੇ ਧੋਖੇ ਦੀ ਰਾਜਨੀਤੀ ‘ਚ ਮੁਹਾਰਤ ਹਾਸਲ ਕੀਤੀ : ਸੁਖਬੀਰ

ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਤੁਰੰਤ ਬਾਅਦ ਹਰ ਵਰਗ ਦੇ ਖ਼ਪਤਕਾਰਾਂ ਲਈ ਬਿਜਲੀ ਦਰਾਂ ਵਿਚ ਚੋਖਾ ਵਾਧਾ ਕਰ ਕੇ ਝੂਠ ਤੇ …

Read More »

ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਖਿਲਾਫ ਵੀ ਵਿਜੀਲੈਂਸ ਨੇ ਕੀਤੀ ਕਾਰਵਾਈ

ਆਮਦਨ ਦੇ ਵਸੀਲਿਆਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਕਿੱਕੀ ਢਿੱਲੋਂ ਦੀ ਹੋਈ ਗ੍ਰਿਫ਼ਤਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਨ੍ਹਾਂ …

Read More »

ਵੱਡੀਆਂ ਜ਼ਮੀਨਾਂ, ਰੇਤੇ ਦੀਆਂ ਖੱਡਾਂ ਅਤੇ ਘੋੜਿਆਂ ਤੱਕ ਫੈਲੇ ਕਿੱਕੀ ਦੇ ਕਾਰੋਬਾਰ

ਫਰੀਦਕੋਟ ਸਥਿਤ ਰਿਹਾਇਸ਼ ‘ਚ ਸੁੰਨ ਪੱਸਰੀ; ਮਰਸਿਡੀਜ਼ ਕਾਰਾਂ ਤੋਂ ਮਹਿੰਗੇ ਰੱਖੇ ਹਨ ਘੋੜੇ ਫਰੀਦਕੋਟ/ਬਿਊਰੋ ਨਿਊਜ਼ : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਤੇ ਉਨ੍ਹਾਂ ਦੇ ਦੋ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਿੱਕੀ ਢਿੱਲੋਂ ਦੇ ਘਰ ਸੰਨਾਟਾ ਪਸਰ ਗਿਆ ਹੈ ਅਤੇ ਉਨ੍ਹਾਂ ਦੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਹਰਦੇਵ ਅਰਸ਼ੀ ਦੀ ‘ਜੀਵਨੀ’ ਕੀਤੀ ਲੋਕ ਅਰਪਣ

ਧਰਤੀ ਨਾਲ ਜੁੜੇ ਲੋਕ ਹੀ ਹੁੰਦੇ ਨੇ ਸਭਿਆਚਾਰ ਦੇ ਅਸਲ ਨੁਮਾਇੰਦੇ : ਭਗਵੰਤ ਮਾਨ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਦੀ ਜੀਵਨੀ ‘ਰੋਹੀ ਦਾ ਲਾਲ’ ਪੰਜਾਬ ਭਵਨ ਵਿਖੇ ਹੋਈ ਲੋਕ ਅਰਪਣ ਚੰਡੀਗੜ੍ਹ : ਪੰਜਾਬੀ ਲੇਖਕ ਸਭਾ ਵੱਲੋਂ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਪੰਜਾਬ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਸੀ.ਪੀ.ਆਈ. ਨੇਤਾ ਹਰਦੇਵ …

Read More »

ਰਾਘਵ-ਪਰਿਨੀਤੀ ਦੇ ਮੰਗਣੀ ਸਮਾਗਮ ‘ਚ ਜਥੇਦਾਰ ਦੀ ਹਾਜ਼ਰੀ ‘ਤੇ ਉੱਠੇ ਸਵਾਲ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਨੀਤੀ ਚੋਪੜਾ ਦੇ ਮੰਗਣੀ ਸਮਾਗਮ ਵਿੱਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਮੂਲੀਅਤ ਵੱਡੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਸਬੰਧੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ, ”ਸਤਿਕਾਰਯੋਗ ਜਥੇਦਾਰ ਸਾਹਿਬ! ਮੇਰੇ …

Read More »

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਖਿਲਾਫ ਐਕਸ਼ਨ ਪ੍ਰੋਗਰਾਮ ਦਾ ਐਲਾਨ

ਮੋਰਚੇ ਦੀਆਂ ਰਹਿੰਦੀਆਂ ਮੰਗਾਂ ਸਬੰਧੀ 28 ਨੂੰ ਸੰਸਦ ਮੈਂਬਰਾਂ ਨੂੰ ਦਿੱਤੇ ਜਾਣਗੇ ਚਿਤਾਵਨੀ ਪੱਤਰ ਲੁਧਿਆਣਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੰਗਾਂ ਸਬੰਧੀ ਅਗਲੇ ਐਕਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਤਹਿਤ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਾਰਲੀਮੈਂਟ ਸੈਸ਼ਨ …

Read More »

ਕਲਯੁਗੀ ਮਾਂ : ਪਹਿਲਾਂ ਲਈ ਧੀ ਦੀ ਜਾਨ ਫਿਰ ਤੋੜੀਆਂ ਹੱਡੀਆਂ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਵਿਚ ਗੁੱਸੇ ਵਿਚ ਆਈ ਮਹਿਲਾ ਨੇ 7 ਸਾਲ ਦੀ ਸੌਤੇਲੀ ਬੇਟੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਅਤੇ ਉਸ ਨੂੰ ਛੱਪੜ ਕਿਨਾਰੇ ਸੁੱਟ ਦਿੱਤਾ। ਪੁਲਿਸ ਨੂੰ ਗੁੰਮਰਾਹ ਕਰਨ ਲਈ ਉਸ ਨੇ ਅਗਵਾ ਦੀ ਅਜਿਹੀ ਕਹਾਣੀ ਰਚੀ ਕਿ ਪੁਲਿਸ ਵੀ 30 ਘੰਟੇ ਤੱਕ ਉਲਝਦੀ ਰਹੀ। …

Read More »

ਕਿਸਾਨ ਜਥੇਬੰਦੀਆਂ ਨੇ ਦੁਪਹਿਰ 1 ਵਜੇ ਤੱਕ ਪੰਜਾਬ ਦੇ ਰੇਲਵੇ ਟਰੈਕ ਰੱਖੇ ਜਾਮ

ਮੁਆਵਜ਼ਾ ਮੰਗ ਰਹੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਭੜਕੇ ਸਨ ਕਿਸਾਨ ਜਲੰਧਰ/ਬਿਊਰੋ ਨਿਊਜ਼ : ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਐਕਵਾਈਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਨੂੰ ਲੈ ਕੇ ਕਾਫ਼ੀ ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ’ਤੇ ਲੰਘੇ ਦਿਨੀਂ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨ ਜਥੇਬੰਦੀਆਂ ਭੜਕ ਉਠੀਆਂ। ਕਿਸਾਨਾਂ ’ਤੇ ਹੋਏ …

Read More »