ਬੈਂਕ ਨਾਲ ਲੈਣ-ਦੇਣ ਦੇ ਮਾਮਲੇ ਵਿਚ ਹੋਈ ਸੀ ਗਿ੍ਰਫਤਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਅੱਜ ਹਾਈਕੋਰਟ ਤੋਂ ਜਾਤੀ ਮੁਚੱਲਕੇ ’ਤੇ ਜ਼ਮਾਨਤ ਮਿਲ ਗਈ। ਉਹ ਕਰੀਬ ਇਕ ਸਾਲ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਸਨ। ਪ੍ਰੋ. ਗੱਜਣਮਾਜਰਾ ਨੂੰ …
Read More »ਡਾ. ਨਵਜੋਤ ਕੌਰ ਸਿੱਧੂ ਭਾਜਪਾ ’ਚ ਹੋ ਸਕਦੇ ਹਨ ਸ਼ਾਮਲ!
ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਨੇ ਸਿਆਸੀ ਚਰਚਾ ਛੇੜੀ ਅੰਮਿ੍ਰਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਹੋਈ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਦੱਸਿਆ ਜਾ ਰਿਹਾ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ 6 ਨਵੰਬਰ ਨੂੰ ਸੱਦੀ ਸਿੱਖ ਵਿਦਵਾਨਾਂ ਤੇ ਪੱਤਰਕਾਰਾਂ ਦੀ ਅਹਿਮ ਇਕੱਤਰਤਾ
ਸੁਖਬੀਰ ਬਾਦਲ ਦੀ ਸਜ਼ਾ ਸਬੰਧੀ ਲਿਆ ਜਾ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਈਏ ਕਰਾਰ ਦਿੱਤੇ ਗਏ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸੁਖਬੀਰ ਸਿੰਘ ਬਾਦਲ ਅਤੇ ਹੋਰ ਪੰਥਕ ਮਸਲਿਆਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀਆਂ ਅਤੇ ਕਾਂਗਰਸੀਆਂ ’ਤੇ ਪੰਜਾਬ ਨੂੰ ਵਾਰੋ-ਵਾਰੀ ਲੁੱਟਣ ਦਾ ਲਗਾਇਆ ਆਰੋਪ
‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ ਜਿਤਾਉਣ ਦੀ ਕੀਤੀ ਅਪੀਲ ਡੇਰਾਬਾਬਾ ਨਾਨਕ /ਬਿਊਰੋ ਨਿਊਜ਼ : ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਵਿਚ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਕਾਲੀਆਂ ਅਤੇ ਕਾਂਗਰਸੀਆਂ ’ਤੇ ਜਮ ਕੇ ਨਿਸ਼ਾਨਾ ਸਾਧਿਆ। ਰੈਲੀ …
Read More »ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਤੋਂ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਅਰਜੁਨ ਬਾਦਲ ਨੇ ਵੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਸਿਆਸੀ ਹਮਲਾ ਬੋਲਿਆ ਹੈ। ਅਰਜੁਨ ਬਾਦਲ ਨੇ ਦੋਸ਼ ਲਾਇਆ ਕਿ …
Read More »ਸ਼ੰਭੂ ਬਾਰਡਰ ’ਤੇ ਕਿਸਾਨ ਬਲਵਿੰਦਰ ਸਿੰਘ ਦੀ ਹੋਈ ਮੌਤ
ਮੋਗਾ ਦਾ ਰਹਿਣ ਵਾਲਾ ਸੀ ਮਿ੍ਰਤਕ ਕਿਸਾਨ ਬਲਵਿੰਦਰ ਸਿੰਘ ਰਾਜਪੁਰਾ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨੀ ਮੋਰਚੇ ਦੌਰਾਨ ਲੰਘੀ ਦੇਰ ਰਾਤ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮਿ੍ਰਤਕ ਕਿਸਾਨ ਦੀ ਪਹਿਚਾਣ 72 ਸਾਲਾ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਮੋਗਾ ਦਾ ਰਹਿਣ ਵਾਲਾ ਸੀ। ਸਿਹਤ ਵਿਗੜਣ …
Read More »ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ
ਸੋਮਵਾਰ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਸਕੂਲ ਅਤੇ ਤਿੰਨ ਵਜੇ ਹੋਣਗੇ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ : ਤੇਜ਼ੀ ਨਾਲ ਬਦਲ ਰਹੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ’ਚ ਤਬਦੀਲੀ ਕਰ ਦਿੱਤੀ ਹੈ। ਪੰਜਾਬ ਦੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ …
Read More »ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੰਡੀਆਂ ’ਚ ਕਿਸਾਨਾਂ ਦੀ ਲੁੱਟ ਹੋਣ ਦਾ ਲਗਾਇਆ ਆਰੋਪ
ਕਿਹਾ : ਪੰਜਾਬ ਦੀ ਭਗਵੰਤ ਮਾਨ ਸਰਕਾਰ ਅਰਾਮ ਦੀ ਨੀਂਦ ਸੌਂ ਰਹੀ ਹੈ ਭੁਲੱਥ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਕਸਾਨਾਂ ਦੀ ਪਿਛਲੇ ਇਕ ਮਹੀਨੇ ਮੰਡੀਆਂ ’ਚ ਖੁੱਲ੍ਹ ਕੇ ਲੁੱਟ ਖਸੁੱਟ ਹੋਈ ਹੈ। ਕਿਸਾਨਾਂ ਦਾ ਕਰੋੜਾਂ ਰੁਪਏ ਦਾ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਦਿਵਸ ਦੀ ਦਿੱਤੀ ਵਧਾਈ
ਕਿਹਾ : ਮਸ਼ੀਨਰੀ ਅਤੇ ਔਜਾਰਾਂ ਦੇ ਰਚਣਹਾਰੇ ਸਨ ਭਗਵਾਨ ਵਿਸ਼ਵਕਰਮਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਵਿਸ਼ਵਕਰਮਾਾ ਦੇ ਪ੍ਰਕਾਸ਼ ਦਿਵਸ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਵਿਸ਼ਵਕਰਮਾ ਦਿਵਸ ਮੌਕੇ ਆਪਣੇ ਸੰਦੇਸ਼ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਕੀਤਾ ਜਾਰੀ ਸਿੱਖ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਲੱਖ-ਲੱਖ ਵਧਾਈਆਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ …
Read More »