‘ਆਪ’ ਵਿਧਾਇਕ ਦਲਬੀਰ ਟੌਂਗ ਦੇ ਕਾਫਲੇ ਨੂੰ ਰੋਕਣ ਦਾ ਲੱਗਿਆ ਹੈ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਾਲੇ ਦਿਨ 10 ਮਈ ਨੂੰ ਸ਼ਾਹਕੋਟ ’ਚ ਹੋਏ ਹੰਗਾਮੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੇ ਨਾਲ …
Read More »ਨਵਜੋਤ ਸਿੱਧੂ ਦੀ ਸਕਿਓਰਿਟੀ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ’ਚ ਹੋਈ ਸੁਣਵਾਈ
ਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਮਾਮਲੇ ’ਚ ਪੰਜਾਬ …
Read More »ਐਸਡੀਐਮ ਮਾਮਲੇ ’ਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਅੰਤਿ੍ਰਮ ਜ਼ਮਾਨਤ
ਮਹਿਤਾਬ ਖਹਿਰਾ ਬੋਲੇ : ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਬਚਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਖਿਲਾਫ਼ ਦਰਜ ਮਾਮਲੇ ’ਚ ਅੱਜ ਅਦਾਲਤ ਨੇ ਅੰਤਿ੍ਰਮ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਟਵੀਟ …
Read More »ਕਟਾਰੂਚੱਕ ਮਾਮਲੇ ਦੀ ਜਾਂਚ ਲਈ ਡੀਆਈਜੀ ਦੀ ਅਗਵਾਈ ਹੇਠ ‘ਸਿਟ’ ਕਾਇਮ
ਪੀੜਤ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿੱਚ ਮੰਤਰੀ ‘ਤੇ ਲਾਏ ਸਨ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਲੱਗੇ ਆਰੋਪਾਂ ਦੀ ਪੜਤਾਲ ਲਈ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ …
Read More »ਸ੍ਰੀ ਦਰਬਾਰ ਸਾਹਿਬ ਨੇੜੇ ਪੰਜ ਦਿਨਾਂਵਿਚ ਹੋਏ ਤਿੰਨ ਧਮਾਕੇ
ਧਮਾਕੇ ਦਾ ਕਾਰਨ ਭੇਤ ਬਣਿਆ; ਫੋਰੈਂਸਿਕ ਮਾਹਿਰਾਂ ਦੀ ਟੀਮ ਵੱਲੋਂ ਘਟਨਾ ਸਥਾਨ ਦੀ ਜਾਂਚ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇੜੇ ਹੈਰੀਟੇਜ ਸਟਰੀਟ ਵਿੱਚ ਸ਼ਨੀਵਾਰ ਦੀ ਰਾਤ ਨੂੰ ਹੋਇਆ ਧਮਾਕਾ ਫਿਲਹਾਲ ਭੇਤ ਬਣਿਆ ਹੋਇਆ ਹੈ। ਇਸ ਧਮਾਕੇ ਨਾਲ ਇਮਾਰਤ ਦੀ ਖਿੜਕੀਆਂ ਦੇ ਸ਼ੀਸ਼ੇ ਟੁੱਟਣ ਕਾਰਨ ਹੈਰੀਟੇਜ ਸਟਰੀਟ ਵਿੱਚ ਆਏ …
Read More »‘ਆਪ’ ਦੇ ਬੂਥਾਂ ‘ਤੇ ਤਾਇਨਾਤ ਰਹੇ ਬਾਹਰਲੇ ਬੰਦੇ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਜ਼ਿਮਨੀ ਚੋਣ ਦੌਰਾਨ ਕਈ ਥਾਵਾਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਹੋਈ। ਕਿਉਂਕਿ ਸੱਤਾਧਾਰੀ ਧਿਰ ਨੇ ‘ਆਪ’ ਚੋਣ ਬੂਥਾਂ ‘ਤੇ ਅਜਿਹੇ ਵਿਅਕਤੀਆਂ ਦੀਆਂ ਡਿਊਟੀਆਂ ਲਾਈਆਂ ਸਨ, ਜੋ ਹਲਕੇ ਦੇ ਰਹਿਣ ਵਾਲੇ ਨਹੀਂ ਸਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੇ ‘ਆਪ’ ਦੇ ਅਜਿਹੇ …
Read More »ਨਸ਼ਾ ਤਸਕਰੀ : ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਦਾ ਸਮੁੱਚਾ ਸੇਵਾ ਰਿਕਾਰਡ ਮੰਗਿਆ
ਪੰਜਾਬ ਸਰਕਾਰ ਦੇ ਹੁਕਮਾਂ ਮਗਰੋਂ ਪੁਲਿਸ ਦੀ ਸਿਰਦਰਦੀ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਡੀਜੀਪੀ ਪੰਜਾਬ ਤੋਂ ਮੁੜ ਵਿਸਥਾਰਤ ਰਿਪੋਰਟ ਮੰਗੇ ਜਾਣ ਨਾਲ ਪੁਲਿਸ ਅਧਿਕਾਰੀਆਂ ਦਾ ਫਿਕਰ ਵਧ ਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਦਾ ਦੱਸਣਾ ਹੈ ਕਿ ਏਆਈਜੀ …
Read More »‘ਆਪ’ ਵਿਧਾਇਕ ਅਮਿਤ ਰਤਨ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਨਹੀਂ ਮਿਲੀ ਰਾਹਤ
ਕੋਰਟ ਨੇ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 18 ਮਈ ਤੱਕ ਕੀਤੀ ਮੁਲਤਵੀ ਚੰਡੀਗੜ੍ਹ : ਸਰਪੰਚ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੀ ਰੈਗੂਲਰ ਜ਼ਮਾਨਤ ‘ਤੇ ਹੋਈ ਸੁਣਵਾਈ ਤੋਂ …
Read More »ਆਮ ਆਦਮੀ ਪਾਰਟੀ ਨੇ ਦਲਿਤਾਂ ਤੇ ਸਿੱਖਾਂ ਨਾਲ ਭੇਦਭਾਵ ਕੀਤਾ: ਚੰਨੀ
ਕਿਹਾ : ਕਾਂਗਰਸ ਵਲੋਂ ਚਲਾਈਆਂ ਸਕੀਮਾਂ ‘ਆਪ’ ਨੇ ਬੰਦ ਕੀਤੀਆਂ ਜਲੰਧਰ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਅੱਗੇ ਵਧਾਉਣ ਦੀ ਥਾਂ ਪਿੱਛੇ ਧੱਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੇਲੇ ਪੰਜਾਬ ਵਿੱਚ ਜਿਹੜੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ, ਉਹ ‘ਆਪ’ ਸਰਕਾਰ …
Read More »ਰਾਜਨਾਥ ਸਿੰਘ ਵੱਲੋਂ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ
ਭਾਰਤ ਦੀ ਰੱਖਿਆ ਲਈ ਹਵਾਈ ਸੈਨਾ ਨੇ ਮਹੱਤਵਪੂਰਨ ਭੂਮਿਕਾ ਨਿਭਾਈ : ਰੱਖਿਆ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-18 ਸਥਿਤ ਸਰਕਾਰੀ ਪ੍ਰੈੱਸ ਬਿਲਡਿੰਗ ਵਿੱਚ ਬਣਾਏ ਦੇਸ਼ ਦੇ ਪਹਿਲੇ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਇਸ …
Read More »