ਨੰਗਲ ਪ੍ਰਸ਼ਾਸਨ ਨੇ ਇਲਾਕਾ ਕੀਤਾ ਸੀਲ ਨੰਗਲ/ਬਿਊਰੋ ਨਿਊਜ਼ ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿਚ ਅੱਜ ਵੀਰਵਾਰ ਸਵੇਰੇ ਇਕ ਫੈਕਟਰੀ ਵਿਚੋਂ ਗੈਸ ਲੀਕ ਹੋ ਗਈ। ਇਸ ਗੈਸ ਦੀ ਲਪੇਟ ਵਿਚ ਪ੍ਰਾਈਵੇਟ ਸਕੂਲ ਦੇ 30 ਤੋਂ 35 ਬੱਚਿਆਂ ਸਣੇ ਕਈ ਹੋਰ ਲੋਕ ਵੀ ਆ ਗਏ। ਇਨ੍ਹਾਂ ਸਾਰੇ ਵਿਅਕਤੀਆਂ ਨੂੰ ਗਲੇ ਵਿਚ ਖਾਰਸ਼, …
Read More »ਸਤਲੁਜ ਦਰਿਆ ਦਾ ਪਾਣੀ ਹੋਣ ਲੱਗਾ ਦੂਸ਼ਿਤ
ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਚੁੱਕਿਆ ਮੁੱਦਾ ਮੋਗਾ/ਬਿਊਰੋ ਨਿਊਜ਼ ਮੋਗਾ ਦੇ ਧਰਮਕੋਟ ਸਬ-ਡਿਵੀਜ਼ਨ ਨੇੜੇ ਵਗ ਰਿਹਾ ਸਤਲੁਜ ਦਰਿਆ ਦਾ ਪਾਣੀ ਦੂਸ਼ਿਤ ਹੋ ਕੇ ਸਿਆਹ ਰੰਗ ਦਾ ਹੋ ਗਿਆ ਹੈ। ਦੂਸ਼ਿਤ ਪਾਣੀ ਕਾਰਨ ਜੀਵ-ਜੰਤੂ ਮਰ ਰਹੇ ਹਨ ਅਤੇ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸਰਕਾਰਾਂ …
Read More »ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ
16 ਲੱਖ 21 ਹਜ਼ਾਰ ਵੋਟਰ ਤੈਅ ਕਰਨਗੇ 19 ਉਮੀਦਵਾਰਾਂ ਦੀ ਕਿਸਤ ਦਾ ਫੈਸਲਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ’ਚ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਮੈਦਾਨ ਵਿਚ ਕੁਲ 19 ਉਮੀਦਵਾਰ ਆਪਣੀ ਕਿਸਮਤ ਅਜਾ ਰਹੇ …
Read More »ਜਲੰਧਰ ਦੇ ਪਿੰਡ ਰੂਪੇਵਾਲ ’ਚ ਉਲਝੇ ਕਾਂਗਰਸੀ ਅਤੇ ਆਪ ਵਿਧਾਇਕ
ਕਾਂਗਰਸੀ ਵਿਧਾਇਕ ਸ਼ੇਰੋਵਾਲੀਆ ਨੇ ‘ਆਪ’ ਵਿਧਾਇਕ ਟੌਂਗ ਨੂੰ ਕੀਤਾ ਪੁਲਿਸ ਹਵਾਲੇ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਾਂ ਪਾਈਆਂ ਗਈਆਂ। ਇਸੇ ਦੌਰਾਨ ਸ਼ਾਹਕੋਟ ਦੇ ਪਿੰਡ ਰੂਪੇਵਾਲ ’ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਸ਼ਾਹਕੋਟ ਵਿਚ ਕਾਂਗਰਸ ਪਾਰਟੀ ਦੇ ਵਿਧਾਇਕ ਹਰਦੇਵ …
Read More »‘ਆਪ’ ਵਿਧਾਇਕ ਅਮਿਤ ਰਤਨ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਨਹੀਂ ਮਿਲੀ ਰਾਹਤ
ਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ 18 ਮਈ ਤੱਕ ਕੀਤੀ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ : ਸਰਪੰਚ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਅੱਜ ਪੰਜਾਬ-ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੀ ਰੈਗੂਲਰ ਜ਼ਮਾਨਤ ’ਤੇ ਅੱਜ …
Read More »ਪੰਜਾਬ ਦੇ ਫੂਡ ਸਪਲਾਈ ਮੰਤਰੀ ਕਟਾਰੂਚੱਕ ਦੀਆਂ ਵਧੀਆਂ ਮੁਸ਼ਕਲਾਂ
ਮੰਤਰੀ ਖਿਲਾਫ ਲੱਗੇ ਆਰੋਪਾਂ ਦੇ ਮਾਮਲੇ ਵਿਚ ‘ਸਿਟ’ ਕਾਇਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਪੰਜਾਬ ਦੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਲੱਗੇ ਆਰੋਪਾਂ ਦੀ ਪੜਤਾਲ ਲਈ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਗਈ ਹੈ। ਗੁਰਦਾਸਪੁਰ ਦੇ ਐੱਸਐੱਸਪੀ (ਡੀ) ਹਰੀਸ਼ ਕੁਮਾਰ ਅਤੇ …
Read More »ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਲਕੇ 10 ਮਈ ਨੂੰ ਪੈਣਗੀਆਂ ਵੋਟਾਂ
ਆਮ ਆਦਮੀ ਪਾਰਟੀ ਅਤੇ ਕਾਂਗਰਸ ਲਈ ਵੱਕਾਰ ਦਾ ਸਵਾਲ ਬਣੀ ਇਹ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਲਕੇ 10 ਮਈ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਹ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵਾਂ ਲਈ ਵੱਕਾਰ ਦਾ …
Read More »ਚੰਡੀਗੜ੍ਹ ’ਚ ਹਵਾਈ ਫੌਜ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਉਦਘਾਟਨ ਕਰਨ ਪਹੁੰਚੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੰਡੀਗੜ੍ਹ ’ਚ ਆਪਣੀ ਤਰ੍ਹਾਂ ਦੇ ਪਹਿਲੇ ਹਵਾਈ ਫੌਜ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਅਤੇ ਭਾਰਤੀ ਹਵਾਈ ਫੌਜ ਨੇ ਪਿਛਲੇ ਸਾਲ ਸਹਿਮਤੀ ਪੱਤਰ (ਐੱਮਓਯੂ) ’ਤੇ ਦਸਤਖਤ ਕੀਤੇ ਸਨ, …
Read More »ਜਲੰਧਰ ’ਚ ਚੋਣ ਪ੍ਰਚਾਰ ਸ਼ਾਮੀਂ 6 ਵਜੇ ਹੋਇਆ ਬੰਦ
10 ਮਈ ਨੂੰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਪੈਣੀਆਂ ਹਨ ਵੋਟਾਂ ਜਲੰਧਰ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ 10 ਮਈ ਦਿਨ ਬੁੱਧਵਾਰ ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਸ ਦੇ ਚੱਲਦਿਆਂ ਜਲੰਧਰ ਲੋਕ ਸਭਾ ਹਲਕੇ ਵਿਚ ਚੱਲ ਰਿਹਾ …
Read More »ਅੰਮਿ੍ਰਤਸਰ ’ਚ ਮੁੜ ਧਮਾਕਾ
ਲੋਕਾਂ ’ਚ ਦਹਿਸ਼ਤ ਦਾ ਮਾਹੌਲ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਸ਼ਹਿਰ ’ਚ ਸ੍ਰੀ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ’ਤੇ ੩੨ ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਇਹ ਧਮਾਕਾ ਉਸੇ ਹੀ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਅਜਿਹੀ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ …
Read More »