ਕਿਹਾ : ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਸਮਰੱਥ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਅੱਜ ਅੰਮਿ੍ਰਤਸਰ ’ਚ ਹੈਰੀਟੇਜ ਸਟਰੀਟ ’ਚ ਹੋਏ ਧਮਾਕੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਆਈ.ਈ.ਡੀ. ਧਮਾਕਾ ਨਹੀਂ ਹੈ ਅਤੇ ਇਹ ਅੱਗ …
Read More »ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਜਲੰਧਰ ’ਚ ਕੱਢਿਆ ਰੋਡ ਸ਼ੋਅ
ਕੇਜਰੀਵਾਲ ਬੋਲੇ : ਕਾਂਗਰਸ ਪਾਰਟੀ ਨੂੰ ਵੋਟ ਦੀ ਜ਼ਰੂਰਤ ਨਹੀਂ ਅਤੇ ਭਾਜਪਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣਗੀਆਂ। ਇਸੇ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ …
Read More »ਰਾਘਵ ਚੱਢਾ ਅਤੇ ਸੰਤ ਸੀਚੇਵਾਲ ਨੇ ਕੀਤਾ ਡੇਰਾ ਸੱਚਖੰਡ ਬੱਲਾਂ ਦਾ ਦੌਰਾ
ਡੇਰਾ ਮੁਖੀ ਸੰਤ ਨਿਰੰਜਣ ਦਾਸ ਨਾਲ ਕੀਤੀ ਮੁਲਾਕਾਤ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਾਤਾਵਰਣ ਪ੍ਰੇਮੀ ਅਤੇ ਪੰਜਾਬ ਤੋਂ ਹੀ ਰਾਜ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ …
Read More »ਬੀਬੀ ਜਗੀਰ ਕੌਰ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿਚ ਨਿੱਤਰੀ
ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਦੀ ਮੌਜੂਦਗੀ ’ਚ ਅਟਵਾਲ ਦੇ ਸਮਰਥਨ ਦਾ ਕੀਤਾ ਐਲਾਨ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਬੀਬੀ ਜਗੀਰ …
Read More »ਕੈਨੇਡਾ ਵਿੱਚ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਮਾਰੀਆਂ ਗੋਲੀਆਂ
ਗੰਭੀਰ ਹਾਲਤ ਦੇ ਚਲਦਿਆਂ ਹਸਪਤਾਲ ’ਚ ਕਰਵਾਇਆ ਗਿਆ ਭਰਤੀ ਜਲੰਧਰ/ਬਿਊਰੋ ਨਿਊਜ਼ : ਕੈਨੇਡਾ ’ਚ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕਮਲਜੀਤ ਕੰਗ ਉਰਫ ਨੀਟੂ ’ਤੇ ਸਰੀ ਵਿੱਚ ਹਮਲਾਵਰਾਂ ਨੇ ਫਾਈਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿਚ ਜਖ਼ਮੀ ਹੋਏ ਕੰਗ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ …
Read More »ਨਵਜੋਤ ਸਿੱਧੂ ਦੀ ਸਕਿਉਰਿਟੀ ਨੂੰ ਲੈ ਕੇ ਬੈਕਫੁੱਟ ਉਤੇ ‘ਆਪ’ ਸਰਕਾਰ
ਹਾਈਕੋਰਟ ਤੋਂ ਰੀਵਿਊ ਲਈ ਸਮਾਂ ਮੰਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਕਿਉਰਿਟੀ ’ਚ ਕਟੌਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਬੈਕਫੁੱਟ ’ਤੇ ਆ ਗਈ ਹੈ। ਅੱਜ ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਵਜੋਤ ਸਿੱਧੂ ਦੀ ਅਰਜ਼ੀ ’ਤੇ ਹਾਈਕੋਰਟ ’ਚ ਸੁਣਵਾਈ ਹੋਈ। …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਦਾ ਪਹਿਲਾ ਜਥਾ 17 ਮਈ ਨੂੰ ਹੋਵੇਗਾ ਰਵਾਨਾ
20 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਖੋਲ੍ਹੇ ਜਾਣਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਦਾ ਪਹਿਲਾ ਜਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ, ਇਸ ਜਥੇ ਨੂੰ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਸੇਵਾਮੁਕਤ ਗੁਰਮੀਤ ਸਿੰਘ ਰਵਾਨਾ ਕਰਨਗੇ। …
Read More »ਗੁਰਦੁਆਰਾ ਡਾਂਗਮਾਰ ਸਾਹਿਬ ਦਾ ਮਸਲਾ ਹੱਲ
ਸਿੱਕਿਮ ਹਾਈਕੋਰਟ ਵੱਲੋਂ ਸਿੱਖ ਭਾਈਚਾਰੇ ਦੇ ਹੱਕ ‘ਚ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਸਿੱਕਿਮ ਸਥਿਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦਾ ਮਾਮਲਾ ਹੱਲ ਹੋ ਗਿਆ ਹੈ ਅਤੇ ਹੁਣ ਇਸ ਗੁਰਦੁਆਰਾ ਸਾਹਿਬ ਵਿੱਚ ਮੁੜ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ …
Read More »‘ ਦਿ ਸਿੱਖ ਗਰੁੱਪ’ ਵੱਲੋਂ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ
ਜਥੇਦਾਰ ਕੁਲਵੰਤ ਸਿੰਘ ਦਾ ਨਾਮ ਪਹਿਲੇ ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਨਾਂ ਦੂਜੇ ਸਥਾਨ ‘ਤੇ ਦਰਜ ਅੰਮ੍ਰਿਤਸਰ/ਬਿਊਰੋ ਨਿਊਜ਼ : ਯੂਕੇ ਦੀ ਸਿੱਖ ਸੰਸਥਾ ‘ਦਿ ਸਿੱਖ ਗਰੁੱਪ’ ਵੱਲੋਂ ਜਾਰੀ ‘ਦਿ ਸਿੱਖਸ 100’ ਸੂਚੀ ਦੇ ਤਾਜ਼ਾ 11ਵੇਂ ਅਡੀਸ਼ਨ ਵਿੱਚ ਸੰਸਾਰ ਦੇ 100 ਪ੍ਰਭਾਵਸ਼ਾਲੀ ਸਿੱਖਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ …
Read More »ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਨਾਲ ਹੋਵੇਗੀ ਬਿਜਲੀ ਦੀ ਬੱਚਤ : ਭਗਵੰਤ ਮਾਨ
ਮੁੱਖ ਮੰਤਰੀ ਸਵੇਰੇ 7.28 ‘ਤੇ ਪਹੁੰਚੇ ਦਫ਼ਤਰ; ਪੰਦਰਾਂ ਦਿਨਾਂ ਬਾਅਦ ਫੈਸਲੇ ਦੀ ਸਮੀਖਿਆ ਕਰਨ ਦਾ ਦਾਅਵਾ ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਦੇ ਆਗਾਮੀ ਮੌਸਮ ਨੂੰ ਦੇਖਦਿਆਂ ਬਿਜਲੀ ਦੀ ਬੱਚਤ ਕਰਨ ਲਈ ਸਰਕਾਰੀ ਦਫ਼ਤਰਾਂ ਦਾ ਸਮਾਂ 2 ਮਈ ਦਿਨ ਮੰਗਲਵਾਰ ਤੋਂ ਬਦਲ ਗਿਆ ਹੈ। ਹੁਣ ਸੂਬੇ ਦੇ ਸਰਕਾਰੀ ਦਫ਼ਤਰ ਸਵੇਰੇ 7.30 …
Read More »