Breaking News
Home / ਪੰਜਾਬ (page 358)

ਪੰਜਾਬ

ਪੰਜਾਬ

ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਕਿਹਾ : ਅਸ਼ਲੀਲ ਵੀਡੀਓ ’ਚ ਕਿਹੜਾ ਮੰਤਰੀ, ਜਲੰਧਰ ਆਉਣ ਤੋਂ ਪਹਿਲਾਂ ਦੱਸਣ ਭਗਵੰਤ ਅਤੇ ਕੇਜਰੀਵਾਲ ਜਲੰਧਰ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲੰਘੇ ਦਿਨੀਂ ਪੈਨ ਡਰਾਈਵ ਵਿਚ ਸੌਂਪੇ ਗਏ ਇਕ ਵੀਡੀਓ ਕਲਿੱਪ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। …

Read More »

ਲੁਧਿਆਣਾ ਗੈਸ ਲੀਕ ਮਾਮਲੇ ਦੀ ਐਨਜੀਟੀ ਵੱਲੋਂ ਕੀਤੀ ਜਾਵੇਗੀ ਜਾਂਚ

ਨੈਸ਼ਨਲ ਗ੍ਰੀਨ ਟਿ੍ਰਬਿਊਨ ਵੱਲੋਂ ਕਮੇਟੀ ਦਾ ਕੀਤਾ ਜਾਵੇਗਾ ਗਠਨ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਗੈਸ ਲੀਕ ਮਾਮਲੇ ਦੀ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ ਜਾਂਚ ਕੀਤੀ ਜਾਵੇਗੀ। ਐਨਜੀਟੀ ਨੇ ਮੀਡੀਆ ਰਿਪੋਰਟਾਂ ਤੋਂ ਬਾਅਦ ਐਕਸ਼ਨ ਲੈਂਦੇ ਹੋਏ ਜਾਂਚ ਲਈ 3 ਤੋਂ 5 ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਕਮੇਟੀ ਵੱਲੋਂ ਜਾਂਚ ਕੀਤੀ …

Read More »

ਫੂਡ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿੱਤੀ ਸਫਾਈ

ਸੁਖਪਾਲ ਖਹਿਰਾ ਦੇ ਆਰੋਪਾਂ ਨੂੰ ਦੱਸਿਆ ਬੇਬੁਨਿਆਦ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਅਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਆਰੋਪਾਂ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਪੁੱਤਰ ਕਦੇ ਵੀ ਮੇਰਾ ਸਰਕਾਰੀ …

Read More »

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ‘ਆਪ’ ਲਈ ਵਕਾਰ ਦਾ ਸਵਾਲ

ਅਰਵਿੰਦ ਕੇਜਰੀਵਾਲ 6 ਮਈ ਨੂੰ ਚੋਣ ਪ੍ਰਚਾਰ ਕਰਨ ਜਲੰਧਰ ਪਹੁੰਚਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਸਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਲਈ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵੱਕਾਰ …

Read More »

ਪੰਜਾਬ ’ਚ ਸਰਕਾਰੀ ਦਫਤਰਾਂ ਦਾ ਸਮਾਂ ਅੱਜ ਮੰਗਲਵਾਰ ਤੋਂ ਬਦਲਿਆ

ਭਗਵੰਤ ਮਾਨ, ਅਰੋੜਾ, ਚੀਮਾ, ਧਾਲੀਵਾਲ ਤੇ ਕਈ ਹੋਰ ਮੰਤਰੀ ਨਵੇਂ ਸਮੇਂ ਮੁਤਾਬਕ ਦਫਤਰ ਪੁੱਜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਅੱਜ 2 ਮਈ ਦਿਨ ਮੰਗਲਵਾਰ ਤੋਂ ਬਦਲ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਨਾ ਸਿਰਫ ਬਿਜਲੀ ਦੀ …

Read More »

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਦਾਅਵਾ

ਇਸੇ ਮਹੀਨੇ 13 ਹਜ਼ਾਰ ਅਧਿਆਪਕ ਹੋਣਗੇ ਪੱਕੇ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲੰਧਰ ’ਚ ਕਿਹਾ ਕਿ ਇਸੇ ਮਈ ਮਹੀਨੇ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਦੌਰਾਨ ਕਈ ਅੜਚਣਾਂ ਨੂੰ ਦੂਰ ਕਰਕੇ ਸੂਬੇ ਦੇ 13 ਹਜ਼ਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇਗਾ। ਬੈਂਸ ਨੇ ਕਿਹਾ ਕਿ ਇਨ੍ਹਾਂ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਐਸਜੀਪੀਸੀ ਪ੍ਰਧਾਨ ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ’ਤੇ ਚੁੱਕੇ ਸਵਾਲ

ਚੰਦੂਮਾਜਰਾ ਬੋਲੇ : ਇਸ ਵਿਚ ਗਲਤ ਕੀ ਹੈ? ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਦੀ ਹਮਾਇਤ ਵਿੱਚ ਕੀਤੇ ਜਾ ਰਹੇ …

Read More »

ਪਠਾਨਕੋਟ ਨੇੜੇ ਕਾਰ ਨਹਿਰ ’ਚ ਡਿੱਗੀ

3 ਬੈਂਕ ਕਰਮਚਾਰੀਆਂ ਦੀ ਗਈ ਜਾਨ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ’ਚ ਪੈਂਦੇ ਮਾਧੋਪੁਰ ਨੇੜੇ ਲੰਘੀ ਰਾਤ ਸਮੇਂ ਇਕ ਕਾਰ ਯੂਬੀਡੀਸੀ ਨਹਿਰ ਵਿਚ ਡਿੱਗ ਗਈ। ਇਸ ਕਾਰ ਵਿਚ 5 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚੋਂ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਵਿਅਕਤੀਆਂ ਦੀ ਜਾਨ ਬਚ ਗਈ। ਪੁਲਿਸ ਨੇ ਇਸ ਮਾਮਲੇ ਵਿਚ …

Read More »

ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਗੈਸ ਲੀਕ ਹੋਣ ਕਾਰਨ 11 ਮੌਤਾਂ

ਪੁਲਿਸ ਨੇ ਅਪਰਾਧਿਕ ਮਾਮਲਾ ਕੀਤਾ ਦਰਜ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਅੱਜ ਐਤਵਾਰ ਤੜਕੇ ਗੈਸ ਲੀਕ ਹੋਣ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਚਾਰ ਤੋਂ ਵੱਧ ਵਿਅਕਤੀ ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਗਿਆਸਪੁਰਾ ਦੇ ਇੰਡਸਟ੍ਰੀਅਲ …

Read More »

ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਨਵਜੋਤ ਸਿੰਘ ਸਿੱਧੂ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪਿਛਲੇ ਦਿਨੀਂ ਹੋ ਗਿਆ ਸੀ ਦਿਹਾਂਤ ਲੰਬੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਸੀਨੀਅਰ ਸਿਆਸੀ ਆਗੂ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਅੱਜ ਐਤਵਾਰ …

Read More »