ਭਾਜਪਾ ਦੇ ਇਸ਼ਾਰੇ ’ਤੇ ਕਿਸਾਨਾਂ ਦੀ ਆਵਾਜ਼ ਦਬਾ ਰਹੀ ਹੈ ‘ਆਪ’ : ਰਾਜਾ ਵੜਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਗਿ੍ਰਫਤਾਰ ਕਰਨ ਅਤੇ ਉਨ੍ਹਾਂ ਦੇ ਘਰਾਂ ਵਿੱਚ ਛਾਪੇ ਮਾਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ …
Read More »ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ
ਕੇਜਰੀਵਾਲ ਖਿਲਾਫ ਪੰਜਾਬ ਦਾ ਪੈਸਾ ਬਰਬਾਦ ਕਰਨ ਦੇ ਲਗਾਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦੌਰਾਨ ਵਿਆਪਕ ਸੁਰੱਖਿਆ ਅਤੇ ਪ੍ਰਬੰਧਾਂ ’ਤੇ ਸਵਾਲ ਉਠਾਏ ਹਨ। ਸਿਰਸਾ ਨੇ ਜਨਤਕ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ 704 ਨਵ ਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ
ਕਿਹਾ : ਸਾਡਾ ਟੀਚਾ 1 ਲੱਖ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ’ਚ ਨਿਯੁਕਤ ਕੀਤੇ ਗਏ 704 ਨਵ ਨਿਯੁਕਤ ਕਰਮਚਾਰੀਆਂ ਨੂੰ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ। ਇਹ ਨਿਯੁਕਤ ਪੱਤਰ ਸਿਹਤ ਵਿਭਾਗ, ਕਾਰਪੋਰੇਸ਼ਨ ਅਤੇ ਹਾਇਰ ਐਜੂਕੇਸ਼ਨ ਵਿਭਾਗ …
Read More »ਰਾਜ ਸਭਾ ਮੈਂਬਰ ਸੰਜੇ ਸਿੰਘ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਫਰੀਦਕੋਟ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਫਰੀਦਕੋਟ ਵਿਖੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਵੀ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ …
Read More »ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਮਾਮਲੇ ਵਿੱਚ ਹਾਈ ਕੋਰਟ ’ਚ ਕੇਂਦਰ ਨੇ ਰੱਖਿਆ ਆਪਣਾ ਪੱਖ
ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ’ਚ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਆਪਣਾ ਪੱਖ ਰੱਖਿਆ ਗਿਆ। ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਕਮੇਟੀ …
Read More »ਸੁਪਰੀਮ ਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਸਿੱਟ ਸਾਹਮਣੇ ਪੇਸ਼ ਹੋਣ ਦੇ ਹੁਕਮ
ਡਰੱਗ ਸਬੰਧੀ ਮਾਮਲੇ ਵਿਚ ਘਿਰੇ ਹੋਏ ਹਨ ਮਜੀਠੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਖਤ ਰੁਖ ਅਪਣਾਉਂਦੇ ਹੋਏ ਬਿਕਰਮ ਮਜੀਠੀਆ ਨੂੰ ਆਉਂਦੀ 17 ਮਾਰਚ ਨੂੰ ਵਿਸ਼ੇਸ਼ ਜਾਂਚ …
Read More »18 ਮਾਰਚ ਤੋਂ ਸ਼ੁਰੂ ਕੀਤੀ ਜਾਵੇਗੀ ਅਕਾਲੀ ਦਲ ਦੀ ਭਰਤੀ ਮੁਹਿੰਮ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪੰਜ ਮੈਂਬਰੀ ਕਮੇਟੀ ਨੇ ਕੀਤਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਪੰਜ ਮੈਂਬਰੀ ਕਮੇਟੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ’ਤੇ ਗਏ ਤਹਿਸੀਲਦਾਰਾਂ ਨੂੰ ਦਿੱਤੀ ਚਿਤਾਵਨੀ
ਕਿਹਾ : ਸਮੂਹਿਕ ਛੁੱਟੀ ਤੋਂ ਬਾਅਦ ਲੋਕ ਦੱਸਣਗੇ ਡਿਊਟੀ ਜੁਆਇਨਿੰਗ ਬਾਰੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ’ਚ ਸੂਬੇ ਦੇ ਸਮੂਹ ਤਹਿਸੀਲਦਾਰ ਛੁੱਟੀ ’ਤੇ ਚਲੇ ਗਏ ਹਨ ਅਤੇ ਉਨ੍ਹਾਂ ਵੱਲੋਂ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ …
Read More »ਕਿਸਾਨਾਂ ਦੇ ਚੰਡੀਗੜ੍ਹ ’ਚ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ
ਰਾਜੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਲਿਆ ਹਿਰਾਸਤ ’ਚ, ਕਈਆਂ ਨੂੰ ਕੀਤਾ ਨਜ਼ਰਬੰਦ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਭਲਕੇ 5 ਮਾਰਚ ਨੂੰ ਚੰਡੀਗੜ੍ਹ ’ਚ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅੱਜ ਮੰਗਲਵਾਰ ਨੂੰ ਕਿਸਾਨ ਆਗੂਆਂ ਖਿਲਾਫ਼ ਵੱਡਾ ਐਕਸ਼ਨ ਲਿਆ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ …
Read More »AVEIR ਪੇਸਮੇਕਰ ਦਿਲ ਦੇ ਰੋਗੀਆਂ ਲਈ ਵਰਦਾਨ : ਡਾ: ਅਨੁਰਾਗ ਸ਼ਰਮਾ
ਪਾਰਸ ਹੈਲਥ, ਪੰਚਕੂਲਾ ਨੇ ਉੱਤਰੀ ਭਾਰਤ ਦਾ ਪਹਿਲਾ ਲੀਡ ਰਹਿਤ ਪੇਸਮੇਕਰ AVEIR ਸਫਲਤਾਪੂਰਵਕ ਲਗਾਇਆ ਪੰਚਕੂਲਾ/ਬਿਊਰੋ ਨਿਊਜ਼ ਪਾਰਸ ਹੈਲਥ, ਪੰਚਕੂਲਾ ਨੇ ਉੱਤਰੀ ਭਾਰਤ ਵਿੱਚ ਮੈਡੀਸਨ ਦੇ ਖੇਤਰ ਵਿੱਚ ਇੱਕ ਨਵੀਂ ਉਪਲਬਧੀ ਹਾਸਲ ਕੀਤੀ ਹੈ। ਹਸਪਤਾਲ ਨੇ ਇੱਕ 77 ਸਾਲਾ ਮਰੀਜ਼ ਵਿੱਚ ਇੱਕ ਲੀਡ ਰਹਿਤ ਪੇਸਮੇਕਰ AVEIR ਨੂੰ ਸਫਲਤਾਪੂਰਵਕ ਲਗਾਇਆ, ਜੋ ਕਿ …
Read More »