ਕਿਹਾ : ਪ੍ਰਧਾਨ ਮੰਤਰੀ ਦੇ ਕੰਮਾਂ ‘ਤੇ ਮੋਹਰ ਲਾਵੇਗੀ ਜਨਤਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਦੇ ਹੱਕ ਵਿੱਚ ਵੋਟਾਂ ਜਲੰਧਰ ਪਹੁੰਚੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਸਰਕਾਰ ‘ਤੇ ਵੀ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਮੁਖਤਾਰ ਅੰਸਾਰੀ …
Read More »ਨਾਮਧਾਰੀ ਸੰਪਰਦਾ ਵੱਲੋਂ ਮੈਲਬੌਰਨ ਵਿਚ ਕਰਵਾਇਆ ਗਿਆ ਸਰਬ ਧਰਮ ਸੰਮੇਲਨ
ਦੁਨੀਆ ਨੂੰ ਬਲਦੀ ਅੱਗ ‘ਚੋਂ ਕੱਢਣ ਲਈ ਗੁਰੂ ਨਾਨਕ ਦੇ ਰਾਹ ‘ਤੇ ਤੁਰਨਾ ਪਵੇਗਾ : ਸਤਿਗੁਰੂ ਉਦੇ ਸਿੰਘ ਸੰਮੇਲਨ ‘ਚ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਲਿਆ ਹਿੱਸਾ ਮੈਲਬੌਰਨ : 23 ਅਪ੍ਰੈਲ 2023 ਨੂੰ ਆਸਟਰੇਲੀਆ ਦੇ ਮੈਲਬੌਰਨ ਵਿਖੇ ਨਾਮਧਾਰੀ ਸਮਾਜ ਵਲੋ ਇਕ ਸਰਬ ਧਰਮ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਧਰਮਾਂ …
Read More »ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਪਟੀਸ਼ਨ ਖਾਰਜ
ਅੰਮ੍ਰਿਤਪਾਲ ਦੇ ਗ੍ਰਿਫਤਾਰ ਸਾਥੀਆਂ ਦੇ ਪਰਿਵਾਰਾਂ ਵੱਲੋਂ ਦਰਜ ਪਟੀਸ਼ਨਾਂ ‘ਤੇ ਸੁਣਵਾਈ ਹੁਣ 1 ਮਈ ਨੂੰ ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਦੀ ਮੋਗਾ ਦੇ ਰੋਡੇ ਪਿੰਡ ‘ਚੋਂ ਗ੍ਰਿਫਤਾਰੀ ਤੋਂ ਇਕ ਦਿਨ ਮਗਰੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਦੇ ਪੁਲਿਸ ਦੀ ‘ਗੈਰਕਾਨੂੰਨੀ ਹਿਰਾਸਤ’ ਵਿਚ ਹੋਣ ਦਾ ਦਾਅਵਾ …
Read More »ਮੁੱਖ ਸ਼ਹਿਰਾਂ ‘ਚ ਲੜਕੀਆਂ ਲਈ ਸ਼ਟਲ ਬੱਸ ਸੇਵਾ ਹੋਵੇਗੀ ਸ਼ੁਰੂ : ਭਗਵੰਤ ਮਾਨ
ਨੌਜਵਾਨਾਂ ਨੂੰ ਆਰਥਿਕ ਤੇ ਸਮਾਜਿਕ ਖੇਤਰਾਂ ਦੀ ਤਰੱਕੀ ਵਿੱਚ ਭਾਈਵਾਲ ਬਣਾਉਣ ‘ਤੇ ਜ਼ੋਰ ਪਟਿਆਲਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਵਿਦਿਆਰਥਣਾਂ ਦੇ ਰੂਬਰੂ ਹੋਏ। ਪਟਿਆਲਾ ਦੇ ਸਰਕਾਰੀ ਗਰਲਜ਼ ਕਾਲਜ ਵਿਚ ਇਨਾਮ ਵੰਡ ਸਮਾਰੋਹ ਵਿਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ …
Read More »ਪੁੰਛ ‘ਚ ਸ਼ਹੀਦ ਜਵਾਨਾਂ ਦੇ ਨਾਮ ‘ਤੇ ਹੋਣਗੇ ਸਕੂਲ ਅਤੇ ਸਟੇਡੀਅਮ
ਸ਼ਹੀਦਾਂ ਦੇ ਘਰ ਪਹੁੰਚੇ ਸੀਐਮ, ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇ ਚੈਕ ਸੌਂਪੇ, ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਮਿਲੇਗੀ ਸਰਕਾਰੀ ਨੌਕਰੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਬੁੱਧਵਾਰ ਨੂੰ ਪੁੰਛ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਚਾਰ ਜਵਾਨਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਕਇਕ ਕਰੋੜ ਰੁਪਏ ਦਾ ਚੈਕ …
Read More »ਨਸ਼ਾ ਤਸਕਰੀ ਦੇ ਮਾਮਲੇ ‘ਚ ਬਰਖਾਸਤ ਅਧਿਕਾਰੀ ਰਾਜਜੀਤ ਐੱਸਟੀਐੱਫ ਦੀ ਪਹੁੰਚ ਤੋਂ ਦੂਰ
ਸੰਗੀਨ ਧਾਰਾਵਾਂ ਤਹਿਤ ਨਾਮਜ਼ਦਗੀ ਤੋਂ ਬਾਅਦ ਰੂਪੋਸ਼ ਚੱਲ ਰਿਹਾ ਹੈ ਸਾਬਕਾ ਐੱਸਐੱਸਪੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐੱਸਟੀਐੱਫ) ਹਾਲੇ ਤਕ ਬਰਖਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦਾ ਥਹੁ-ਪਤਾ ਲਗਾਉਣ ‘ਚ ਨਾਕਾਮ ਰਹੀ ਹੈ। ਐੱਸਟੀਐੱਫ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਬਕਾ ਐੱਸਐੱਸਪੀ ਦੀ ਤਲਾਸ਼ ਲਈ ਪੰਜਾਬ, ਚੰਡੀਗੜ੍ਹ …
Read More »ਗੁਰਦਾਸਪੁਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ
ਬੇਅਦਬੀ ਕਰਨ ਵਾਲੇ ਆਰੋਪੀ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਪਿੰਡ ਸ਼ਾਹੂਰ ਕਲਾਂ ’ਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਆਰੋਪੀ ਨੇ ਆਪਣੇ ਘਰ ’ਚ ਗੁਟਕਾ ਸਾਹਿਬ ਨੂੰ ਘਰ ਤੋਂ ਬਾਹਰ ਸੁੱਟ ਦਿੱਤਾ। ਜਿਸ ਤੋਂ ਬਾਅਦ ਪਿੰਡ ਵਾਸੀਆਂ …
Read More »ਕਾਂਗਰਸ ਪਾਰਟੀ ਪੈਸੇ ਨਾਲ ਜਿੱਤਣਾ ਚਾਹੁੰਦੀ ਹੈ ਜਲੰਧਰ ਲੋਕ ਸਭਾ ਜ਼ਿਮਨੀ ਚੋਣ
ਕਾਂਗਰਸੀ ਵਿਧਾਇਕ ਦਾ ਪੈਸੇ ਦੇਣ ਵਾਲਾ ਵੀਡੀਓ ਹੋਇਆ ਵਾਇਰਲ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਾਰੀਆਂ ਸਿਆਸੀ ਪਾਰਟੀਆਂ ਲਈ ਇੱਜਤ ਦਾ ਸਵਾਲ ਬਣੀ ਹੋਈ ਹੈ ਅਤੇ ਜ਼ਿਮਨੀ ਚੋਣ ’ਚ ਜਿੱਤ ਹਾਸਲ ਕਰਨ ਲਈ ਪੈਸੇ ਦਾ ਇਸਤੇਮਾਲ ਵੀ ਕੀਤਾ ਜਾ ਰਿਹਾ ਹੈ। ਜਿਸ ਦਾ ਇਕ ਵੀਡੀਓ ਸ਼ੋਸ਼ਲ ਮੀਡੀਆ ’ਤੇ …
Read More »ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਅੰਤਿਮ ਸਸਕਾਰ
ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ ਲੰਬੀ/ਬਿਊਰੋ ਨਿਊਜ਼ : ਸਿਆਸਤ ਦੇ ਬਾਬਾ ਬੋਹੜ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਜੋ ਇਸ ਫਾਨੀ ਸੰਸਾਰ ਨੂੰ ਬੀਤੇ ਮੰਗਲਵਾਰ ਨੂੰ ਅਲਵਿਦਾ ਆਖ ਗਏ ਸਨ, ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ। …
Read More »ਭਾਜਪਾ-ਅਕਾਲੀ ਦਲ ਦੇ ਮੁੜ ਹੱਥ ਮਿਲਾਉਣ ਦੀ ਚਰਚਾ!
ਅਸ਼ਵਨੀ ਸ਼ਰਮਾ ਨੇ ਕਿਹਾ : ਪ੍ਰਕਾਸ਼ ਸਿੰਘ ਬਾਦਲ ਪ੍ਰਤੀ ਸਾਡੇ ਸਤਿਕਾਰ ਨੂੰ ਕਿਸੇ ਭਵਿੱਖੀ ਗੱਠਜੋੜ ਦੀ ਸੰਭਾਵਨਾ ਨਾਲ ਜੋੜਨਾ ਗਲਤ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਘੇ ਕੱਲ੍ਹ ਚੰਡੀਗੜ੍ਹ ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਸਨ। ਇਸ ਤੋਂ ਬਾਅਦ ਹੁਣ ਪੁਰਾਣੇ ਭਾਈਵਾਲਾਂ ਭਾਜਪਾ ਤੇ ਅਕਾਲੀ ਦਲ ਦੇ …
Read More »