ਆਮਦਨ ਦੇ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਨੇ ਮੁੜ ਤਲਬ ਕੀਤਾ ਹੈ। ਚੰਨੀ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਦੇ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਤਲਬ ਕੀਤਾ ਹੈ। ਸਾਬਕਾ ਮੁੱਖ ਮੰਤਰੀ ਨੂੰ …
Read More »ਡਰੱਗ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਐਕਸ਼ਨ
ਪੀਪੀਐਸ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਕੀਤਾ ਬਰਖਾਸਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਨਾਲ ਸਬੰਧਤ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਮਾਮਲੇ ਵਿਚ ਸੀਲਬੰਦ ਰਿਪੋਰਟ ਖੋਲ੍ਹਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਡਰੱਗ ਤਸਕਰੀ ਮਾਮਲੇ ਵਿਚ ਪੀਪੀਐਸ ਰਾਜਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸਦੇ ਨਾਲ …
Read More »ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਸਿਲੇਬਸ ਵਿੱਚ ਸ਼ਾਮਲ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਿਲੇਬਸ ਵਿਚ ਪੰਜਾਬ ਨਾਲ ਸਬੰਧਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ, ਤਾਂ ਜੋ ਵਿਦਿਆਰਥੀਆਂ …
Read More »ਪੰਜਾਬ ਵਿਚ ਕਰੋਨਾ ਦੇ 271 ਨਵੇਂ ਮਾਮਲੇ
ਐਕਟਿਵ ਮਾਮਲਿਆਂ ਦੀ ਗਿਣਤੀ 1500 ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਲੰਘੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਨੇ ਕਰੋਨਾ ਜਾਂਚ ਲਈ 4600 ਵਿਅਕਤੀਆਂ ਦੇ ਸੈਂਪਲ ਲਏ ਸਨ ਅਤੇ ਇਨ੍ਹਾਂ ਵਿਚੋਂ 3748 ਵਿਅਕਤੀਆਂ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿਚੋਂ …
Read More »ਪੰਜਾਬ ਵਿਚ ਪੰਚਾਂ ਅਤੇ ਸਰਪੰਚਾਂ ਖਿਲਾਫ ਸ਼ਿਕਾਇਤਾਂ ਵਧੀਆਂ
ਹੇਰਾਫੇਰੀ ਰੋਕਣ ਲਈ ਭਗਵੰਤ ਮਾਨ ਸਰਕਾਰ ਚੁੱਕੇਗੀ ਸਖਤ ਕਦਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਂ ਅਤੇ ਸਰਪੰਚਾਂ ਦੇ ਖਿਲਾਫ ਸ਼ਿਕਾਇਤਾਂ ਵਧੀਆਂ ਹਨ। ਇਨ੍ਹਾਂ ਸ਼ਿਕਾਇਤਾਂ ਵਿਚੋਂ ਅੱਧੀਆਂ ਦੇ ਕਰੀਬ ਮੁੱਖ ਮੰਤਰੀ ਦੀ ਔਨਲਾਈਨ ਸ਼ਿਕਾਇਤ ਸੁਵਿਧਾ ’ਤੇ ਕੀਤੀਆਂ ਗਈਆਂ ਹਨ। ਇਸ ਸਮੇਂ ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਪੰਚਾਂ, ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਦੇ …
Read More »ਵਿਜੀਲੈਂਸ ਸਾਹਮਣੇ ਪੇਸ਼ ਹੋਣ ਮਗਰੋਂ ਬੋਲੇ ਚਰਨਜੀਤ ਸਿੰਘ ਚੰਨੀ
ਕਿਹਾ : ਗਰੀਬ ਹਾਂ, ਕਮਜ਼ੋਰ ਨਹੀਂ ਹਰਪਾਲ ਚੀਮਾ ਬੋਲੇ : ਗਰੀਬ ਵਿਅਕਤੀ 10 ਮਹੀਨੇ ਕੈਨੇਡਾ ’ਚ ਕਿਵੇਂ ਰਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਵਿਜੀਲੈਂਸ ਸਾਹਮਣੇ ਪੇਸ਼ ਹੋਣ ਮਗਰੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਰੇ ’ਤੇ ਆਰੋਪ ਲਗਾਇਆ ਹੈ ਕਿ ਚੰਨੀ ਰਜਵਾੜਾ ਹੈ। ਉਨ੍ਹਾਂ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ
ਵਿਜੀਲੈਂਸ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਚੰਨੀ ਨੇ ਦੱਸਿਆ ਆਪਣੀ ਜਾਨ ਨੂੰ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਅੱਜ ਮੋਹਾਲੀ ਸਥਿਤ ਦਫ਼ਤਰ ’ਚ ਲੰਬੀ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਅੱਗੇ ਪੇਸ਼ ਹੋਣ ਤੋਂ ਪਹਿਲਾਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਸਮੂਹ ਪੰਜਾਬੀਆਂ ਨੂੰ ਦਿੱਤੀ ਵਧਾਈ
ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਜਨਮ ਵਰ੍ਹੇਗੰਢ ਮੌਕੇ ਕੀਤਾ ਸਲਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਜਾਤ-ਪਾਤ ਅਤੇ ਭੇਦਭਾਵ ਤੋਂ ਰਹਿਤ ਖਾਲਸੇ ਦੀ ਸਾਜਨਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ …
Read More »ਖਾਲਸਾ ਸਾਜਨਾ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼
ਕਿਹਾ : ਪੰਜਾਬ ਸ਼ਾਂਤੀ ਵਾਲਾ ਸੂਬਾ ਬੇਖੌਫ ਹੋ ਕੇ ਆਉਣ ਲੋਕ ਤਲਵੰਡੀ ਸਾਬੋ/ਬਿਊਰੋ ਨਿਊਜ਼ : ਤਖਤ ਸ੍ਰੀ ਦਮਦਮ ਸਾਹਿਬ ਤਲਵੰਡੀ ਸਾਬੋ ਵਿਖੇ ਅੱਜ ਖਾਲਸੇ ਦਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਪੁਲਿਸ ਦੇ ਸਖਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਵੀ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਤਖਤ ਸ੍ਰੀ ਦਮਦਮਾ …
Read More »ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਕਰਮ ਮਜੀਠੀਆ ਵਿਚਾਲੇ ਟਵਿੱਟਰ ’ਤੇ ਸ਼ੁਰੂ ਹੋਈ ਸਿਆਸੀ ਜੰਗ
ਦੋਵੇਂ ਆਗੂਆਂ ਨੇ ਇਕ-ਦੂਜੇ ’ਤੇ ਲਗਾਏ ਗੰਭੀਰ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਚਾਲੇ ਟਵਿੱਟਰ ’ਤੇ ਸਿਆਸੀ ਜੰਗ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ 1919 ਨੂੰ ਅੰਮਿ੍ਰਤਸਰ …
Read More »