ਸੱਚ ਦੀ ਆਵਾਜ਼ ਦਬਾਈ ਜਾ ਰਹੀ ਹੈ : ਜਥੇਦਾਰ ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ‘ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਅਤੇ ਸਿੱਖ ਤੇ ਪੰਜਾਬ ਪੱਖੀ ਮੀਡੀਆ ਨੂੰ ਚੁਣੌਤੀਆਂ’ ਵਿਸ਼ੇ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੁਲਾਈ ਵਿਸ਼ੇਸ਼ ਇਕੱਤਰਤਾ ਵਿਚ ਪੰਜਾਬ …
Read More »ਅੰਮ੍ਰਿਤਸਰ ਤੋਂ ਗੁਰੂ ਕ੍ਰਿਪਾ ਯਾਤਰਾ ਟਰੇਨ ਹੋਈ ਰਵਾਨਾ
ਦੇਸ਼ ਭਰ ਵਿਚ ਸਿੱਖ ਧਾਰਮਿਕ ਸਥਾਨਾਂ ਦੇ ਕਰਵਾਏਗੀ ਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਵਿਚਾਲੇ ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਲਈ ‘ਗੁਰੂ ਕ੍ਰਿਪਾ’ ਯਾਤਰਾ ਟਰੇਨ ਰਵਾਨਾ ਹੋ ਗਈ ਹੈ। ਇਹ ਟਰੇਨ ਸੋਮਵਾਰ ਸਵੇਰੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ ਹੈ। ਇਹ ਟਰੇਨ ਕਰੀਬ 7 ਦਿਨ ਦਾ ਸਫਰ ਕਰੇਗੀ ਅਤੇ 5100 …
Read More »ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ
ਪਲਾਟ ਘੁਟਾਲਾ ਮਾਮਲਾ ਅਤੇ ਰਿਸ਼ਵਤ ਦੇਣ ਦੇ ਮਾਮਲੇ ‘ਚ ਘਿਰੇ ਹਨ ਅਰੋੜਾ ਜਲੰਧਰ/ਬਿਊਰੋ ਨਿਊਜ਼ : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ਰਤਾਂ ਦੇ ਆਧਾਰ ‘ਤੇ ਜ਼ਮਾਨਤ ਦੇ ਦਿੱਤੀ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਗੁਲਮੋਹਰ ਟਾਊਨਸ਼ਿਪ ਘੁਟਾਲਾ ਮਾਮਲੇ ਵਿਚ ਮਿਲੀ ਹੈ। ਜ਼ਿਕਰਯੋਗ ਹੈ ਕਿ ਸਾਬਕਾ …
Read More »ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ ‘ਤੇ ਚੁੱਕੇ ਸਵਾਲ
ਕਿਹਾ : ਡਰੱਗ ਮਾਮਲੇ ‘ਤੇ ਨਹੀਂ ਹੋਈ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਡਰੱਗ ਮਾਮਲੇ ਦੇ ਆਰੋਪੀਆਂ ਨੂੰ ਕਲੀਨ ਚਿੱਟ ਦੇਣ ਦੇ ਆਰੋਪ ਲਗਾਏ ਹਨ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੀਐਮ ਭਗਵੰਤ ਮਾਨ ਦੇ ਐਕਸ਼ਨ ‘ਤੇ ਸਵਾਲ ਵੀ ਉਠਾਏ ਹਨ। …
Read More »ਕੈਲੀਫੋਰਨੀਆ ਵਿਧਾਨ ਸਭਾ ਵੱਲੋਂ 1984 ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਯੁਕਤ ਰਾਜ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੀ ਅਸੈਂਬਲੀ ਨੇ ਭਾਰਤ ਵਿੱਚ ਨਵੰਬਰ 1984 ਵਿਚ ਵਾਪਰੇ ਸਿੱਖਾਂ ਵਿਰੁੱਧ ਕਤਲੇਆਮ ਨੂੰ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ। ਇਸ ਦਾ ਖੁਲਾਸਾ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕਾਕਸ ਕਮੇਟੀ ਦੇ ਆਗੂ ਡਾ. ਪ੍ਰਿਤਪਾਲ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ …
Read More »ਸਕੂਲਾਂ ਵਿੱਚ ਅੰਗਰੇਜ਼ੀ ਨਹੀਂ ਮਾਂ ਬੋਲੀ ਨੂੰ ਤਰਜੀਹ ਦੇਣ ਦੀ ਤਿਆਰੀ
ਐੱਨਸੀਐੱਫ ਨੇ ਖਰੜੇ ‘ਚ ਤਿੰਨ ਭਾਸ਼ਾਵਾਂ ਸਿੱਖਣ ‘ਤੇ ਦਿੱਤਾ ਜ਼ੋਰ ਸਕੂਲੀ ਸਿੱਖਿਆ ‘ਚ ਵੱਡੇ ਬਦਲਾਅ ਤਹਿਤ ਕਈ ਸੁਝਾਅ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਪਾਠਕ੍ਰਮ ਖਾਕੇ (ਐੱਨਸੀਐੱਫ) ਦੇ ਖਰੜੇ ਤਹਿਤ ਮਾਂ ਬੋਲੀ ਨੂੰ ਤਰਜੀਹ ਦੇਣ ਦੀ ਵਕਾਲਤ ਕੀਤੀ ਗਈ ਹੈ। ਬਹੁ-ਭਾਸ਼ਾਈਵਾਦ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਐੱਨਸੀਐੱਫ ਨੇ ਤਿੰਨ …
Read More »ਪੰਜਾਬ ‘ਚ 2 ਮਈ ਤੋਂ ਸਰਕਾਰੀ ਦਫ਼ਤਰ ਸਵੇਰੇ 7.30 ਤੋਂ ਬਾਅਦ ਦੁਪਹਿਰ 2 ਵਜੇ ਤੱਕ ਲੱਗਣਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਅਗਲੇ ਮਹੀਨੇ ਤੋਂ ਦਫਤਰਾਂ ਦਾ ਸਮਾਂ ਸਵੇਰੇ 7.30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਹੈ। ਇਸ ਸਮੇਂ ਰਾਜ ਸਰਕਾਰ ਦੇ ਵਿਭਾਗਾਂ ਦਾ ਦਫ਼ਤਰੀ ਸਮਾਂ ਸਵੇਰੇ 9 ਵਜੇ ਤੋਂ …
Read More »ਲੋਕ ਭਲਾਈ ਪਾਰਟੀ ਨੂੰ ਸੁਰਜੀਤ ਕਰਾਂਗਾ : ਰਾਮੂਵਾਲੀਆ
ਬਠਿੰਡਾ : ਸਾਬਕਾ ਸੰਸਦ ਮੈਂਬਰ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਜੇਲ੍ਹ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਬਠਿੰਡਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਮੁੜ ਆਪਣੀ ਲੋਕ ਭਲਾਈ ਪਾਰਟੀ ਨੂੰ ਸੁਰਜੀਤ ਕਰਨਗੇ। ਉਨ੍ਹਾਂ ਬਾਦਲ ਪਰਿਵਾਰ ਨੂੰ ਸਿੱਖ ਧਰਮ ਦੇ ਹਰ ਮੁੱਦੇ ‘ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਰਾਮੂਵਾਲੀਆ ਨੇ …
Read More »ਡਰੱਗ ਮਾਮਲੇ ਵਿਚ ਬਿਕਰਮ ਮਜੀਠੀਆ ਅਦਾਲਤ ‘ਚ ਪੇਸ਼
ਮੁਹਾਲੀ : ਪੰਜਾਬ ਦੇ ਬਹੁਚਰਚਿਤ ਡਰੱਗ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸੋਮਵਾਰ ਨੂੰ ਆਪਣੇ ਵਕੀਲਾਂ ਨਾਲ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 7 ਅਗਸਤ ‘ਤੇ ਅੱਗੇ ਪਾ ਦਿੱਤੀ ਹੈ। ਇਸ ਮੌਕੇ ਮੀਡੀਆ ਨਾਲ …
Read More »ਅੰਮ੍ਰਿਤਪਾਲ ਸਿੰਘ ਦਾ ਨੇੜਲਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫਤਾਰ
ਕੱਥੂਨੰਗਲ ਤੋਂ ਹੋਈ ਗ੍ਰਿਫਤਾਰੀ; ਛੇ ਮਾਮਲਿਆਂ ਵਿੱਚ ਲੋੜੀਂਦੇ ਪਪਲਪ੍ਰੀਤ ਸਿੰਘ ‘ਤੇ ਐੱਨਐੱਸਏ ਲਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਬੇ ਦੇ ਆਈਜੀ (ਹੈੱਡਕੁਆਰਟਰ) ਡਾ. ਸੁਖਚੈਨ ਸਿੰਘ ਗਿੱਲ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਪਲਪ੍ਰੀਤ ਸਿੰਘ ਨੂੰ …
Read More »