ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਕੀਤਾ ਗਿਆ ਹੈ ਤਲਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਦੀ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀਆਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਹੁਣ ਪੰਜਾਬ ਵਿਜੀਲੈਂਸ ਦੀ ਰਾਡਾਰ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਵਿਜੀਲੈਂਸ ਬਿਊਰੋ ਨੇ ਚਰਨਜੀਤ ਚੰਨੀ ਨੂੰ ਪਹਿਲਾਂ ਅੱਜ …
Read More »ਬਠਿੰਡਾ ਦੇ ਮਿਲਟਰੀ ਸਟੇਸ਼ਨ ’ਚ ਚੱਲੀ ਗੋਲੀ, 4 ਫੌਜੀ ਜਵਾਨਾਂ ਦੀ ਹੋਈ ਮੌਤ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗੀ ਮਾਮਲੇ ਦੀ ਰਿਪੋਰਟ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਮਿਲਟਰੀ ਸਟੇਸ਼ਨ ’ਚ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਗੋਲੀਬਾਰੀ ਦੌਰਾਨ 4 ਫੌਜੀ ਜਵਾਨਾਂ ਦੀ ਮੌਤ ਹੋ ਗਈ। ਭਾਰਤੀ ਫੌਜ ਨੇ ਦੱਸਿਆ ਕਿ ਇਹ ਗੋਲੀਬਾਰੀ ਸਵੇਰੇ ਲਗਭਗ ਸਾਢੇ …
Read More »ਪੰਜਾਬ ’ਚ ਕਰੋਨਾ ਦਾ ਅੰਕੜਾ ਵਧਿਆ
ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 800 ਦੇ ਕਰੀਬ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਇਕ ਵਾਰ ਫਿਰ ਤੋਂ ਕਰੋਨਾ ਦਾ ਅੰਕੜਾ ਵਧ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਪੰਜਾਬ ਵਿਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਤੋਂ ਪੀੜਤ ਦੋ ਵਿਅਕਤੀਆਂ ਦੀ ਜਾਨ ਵੀ ਚਲੇ ਗਈ ਹੈ। ਇਹ …
Read More »ਜੰਜੂਆ ਦੇ ਸੇਵਾ-ਕਾਲ ’ਚ ਵਾਧੇ ਲਈ ਕੇਂਦਰ ਨੂੰ ਕੀਤੀ ਸਿਫਾਰਸ਼
ਪੰਜਾਬ ਸਰਕਾਰ ਨੇ ਮੁੱਖ ਸਕੱਤਰ ਦੇ ਸੇਵਾਕਾਲ ’ਚ ਇਕ ਸਾਲ ਦੇ ਵਾਧੇ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਜੋ 30 ਜੂਨ ਨੂੰ ਸੇਵਾ-ਮੁਕਤ ਹੋ ਰਹੇ ਹਨ, ਦੇ ਸੇਵਾਕਾਲ ਵਿਚ ਵਾਧੇ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਸਿਫਾਰਸ਼ ਕੀਤੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ …
Read More »ਪੰਜਾਬ ਦੇ ਖੇਤੀਬਾੜੀ ਮੰਤਰੀ ਕੋਲ 16 ਜ਼ਿਲ੍ਹਿਆਂ ਤੋਂ ਪਹੁੰਚੀਆਂ ਸ਼ਿਕਾਇਤਾਂ
ਗਿਰਦਾਵਰੀ ਨਾ ਹੋਣ ਕਾਰਨ ਪਰੇਸ਼ਨ ਹਨ ਕਿਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਦਿਨੀਂ ਪਏ ਜ਼ੋਰਦਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦਾ ਬਹੁਤ ਨੁਕਸਾਨ ਹੋਇਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਨਿਰਦੇਸ਼ …
Read More »ਪੋਸਟਰ ਲਗਾਉਣ ਵਾਲੇ ਨੌਜਵਾਨ ਬੋਲੇ : ਸਾਡੇ ਐਮ ਪੀ ਨੇ ਅੱਜ ਤੱਕ ਸ਼ਕਲ ਨਹੀਂ ਦਿਖਾਈ
ਪਠਾਨਕੋਟ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਫ਼ਿਲਮ ਅਦਾਕਾਰ ਸਨੀ ਦਿਓਲ ਪਠਾਨਕੋਟ ਵਿਚੋ ਲਾਪਤਾ ਹੋ ਗਏ ਹਨ। ਉਨ੍ਹਾਂ ਦੇ ਲਾਪਤਾ ਹੋਣ ਸਬੰਧੀ ਪੋਸਟਰ ਪਠਾਨਕੋਟ ਵਿਚ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਲਗਾਏ ਗਏ ਹਨ। ਨੌਜਵਾਨਾਂ ਵੱਲੋਂ ਇਸ ਤਰ੍ਹਾਂ ਦੇ ਪੋਸਟਰ ਲਗਾਉਣ ਦੇ ਨਾਲ-ਨਾਲ ਸਨੀ …
Read More »ਨਵਜੋਤ ਸਿੱਧੂ ਦੀ ਸੁਰੱਖਿਆ ਘਟਾਉਣ ਨੂੰ ਲੈ ਕੇ ਭੜਕੀ ਪਤਨੀ ਡਾ. ਨਵਜੋਤ ਕੌਰ
ਕਿਹਾ : ਜੇ ਸਿੱਧੂ ਨੂੰ ਕੁਝ ਹੋਇਆ ਤੋਂ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ ਜ਼ਿੰਮੇਵਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਰੋਡਰੇਜ ਮਾਮਲੇ ’ਚ 10 ਮਹੀਨੇ ਦੀ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆਏ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਪਤਨੀ ਡਾ. ਨਵਜੋਤ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ਾਂ ’ਚ ਸ਼ਰਧਾ ਨਾਲ ਮਨਾਇਆ ਗਿਆ
ਮੁੱਖ ਮੰਤਰੀ ਭਗਵੰਤ ਮਾਨ ਗੁਰੂ ਤੇਗ ਬਹਾਦਰ ਮਿਊਜ਼ੀਅਮ ਸੰਗਤਾਂ ਨੂੰ ਕੀਤਾ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : 9ਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਬੜੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪੁੱਜੀਆਂ ਅਤੇ …
Read More »ਸ਼ੋ੍ਰਮਣੀ ਅਕਾਲੀ ਦਲ ਨੇ ਡਾ. ਸੁਖਵਿੰਦਰ ਸੁੱਖੀ ਨੂੰ ਜਲੰਧਰ ਤੋਂ ਉਮੀਦਵਾਰ ਐਲਾਨਿਆ
ਵਿਧਾਨ ਸਭਾ ਹਲਕਾ ਬੰਗਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਨੇ ਡਾ. ਸੁਖੀ ਜਲੰਧਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਨੇ ਵੀ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਸੁਖੀ ਜ਼ਿਲ੍ਹਾ ਨਵਾਂ ਸ਼ਹਿਰ ਦੇ ਬੰਗਾ ਵਿਧਾਨ ਸਭਾ ਹਲਕੇ ਤੋਂ …
Read More »ਪੰਜਾਬ ਵਿਜੀਲੈਂਸ ਨੇ ਹੁਣ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੀਤਾ ਤਲਬ
ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ’ਚ ਹੋਵੇਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਨੇ ਤਲਬ ਕੀਤਾ ਹੈ। ਚੰਨੀ ਨੂੰ 12 ਅਪ੍ਰੈਲ ਬੁੱਧਵਾਰ ਨੂੰ ਸਵੇਰੇ 10.00 ਵਜੇ ਵਿਜੀਲੈਂਸ ਦਫਤਰ ਵਿਚ ਪੇਸ਼ ਹੋਣ ਲਈ ਆਖਿਆ ਗਿਆ ਹੈ। ਮੀਡੀਆ ਤੋਂ …
Read More »