ਪੰਜਾਬ ਸਰਕਾਰ ਨੂੰ ਦੇਣੀ ਹੋਵੇਗੀ ਜਾਣਕਾਰੀ, ਜਾਂਚ ਤੋਂ ਬਾਅਦ ਕੁਰਕ ਕੀਤੀ ਜਾਵੇਗੀ ਜਾਇਦਾਦ ਅੰਮਿ੍ਰਤਸਰ/ਬਿਊਰੋ ਨਿਊਜ਼ : ਰਾਸ਼ਟਰੀ ਜਾਂਚ ਏਜੰਸੀ ਐਨਆਈਏ ਨੇ ਪੰਜਾਬ ਸਰਕਾਰ ਤੋਂ 57 ਗੈਂਗਸਟਰਾਂ ਦੀ ਪ੍ਰਾਪਰਟੀ ਦਾ ਵੇਰਵਾ ਮੰਗਿਆ ਹੈ। ਇਸ ’ਚ ਐਨਆਈਏ ਨੇ ਸਿੱਖ ਫਾਰ ਜਸਟਿਸ ਨਾਲ ਜੁੜ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਕੀਤੇ ਹਨ। ਗਲਤ ਤਰੀਕੇ …
Read More »ਸੁਖਪਾਲ ਖਹਿਰਾ ਨੇ ਫਸਲਾਂ ਦੀ ਗਿਰਦਾਵਰੀ ਨੂੰ ਲੈ ਕੇ ਚੁੱਕੇ ਸਵਾਲ
ਕਿਹਾ : ਮੇਰੇ ਵਿਧਾਨ ਸਭਾ ਹਲਕੇ ’ਚ ਅਫ਼ਸਰਾਂ ਵੱਲੋਂ ਨਹੀਂ ਕੀਤਾ ਗਿਆ ਦੌਰਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਲੰਘੇ ਦਿਨੀਂ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਸੀ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਰਾਹਤ ਦੇਣ ਦੇ ਲਈ ਵਿਸਾਖੀ …
Read More »ਸੁਨਾਮ ’ਚ ਨਸ਼ੇ ਦੀ ਪੂਰਤੀ ਲਈ ਤਿੰਨ ਵਿਅਕਤੀਆਂ ਪੀਤੀ ਸਪਿਰਟ
ਤਿੰਨਾਂ ਦੀ ਹੋਈ ਮੌਤ ਸੁਨਾਮ/ਬਿਊਰੋ ਨਿਊਜ਼ : ਸੰਗਰੂਰ ਜ਼ਿਲੇ੍ਹ ਅਧੀਨ ਆਉਂਦੇ ਸੁਨਾਮ ਦੇ ਪਿੰਡ ਨਮੋਲ ’ਚ ਨਸ਼ੇ ਦੀ ਪੂਰਤੀ ਲਈ ਸਪਰਿੱਟ ਪੀਣ ਕਾਰਨ 3 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਚੀਮਾ ਮੰਡੀ ਦੇ ਐਸ. ਐਚ. ਓ. ਲਖਵੀਰ ਸਿੰਘ ਨੇ ਦੱਸਿਆ …
Read More »ਨਵਜੋਤ ਸਿੰਘ ਸਿੱਧੂ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ
ਪਰਿਵਾਰ ਨਾਲ ਮਿਲ ਕੇ ਦੁੱਖ ਕੀਤਾ ਸਾਂਝਾ ਜਲੰਧਰ/ਬਿਊਰੋ ਨਿਊਜ਼ : ਰੋਡਰੇਜ਼ ਮਾਮਲੇ ’ਚ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ। ਇਥੇ ਉਨ੍ਹਾਂ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਗਿਣਾਈਆਂ ‘ਆਪ’ ਸਰਕਾਰ ਦੀਆਂ ਉਪਲਬਧੀਆਂ
ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਵਿੱਤੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਜਲੰਧਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸਰਕਾਰ ਦੀਆਂ ਉਪਲਬਧੀਆਂ ਵੀ ਗਿਣਾਈਆਂ। ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ …
Read More »ਪੰਜਾਬ ’ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ
ਡੀਜੀਪੀ ਗੌਰਵ ਯਾਦਵ ਨੇ ਨਿਰਦੇਸ਼ ਕੀਤੇ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਛੁੱਟੀਆਂ ਲਈਆਂ ਵੀ ਹੋਈਆਂ ਹਨ ਜਾਂ ਉਹ ਛੁੱਟੀ ’ਤੇ ਹਨ, ਉਨ੍ਹਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਡੀਜੀਪੀ ਗੌਰਵ …
Read More »ਇਤਿਹਾਸਕ ਰਾਮ ਬਾਗ਼ ਦੇ ਬਾਹਰੋਂ ‘ਕੰਪਨੀ ਬਾਗ਼’ ਲਿਖੇ ਬੋਰਡ ਹਟਾਏ, ਬਾਕੀ ਅਜੇ ਵੀ ਮੌਜੂਦ
ਨਗਰ ਨਿਗਮ ਵਲੋਂ ਵੀ ਸਰਕਾਰੀ ਬੋਰਡਾਂ ‘ਤੇ ਲਿਖਿਆ ਜਾ ਰਿਹਾ ਹੈ ‘ਕੰਪਨੀ ਬਾਗ’ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਸੰਨ 1819 ‘ਚ 84 ਏਕੜ ਭੂਮੀ ‘ਤੇ ਅੰਮ੍ਰਿਤਸਰ ‘ਚ ਗੁਰੂ ਰਾਮ ਦਾਸ ਜੀ ਦੇ ਨਾਂਅ ‘ਤੇ ਲਗਾਏ ਗਏ ‘ਰਾਮ ਬਾਗ਼’ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਸਮੇਤ ਸਥਾਨਕ ਨਗਰ …
Read More »ਪੰਜਾਬ ਦੀ ਸ਼ਾਂਤੀ ਨਾਲ ਖਿਲਵਾੜ ਬਰਦਾਸ਼ਤ ਨਹੀਂ : ਕੇਜਰੀਵਾਲ
ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ‘ਸੀਐੱਮ ਦੀ ਯੋਗਸ਼ਾਲਾ’ ਦਾ ਆਗਾਜ਼ ਸਮੂਹ ਪੰਜਾਬ ਵਾਸੀ ਤੰਦਰੁਸਤੀ ਦੇ ਲਈ ਯੋਗ ਅਪਣਾਉਣ: ਭਗਵੰਤ ਮਾਨ ਪਟਿਆਲਾ : ਪੰਜਾਬ ਵਾਸੀਆਂ ਨੂੰ ਹੋਰ ਵਧੇਰੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਪ੍ਰਦਾਨ ਕਰਨ ਦੇ ਮਨੋਰਥ ਨਾਲ ਪੰਜਾਬ ਸਰਕਾਰ ਵੱਲੋਂ ‘ਸੀ.ਐੱਮ. ਦੀ ਯੋਗਸ਼ਾਲਾ’ ਦੇ ਬੈਨਰ ਹੇਠ ਇਕ ਵਿਸ਼ੇਸ਼ ਮਿਸ਼ਨ ਦੀ ਸ਼ੁਰੂਆਤ …
Read More »ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨਾਲ ਸਾਂਝੀ ਕੀਤੀ ਆਪਣੀ ਗੱਲ
ਕਿਹਾ : ਨੌਜਵਾਨ ਆਪਣਾ ਰੋਲ ਮਾਡਲ ਆਪ ਬਣਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਆਪਣੇ ਰੋਲ ਮਾਡਲ ਖੁਦ ਆਪ ਬਣਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਬਹੁਤ ਹੀ ਕਾਬਲ …
Read More »ਕੋਲਾ, ਬਿਜਲੀ ਦੀ ਖ਼ਰੀਦ ਮਹਿੰਗੀ ਹੋਣ ‘ਤੇ ਪਾਵਰਕਾਮ ਨੂੰ ਹਰ ਮਹੀਨੇ ਖਪਤਕਾਰਾਂ ਤੋਂ ਵਧਿਆ ਖ਼ਰਚਾ ਵਸੂਲਣ ਦੇ ਮਿਲ ਜਾਣਗੇ ਅਧਿਕਾਰ
ਕੇਂਦਰੀ ਮੰਤਰਾਲੇ ਦੀ ਹਦਾਇਤ ਤੋਂ ਬਾਅਦ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਬਣਾਏ ਜਾਣਗੇ ਕਾਨੂੰਨ ਜਲੰਧਰ : ਬਿਜਲੀ ਥਰਮਲ ਪਲਾਂਟਾਂ ਲਈ ਕੋਲਾ ਮਹਿੰਗਾ ਹੋਣ ‘ਤੇ ਜਿਥੇ ਪਹਿਲਾਂ ਪਾਵਰਕਾਮ ਵਲੋਂ ਸਾਲ ‘ਚ ਕਦੇ-ਕਦਾਈਂ ਹੀ ਕੋਲੇ ਦਾ ਖਰਚਾ ਖਪਤਕਾਰਾਂ ਦੇ ਬਿੱਲਾਂ ‘ਚ ਪਾਇਆ ਜਾਂਦਾ ਸੀ ਪਰ ਆਉਂਦੇ ਸਮੇਂ ‘ਚ ਪਾਵਰਕਾਮ ਵਰਗੀਆਂ ਦੇਸ਼ ਭਰ ਦੀਆਂ …
Read More »