ਘਟਨਾ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ ਬਟਾਲਾ/ਬਿਊਰੋ ਨਿਊਜ਼ : ਬਟਾਲਾ ਨੇੜਲੇ ਪਿੰਡ ਭੁੰਬਲੀ ਵਿੱਚ ਪੰਜਾਬ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੇ ਮੰਗਲਵਾਰ ਨੂੰ ਸਵੇਰੇ ਕਰੀਬ ਸਵਾ ਦਸ ਵਜੇ ਆਪਣੇ ਘਰ ਵਿੱਚ ਹੀ ਕਾਰਬਾਈਨ ਨਾਲ ਗੋਲੀਆਂ ਮਾਰ ਕੇ ਪਤਨੀ, ਨੌਜਵਾਨ ਪੁੱਤਰ ਤੇ ਪਾਲਤੂ …
Read More »ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸੁਮੇਧ ਸੈਣੀ ਨੂੰ ਦੋ ਕੇਸਾਂ ‘ਚ ਜ਼ਮਾਨਤ ਮਿਲੀ
ਫ਼ਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀ ਕਾਂਡ ਸਬੰਧੀ ਕੇਸ ਦੀ ਸੁਣਵਾਈ ਤਹਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਪਿਛਲੇ ਦਿਨੀਂ ਫਰੀਦਕੋਟ ਦੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀਜੀਪੀ ਨੂੰ ਮੁਕੱਦਮਾ ਚੱਲਣ ਤੱਕ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ, ਜਿਸ ਲਈ ਉਨ੍ਹਾਂ ਪੰਜ ਲੱਖ ਰੁਪਏ …
Read More »ਕੈਨੇਡਾ ਵਿਚੋਂ ਡਿਪੋਰਟ ਹੋਣ ਦੇ ਡਰ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਸੰਬੰਧੀ ਕੇਂਦਰੀ ਵਿਦੇਸ਼ ਮੰਤਰੀ ਨੇ ਸੁਖਬੀਰ ਬਾਦਲ ਨੂੰ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਕੈਨੇਡਾ ‘ਚੋਂ ਡਿਪੋਰਟ ਹੋਣ ਦੇ ਡਰ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਦਾ ਮੁੱਦਾ ਕੈਨੇਡਾ ਸਰਕਾਰ ਕੋਲ ਉਠਾਉਣ ਲਈ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਬੇਨਤੀ ਕੀਤੀ …
Read More »ਸ਼੍ਰੋਮਣੀ ਕਮੇਟੀ ਵੱਲੋਂ ਬੇਗਮ ਮੁਨੱਵਰ-ਉਲ-ਨਿਸਾ ਦਾ ਸਨਮਾਨ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼ੇਰ ਮੁਹੰਮਦ ਖਾਂ ਨਵਾਬ ਮਾਲੇਰਕੋਟਲਾ ਦੇ ਵੰਸ਼ਜ ਬੇਗਮ ਮੁਨੱਵਰ-ਉਲ-ਨਿਸਾ ਅਤੇ ਮਹਾਰਾਜਾ ਨਾਭਾ ਪਰਿਵਾਰ ਦੇ ਵੰਸ਼ਜ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਦੀਵਾਨ ਟੋਡਰ …
Read More »ਪਾਕਿਸਤਾਨ ਸਰਕਾਰ ਸਿੱਖਾਂ ਦੀ ਸੁਰੱਖਿਆ ਪ੍ਰਤੀ ਸੰਜੀਦਾ ਹੋਵੇ : ਸ਼੍ਰੋਮਣੀ ਕਮੇਟੀ
ਹਰਜਿੰਦਰ ਸਿੰਘ ਧਾਮੀ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਦਖਲ ਦੇਣ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿੱਚ ਬੀਤੇ ਦਿਨੀਂ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ. …
Read More »ਮੈਨੂੰ ਵਿਧਾਨ ਸਭਾ ਚੋਣ ਧੱਕੇ ਨਾਲ ਲੜਵਾਈ ਗਈ : ਰਾਜੇਵਾਲ
ਫਸਲਾਂ ਦੇ ਖਰਾਬੇ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਇਕ ਸਾਲ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲੜਨਾ ਨਹੀਂ ਸੀ ਚਾਹੁੰਦੇ। ਉਨ੍ਹਾਂ ਨੂੰ ਧੱਕੇ ਨਾਲ ਚੋਣ ਲੜਵਾਈ …
Read More »ਭਗਵੰਤ ਮਾਨ ਨੇ ਨੱਕੀਆਂ ਟੌਲ ਪਲਾਜ਼ਾ ਚੁੱਕਵਾਇਆ
ਜਨਤਾ ਦਾ ਰੋਜ਼ਾਨਾ ਕਰੀਬ 12 ਲੱਖ ਰੁਪਏ ਬਚੇਗਾ : ਮੁੱਖ ਮੰਤਰੀ ਸ੍ਰੀ ਕੀਰਤਪੁਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਨੱਕੀਆਂ (ਸ੍ਰੀ ਕੀਰਤਪੁਰ ਸਾਹਿਬ) ਸਥਿਤ ਟੌਲ ਪਲਾਜ਼ੇ ਨੂੰ ਪੱਕੇ ਤੌਰ ‘ਤੇ ਬੰਦ ਕਰਵਾ ਦਿੱਤਾ ਹੈ। ਹੁਣ ਲੋਕ ਟੌਲ ਟੈਕਸ ਦਿੱਤੇ ਬਿਨਾਂ ਇਸ ਮਾਰਗ ਤੋਂ ਮੁਫ਼ਤ ‘ਚ …
Read More »ਵਿਦੇਸ਼ ਜਾਣ ਦਾ ਰੁਝਾਨ ਠੱਲ੍ਹਣ ਲਈ ਕੰਮ ਕਰ ਰਹੀ ‘ਆਪ’ ਸਰਕਾਰ : ਮਾਨ
1320 ਸਹਾਇਕ ਲਾਇਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀਐਸਪੀਸੀਐਲ) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਚੰਡੀਗੜ੍ਹ ਸਥਿਤ ਟੈਗੋਰ ਥੀਏਟਰ ਵਿੱਚ ਕਰਵਾਏ ਸਮਾਗਮ ਦੌਰਾਨ ਇਹ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ …
Read More »ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰ ਰਿਹੈ ਕੇਂਦਰ: ਹਰੀਸ਼ ਚੌਧਰੀ
ਭਾਜਪਾ ਦੇ 55 ਫੀਸਦ ਲੋਕ ਸਭਾ ਮੈਂਬਰਾਂ ‘ਤੇ ਗੰਭੀਰ ਅਪਰਾਧਕ ਕੇਸ ਦਰਜ : ਵੜਿੰਗ ਫਿਰੋਜ਼ਪੁਰ/ਬਿਊਰੋ ਨਿਊਜ਼ : ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਪਿੰਡ ਸ਼ੇਰ ਖਾਂ ਵਿੱਚ ਕਾਂਗਰਸੀ ਵਰਕਰਾਂ ਦਾ ਇਕੱਠ ਕੀਤਾ ਗਿਆ, ਜਿਸ ਵਿੱਚ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ …
Read More »ਨਵਜੋਤ ਸਿੰਘ ਸਿੱਧੂ ਨੇ ਰਿਹਾਅ ਹੁੰਦਿਆਂ ਹੀ ਕਾਮੇਡੀ ਸ਼ੁਰੂ ਕੀਤੀ : ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਦੇ ਪ੍ਰਧਾਨ ਨੇ ਕਾਂਗਰਸ ‘ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਆਰੋਪ ਲਾਇਆ ਜਲੰਧਰ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਵਿਚ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਲੋਕਤੰਤਰ ਵਿੱਚ ਵਿਸ਼ਵਾਸ ਰਖੱਦੀ ਹੈ ਤੇ ਹਰ ਸੂਬੇ ਦੀ ਸਰਕਾਰ ਨੂੰ ਸਹਿਯੋਗ ਦੇ ਰਹੀ …
Read More »