ਮੁੱਖ ਮੰਤਰੀ ਵੱਲੋਂ ਸਿਆਸਤਦਾਨਾਂ, ਅਫਸਰਸ਼ਾਹੀ ਤੇ ਨਸ਼ਾ ਤਸਕਰਾਂ ਦੇ ਗੱਠਜੋੜ ਖਿਲਾਫ਼ ਕਾਰਵਾਈ ਦਾ ਭਰੋਸਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਸੂਬੇ ‘ਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ ‘ਚ ਨਾਮਜ਼ਦ ਵਿਅਕਤੀਆਂ ਖਿਲਾਫ ਛੇਤੀ ਹੀ ਕਾਰਵਾਈ ਸ਼ੁਰੂ ਕਰੇਗੀ। ਉਨ੍ਹਾਂ …
Read More »ਪੰਜਾਬ ਸਰਕਾਰ ਜ਼ਹਿਰੀਲੀ ਸ਼ਰਾਬ ਖਿਲਾਫ਼ ਕਾਰਵਾਈ ਜਾਰੀ ਰੱਖੇ : ਸੁਪਰੀਮ ਕੋਰਟ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰਕਾਨੂੰਨੀ ਦੇਸੀ ਸ਼ਰਾਬ ਕੱਢਣ ਤੇ ਇਸਦੀ ਢੋਆ-ਢੁਆਈ ਦੇ ਨਾਲ ਸੂਬੇ ਵਿੱਚ ਚੱਲਦੀਆਂ ਗੈਰਕਾਨੂੰਨੀ ‘ਭੱਠੀਆਂ’ ਨੂੰ ਨੱਥ ਪਾਉਣ ਦੀ ਆਪਣੀ ਕਾਰਵਾਈ ਜਾਰੀ ਰੱਖਣ ਦੀ ਹਦਾਇਤ ਕੀਤੀ ਹੈ। ਜਸਟਿਸ ਐੱਮਆਰਸ਼ਾਹ ਅਤੇ ਜਸਟਿਸ ਸੀਟੀਰਵੀਕੁਮਾਰ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ ਕਿ ਜੇਕਰ ਕਿਤੇ ਗੈਰਕਾਨੂਨੀ …
Read More »ਚੰਡੀਗੜ੍ਹ ਦਾ ਹੈਰੀਟੇਜ ਫਰਨੀਚਰ ਅਮਰੀਕਾ ‘ਚ ਇਕ ਕਰੋੜ ਵਿਚ ਵਿਕਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦਾ ਹੈਰੀਟੇਜ ਫਰਨੀਚਰ ਫਿਰ ਤੋਂ ਅਮਰੀਕਾ ‘ਚ ਨਿਲਾਮ ਹੋਇਆ ਹੈ। ਜਾਣਕਾਰੀ ਅਨੁਸਾਰ ਲੀ ਕਾਰਬੂਜੀਏ ਅਤੇ ਪਿਅਰੇ ਜੇਨਰੇ ਵੱਲੋਂ ਤਿਆਰ ਫਰਨੀਚਰ ‘ਤੇ ਇਸ ਵਾਰ ਇਕ ਕਰੋੜ ਤੋਂ ਵੱਧ ਦੀ ਬੋਲੀ ਲੱਗੀ ਹੈ। ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਇਹ ਬੋਲੀ 30 ਮਾਰਚ ਨੂੰ ਲੱਗੀ। ਕੁੱਲ ਇਕ ਕਰੋੜ 64 …
Read More »ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ’ਤੇ ਕਸਿਆ ਤੰਜ
ਕਿਹਾ : ਸਮਾਜਸੇਵੀਆਂ ਦੀ ਪਾਰਟੀ ਨੂੰ ਲੋਕ ਸਭਾ ਜ਼ਿਮਨੀ ਚੋਣ ਲਈ ਨਹੀਂ ਮਿਲਿਆ ਉਮੀਦਵਾਰ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਟਵੀਟ ਕਰਦਿਆਂ ਆਮ …
Read More »ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧੀ
23 ਵਿਚੋਂ 12 ਜ਼ਿਲ੍ਹਿਆਂ ’ਚ ਕਰੋਨਾ ਦੇ ਪਾਜ਼ੇਟਿਵ ਮਾਮਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਫਿਰ ਤੋਂ ਅਸਰ ਦਿਖਾਉਣ ਲੱਗਾ ਹੈ। ਸੂਬੇ ਵਿਚ ਕਰੋਨਾ ਪੀੜਤਾਂ ਦੀ ਗਿਣਤੀ 500 ਦੇ ਅੰਕੜੇ ਵੱਲ ਨੂੰ ਵਧ ਰਹੀ ਹੈ। ਲੰਘੇ ਕੱਲ੍ਹ ਬੁੱਧਵਾਰ ਨੂੰ 11 ਜ਼ਿਲ੍ਹਿਆਂ ਵਿਚ 73 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਸਨ, ਅੱਜ ਇਨ੍ਹਾਂ …
Read More »ਸੁਸ਼ੀਲ ਕੁਮਾਰ ਰਿੰਕੂ ਬਣੇ ਜਲੰਧਰ ਤੋਂ ‘ਆਪ’ ਦੇ ਉਮੀਦਵਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਹੈਂਡਲ ਤੋਂ ਕੀਤਾ ਐਲਾਨ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਦੇ ਨਾਂ ਸਬੰਧੀ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡ ’ਤੇ ਕੀਤਾ ਹੈ। ਧਿਆਨ ਰਹੇ …
Read More »ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਕਾਂਗਰਸ ਨੇ ਪਾਰਟੀ ’ਚੋਂ ਕੱਢਿਆ
ਰਿੰਕੂ ਆਮ ਆਦਮੀ ਪਾਰਟੀ ’ਚ ਹੋ ਸਕਦੇ ਹਨ ਸ਼ਾਮਲ ਜਲੰਧਰ/ਬਿਊਰੋ ਨਿਊਜ਼ : ਜਲੰਧਰ ਵੈਸਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਅੱਜ ਕਾਂਗਰਸ ਹਾਈ ਕਮਾਂਡ ਨੇ ਪਾਰਟੀ ਵਿਚੋਂ ਕੱਢ ਦਿੱਤਾ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ‘ਸੀਐਮ ਦੀ ਯੋਗਸ਼ਾਲਾ’ ਦਾ ਕੀਤਾ ਆਗਾਜ਼
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਵੀ ਰਹੇ ਮੌਜੂਦ ਪਟਿਆਲਾ/ਬਿਊਰੋ ਨਿਊਜ਼ : ਆਮ ਆਦਮ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਅੱਜ ਬੁੱਧਵਾਰ ਨੂੰ ਪਟਿਆਲਾ ਪੁੱਜੇ ਹਨ। ਇੱਥੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ‘ਸੀਐੱਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ …
Read More »ਪੰਜਾਬੀਆਂ ’ਚ ਵਿਦੇਸ਼ ਜਾਣ ਦਾ ਰੁਝਾਨ ਵਧਿਆ
ਪੰਜਾਬ ਸਰਕਾਰ ਪਰਵਾਸ ਰੋਕਣ ਵਿੱਚ ਅਸਮਰੱਥ : ਪ੍ਰਤਾਪ ਸਿੰਘ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀਆਂ ਵਿਚ ਵਿਦੇਸ਼ ਜਾਣ ਦਾ ਰੁਝਾਨ ਕਾਫੀ ਵਧ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਪਿੰਡਾਂ ਖਾਸ ਕਰਕੇ ਦੋਆਬੇ ਖੇਤਰ ਦੇ ਬਹੁਤੇ ਵਿਅਕਤੀ ਵਿਦੇਸ਼ਾਂ ਵਿਚ ਜਾ ਵਸੇ ਹਨ ਅਤੇ ਉਥੇ ਉਹ ਆਪਣੇ ਕਾਰੋਬਾਰ ਕਰ ਰਹੇ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ …
Read More »ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨਾਲ ਸਾਂਝੀ ਕੀਤੀ ਆਪਣੀ ਗੱਲ
ਕਿਹਾ : ਨੌਜਵਾਨ ਆਪਣਾ ਰੋਲ ਮਾਡਲ ਆਪ ਬਣਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਆਪਣੇ ਰੋਲ ਮਾਡਲ ਖੁਦ ਆਪ ਬਣਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਬਹੁਤ ਹੀ ਕਾਬਲ …
Read More »