ਬਿਜਲੀ ਦਾ ਸ਼ਾਰਟ ਸਰਕਟ ਹੋਣ ਕਰਕੇ ਵਾਪਰਿਆ ਹਾਦਸਾ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਰੋਜ਼ ਇਨਕਲੇਵ ਵਿਚ ਇਕ ਮਕਾਨ ’ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਕਾਰਨ ਤਿੰਨ ਵਿਅਕਤੀਆਂ ਦੀ ਜਿੰਦਾ ਸੜਨ ਕਰਕੇ ਮੌਤ ਹੋ ਗਈ ਹੈ ਅਤੇ 4 ਵਿਅਕਤੀ ਗੰਭੀਰ ਜ਼ਖ਼ਮੀ ਵੀ ਹੋ ਗਏ ਹਨ। …
Read More »ਗੁਰਦਾਸਪੁਰ ’ਚ ਥਾਣੇਦਾਰ ਨੇ ਪਤਨੀ ਅਤੇ ਪੁੱਤਰ ਨੂੰ ਮਾਰੀ ਗੋਲੀ
ਦੋਵਾਂ ਦੀ ਹੋਈ ਮੌਤ, ਥਾਣੇਦਾਰ ਮੌਕੇ ਤੋਂ ਹੋਇਆ ਫਰਾਰ ਗੁਰਦਾਸਪੁਰ/ਬਿਊਰੋ ਨਿਊਜ਼ : ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਭੁੰਬਲੀ ਤੋਂ ਇਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਥਾਣੇਦਾਰ ਭੁਪਿੰਦਰ ਨੇ ਸਰਵਿਸ ਰਿਵਾਲਵਰ ਨਾਲ ਆਪਣੇ ਨੌਜਵਾਨ ਪੁੱਤਰ ਬਲਪ੍ਰੀਤ ਸਿੰਘ ਅਤੇ …
Read More »ਹਾਈਕੋਰਟ ਵੱਲੋਂ ਖੋਲ੍ਹੇ ਗਏ ਨਸ਼ਿਆਂ ਨਾਲ ਸਬੰਧਤ ਮਾਮਲੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੁੱਜੇ
ਪੰਜਾਬ ਸਰਕਾਰ ਨਸ਼ਿਆਂ ਦੇ ਮਾਮਲੇ ’ਚ ਵੱਡੀ ਕਾਰਵਾਈ ਕਰਨ ਦੀ ਤਿਆਰੀ ’ਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨਸ਼ਿਆਂ ਦੇ ਮਾਮਲੇ ’ਚ ਵੱਡੀ ਕਾਰਵਾਈ ਕਰਨ ਦੀ ਤਿਆਰੀ ’ਚ ਹੈ, ਇਸ ਸਬੰਧੀ ਸੰਕੇਤ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਦਿੱਤੇ ਗਏ। ਧਿਆਨ ਰਹੇ ਕਿ ਹਾਈ ਕੋਰਟ ਵੱਲੋਂ ਖੋਲ੍ਹੇ ਗਏ ਨਸ਼ਿਆਂ ਨਾਲ ਸਬੰਧਤ …
Read More »ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਦੇਣ ਦਾ ਵਾਅਦਾ ਕੀਤਾ ਪੂਰਾ
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸਰਕਾਰ ਦਾ ਕੀਤਾ ਧੰਨਵਾਦ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ 30 ਕਰੋੜ ਰੁਪਏ ਪ੍ਰਤੀ ਮਹੀਨਾ ਗਰਾਂਟ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਲਈ ਗਰਾਂਟ ਦੇ ਮਾਮਲੇ ਸਬੰਧੀ ਪੈਦਾ ਹੋਏ ਰੇੜਕੇ ਦੌਰਾਨ ਮੁੱਖ ਮੰਤਰੀ ਭਗਵੰਤ …
Read More »ਫਿਰ ਡਰਾਉਣ ਲੱਗਾ ਕਰੋਨਾ
ਭਾਰਤ ’ਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਦੇ 3 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਇਕ ਵਾਰ ਫਿਰ ਤੋਂ ਡਰਾਉਣ ਲੱਗਾ ਹੈ। ਦੇਸ਼ ਵਿਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਦੇ 3 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਚੱਲਦਿਆਂ 2 ਹਜ਼ਾਰ ਤੋਂ …
Read More »ਅੰਮਿ੍ਰਤਸਰ-ਟੋਰਾਂਟੋ-ਨਿਊਯਾਰਕ ਫਲਾਈਟ 6 ਅਪ੍ਰੈਲ ਤੋਂ ਹੋਵੇਗੀ ਸ਼ੁਰੂ
ਟੋਰਾਂਟੋ ਤੋਂ ਅੰਮਿ੍ਰਤਸਰ ਦਾ ਸਫਰ 22 ਘੰਟਿਆਂ ’ਚ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਵਿਦੇਸ਼ਾਂ ਵਿਚ ਵਸਦੇ ਅਤੇ ਕੈਨੇਡਾ ਤੇ ਅਮਰੀਕਾ ਜਾਣ ਦੇ ਇੱਛੁਕ ਪੰਜਾਬੀਆਂ ਲਈ ਇਕ ਵੱਡੀ ਰਾਹਤ ਵਾਲੀ ਖਬਰ ਹੈ। ਰਾਹਤ ਵਾਲੀ ਖਬਰ ਇਹ ਹੈ ਕਿ ਇਟਲੀ ਦੀ ਪ੍ਰਾਈਵੇਟ ਏਅਰਲਾਈਨ ਨਿਓਜ਼ ਏਅਰਲਾਈਨ ਨੇ ਆਉਂਦੀ 6 ਅਪ੍ਰੈਲ, 2023 ਤੋਂ ਅੰਮਿ੍ਰਤਸਰ-ਟੋਰਾਂਟੋ-ਨਿਊਯਾਰਕ ਫਲਾਈਟ ਸ਼ੁਰੂ …
Read More »ਪੰਜਾਬ ’ਚ ਸੀਐਮ ਦੀ ਯੋਗਸ਼ਾਲਾ ਦੀ ਹੋਈ ਸ਼ੁਰੂਆਤ
ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਲਈ ਨਵਾਂ ਉਪਰਾਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਸਮੁੱਚੇ ਸੂਬੇ ਵਿਚ ‘ਸੀਐਮ ਦੀ ਯੋਗਸ਼ਾਲਾ’ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਇਕ ਵੀਡੀਓ ਜਾਰੀ ਕਰਕੇ ਇਸਦੀ ਸ਼ੁਰੂਆਤ ਪੰਜਾਬ ਦੇ ਚਾਰ ਸ਼ਹਿਰਾਂ ਤੋਂ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ …
Read More »ਨਵਜੋਤ ਸਿੰਘ ਸਿੱਧੂ ਦੀ ਸਕਿਉਰਿਟੀ ਘਟਾਈ
ਨਵਜੋਤ ਸਿੱਧੂ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਭੁਗਤ ਕੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਬਾਹਰ ਆ ਚੁੱਕੇ ਹਨ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਕੇਂਦਰ ਅਤੇ ਸੂਬਾ ਸਰਕਾਰ …
Read More »ਬਟਾਲਾ ਦੇ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਦਾ ਮੋਰਚਾ
ਜ਼ਮੀਨਾਂ ਦਾ ਮੁਆਵਜ਼ਾ ਨਾ ਮਿਲਣ ਤੋਂ ਨਰਾਜ਼ ਹਨ ਕਿਸਾਨ ਬਟਾਲਾ/ਬਿਊਰੋ ਨਿਊਜ਼ ਪੰਜਾਬ ਵਿਚ ਲੰਘੇ ਕੱਲ੍ਹ ਐਤਵਾਰ ਤੋਂ ਕਿਸਾਨਾਂ ਨੇ ਬਟਾਲਾ ਵਿਚ ਰੇਲ ਰੋਕੇ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਨਿਕਲਣ ਵਾਲੇ ਹਾਈਵੇ ਦੇ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦਾ ਮੁਆਵਜ਼ਾ ਨਾ ਮਿਲਣ ਤੋਂ ਨਰਾਜ਼ ਕਿਸਾਨ ਅੰਮਿ੍ਰਤਸਰ-ਪਠਾਨਕੋਟ ਰੂਟ …
Read More »ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਗਰਜੇ ਨਵਜੋਤ ਸਿੰਘ ਸਿੱਧੂ
ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਅਖਬਾਰੀ ਸੀਐਮ ਕਿਹਾ : ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾਉਣਾ ਚਾਹੁੰਦੀ ਹੈ ਮੋਦੀ ਸਰਕਾਰ ਪਟਿਆਲਾ/ਬਿਊਰੋ ਨਿਊਜ਼ : ਰੋਡਰੇਜ਼ ਮਾਮਲੇ ਵਿਚ 317 ਦਿਨ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਸਜ਼ਾ ਕੱਟਣ ਤੋਂ ਬਾਅਦ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ …
Read More »