ਨੰਗਲ ਦੇ ਗੁਰਦੁਆਰਾ ਸਾਹਿਬ ’ਚ ਲਈਆਂ ਲਾਵਾਂ ਨੰਗਲ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈਪੀਐਸ ਅਫ਼ਸਰ ਜੋਤੀ ਯਾਦਵ ਅੱਜ ਵਿਆਹ ਬੰਧਨ ਵਿਚ ਬੱਝ ਗਏ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜੋਤੀ ਯਾਦਵ ਨਾਲ ਨੰਗਲ ਦੇ ਗੁਰਦੁਆਰਾ ਵਿਭੋਰ ਸਾਹਿਬ ਵਿਖੇ ਲਾਵਾਂ ਲਈਆਂ। ਆਨੰਦਕਾਰਜ ਸਮੇਂ ਗੁਰਦੁਆਰਾ …
Read More »ਡੇਰਾ ਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ
ਸਤਿਸੰਗ ਵੀ ਸੁਣਿਆ ਬਿਆਸ/ਬਿਊਰੋ ਨਿਊਜ਼ : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਅੰਮਿ੍ਰਤਸਰ ਦੌਰੇ ’ਤੇ ਹਨ। ਦਿੱਲੀ ਤੋਂ ਰਵਾਨਾ ਹੋਣ ਮਗਰੋਂ ਉਹ ਸਿੱਧਾ ਅੰਮਿ੍ਰਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ’ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਭਾਜਪਾ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਇਥੋਂ ਉਹ ਸਿੱਧਾ ਡੇਰਾ ਬਿਆਸ ਲਈ ਰਵਾਨਾ …
Read More »ਸੁਪਰੀਮ ਕੋਰਟ ਨੇ ਐਸਵਾਈਐਲ ਮਾਮਲੇ ’ਚ ਪੰਜਾਬ ਤੇ ਹਰਿਆਣਾ ਨੂੰ ਝਾੜਿਆ
ਕਿਹਾ : ਦੋਵੇਂ ਸੂਬੇ ਮਿਲ ਕੇ ਮਸਲੇ ਦਾ ਕਰਨ ਹੱਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਸੁਪਰੀਮ ਕੋਰਟ ਨੇ ਸਤਲੁਜ-ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ.) ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਝਾੜ ਲਗਾਉਂਦੇ ਹੋਏ ਕਿਹਾ ਕਿ ਦੋਵਾਂ ਰਾਜਾਂ ਨੂੰ ਮਿਲ ਕੇ ਇਸ ਦਾ ਹੱਲ ਕੱਢਣਾ ਹੋਵੇਗਾ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ …
Read More »ਫਿਰੋਜ਼ਪੁਰ ਨੇੜੇ ਸੜਕ ਹਾਦਸੇ ’ਚ 3 ਅਧਿਆਪਕਾਂ ਸਣੇ 4 ਮੌਤਾਂ
ਟਰੈਕਸ ਗੱਡੀ ਵਿਚ ਸਵਾਰ ਹੋ ਕੇ ਡਿੳੂਟੀ ’ਤੇ ਜਾ ਰਹੇ ਸਨ ਅਧਿਆਪਕ ਫਿਰੋਜ਼ਪੁਰ/ਬਿੳੂਰੋ ਨਿੳੂਜ਼ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਪਿੰਡ ਖਾਈ ਫ਼ੇਮੇ ਕੀ ਦੇ ਨਜ਼ਦੀਕ ਅੱਜ ਸ਼ੁੱਕਰਵਾਰ ਸਵੇਰੇ ਸੜਕ ਹਾਦਸੇ ਵਿਚ ਤਿੰਨ ਅਧਿਆਪਕਾਂ ਸਣੇ ਚਾਰ ਮੌਤਾਂ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਟਰੈਕਸ ਗੱਡੀ ਵਿਚ ਸਵਾਰ 10 ਦੇ ਕਰੀਬ ਅਧਿਆਪਕ ਗੰਭੀਰ …
Read More »ਪਾਕਿਸਤਾਨੀ ਡਰੋਨ ਨੇ ਗੁਰਦਾਸਪੁਰ ਦੇ ਸਰਹੱਦੀ ਖੇਤਰ ’ਚ ਸੁੱਟੇ ਹਥਿਆਰ
ਬੀਐਸਐਫ ਨੇ 5 ਪਿਸਤੌਲ ਅਤੇ 91 ਕਾਰਤੂਸ ਕੀਤੇ ਬਰਾਮਦ ਗੁਰਦਾਸਪੁਰ/ਬਿੳੂਰੋ ਨਿੳੂਜ਼ ਬੀਐੱਸਐੱਫ ਨੇ ਅੱਜ ਪੰਜਾਬ ਵਿੱਚ ਗੁਰਦਾਸਪੁਰ ਦੀ ਕੌਮਾਂਤਰੀ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਵੱਲੋਂ ਸੁੱਟੇ ਪੰਜ ਪਿਸਤੌਲ ਅਤੇ 91 ਕਾਰਤੂਸ ਬਰਾਮਦ ਕੀਤੇ ਹਨ। ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸ਼ੁੱਕਰਵਾਰ ਤੜਕੇ ਕਰੀਬ 2.30 ਵਜੇ ਗੁਰਦਾਸਪੁਰ ਸੈਕਟਰ ਦੇ ਮੇਟਲਾ ਇਲਾਕੇ …
Read More »ਰਾਘਵ ਚੱਢਾ ਦਾ ਭਾਜਪਾ ਸਰਕਾਰ ’ਤੇ ਆਰੋਪ
ਕਿਹਾ : ਗੈਰ ਭਾਜਪਾ ਆਗੂਆਂ ਨੂੰ ਮੁਕੱਦਮਿਆਂ ਰਾਹੀਂ ਖਤਮ ਕਰਨ ਦੀ ਹੋ ਰਹੀ ਸਾਜਿਸ਼ ਜਲੰਧਰ/ਬਿੳੂਰੋ ਨਿੳੂਜ਼ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਗੈਰ-ਭਾਜਪਾ ਸਿਆਸੀ ਆਗੂਆਂ ਅਤੇ ਸਿਆਸੀ ਪਾਰਟੀਆਂ ’ਤੇ ਮੁਕੱਦਮੇ ਕਰਕੇ ਉਨ੍ਹਾਂ ਨੂੰ ਸਿਆਸੀ ਤੌਰ ’ਤੇ ਖਤਮ ਕਰਨ ਦੀ ਸਾਜਿਸ਼ ਹੋ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰ ਲਗਾਉਣ ਦਾ ਕਾਰਜ ਸ਼ੁਰੂ
ਮੁੱਖ ਇਮਾਰਤ ‘ਚ ਸਲ੍ਹਾਬ ਆਉਣ ਕਾਰਨ ਮੁਰੰਮਤ ਲਈ ਹਟਾ ਦਿੱਤੇ ਗਏ ਸਨ ਕੁਝ ਪੱਤਰੇ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਮੁੱਖ ਇਮਾਰਤ ਦੇ ਅੰਦਰੂਨੀ ਹਿੱਸੇ ਵਿੱਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ ਹਨ। ਸ੍ਰੀ ਦਰਬਾਰ ਸਾਹਿਬ ਦੇ …
Read More »ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਕੋਲੋਂ ਵਿਜੀਲੈਂਸ ਨੇ ਕੀਤੀ ਪੁਛਗਿੱਛ
ਸੰਗਰੂਰ : ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਕੋਲੋਂ ਵਿਜੀਲੈਂਸ ਬਿਊਰੋ ਨੇ ਆਪਣੇ ਸੰਗਰੂਰ ਸਥਿਤ ਦਫ਼ਤਰ ਵਿਖੇ ਲਗਭਗ ਸਾਢੇ 4 ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਆਏ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਜਾਇਦਾਦ ਸਬੰਧੀ ਸਵਾਲ ਪੁੱਛੇ ਗਏ ਅਤੇ ਮੇਰੇ ਵੱਲੋਂ ਉਨ੍ਹਾਂ ਦੇ …
Read More »ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ
ਪੰਜਾਬ ਦੇ ਅਫਸਰਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ ਸਰਕਾਰ ਨੇ ਕੁਝ ਅਫਸਰਾਂ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਹੋਈ ਸੁਰੱਖਿਆ ਕੁਤਾਹੀ ਮਾਮਲੇ ‘ਚ ਕੁਝ ਅਫ਼ਸਰਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਦੋਂ ਕਿ ਕੁਝ ਅਫ਼ਸਰਾਂ ਤੋਂ ਅਜੇ …
Read More »ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅੰਤਰਿਮ ਅਗਾਊਂ ਜ਼ਮਾਨਤ
ਪ੍ਰਕਾਸ਼ ਸਿੰਘ ਬਾਦਲ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 30 ਮਈ ਤੱਕ ਅੰਤਰਿਮ ਅਗਾਊ ਜ਼ਮਾਨਤ ਦੇ ਦਿੱਤੀ ਹੈ। ਇਸ ਨਾਲ ਸੁਖਬੀਰ ਸਿੰਘ ਬਾਦਲ ਅਤੇ ਸਹਿ-ਮੁਲਜ਼ਮ ਸੁਖਮਿੰਦਰ ਸਿੰਘ ਮਾਨ ਦੀ …
Read More »