ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਉਦਘਾਟਨ, 20 ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਕੀਤੀ ਸ਼ਮੂਲੀਅਤ ਅੰਮਿ੍ਰਤਸਰ/ਬਿਊਰੋ ਨਿਊਜ਼ : ਜੀ-20 ਸੰਮੇਲਨ ਦੀ ਸ਼ਰੂਆਤ ਅੱਜ ਅੰਮਿ੍ਰਤਸਰ ਦੇ ਖਾਲਸਾ ਕਾਲਜ ’ਚ ਹੋਈ, ਜਿਸ ਵਿਚ 20 ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਸ਼ਮੂਲੀਅਤ ਕੀਤੀ। ਇਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਮੁੱਖ …
Read More »ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਲੋੜੀਂਦੀ ਗਰਾਂਟ ਦੇਣ ਦਾ ਭਰੋਸਾ
ਵੀਸੀ ਪ੍ਰੋ. ਅਰਵਿੰਦ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ ਪਟਿਆਲਾ/ਬਿੳੂਰੋ ਨਿੳੂਜ਼ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗਰਾਂਟ ਘਟਾਉਣ ਮਗਰੋਂ ਪੈਦਾ ਹੋਏ ਰੇੜਕੇ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਯੂਨੀਵਰਸਿਟੀ ਦੀ ਮੰਗ ਅਨੁਸਾਰ 360 ਕਰੋੜ ਰੁਪਏ ਗਰਾਂਟ ਦੇਣ ਦਾ ਫ਼ੈਸਲਾ ਲਿਆ …
Read More »ਪੰਜਾਬ ਵਿਜੀਲੈਂਸ ਨੇ ਸਾਬਕਾ ਕਾਂਗਰਸੀ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਵੀ ਕੀਤਾ ਤਲਬ
17 ਮਾਰਚ ਪੇਸ਼ ਹੋਣ ਦੇ ਸੰਮਨ ਜਾਰੀ ਸੰਗਰੂਰ/ਬਿੳੂਰੋ ਨਿੳੂਜ਼ ਪੰਜਾਬ ਵਿਜੀਲੈਂਸ ਦੇ ਰਾਡਾਰ ’ਤੇ ਚੱਲ ਰਹੇ ਸਾਬਕਾ ਮੰਤਰੀਆਂ ਤੇ ਸਾਬਕਾ ਕਾਂਗਰਸੀ ਵਿਧਾਇਕਾਂ ਦੀ ਸੂਚੀ ’ਚ ਇਕ ਨਾਮ ਹੋਰ ਜੁੜ ਗਿਆ ਹੈ। ਵਿਜੀਲੈਂਸ ਨੇ ਹੁਣ ਕਾਂਗਰਸ ਦੇ ਸਾਬਕਾ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ’ਤੇ ਵੀ ਸ਼ਿਕੰਜਾ ਕੱਸਦੇ ਹੋਏ ਸੰਮਨ ਜਾਰੀ ਕਰਕੇ …
Read More »ਸਾਬਕਾ ਵਿਧਾਇਕ ਕੁਲਦੀਪ ਵੈਦ ਦੀਆਂ ਹੋਰ ਵਧੀਆਂ ਮੁਸ਼ਕਿਲਾਂ
ਵਿਜੀਲੈਂਸ ਨੇ 20 ਮਾਰਚ ਨੂੰ ਪੁੱਛਗਿੱਛ ਲਈ ਕੀਤਾ ਤਲਬ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀਆਂ ਮੁਸ਼ਕਿਲਾਂ ਵਧਦੀਆਂ ਹੀ ਜਾ ਰਹੀਆਂ ਹਨ। ਲੁਧਿਆਣਾ ਸਥਿਤ ਕੋਠੀ ਦੇ ਸਰਚ ਅਪ੍ਰੇਸ਼ਨ ਅਤੇ ਪੈਮਾਇਸ਼ ਤੋਂ ਬਾਅਦ ਹੁਣ ਵਿਜੀਲੈਂਸ ਉਨ੍ਹਾਂ ਦੇ ਆਈਏਐਸ ਕਾਰਜਕਾਲ ਦੌਰਾਨ ਹੋਏ ਘਪਲਿਆਂ ਦੀ ਵੀ ਜਾਂਚ ਕਰੇਗੀ। …
Read More »ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਬਾਦਲਾਂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਈ ਮੁਕੰਮਲ
ਜ਼ਮਾਨਤ ਬਾਰੇ ਭਲਕੇ ਸੁਣਾਇਆ ਜਾ ਸਕਦਾ ਹੈ ਫੈਸਲਾ ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਗਿ੍ਰਫ਼ਤਾਰੀ ਤੋਂ ਬਚਣ ਲਈ ਫਰੀਦਕੋਟ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ …
Read More »ਕਿਸੇ ਵੀ ਪਰਵਾਸੀ ਪੰਜਾਬੀ ਨੂੰ ਨਿਰਾਸ਼ ਨਹੀਂ ਕਰਾਂਗੇ: ਧਾਲੀਵਾਲ
ਪਰਵਾਸੀ ਪੰਜਾਬੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਪਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਬੇੜਾ ਕਰਨ ਲਈ ਵਚਨਬੱਧ …
Read More »ਪੀਐਮ ਦੀ ਸੁਰੱਖਿਆ ’ਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਕਰ ਸਕਦੀ ਹੈ ਕਾਰਵਾਈ
9 ਅਫਸਰ ਠਹਿਰਾਏ ਜਾ ਚੁੱਕੇ ਹਨ ਆਰੋਪੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਹੁਣ ਭਗਵੰਤ ਮਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਵਿਚ ਹੈ। ਧਿਆਨ ਰਹੇ ਕਿ ਇਹ …
Read More »ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਖਿਲਾਫ ਕੇਸ ਦਰਜ
ਵਿਜੀਲੈਂਸ ਨੂੰ ਸਾਬਕਾ ਵਿਧਾਇਕ ਦੇ ਘਰੋਂ ਮਿਲੀਆਂ ਹਨ ਸ਼ਰਾਬ ਦੀਆਂ 73 ਬੋਤਲਾਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ …
Read More »ਪੰਜਾਬ ਪੁਲਿਸ ਹੁਣ ਵਿਆਹਾਂ ’ਚ ਵਜਾਏਗੀ ਬੈਂਡ
1 ਘੰਟੇ ਦੇ ਦੇਣੇ ਪੈਣਗੇ 7 ਹਜ਼ਾਰ ਰੁਪਏ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਚ ਪੰਜਾਬ ਪੁਲਿਸ ਹੁਣ ਆਮ ਵਿਆਹ ਸਮਾਗਮਾਂ ਵਿਚ ਵੀ ਬੈਂਡ ਵਜਾਉਂਦੀ ਹੋਈ ਨਜ਼ਰ ਆਏਗੀ। ਇਸ ਕੰਮ ਲਈ ਪੁਲਿਸ ਕਰਮਚਾਰੀਆਂ ਨੇ ਵਿਆਹ ਸਮਾਗਮਾਂ ਲਈ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਬੈਂਡ ਪਾਰਟੀ ਵਲੋਂ …
Read More »ਪੰਜਾਬ ਕਾਂਗਰਸ ਦਾ ‘ਚਲੋ ਰਾਜਭਵਨ’ ਮਾਰਚ ਹੋਇਆ ਅਸਫਲ
ਕਾਂਗਰਸ ਭਵਨ ਦੇ ਬਾਹਰ ਹੀ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਨੇ ਅੱਜ ਸੋਮਵਾਰ ਨੂੰ ਅਡਾਨੀ ਦੇ ਖਿਲਾਫ ਚੰਡੀਗੜ੍ਹ ਸਥਿਤ ਰਾਜ ਭਵਨ ਤੱਕ ਰੋਸ ਮਾਰਚ ਕੱਢਣ ਦੀ ਤਿਆਰੀ ਕੀਤੀ ਸੀ, ਪਰ ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਪੰਜਾਬ ਕਾਂਗਰਸ ਭਵਨ ਤੋਂ ਅੱਗੇ …
Read More »