Breaking News
Home / ਪੰਜਾਬ (page 389)

ਪੰਜਾਬ

ਪੰਜਾਬ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੌਥੇ ਦਿਨ ਵੀ ਰਿਹਾ ਹੰਗਾਮਿਆਂ ਭਰਪੂਰ

ਭਲਕੇ 10 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰਨਗੇ ਬਜਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ। ਜਦਕਿ ਭਲਕੇ 10 ਮਾਰਚ ਨੂੰ ਮੁੱਖ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ। …

Read More »

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਕਾਂਗਰਸ ਵਲੋਂ ਤਿਆਰੀਆਂ

9 ਵਿਧਾਨ ਹਲਕਿਆਂ ’ਚ ਲਾਏ ਇੰਚਾਰਜ ਤੇ ਕੋ-ਇੰਚਾਰਜ ਚੰਡੀਗੜ੍ਹ/ਬਿੳੂਰੋ ਨਿੳੂਜ਼ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਕਿਸੇ ਸਮੇਂ ਵੀ ਹੋ ਸਕਦਾ ਹੈ। ਧਿਆਨ ਰਹੇ ਕਿ ਜਲੰਧਰ ਲੋਕ ਸਭਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਕਾਂਗਰਸ ਦੀ ‘ਭਾਰਤ ਜੋੜੋ’ ਯਾਤਰਾ ਦੌਰਾਨ ਦਿਹਾਂਤ …

Read More »

ਸਤੀਸ਼ ਕੌਸ਼ਿਕ ਆਪਣੀ ਕਲਾ ਕਰਕੇ ਹਮੇਸ਼ਾ ਜ਼ਿੰਦਾ ਰਹਿਣਗੇ : ਭਗਵੰਤ ਮਾਨ

ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਵੀ ਕੌਸ਼ਿਕ ਨੂੰ ਦੱਸਿਆ ਮਹਾਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਬਾਲੀਵੁੱਡ ਅਦਾਕਾਰ ਅਤੇ ਨਿਰਮਾਤਾ-ਨਿਰਦੇਸ਼ਕ ਸਤੀਸ਼ ਕੌਸ਼ਿਕ ਦੇ ਦਿਹਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜ਼ਾਹਰ ਕੀਤਾ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਤੁਸੀਂ ਆਪਣੀ ਕਲਾ ਨਾਲ ਸਾਡੇ ਦਿਲਾਂ ਵਿਚ ਹਮੇਸ਼ਾ ਜ਼ਿੰਦਾ ਰਹੋਗੇ। …

Read More »

ਕੰਵਰਦੀਪ ਕੌਰ ਨੇ ਚੰਡੀਗੜ੍ਹ ਦੇ ਨਵੇਂ ਐਸਐਸਪੀ ਵਜੋਂ ਸੰਭਾਲਿਆ ਅਹੁਦਾ

ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਹੈ ਕੰਵਰਦੀਪ ਕੌਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕੇਡਰ ਦੀ 2013 ਬੈਚ ਦੀ ਆਈਪੀਐਸ ਅਧਿਕਾਰੀ ਕੰਵਰਦੀਪ ਕੌਰ ਨੇ ਅੱਜ ਚੰਡੀਗੜ੍ਹ ਦੇ ਨਵੇਂ ਐਸਐਸਪੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਸੈਕਟਰ-9 ਸਥਿਤ ਪੁਲਿਸ ਹੈੱਡਕੁਆਰਟਰ ਵਿਖੇ ਅਹੁਦਾ ਸੰਭਾਲਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਉਨ੍ਹਾਂ …

Read More »

ਐਨਆਰਆਈ ਨੇ ਸਾਬਕਾ ਵਿਧਾਇਕ ਸਰਬਜੀਤ ਮੱਕੜ ’ਤੇ ਲਗਾਏ ਕਈ ਗੰਭੀਰ ਆਰੋਪ

ਕਿਹਾ : ਜ਼ਮੀਨ ਹਥਿਆਉਣ ਲਈ ਵਿਧਾਇਕ ਕਰ ਰਿਹਾ ਹੈ ਪ੍ਰੇਸ਼ਾਨ ਜਲੰਧਰ/ਬਿਊਰੋ ਨਿਊਜ਼ : ਜਲੰਧਰ ਜ਼ਿਲ੍ਹੇ ਨਾਲ ਸਬੰਧਤ ਅਮਰੀਕਾ ਰਹਿੰਦੇ ਇਕ ਵਿਅਕਤੀ ਨੇ ਜਲੰਧਰ ਕੈਂਟ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਰਹੇ ਸਰਬਜੀਤ ਸਿੰਘ ਮੱਕੜ ’ਤੇ ਕਈ ਗੰਭੀਰ ਆਰੋਪ ਲਗਾਏ ਹਨ। ਐਨ ਆਰ ਆਈ ਪ੍ਰਤਾਪ ਸਿੰਘ ਨੇ ਆਰੋਪ ਲਗਾਇਆ ਕਿ ਸਾਬਕਾ …

Read More »

ਖਹਿਰਾ ਨੇ ਕੁਲਦੀਪ ਸਿੰਘ ਧਾਲੀਵਾਲ ’ਤੇ ਟਵਿੱਟਰ ਅਕਾੳੂਂਟ ਬਲੌਕ ਕਰਨ ਦੇ ਲਗਾਏ ਆਰੋਪ

ਸੁਖਪਾਲ ਸਿੰਘ ਖਹਿਰਾ ਨੇ ਮੰਤਰੀ ਧਾਲੀਵਾਲ ਖਿਲਾਫ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿੳੂੁਰੋ ਨਿੳੂਜ਼ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਰੋਪ ਲਗਾਇਆ ਹੈ ਕਿ ਉਨ੍ਹਾਂ ਦੇ ਟਵਿੱਟਰ ਅਕਾੳੂਂਟ ਨੂੰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਲੌਕ ਕਰ ਦਿੱਤਾ ਹੈ। ਇਸਦੇ ਚੱਲਦਿਆਂ ਦੋਵਾਂ ਆਗੂੁਆਂ ਵਿਚ ਜ਼ੁਬਾਨੀ ਜੰਗ ਵਧਦੀ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਭਲਕੇ ਵੀਰਵਾਰ ਨੂੰ ਨਤਮਸਤਕ ਹੋਣਗੇ ਰਾਸ਼ਟਰਪਤੀ ਦਰੋਪਦੀ ਮੁਰਮੂ

ਜ਼ਿਲ੍ਹਾ ਪ੍ਰਸ਼ਾਸਨ ਨੇ ਰਾਸ਼ਟਰਪਤੀ ਦੀ ਆਮਦ ਨੂੰ ਲੈ ਕੇ ਕੀਤੀ ਮੀਟਿੰਗ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਭਲਕੇ 9 ਮਾਰਚ ਦਿਨ ਵੀਰਵਾਰ ਨੂੰ ਸ੍ਰੀ ਦਰਬਾਰ ਸਾਹਿਬ (ਅੰਮਿ੍ਰਤਸਰ) ਵਿਖੇ ਨਤਮਸਤਕ ਹੋਣਗੇ। ਰਾਸ਼ਟਰਪਤੀ ਬਣਨ ਮਗਰੋਂ ਉਹ ਪਹਿਲੀ ਵਾਰ ਗੁਰੂ ਘਰ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ …

Read More »

ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਚਹਿਲ ਨੂੰ ਵਿਜੀਲੈਂਸ ਨੇ ਕੀਤਾ ਤਲਬ

ਬਹੁ ਕਰੋੜੀ ਘਪਲੇ ’ਚ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਗਿੱਲ ਨੂੰ ਕੀਤਾ ਗਿਆ ਗਿ੍ਰਫ਼ਤਾਰ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਪਟਿਆਲਾ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਤਲਬ ਕੀਤਾ ਹੈ। ਭਰਤ ਇੰਦਰ ਸਿੰਘ …

Read More »

ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਭਗਵੰਤ ਮਾਨ

ਮੁੱਖ ਮੰਤਰੀ ਨੇ ਅੰਮਿ੍ਰਤਸਰ ’ਚ ਤਿਆਰੀਆਂ ਦਾ ਜਾਇਜ਼ਾ ਲਿਆ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੀ-20 ਸੰਮੇਲਨ ਅੰਮਿ੍ਰਤਸਰ ਵਿਚ ਆਪਣੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੋ ਰਿਹਾ ਹੈ। ਇਸ ਸਬੰਧੀ ਅਫ਼ਵਾਹਾਂ ਰਾਹੀਂ ਸਰਕਾਰ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਸੰਮੇਲਨ ਵਾਲੀ …

Read More »

ਹੁਸ਼ਿਆਰਪੁਰ ’ਚ ਪਹਿਲੀ ਡਿਜ਼ੀਟਲ ਲਾਇਬ੍ਰੇਰੀ

ਇੰਟਰਨੈਟ ਦੀ ਸਹੂਲਤ ਅਤੇ ਸੀਨੀਅਰ ਸਿਟੀਜਨ ਲਈ ਵੀ ਜਗ੍ਹਾ ਹੁਸ਼ਿਆਰਪੁਰ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਹੁਸ਼ਿਆਰਪੁਰ ਵਿਚ ਪਹਿਲੀ ਡਿਜ਼ੀਟਲ ਲਾਇਬ੍ਰੇਰੀ ਖੋਲ੍ਹ ਦਿੱਤੀ ਹੈ। ਇਸ ਲਾਇਬ੍ਰੇਰੀ ਵਿਚ ਕਈ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤਾਂ ਕਿ ਵਿਦਿਆਰਥੀਆਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ …

Read More »