Breaking News
Home / ਪੰਜਾਬ (page 39)

ਪੰਜਾਬ

ਪੰਜਾਬ

ਪੰਜਾਬ ਵਿਧਾਨ ਸਭਾ ’ਚ ਕੇਂਦਰ ਦੀ ਨਵੀਂ ਖੇਤੀਬਾੜੀ ਨੀਤੀ ਦਾ ਖਰੜਾ ਕੀਤਾ ਗਿਆ ਰੱਦ

ਭਗਵੰਤ ਮਾਨ ਦਾ ਆਰੋਪ : ਕੇਂਦਰ ਸਰਕਾਰ ਹੇਰ-ਫੇਰ ਕਰਕੇ ਮੁੜ ਲਿਆ ਰਹੀ ਹੈ ਕਾਲੇ ਕਾਨੂੰਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਇਜਲਾਸ ਦੇ ਅੱਜ ਮੰਗਲਵਾਰ ਨੂੰ ਦੂਜੇ ਤੇ ਆਖਰੀ ਦਿਨ ਕੇਂਦਰ ਸਰਕਾਰ ਦੀ ਨਵੀਂ ਖੇਤੀਬਾੜੀ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਗਿਆ। ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ …

Read More »

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਚਾਨਕ ਹੋਈ ਖਰਾਬ

ਡੱਲੇਵਾਲ ਦਾ ਬਲੱਡ ਪ੍ਰੈਸ਼ਰ ਖਤਰਨਾਕ ਪੱਧਰ ’ਤੇ ਪਹੁੰਚਿਆ ਖਨੌਰੀ/ਬਿਊਰੋ ਨਿਊਜ਼ : ਪੰਜਾਬ ਦੇ ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 92 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅੱਜ ਅਚਾਨਕ ਖਰਾਬ ਹੋ ਗਈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਖਤਰਨਾਕ ਪੱਧਰ ’ਤੇ ਪਹੁੰਚ ਗਿਆ, …

Read More »

ਪੰਜਾਬ ਦੇ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ

ਕੋਮਲ ਮਿੱਤਲ ਬਣੀ ਮੋਹਾਲੀ ਦੀ ਨਵੀਂ ਡੀਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਦੇ ਤਹਿਤ 6 ਡਿਪਟੀ ਕਮਿਸ਼ਨਰਾਂ ਸਣੇ 8 ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਬਦਲਾਅ ਦੇ ਤਹਿਤ ਆਈ.ਏ.ਐਸ. ਅਧਿਕਾਰੀ ਕੋਮਲ ਮਿੱਤਲ ਨੂੰ ਮੁਹਾਲੀ ਦੀ ਨਵੀਂ ਡੀਸੀ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਵਿਨੀਤ ਕੁਮਾਰ …

Read More »

ਕਾਂਗਰਸ ਨੇ ‘ਆਪ’ ਸਰਕਾਰ ਤੋਂ ਭਿ੍ਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿਚ ਹੰਗਾਮਾ ਦੇਖਣ ਨੂੰ ਮਿਲਿਆ। ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੋਂ ਭਿ੍ਰਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੀ.ਐੱਸ.ਈ.ਬੀ. ਇੰਜਨੀਅਰਜ਼ ਐਸੋਸੀਏਸ਼ਨ ਵੱਲੋਂ ਲਗਾਏ ਗਏ …

Read More »

ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਦੇ ਮੈਂਬਰਸ਼ਿਪ ਮੁੱਦੇ ’ਤੇ ਕਮੇਟੀ ਦਾ ਗਠਨ

ਅੰਮਿ੍ਰਤਪਾਲ ਸਿੰਘ ਅਸਾਮ ਦੀ ਜੇਲ੍ਹ ਵਿਚ ਹੈ ਨਜ਼ਰਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਮੈਂਬਰਸ਼ਿਪ ਅਤੇ ਸੈਸ਼ਨ ’ਚੋਂ ਗੈਰਹਾਜ਼ਰੀ ਦੇ ਮੁੱਦੇ ’ਤੇ ਇਕ ਕਮੇਟੀ ਬਣਾਈ ਹੈ। ਲੋਕ ਸਭਾ ਦੇ ਸਪੀਕਰ ਵਲੋਂ ਬਣਾਈ ਗਈ ਇਸ ਕਮੇਟੀ ਨੂੰ ਮਾਮਲੇ ਦੀ ਸਮੀਖਿਆ ਕਰਨ …

Read More »

ਕਿਸਾਨਾਂ ਨੇ ਦਿੱਲੀ ਕੂਚ ਦਾ ਪ੍ਰੋਗਰਾਮ ਕੀਤਾ ਮੁਲਤਵੀ

ਕਿਸਾਨ ਆਗੂ ਪੰਧੇਰ ਨੇ ਕਿਹਾ : ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਾ ਕੀਤੇ ਜਾਣ ਅੰਮਿ੍ਰਤਸਰ/ਬਿਊਰੋ ਨਿਊਜ਼ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕਿਸਾਨਾਂ ਦੀਆਂ 12 ਮੰਗਾਂ ਵਾਲਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ ਹੈ। ਇਸ ਦੌਰਾਨ ਭਲਕੇ …

Read More »

‘ਆਪ’ ਦੇ 32 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਦਾਅਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ, ਜੋ ਪਾਲਾ ਬਦਲ ਕੇ ਕਾਂਗਰਸ ਵਿਚ ਆਉਣਾ ਚਾਹੁੰਦੇ ਹਨ। ਬਾਜਵਾ ਨੇ ਸੂਬਾ ਸਰਕਾਰ ’ਤੇ ਆਰੋਪ ਲਗਾਇਆ ਕਿ ਉਹ …

Read More »

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

ਵਿਧਾਨ ਸਭਾ ਦਾ ਇਜਲਾਸ ਭਲਕੇ ਮੰਗਲਵਾਰ ਸਵੇਰੇ 11 ਵਜੇ ਤੱਕ  ਕੀਤਾ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਸਦੀਵੀ ਵਿਛੋੜਾ ਦੇ ਗਏ ਆਜ਼ਾਦੀ ਘੁਲਾਟੀਆਂ ਅਤੇ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੇ ਜਾਣ ਨਾਲ ਹੋਈ। ਜਿਨ੍ਹਾਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, …

Read More »

ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ

ਵਿਧਾਨ ਸਭਾ ਦੇ ਬਾਹਰ ਭੜਕੇ ਪ੍ਰਤਾਪ ਸਿੰਘ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਵਿਸ਼ੇਸ ਇਜਲਾਸ ਦੀ ਕਾਰਵਾਈ ਅੱਜ ਸੋਮਵਾਰ ਸਵੇਰੇ ਸ਼ੁਰੂ ਹੋ ਗਈ। ਸਭ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ 12 ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਦਾ ਪਿਛਲੇ ਸਮੇਂ ਦੌਰਾਨ ਦਿਹਾਂਤ ਹੋ ਗਿਆ …

Read More »

ਜਾਖੜ ਨੇ ਇੰਡੀਗੋ ਏਅਰਲਾਈਜ਼ ਦੀ ਸਰਵਿਸ ’ਤੇ ਚੁੱਕੇ ਸਵਾਲ

ਪੰਜਾਬ ਭਾਜਪਾ ਦੇ ਪ੍ਰਧਾਨ ਜਾਖੜ ਨੂੰ ਇੰਡੀਗੋ ਫਲਾਈਟ ’ਚ ਮਿਲੀ ਟੁੱਟੀ ਸੀਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਚੰਡੀਗੜ੍ਹ ਤੋਂ ਦਿੱਲੀ ਤੱਕ ਜਹਾਜ਼ ਵਿਚ ਸਫਰ ਕਰਦੇ ਸਮੇਂ ਇੰਡੀਗੋ ਦੀ ਫਲਾਈਟ ’ਚ ਟੁੱਟੀ ਹੋਈ ਸੀਟ ਮਿਲੀ ਹੈ। ਇਸਦੇ ਚੱਲਦਿਆਂ ਜਾਖੜ ਨੇ ਇੰਡੀਗੋ  ਏਅਰਲਾਈਨਜ਼ ਦੀ ਸਰਵਿਸ ’ਤੇ ਸਵਾਲ ਚੁੱਕੇ …

Read More »