ਕਿਹਾ : ਗੁਜਰਾਤ ਦਾ ਪਿਆਜ਼ ਦਿੱਲੀ ਅਤੇ ਪੰਜਾਬ ਭੇਜਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ’ਚ ਭਾਵਨਗਰ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀਆਂ ਪੰਜਾਬ ਤੇ ਦਿੱਲੀ ਵਿਚਲੀਆਂ ਸਰਕਾਰਾਂ ਉਨ੍ਹਾਂ ਦੀ ਪਿਆਜ਼ ਦੀ ਫਸਲ ਖਰੀਦਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘਾਟਾ ਨਹੀਂ ਝੱਲਣਾ …
Read More »12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਲੀਕ ਹੋਣ ਨਾਲ ਸਿੱਖਿਆ ਵਿਭਾਗ ਦੀ ਹੋਈ ਕਿਰਕਿਰੀ
ਵਿਭਾਗ ਨੇ ਫਿਜੀਕਲ ਵੈਰੀਫਿਕੇਸ਼ਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਲੀਕ ਮਾਮਲੇ ਵਿਚ ਸਿੱਖਿਆ ਵਿਭਾਗ ਨੇ ਸਖਤ ਐਕਸ਼ਨ ਲਿਆ ਹੈ। ਸਿੱਖਿਆ ਵਿਭਾਗ ਨੇ ਇਸ ਮਾਮਲੇ ’ਚ ਫਿਜੀਕਲ ਵੈਰੀਫਿਕੇਸ਼ਨ ਕਰਵਾਉਣ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦੇ ਦਿੱਤੇ ਹਨ। ਜ਼ਿਕਰਯੋਗ ਹੈ ਕਿ …
Read More »ਤਰਨਤਾਰਨ ਦੇ ਸਰਹੱਦੀ ਖੇਤਰ ’ਚ ਫਿਰ ਦਾਖਲ ਹੋਇਆ ਪਾਕਿਸਤਾਨੀ ਡਰੋਨ
ਬੀਐਸਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਡਰੋਨ ਭੇਜਿਆ ਵਾਪਸ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਰਹੱਦੀ ਖੇਤਰ ਵਿਚ ਪਾਕਿਸਤਾਨ ਵਲੋਂ ਡਰੋਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੰਮਿ੍ਰਤਸਰ ਬਾਰਡਰ ’ਤੇ ਡਰੋਨ ਹੇਠਾਂ ਸੁੱਟੇ ਜਾਣ ਦੇ 24 ਘੰਟਿਆਂ ਦੇ ਅੰਦਰ ਹੀ ਤਰਨਤਾਰਨ ਦੇ ਸਰਹੱਦੀ ਖੇਤਰ ਵਿਚ ਫਿਰ ਡਰੋਨ ਦੇਖਿਆ ਗਿਆ। ਇਸਦੇ ਚੱਲਦਿਆਂ ਬੀਐਸਐਫ …
Read More »ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ’ਤੇ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਤਿਆਰੀ
ਚੰਡੀਗੜ੍ਹ ਪੁਲਿਸ ਨੇ ਕੋਰਟ ’ਚ ਅਨਟਰੇਸ ਰਿਪੋਰਟ ਕੀਤੀ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਪੁਲਿਸ ਨੇ ਇਕ ਅਪਰਾਧਿਕ ਮਾਮਲੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਜੁੜੇ ਮਾਮਲੇ ’ਚ ਅਨਟਰੇਸ ਰਿਪੋਰਟ ਪੇਸ਼ ਕੀਤੀ ਹੈ। ਇਨ੍ਹਾਂ ਦੋਵੇਂ …
Read More »ਅਜਨਾਲਾ ਘਟਨਾਕ੍ਰਮ ’ਤੇ ਬੋਲੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਕਿਹਾ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਢਾਲ ਲੈ ਕੇ ਕੀਤਾ ਗਿਆ ਪੁਲਿਸ ’ਤੇ ਹਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਅਜਨਾਲਾ ’ਚ ਵਾਪਰੇ ਘਟਨਾਕ੍ਰਮ ਨੂੰ ਲੈ ਕੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ …
Read More »ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਬਣਾਇਆ ਬੰਧਕ
ਕਾਰ ’ਚ ਆਏ ਬਦਮਾਸ਼ਾਂ ਨੇ ਪਹਿਲਾਂ ਕੁੱਟਿਆ, ਫਿਰ ਪੰਜਾਹ ਲੱਖ ਦੀ ਮੰਗੀ ਫਿਰੌਤੀ ਮਾਨਸਾ/ਬਿਊਰੋ ਨਿਊਜ਼ : ਮਾਨਸਾ ਜ਼ਿਲ੍ਹਾ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਇਨੋਵਾ ਕਾਰ ’ਚ ਆਏ ਬਦਮਾਸ਼ਾਂ ਕੁੱਟ ਕੇ ਜ਼ਖਮੀ ਕਰ ਦਿੱਤਾ ਅਤੇ ਉਨ੍ਹਾਂ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ …
Read More »ਬਰਖਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਅਦਾਲਤ ਨੇ 6 ਮਹੀਨੇ ਕੈਦ ਦੀ ਸੁਣਾਈ ਸਜ਼ਾ
ਮਾਨਯੋਗ ਜੱਜਾਂ ਦੇ ਖਿਲਾਫ ਕੀਤੀ ਸੀ ਇਤਰਾਜ਼ਯੋਗ ਟਿੱਪਣੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਗਿ੍ਰਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਮੁਅੱਤਲ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਪ੍ਰਦੀਪ ਸ਼ਰਮਾ ਨੂੰ ਅਦਾਲਤ ਨੇ 6 ਮਹੀਨੇ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਇਸਦੇ ਨਾਲ ਹੀ ਸੇਖੋਂ ਨੂੰ ਦੋ ਹਜ਼ਾਰ ਰੁਪਏ …
Read More »10+2 ਦੇ ਅੰਗਰੇਜ਼ੀ ਵਿਸ਼ੇ ਦਾ ਅੱਜ ਹੋਣ ਵਾਲਾ ਪੇਪਰ ਲੀਕ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰੀਖਿਆ ਕੀਤੀ ਮੁਲਤਵੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਕਰਵਾਈ ਜਾਣ ਵਾਲੀ 10+2 ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਐਨ ਮੌਕੇ ਮੁਲਤਵੀ ਕਰ ਦਿੱਤੀ ਗਈ। ਇਹ ਜਾਣਕਾਰੀ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਮੀਡੀਆ ਨਾਲ ਸਾਂਝੀ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ …
Read More »ਜਲੰਧਰ ਦੇ ਅਜੇ ਬੰਗਾ ਬਣ ਸਕਦੇ ਹਨ ਵਰਲਡ ਬੈਂਕ ਦੇ ਨਵੇਂ ਪ੍ਰਧਾਨ
ਅਜੇ ਬੰਗਾ ਵਰਲਡ ਬੈਂਕ ਦੀ ਕਮਾਨ ਸੰਭਾਲਣ ਲਈ ਸਭ ਤੋਂ ਯੋਗ : ਜੋਅ ਬਾਈਡਨ ਚੰਡੀਗੜ੍ਹ/ਬਿਊਰੋ ਨਿਊਜ਼ ਮਾਸਟਰ ਕਾਰਡ ਦੇ ਸਾਬਕਾ ਸੀਈਓ ਅਜੇ ਬੰਗਾ ਵਰਲਡ ਬੈਂਕ ਦੇ ਨਵੇਂ ਪ੍ਰਧਾਨ ਬਣ ਸਕਦੇ ਹਨ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਲੰਘੇ ਕੱਲ੍ਹ ਵੀਰਵਾਰ ਨੂੰ ਉਨ੍ਹਾਂ ਨੂੰ ਨੌਮੀਨੇਟ ਕੀਤਾ ਹੈ। ਜਲੰਧਰ ਜ਼ਿਲ੍ਹੇ ਨਾਲ ਸਬੰਧ ਰੱਖਦੇ …
Read More »ਭਗਵੰਤ ਮਾਨ ਨੇ 28 ਫਰਵਰੀ ਨੂੰ ਸੱਦੀ ਕੈਬਨਿਟ ਮੀਟਿੰਗ
ਰਾਜਪਾਲ ਪੁਰੋਹਿਤ ਨੇ ਪੰਜਾਬ ਦੇ ਬਜਟ ਇਜਲਾਸ ਦੀ ਨਹੀਂ ਦਿੱਤੀ ਹੈ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਆਉਂਦੀ 3 ਮਾਰਚ ਤੋਂ ਬਜਟ ਇਜਲਾਸ ਦਾ ਐਲਾਨ ਕੀਤਾ ਹੋਇਆ ਹੈ। ਪਰ ਰਾਜਪਾਲ ਬੀ.ਐਲ. ਪੁਰੋਹਿਤ ਨੇ ਬਜਟ ਇਜਲਾਸ ਲਈ ਪ੍ਰਵਾਨਗੀ ਨਹੀਂ ਦਿੱਤੀ ਅਤੇ ਕਿਹਾ ਹੈ ਕਿ …
Read More »