ਲੱਖਾਂ ਰੁਪਏ ਦਾ ਨੁਕਸਾਨ – ਪੁਲਿਸ ਜਾਂਚ ’ਚ ਜੁਟੀ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਪੈਂਦੇ ਕਸਬਾ ਰਾਮਾਮੰਡੀ ਨੇੜਲੇ ਪਿੰਡ ਫੁੱਲੋ ਖਾਰੀ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਦੇ ਅੰਦਰ ਨਵੇਂ ਬਣੇ ਪਲਾਂਟ ਵਿੱਚ ਅੱਜ ਸ਼ੁੱਕਰਵਾਰ ਸਵੇਰੇ 6 ਵਜੇ ਤੇਲ ਦਾ ਪੰਪ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਕਾਰਖਾਨੇ ਦੇ ਮੀਡੀਆ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਕੈਨੇਡਾ ਦੇ ਸੰਸਦ ਮੈਂਬਰ ਕੇਵਿਨ ਲੈਮਰੂਕਸ
ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਨੇਡਾ ਦੇ ਸੰਸਦ ਮੈਂਬਰ ਕੈਵਿਨ ਲੈਮਰੂਕਸ ਅਤੇ ਉਨ੍ਹਾਂ ਦੀ ਬੇਟੀ ਵਿਧਾਇਕਾ ਸਿੰਧੀ ਲੈਮਰੂਕਸ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰੂ ਘਰ ਮੱਥਾ ਟੇਕਣ ਸਮੇਂ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਇਕਾਈ ਦੇ ਪ੍ਰਧਾਨ ਸਤਪਾਲ ਸਿੰਘ ਬਰਾੜ ਵੀ …
Read More »ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਯਾਤਰੂਆਂ ਦੇ ਰਾਤ ਠਹਿਰਨ ਦੇ ਕੀਤੇ ਜਾਣਗੇ ਪ੍ਰਬੰਧ : ਦੁਰਾਨੀ
ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਗਵਰਨਿੰਗ ਕੌਂਸਲ ਦੀ 7ਵੀਂ ਬੈਠਕ ਹੋਈ ਅੰਮ੍ਰਿਤਸਰ/ਬਿਊਰੋ ਨਿਊਜ਼ : ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤੀ ਯਾਤਰੂਆਂ ਦੇ ਗੁਰਦੁਆਰਾ ਸਾਹਿਬ ਵਿਖੇ ਰਾਤ ਠਹਿਰਨ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਕਰਤਾਰਪੁਰ ਗੁਰਦੁਆਰਾ ਗਵਰਨਿੰਗ ਕੌਂਸਲ ਦੀ 7ਵੀਂ …
Read More »ਪ੍ਰਕਾਸ਼ ਸਿੰਘ ਬਾਦਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ
ਪਾਰਟੀ ਵਰਕਰ ਤੇ ਆਗੂ ਵਿਸਾਖੀ ਤੱਕ ਦਸਤਖ਼ਤ ਮੁਹਿੰਮ ਨੂੰ ਮੁਕੰਮਲ ਕਰਨ : ਸੁਖਬੀਰ ਲੰਬੀ/ਬਿਊਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ‘ਚ ਹਿੱਸਾ ਲੈਂਦਿਆਂ ਪੜਾਅ ਦੀ ਆਰੰਭਤਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ …
Read More »ਆਪ ਸਰਕਾਰ ਦੇ ਕਾਰਜਕਾਲ ਵੇਲੇ ਭ੍ਰਿਸ਼ਟਾਚਾਰ ਵਧਿਆ
ਪੰਜਾਬ ਦਾ ਪੈਸਾ ਦੂਜੇ ਸੂਬਿਆਂ ਵਿਚ ਇਸ਼ਤਿਹਾਰਬਾਜ਼ੀ ‘ਤੇ ਲਾਇਆ: ਸੁਖਬੀਰ ਬਾਦਲ ਗੁਰਾਇਆ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਾਸੀਆਂ ਦੀ ਹਮੇਸ਼ਾ ਸੇਵਾ ਕੀਤੀ ਹੈ ਤੇ ਭਵਿੱਖ ਵਿਚ ਵੀ ਲੋਕਾਂ ਦੇ ਕੰਮ ਕੀਤੇ ਜਾਣਗੇ। ਉਨ੍ਹਾਂ ਪਿੰਡ ਜੌਹਲ ਵਿਚ ਵਰਕਰਾਂ ਨਾਲ …
Read More »ਬੁੱਢੇ ਦਰਿਆ ਦੀ ਪੁਰਾਣੀ ਦਿੱਖ ਬਹਾਲ ਕਰਾਂਗੇ: ਭਗਵੰਤ ਮਾਨ
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਸੂਬੇ ਦੇ ਸਭ ਤੋਂ ਵੱਡੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਲੁਧਿਆਣਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਚ ਬੁੱਢੇ ਨਾਲੇ ਦੀ ਸਫ਼ਾਈ ਲਈ ਸ਼ਹਿਰ ਦੇ ਹਲਕਾ ਪੂਰਬੀ ਵਿੱਚ 315.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਸੂਬੇ ਦੇ ਸਭ ਤੋਂ ਵੱਡੇ ਸੀਵਰੇਜ ਟਰੀਟਮੈਂਟ ਪਲਾਂਟ …
Read More »ਹਰਿਆਣਾ ਦੇ ਗੁਰਦੁਆਰਿਆਂ ‘ਤੇ ਕਬਜ਼ੇ ਦਾ ਮਾਮਲਾ
ਸ਼੍ਰੋਮਣੀ ਕਮੇਟੀ ਨੇ ਪੰਜ ਮੈਂਬਰੀ ਕਮੇਟੀ ਬਣਾਈ ‘ਹਰਿਆਣਾ ਸਰਕਾਰ ਗੁਰਦੁਆਰਿਆਂ ਦੇ ਪ੍ਰਬੰਧਾਂ ‘ਚ ਦਖ਼ਲਅੰਦਾਜ਼ੀ ਬੰਦ ਕਰੇ’ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਹਰਿਆਣਾ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਅਤੇ ਸਿੱਖ ਮਿਸ਼ਨ ਦਫ਼ਤਰ ‘ਤੇ ਕਬਜ਼ੇ ਦੇ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਬਣਾਈ ਹੈ। ਇਸ ਗੰਭੀਰ ਮਾਮਲੇ ਨੂੰ ਵਿਚਾਰਨ ਲਈ …
Read More »ਪਾਲਿਸੀ ‘ਚ ਸਰਕਾਰ ਨੇ 8 ਕਮਰਿਆਂ ਦੀ ਜਗ੍ਹਾ 20 ਕਮਰਿਆਂ ਵਾਲੇ ਹੋਟਲਾਂ ਨੂੰ ਹੀ ਕੀਤਾ ਸ਼ਾਮਲ
ਪੰਜਾਬ ‘ਚ 70% ਹੋਟਲ ਨਵੀਂ ਇੰਡਸਟ੍ਰੀਅਲ ਪਾਲਿਸੀ ਦੇ ਫਾਇਦੇ ਲਈ ਕਰ ਦਿੱਤੇ ਗਏ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀ ਇੰਡਸਟ੍ਰੀਅਲ ਐਂਡ ਬਿਜਨਸ ਡਿਵੈਲਪਮੈਂਟ ਪਾਲਿਸੀ 2022 ਵਿਚ ਸੂਬੇ ਦੇ ਛੋਟੇ ਹੋਟਲਾਂ ਨੂੰ ਕਿਨਾਰੇ ਕਰ ਦਿੱਤਾ ਗਿਆ ਹੈ। ਇੱਥੇ ਪਿਛਲੇ ਸਾਲ 2017 ਦੀ ਪਾਲਿਸੀ ਵਿਚ 8 ਜਾਂ ਇਸ ਤੋਂ ਜ਼ਿਆਦਾ ਕਮਰਿਆਂ …
Read More »ਫਰੀਦਕੋਟ ਰਿਆਸਤ ਦੇ ਜੰਗਲਾਂ ਵਿੱਚ ਬਾਗ ਲਾਵੇਗੀ ਫੌਜ
4200 ਏਕੜ ਵਿੱਚ ਫੈਲਿਆ ਹੈ ਜੰਗਲ; ਪਿੰਡ ਵਾਸੀ ਤੇ ਵਿਦਿਆਰਥੀ ਬਣਨਗੇ ਮੁਹਿੰਮ ਦਾ ਹਿੱਸਾ ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਰਿਆਸਤ ਦੇ ਬੀੜ ਘੁਗਿਆਣਾ ਵਿੱਚ ਭਾਰਤੀ ਫੌਜ ਹੁਣ ਬਾਗ਼ ਲਾਵੇਗੀ। ਇਸ ਜੰਗਲ ਦੀ ਸਾਂਭ-ਸੰਭਾਲ ਪਹਿਲਾਂ ਸ਼ਾਹੀ ਟਰੱਸਟ ਕਰ ਰਿਹਾ ਸੀ ਪਰ ਸੁਪਰੀਮ ਕੋਰਟ ਵੱਲੋਂ ਪਿਛਲੇ ਸਾਲ ਮਹਾਰਾਵਲ ਖੇਵਾ ਜੀ ਟਰੱਸਟ ਭੰਗ ਕਰ …
Read More »ਬਹੁਚਰਚਿਤ ਸਾਬਕਾ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਗ੍ਰਿਫ਼ਤਾਰ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੁਲਿਸ ਵਲੋਂ ਇਕ ਵੱਡੀ ਕਾਰਵਾਈ ਕਰਦਿਆਂ ਬਹੁਤ ਚਰਚਿਤ ਸਾਬਕਾ ਉਪ ਪੁਲਿਸ ਕਪਤਾਨ ਬਲਵਿੰਦਰ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਮਲ ਵਿਚ ਲਿਆਂਦੀ ਗਈ ਹੈ। ਮੀਡੀਆ …
Read More »