ਸੁਖਪਾਲ ਖਹਿਰਾ ਵੀ ਮਜੀਠੀਆ ਦੀ ਹਮਾਇਤ ਵਿਚ ਨਿੱਤਰੇ ਚੰਡੀਗੜ੍ਹ/ਬਿਊਰੋ ਨਿਊਜ਼ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਹੋਈ ਵਿਜੀਲੈਂਸ ਦੀ ਛਾਪੇਮਾਰੀ ਸੰਬੰਧੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਵਲੋਂ ਵਿਜੀਲੈਂਸ ਦੀ ਦੁਰਵਰਤੋ ਬਹੁਤ ਹਲਕੀ ਰਾਜਨੀਤੀ ਦਾ ਸਬੂਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੋ ਕਾਂਗਰਸ ਪਾਰਟੀ ਨੇ ਐਮਰਜੈਂਸੀ …
Read More »ਮਜੀਠੀਆ ਦੇ ਘਰੋਂ 29 ਮੋਬਾਈਲ, 4 ਲੈਪਟਾਪ, 2 ਆਈਪੈਡ ਅਤੇ 8 ਡਾਇਰੀਆਂ ਜ਼ਬਤ
ਵਿਜੀਲੈਂਸ ਦੀ ਕਾਰਵਾਈ ਨਾਲ ਸਿਆਸਤ ਗਰਮਾਈ ਚੰਡੀਗੜ੍ਹ/ਬਿਊਰੋ ਨਿਊਜ਼ ਵਿਜੀਲੈਂਸ ਦੀ ਟੀਮ ਨੇ ਬਿਕਰਮ ਸਿੰਘ ਮਜੀਠੀਆ ਦੀ ਅੰਮਿ੍ਰਤਸਰ ਵਿਚ ਗਰੀਨ ਐਵੇਨਿਊ ਸਥਿਤ ਰਿਹਾਇਸ਼ ਵਿਚ ਮਾਰੇ ਛਾਪੇ ਦੌਰਾਨ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਕਈ ਦਸਤਾਵੇਜ਼ ਜ਼ਬਤ ਕੀਤੇ ਹਨ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਵਿਰੁੱਧ ਸਾਲ 2021 ਵਿੱਚ …
Read More »ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਦੀ ਟੀਮ ਨੇ ਕੀਤਾ ਗਿ੍ਰਫਤਾਰ
ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਹੋਈ ਕਾਰਵਾਈ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕਰ ਲਿਆ ਹੈ। ਇਹ ਗਿ੍ਰਫਤਾਰੀ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਕੀਤੀ ਗਈ ਹੈ। ਵਿਜੀਲੈਂਸ ਦੀ ਟੀਮ ਮਜੀਠੀਆ ਨੂੰ ਗਿ੍ਰਫਤਾਰ ਕਰਕੇ ਮੁਹਾਲੀ ਲੈ ਗਈ। ਮੀਡੀਆ …
Read More »‘ਆਪ’ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਜ਼ਿਮਨੀ ਚੋਣ ਜਿੱਤੀ
ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ ਲੁਧਿਆਣਾ/ਬਿਊਰੋ ਨਿਊਜ਼ : ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਲਈ ਹੋਈ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਆਪਣੇ ਵਿਰੋਧੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾਂ ਨੂੰ ਜਿੱਤ ਦੀ ਦਿੱਤੀ ਵਧਾਈ
ਕੇਜਰੀਵਾਲ ਬੋਲੇ : ‘ਆਪ’ ਦੇ ਕੰਮਾਂ ਤੋਂ ਖੁਸ਼ ਹੋ ਕੇ ਲੋਕਾਂ ਨੇ ਦਿੱਤੀ ਸਾਨੂੰ ਵੋਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਜ਼ਿਮਨੀ ਚੋਣ ’ਚ ਜਿੱਤ ਹਾਸਲ ਕਰਨ ਵਾਲੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ’ਚ ਮਿਲੀ ਜਿੱਤ …
Read More »ਜ਼ੀਰਕਪੁਰ ’ਚ ਪ੍ਰਾਪਰਟੀ ਡੀਲਰ ਨੂੰ ਦਿਨ ਦਿਹਾੜੇ ਮਾਰੀ ਗੋਲੀ
ਜਗਤਾਰ ਸਿੰਘ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਕਰਵਾਇਆ ਗਿਆ ਭਰਤੀ ਜ਼ੀਰਕਪੁਰ/ਬਿਊਰੋ ਨਿਊਜ਼ : ਜ਼ੀਰਕਪੁਰ ’ਚ ਅੱਜ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇਕ ਪ੍ਰਾਪਰਟੀ ਡੀਲਰ ਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਪੁਲਿਸ ਸਟੇਸ਼ਨ ਤੋਂ ਮਹਿਜ਼ 50 ਮੀਟਰ ਦੀ ਦੂਰੀ ’ਤੇ ਵਾਪਰੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਾਪਰਟੀ ਦਾ ਕਾਰੋਬਾਰ …
Read More »ਪੰਜਾਬ ਸਰਕਾਰ ਵਲੋਂ ਸੂਬੇ ’ਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ
ਮੰਤਰੀ ਹਰਭਜਨ ਸਿੰਘ ਨੇ 30 ਸਤੰਬਰ ਤੱਕ ਟ੍ਰੈਫਿਕ ਸੈਂਸਸ ਮੁਕੰਮਲ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ …
Read More »ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਜਿੱਤਣ ਦਾ ਕੀਤਾ ਦਾਅਵਾ
ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 23 ਜੂਨ ਨੂੰ ਹੋ ਜਾਵੇਗਾ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਲੰਘੇ ਕੱਲ੍ਹ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸੰਪਨ ਹੋ ਗਿਆ ਸੀ ਅਤੇ ਹੁਣ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 23 ਜੂਨ ਨੂੰ ਹੋ ਜਾਵੇਗਾ। ਇਸ ਜ਼ਿਮਨੀ ਚੋਣਾਂ ਲਈ ਕੁੱਲ 14 ਉਮੀਦਵਾਰ …
Read More »ਕਪੂਰਥਲਾ ’ਚ ਨਸ਼ਿਆਂ ਖਿਲਾਫ ਸਾਈਕਲ ਯਾਤਰਾ
ਸੰਤ ਬਲਬੀਰ ਸਿੰਘ ਸੀਚੇਵਾਲ ਵੀ ਯਾਤਰਾ ’ਚ ਹੋਏ ਸ਼ਾਮਲ ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਵਿਚ ਨਸ਼ਿਆਂ ਦੇ ਖਿਲਾਫ ਜਾਗਰੂਕ ਕਰਨ ਲਈ ‘ਸਿਹਤ ਵੀ ਤੇ ਵਿਰਾਸਤ ਵੀ’ ਬੈਨਰ ਹੇਠ ਸਾਈਕਲ ਯਾਤਰਾ ਕੱਢੀ ਗਈ। ਇਸ ਯਾਤਰਾ ਵਿਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਐਸ.ਐਸ.ਪੀ. ਗੌਰਵ ਤੂਰਾ …
Read More »ਸ਼੍ਰੋਮਣੀ ਕਮੇਟੀ ਵੱਲੋਂ ਮਾਊਂਟ ਆਬੂ ‘ਚ ਗੁਰਮਤਿ ਸਮਾਗਮ
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸੀ ਸਮਾਗਮ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ (ਰਾਜਸਥਾਨ) ਵਿਚ ਤਿੰਨ …
Read More »