28 ਅਕਤੂਬਰ ਨੂੰ ਚੁਣਿਆ ਜਾਣਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਹੋਈ ਮੀਟਿੰਗ ਤੋਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਦਾ ਕੀਤਾ ਉਦਘਾਟਨ
ਕਿਹਾ : ਹਮੇਸ਼ਾ ਯਤਨ ਕਰਦੇ ਰਹੋ ਅਤੇ ਕਦੇ ਵੀ ਹਾਰ ਨਾ ਮੰਨੋ ਬਠਿੰਡਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਬਠਿੰਡਾ ਵਿਖੇ ਪਹੰੁਚੇ। ਜਿਥੇ ਉਨ੍ਹਾਂ ਸ਼ਹੀਦ ਮੇਜਰ ਰਵੀਇੰਦਰ ਸਿੰਘ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਇਮਾਰਤ ਅਤੇ ਪ੍ਰਸਿੱਧ ਨਾਟਕਕਾਰ ਬਲਵੰਤ ਗਾਰਗੀ ਨੂੰ ਸਮਰਪਿਤ ਇਕ ਆਡੀਟੋਰੀਅਮ ਦਾ ਉਦਘਾਟਨ …
Read More »ਸ਼ੋ੍ਮਣੀ ਅਕਾਲੀ ਦਲ ਨਹੀਂ ਲੜੇਗਾ ਪੰਜਾਬ ਜ਼ਿਮਨੀ ਚੋਣਾਂ
ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿਚ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ਵਿਖੇ …
Read More »ਮਨਪ੍ਰੀਤ ਬਾਦਲ, ਡਿੰਪੀ ਢਿੱਲੋਂ, ਅੰਮਿ੍ਰਤਾ ਵੜਿੰਗ, ਡਾ. ਈਸ਼ਾਂਕ ਤੇ ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 13 ਨਵੰਬਰ ਨੂੰ ਪਾਈਆਂ ਜਾਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 4 ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਪੰਜਵਾਂ ਦਿਨ ਹੈ ਅਤੇ ਭਲਕੇ ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਹੈ। ਜਿਸ ਦੇ ਚਲਦਿਆਂ ਅੱਜ ਵੀਰਵਾਰ ਨੂੰ ਕਈ ਵੱਡੇ …
Read More »ਸਾਬਕਾ ਅਕਾਲੀ ਮੰਤਰੀ ਸੋਹਣ ਸਿੰਘ ਠੰਡਲ ਹੋਏ ਭਾਜਪਾ ’ਚ ਸ਼ਾਮਲ
ਚੱਬੇਵਾਲ ਜ਼ਿਮਨੀ ਚੋਣ ਲਈ ਮਿਲ ਸਕਦੀ ਹੈ ਟਿਕਟ ਹੁਸ਼ਿਆਰਪੁਰ/ਬਿਊਰੋ ਨਿਊਜ਼ ਸਾਬਕਾ ਅਕਾਲੀ ਮੰਤਰੀ ਸੋਹਣ ਸਿੰਘ ਠੰਡਲ ਅੱਜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਵਿਜੇ ਰੁਪਾਨੀ ਦੀ ਅਗਵਾਈ ਵਿਚ ਸੋਹਣ ਸਿੰਘ ਠੰਡਲ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ ਹੈ। …
Read More »ਪੰਜਾਬ ’ਚ ਝੋਨੇ ਦੀ ਲਿਫਟਿੰਗ ਦਾ ਮਾਮਲਾ ਪਹੁੰਚਿਆ ਹਾਈਕੋਰਟ
ਐਫ.ਸੀ.ਆਈ. ਸਣੇ ਸੂਬਾ ਤੇ ਕੇਂਦਰ ਨੂੰ ਨੋਟਿਸ-ਮਾਮਲੇ ਦੀ ਸੁਣਵਾਈ 29 ਅਕਤੂਬਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਤਰੀਕੇ ਨਾਲ ਲਿਫਟਿੰਗ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਇਸ ਮਾਮਲੇ ਵਿਚ ਹਾਈਕੋਰਟ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਐਫ.ਸੀ.ਆਈ. ਨੂੰ ਨੋਟਿਸ ਜਾਰੀ …
Read More »ਭਾਜਪਾ ਨੇ ਸਤਕਾਰ ਕੌਰ ਗਹਿਰੀ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ
ਡਰੱਗ ਮਾਮਲੇ ’ਚ ਸਤਕਾਰ ਕੌਰ ਗਹਿਰੀ ਦੀ ਹੋਈ ਹੈ ਗਿ੍ਰਫਤਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ’ਤੇ ਅੱਜ ਸਾਬਕਾ ਐਮ.ਐਲ.ਏ. ਸਤਕਾਰ ਕੌਰ ਗਹਿਰੀ ਨੂੰ 6 ਸਾਲ ਲਈ ਪਾਰਟੀ ਵਿਚੋਂ ਕੱਢ ਦਿੱਤਾ ਗਿਆ। ਇਸ ਸੰਬੰਧੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਵਲੋਂ ਇਕ ਪੱਤਰ …
Read More »ਪੰਜਾਬ ਦੀਆਂ ਜ਼ਿਮਨੀ ਚੋਣਾਂ : ਭਾਜਪਾ ਅਤੇ ‘ਆਪ’ ਵਲੋਂ ਸਟਾਰ ਪ੍ਰਚਾਰਕਾਂ ਦਾ ਐਲਾਨ
4 ਵਿਧਾਨ ਸਭਾ ਹਲਕਿਆਂ ’ਚ ਵੋਟਾਂ 13 ਨਵੰਬਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਤੇ ਬਰਨਾਲਾ ਵਿਚ ਜ਼ਿਮਨੀ ਚੋਣ 13 ਨਵੰਬਰ ਨੂੰ ਹੋਣੀ ਹੈ। ਇਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨੇ ਆਪਣੇ-ਆਪਣੇ ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ …
Read More »ਸ਼ੋ੍ਮਣੀ ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ
ਭੂੰਦੜ ਦੀ ਅਗਵਾਈ ’ਚ ਪਾਰਟੀ ਦੇ ਮੌਜੂਦਾ ਸਥਿਤੀ ’ਤੇ ਕੀਤੀ ਜਾਵੇਗੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੇ ਭਲਕੇ ਵੀਰਵਾਰ ਨੂੰ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਹੋਵੇਗੀ, ਜਿਸ ਦੀ ਪ੍ਰਧਾਨਗੀ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ …
Read More »ਸੀਐਮ ਭਗਵੰਤ ਮਾਨ ਨੇ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਲਈ ਮੰਗਿਆ ਪੈਕੇਜ
ਕਿਹਾ : ਗੁਆਂਢੀ ਦੇਸ਼ ਨਾਲ ਖਰਾਬ ਰਿਸ਼ਤਿਆਂ ਤੋਂ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਉਦਯੋਗਾਂ ਵਾਸਤੇ ਸਹੂਲਤਾਂ ਵਧਾਉਣ ਲਈ ਨੀਤੀ ਆਯੋਗ ਕੋਲੋਂ ਪੈਕੇਜ ਦੀ ਮੰਗ ਕੀਤੀ ਹੈ। ਸੀਐਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ …
Read More »