ਚੰਡੀਗੜ੍ਹ : ਪੰਜਾਬ ਦੇ ਭਾਜਪਾ ਆਗੂ ਸੁਨੀਲ ਜਾਖੜ ਪਾਕਿਸਤਾਨ ਦੇ ਹੱਕ ਵਿਚ ਉਤਰ ਆਏ ਹਨ। ਉਨ੍ਹਾਂ ਨੇ ਪਾਕਿਸਤਾਨ ਦੀ ਮੱਦਦ ਕਰਨ ਲਈ ਅਪੀਲ ਕੀਤੀ ਹੈ। ਜਾਖੜ ਹੋਰਾਂ ਨੇ ਟਵੀਟ ਕਰਕੇ ਕਿਹਾ ਕਿ ਸਾਰਿਆਂ ਨੂੰ ਪਤਾ ਹੈ ਕਿ ਪਾਕਿਸਤਾਨ ਵਿਚ ਲੱਖਾਂ ਲੋਕਾਂ ਨੂੰ ਭੋਜਨ ਦੀ ਕਮੀ ਹੈ ਅਤੇ ਪਾਕਿ ਨੂੰ ਮੱਦਦ …
Read More »ਭਗਵੰਤ ਮਾਨ ਵਲੋਂ ਬਿਜਲੀ ਚੋਰੀ ਖਿਲਾਫ ਮੁਹਿੰਮ ਵਿੱਢਣ ਦਾ ਐਲਾਨ
ਕਿਹਾ : ਕੇਂਦਰ ਪੰਜਾਬ ਸਿਰ ਪਾ ਰਿਹੈ ਕੋਲਾ ਢੁਆਈ ਦਾ ਵਾਧੂ ਬੋਝ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਵਿਖੇ ਪੀਐੱਸਈਬੀ ਇੰਜਨੀਅਰਜ਼ ਐਸੋਸੀਏਸ਼ਨ ਵੱਲੋਂ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਲਗਾਤਾਰ ਵਿਤਕਰੇ ਕਰਨ ਦੇ ਆਰੋਪ ਲਾਏ ਹਨ। ਪੰਜਾਬ ਵਿੱਚ ਕੋਲਾ ਲਿਆਉਣ ਲਈ ਰੇਲ ਗੱਡੀਆਂ ਨਾ ਮੁਹੱਈਆ …
Read More »ਭਾਸ਼ਾਵਾਂ ਦਾ ਭਵਿੱਖ ਹਰ ਇੱਕ ਦੀਆਂ ਕੋਸ਼ਿਸ਼ਾਂ ਸਦਕਾ ਹੀ ਉੱਜਲ : ਡਾ. ਜੋਗਾ ਸਿੰਘ
ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ:) ਚੰਡੀਗੜ੍ਹ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ, ਚੰਡੀਗੜ੍ਹ ਵੱਲੋਂ ‘ਕੌਮਾਂਤਰੀ ਮਾਂ ਬੋਲੀ ਦਿਵਸ’ ਨੂੰ ਸਮਰਪਿਤ ਇੱਕ ਵਿਚਾਰ ਗੋਸ਼ਟੀ ”ਖੇਤਰੀ ਭਾਸ਼ਾਵਾਂ ਦਾ ਭਵਿੱਖ ਅਤੇ ਕਲਮ ਨੂੰ ਚੁਣੌਤੀਆਂ” ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸੈਕਟਰ 28 ਵਿਖੇ ਕਰਵਾਈ ਗਈ ਜਿਸ ਵਿਚ ਵੱਡੀ ਗਿਣਤੀ ਵਿੱਚ ਲੇਖਕਾਂ, ਪੱਤਰਕਾਰਾਂ, ਚਿੰਤਕਾਂ …
Read More »ਪਾਵਨ ਸਰੂਪ ਲਾਪਤਾ ਨਹੀਂ ਹੋਏ, ਪਰ ਭੇਟਾ ਦੀ ਹੇਰਾਫੇਰੀ ਹੋਈ : ਧਾਮੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਵਿਚ ਮੁੜ ਦਾਅਵਾ ਕੀਤਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਜਿਨ੍ਹਾਂ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੀ ਗੱਲ ਕਹੀ ਜਾ ਰਹੀ ਹੈ, ਉਹ ਅਸਲ ਵਿੱਚ ਲਾਪਤਾ ਨਹੀਂ ਹੋਏ ਹਨ ਤੇ ਨਾ ਹੀ ਕੋਈ ਬੇਅਦਬੀ ਹੋਈ ਹੈ। …
Read More »ਉਗਰਾਹਾਂ ਜਥੇਬੰਦੀ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ
ਬੰਦੀ ਸਿੱਖਾਂ ਸਮੇਤ ਸਜ਼ਾ ਪੂਰੀ ਕਰਨ ਵਾਲੇ ਸਾਰੇ ਕੈਦੀਆਂ ਦੀ ਰਿਹਾਈ ਮੰਗੀ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪੇ ਚੰਡੀਗੜ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਸਣੇ ਸਾਰੇ ਕੈਦੀਆਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕਰਦਿਆਂ ਸੋਮਵਾਰ ਨੂੰ 19 ਜ਼ਿਲਿਆਂ …
Read More »ਡੀਜੀਸੀਏ ਅੰਮ੍ਰਿਤਸਰ ‘ਚ ਖੋਲ੍ਹੇਗਾ ਦਫਤਰ
ਏਅਰਲਾਈਨਜ਼ ‘ਤੇ ਹੁਣ ਰਹੇਗੀ ਸਿੱਧੀ ਨਜ਼ਰ ਅੰਮ੍ਰਿਤਸਰ : ਡਾਇਰੈਕਟੋਰੇਟ ਜਨਰਲ ਆਫ ਸਿਵਿਲ ਏਵੀਏਸ਼ਨ (ਡੀਜੀਸੀਏ) ਜਲਦ ਹੀ ਅੰਮ੍ਰਿਤਸਰ ਵਿਚ ਆਪਣਾ ਦਫਤਰ ਖੋਲ੍ਹਣ ਜਾ ਰਿਹਾ ਹੈ। ਆਪਣੇ ਨਵੇਂ ਦਫਤਰ ਦੇ ਲਈ ਡੀਜੀਸੀਏ ਨੇ ਸਿਰਫ ਅੰਮ੍ਰਿਤਸਰ ਹੀ ਨਹੀਂ, ਭਾਰਤ ਦੇ ਹੋਰ ਪੰਜ ਸ਼ਹਿਰ ਵੀ ਚੁਣੇ ਹਨ, ਤਾਂ ਕਿ ਏਅਰਲਾਈਨਜ਼ ਕੰਪਨੀਆਂ ਦੀ ਮਨਮਾਨੀ ਅਤੇ …
Read More »ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕਰਨ ਦੇ ਲਗਾਏ ਆਰੋਪ
ਕਿਹਾ : ਕੇਂਦਰ ਸਰਕਾਰ ਅਡਾਨੀ ਗਰੁੱਪ ਨੂੰ ਪਹੁੰਚਾ ਰਹੀ ਹੈ ਫਾਇਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ‘ਤੇ ਅਡਾਨੀ ਸਮੂਹ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕਰਨ ਦਾ ਆਰੋਪ ਲਾਇਆ ਹੈ। ਲੋਕ ਸਭਾ ਵਿੱਚ ਜ਼ਰੂਰੀ ਜਨਤਕ ਮਹੱਤਵ ਦੇ ਮਾਮਲੇ ‘ਤੇ …
Read More »‘ਆਪ’ ਆਗੂ ਲੋਕਾਂ ਨਾਲ ਕਰ ਰਹੇ ਨੇ ਧੱਕਾ: ਸੁਖਬੀਰ
ਕੁੱਟਮਾਰ ਦੇ ਪੀੜਤ ਨਾਲ ਸਿਵਲ ਹਸਪਤਾਲ ਵਿੱਚ ਕੀਤੀ ਮੁਲਾਕਾਤ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਪਿੰਡ ਲੰਡੇ ਰੋਡੇ ਦੇ ਵਸਨੀਕ ਪੂਰਨ ਸਿੰਘ ਨਾਲ ਮੁਲਾਕਾਤ ਕੀਤੀ, ਜਿਸ ਨਾਲ ਬੀਤੇ ਦਿਨ ਸਥਾਨਕ ਥਾਣਾ ਸਿਟੀ ਸਾਹਮਣੇ ਕੁਝ ਵਿਅਕਤੀਆਂ …
Read More »ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਲਈ ਐਪ ਲਾਂਚ
ਲੋਕਾਂ ਨੂੰ ਘਰਾਂ ਵਿੱਚ ਹੀ ਮਿਲੇਗਾ ਸਰਟੀਫਿਕੇਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਤੇ ਐੱਨਆਈਸੀ ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਉਣ ਲਈ ਇਕ ‘ਐਪ’ ਲਾਂਚ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਐਪ’ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ …
Read More »ਪੰਜਾਬ ‘ਚ ਬਿਜਲੀ ਸੰਕਟ ਵਧਣ ਦੀ ਸੰਭਾਵਨਾ, ਥਰਮਲ ਪਲਾਂਟਾਂ ਦੇ 6 ਯੂਨਿਟ ਹੋਏ ਬੰਦ
ਪਟਿਆਲਾ/ਬਿਊਰੋ ਨਿਊਜ਼ : ਬਿਜਲੀ ਨਿਗਮ ਸੂਬੇ ‘ਚ ਵਧੀ ਬਿਜਲੀ ਦੀ ਮੰਗ ਨੂੰ ਲੈ ਕੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਹੀ ਕਸੂਤੀ ਸਥਿਤੀ ‘ਚ ਫਸਦਾ ਨਜ਼ਰ ਆ ਰਿਹਾ ਹੈ। ਦੱਸਣਯੋਗ ਹੈ ਕਿ ਸੂਬੇ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਬਾਰੇ ਥਰਮਲ ਪਲਾਂਟਾਂ ਦੇ 6 ਯੂਨਿਟ ਵੱਖ-ਵੱਖ ਕਾਰਨਾਂ ਕਰਕੇ ਬੰਦ ਹੋ …
Read More »