ਲਤੀਫਪੁਰਾ ਦੇ ਲੋਕਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ ਜਲੰਧਰ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਲਈ ਜ਼ਿਮਨੀ ਚੋਣ ਵੀ ਸਿਰ ’ਤੇ ਹੈ ਅਤੇ ਲਤੀਫਪੁਰਾ ਦਾ ਮਾਮਲਾ ਪੰਜਾਬ ਸਰਕਾਰ ਲਈ ਮੁਸ਼ਕਲ ਬਣਦਾ ਜਾ ਰਿਹਾ ਹੈ ਅਤੇ ਇਹ ਮਾਮਲਾ ਜਿਉਂ ਦਾ ਤਿਉਂ ਖੜ੍ਹਾ ਹੈ। ਲਤੀਫਪੁਰਾ ਵਿਚ ਜਿਨ੍ਹਾਂ ਲੋਕਾਂ ਦੇ ਘਰਾਂ ਨੂੰ ਇੰਪਰੂਵਮੈਂਟ ਟਰੱਸਟ ਨੇ …
Read More »ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 16 ਫਰਵਰੀ ਤੱਕ ਮੁਲਤਵੀ
ਭਿ੍ਰਸ਼ਟਾਚਾਰ ਦੇ ਆਰੋਪਾਂ ਤਹਿਤ ਜੇਲ੍ਹ ’ਚ ਬੰਦ ਹਨ ਸਾਬਕਾ ਕਾਂਗਰਸੀ ਮੰਤਰੀ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ’ਚ ਕੈਬਨਿਟ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਵੀ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ਹੋਏ ਹਨ ਅਤੇ ਅੱਜਕੱਲ੍ਹ ਉਹ ਜੇਲ੍ਹ ਵਿਚ ਬੰਦ ਹਨ। ਬਹੁਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਵਲੋਂ ਗਿ੍ਰਫ਼ਤਾਰ ਕੀਤੇ ਗਏ …
Read More »ਕੋਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ‘ਖੇਤਰੀ ਭਾਸ਼ਾਵਾਂ ਦਾ ਭਵਿੱਖ ਤੇ ਕਲਮ ਨੂੰ ਚੁਣੌਤੀਆਂ’ ਵਿਸ਼ੇ ’ਤੇ ਵਿਚਾਰ-ਚਰਚਾ
ਡਾ. ਜੋਗਾ ਸਿੰਘ ਨੇ ਕਿਹਾ : ਭਾਸ਼ਾਵਾਂ ਦਾ ਭਵਿੱਖ ਹਰ ਇੱਕ ਦੀਆਂ ਕੋਸ਼ਿਸ਼ਾਂ ਸਦਕਾ ਹੀ ਉੱਜਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਚੰਡੀਗੜ੍ਹ ਵੱਲੋਂ ਕੋਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ‘ਖੇਤਰੀ ਭਾਸ਼ਾਵਾਂ ਦਾ ਭਵਿੱਖ ਤੇ ਕਲਮ ਨੂੰ ਚੁਣੌਤੀਆਂ’ ਵਿਸ਼ੇ ’ਤੇ ਵਿਚਾਰ ਗੋਸ਼ਟੀ ਕੇਂਦਰੀ ਸ੍ਰੀ …
Read More »ਪੰਜਾਬ ਵਿਧਾਨ ਸਭਾ ਵਿਚ ਹੋਵੇਗੀ ਵਿਧਾਇਕਾਂ ਦੀ ਟ੍ਰੇਨਿੰਗ
ਮਾਰਚ ਦੇ ਪਹਿਲੇ ਹਫਤੇ ਹੋ ਸਕਦਾ ਹੈ ਬਜਟ ਇਜਲਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਸੂਬੇ ਦੇ ਵਿਧਾਇਕਾਂ ਦਾ ਟ੍ਰੇਨਿੰਗ ਸੈਸ਼ਨ ਹੁੰਦਾ ਹੈ। ਇਹ ਟ੍ਰੇਨਿੰਗ 14-15 ਫਰਵਰੀ ਨੂੰ ਹੋਵੇਗੀ। ਇਸ ਵਿਚ ਜ਼ਿਆਦਾਤਰ ਆਮ ਆਦਮੀ ਪਾਰਟੀ ਦੇ ਪਹਿਲੀ ਵਾਰ ਵਿਧਾਇਕ ਬਣੇ ਆਗੂ ਅਤੇ ਹੋਰ ਸ਼ਾਮਲ ਹੋਣਗੇ। ਇਹ ਟ੍ਰੇਨਿੰਗ ਸੈਸ਼ਨ ਪਹਿਲੀ ਵਾਰ …
Read More »ਡੀਜੀਸੀਏ ਅੰਮਿ੍ਰਤਸਰ ’ਚ ਖੋਲ੍ਹੇਗਾ ਦਫਤਰ
ਏਅਰਲਾਈਨਜ਼ ’ਤੇ ਹੁਣ ਰਹੇਗੀ ਸਿੱਧੀ ਨਜ਼ਰ ਅੰਮਿ੍ਰਤਸਰ/ਬਿਊਰੋ ਨਿਊਜ਼ ਡਾਇਰੈਕਟੋਰੇਟ ਜਨਰਲ ਆਫ ਸਿਵਿਲ ਏਵੀਏਸ਼ਨ (ਡੀਜੀਸੀਏ) ਜਲਦ ਹੀ ਅੰਮਿ੍ਰਤਸਰ ਵਿਚ ਆਪਣਾ ਦਫਤਰ ਖੋਲ੍ਹਣ ਜਾ ਰਿਹਾ ਹੈ। ਆਪਣੇ ਨਵੇਂ ਦਫਤਰ ਦੇ ਲਈ ਡੀਜੀਸੀਏ ਨੇ ਸਿਰਫ ਅੰਮਿ੍ਰਤਸਰ ਹੀ ਨਹੀਂ, ਭਾਰਤ ਦੇ ਹੋਰ ਪੰਜ ਸ਼ਹਿਰ ਵੀ ਚੁਣੇ ਹਨ, ਤਾਂ ਕਿ ਏਅਰਲਾਈਨਜ਼ ਕੰਪਨੀਆਂ ਦੀ ਮਨਮਾਨੀ ਅਤੇ …
Read More »ਪੰਜਾਬ ਦੇ ਪੈਟਰੋਲ ਪੰਪਾਂ ’ਤੇ ਇਲੈਕਟ੍ਰੀਕਲ ਚਾਰਜਿੰਗ ਸ਼ੁਰੂ
ਦਿੱਲੀ-ਜਲੰਧਰ ਨੈਸ਼ਨਲ ਹਾਈਵੇ ’ਤੇ 5 ਥਾਵਾਂ ਲਗਾਏ ਯੂਨਿਟ ਜਲੰਧਰ/ਬਿਊਰੋ ਨਿਊਜ਼ : ਪੰਜਾਬ ’ਚ ਗ੍ਰੀਨ ਐਨਰਜੀ ਦੀ ਚਾਹਤ ਰੱਖਣ ਵਾਲੇ ਅਤੇ ਇਲੈਕਟਿ੍ਰਕ ਕਾਰਾਂ ਚਲਾਉਣ ਵਾਲੇ ਲੋਕਾਂ ਦੇ ਲਈ ਚੰਗੀ ਖਬਰ ਹੈ। ਹੁਣ ਉਨ੍ਹਾਂ ਨੂੰ ਆਪਣੀ ਬੈਟਰੀ ਨਾਲ ਚੱਲਣ ਵਾਲੀ ਕਾਰ ਦੇ ਲਈ ਹਾਈਵੇ ’ਤੇ ਸਫਰ ਦੌਰਾਨ ਚਾਰਜਿੰਗ ਦੇ ਲਈ ਪ੍ਰੇਸ਼ਾਨ ਨਹੀਂ …
Read More »ਫਲਾਈਟ ’ਚ ਤਰਨਤਾਰਨ ਦੇ ਯਾਤਰੀ ਦੀ ਹੋਈ ਮੌਤ
ਪਟਨਾ ਤੋਂ ਅੰਮਿ੍ਰਤਸਰ ਆ ਰਹੀ ਸਪਾਈਸ ਜੈਟ ਦੀ ਫਲਾਈਟ ਅੰਮਿ੍ਰਤਸਰ/ਬਿਊਰੋ ਨਿਊਜ਼ : ਪਟਨਾ ਤੋਂ ਅੰਮਿ੍ਰਤਸਰ ਆ ਰਹੀ ਸਪਾਈਸ ਜੈਟ ਦੀ ਫਲਾਈਟ ’ਚ ਲੰਘੇ ਦਿਨੀਂ ਤਰਨਤਾਰਨ ਦੀ ਇਕ ਮਹਿਲਾ ਯਾਤਰੀ ਦੀ ਮੌਤ ਹੋ ਗਈ। ਟੇਕਆਫ਼ ਤੋਂ ਬਾਅਦ ਮਹਿਲਾ ਦੀ ਸਿਹਤ ਖਰਾਬ ਹੋ ਗਈ, ਜਿਸ ਤੋਂ ਬਾਅਦ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ …
Read More »ਭਗਵੰਤ ਮਾਨ ਸਰਕਾਰ ਦੀ ਨਜ਼ਰ ਹੁਣ 2024 ਦੀਆਂ ਲੋਕ ਸਭਾ ਚੋਣਾਂ ’ਤੇ
ਬਜਟ ’ਚ ਮਹਿਲਾਵਾਂ ਅਤੇ ਸਰਕਾਰੀ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਵਿਚ ਜੁਟ ਗਈਆਂ ਹਨ ਅਤੇ ਸਾਰੀਆਂ ਪਾਰਟੀਆਂ ਵੱਲੋਂ ਆਪਣੇ-ਆਪਣੇ ਜਥੇਬੰਦਕ ਢਾਚਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਦੀ ਆਮ …
Read More »ਸਾਧੂ ਸਿੰਘ ਧਰਮਸੋਤ ਨੂੰ ਭੇਜਿਆ ਜੇਲ੍ਹ
ਰਿਮਾਂਡ ਖਤਮ ਹੋਣ ਤੋਂ ਬਾਅਦ ਮੁਹਾਲੀ ਅਦਾਲਤ ’ਚ ਸੀ ਪੇਸ਼ੀ ਮੁਹਾਲੀ/ਬਿੳੂਰੋ ਨਿੳੂਜ਼ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹੁਣ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਅੱਜ ਸ਼ੁੱਕਰਵਾਰ ਨੂੰ ਸਾਬਕਾ ਮੰਤਰੀ ਧਰਮਸੋਤ ਦਾ ਤਿੰਨ ਦਿਨ ਦਾ ਰਿਮਾਂਡ ਖਤਮ ਹੋਇਆ ਸੀ, …
Read More »ਬਾਦਲ ਪਰਿਵਾਰ ਦੀ ਇੰਡੋ-ਕੈਨੇਡੀਅਨ ਟਰਾਂਸਪੋਰਟ ਦੇ 3 ਰੂਟ ਬਹਾਲ
ਹਾਈਕੋਰਟ ਦੇ ਫੈਸਲੇ ਨਾਲ ਪੰਜਾਬ ਸਰਕਾਰ ਨੂੰ ਵੀ ਸਿਆਸੀ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਟੇਟ ਟਰਾਂਸਪੋਰਟ ਟਿ੍ਰਬਿਊਨਲ ਦੇ ਨਿਰਦੇਸ਼ਾਂ ਦੇ ਉਲਟ ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਦੇ ਤਿੰਨ ਪਰਮਿਟਾਂ ਨੂੰ ਬਹਾਲ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਇੰਡੋ ਕੈਨੇਡੀਅਨ ਟਰਾਂਸਪੋਰਟ ਕੰਪਨੀ ਬਾਦਲ ਪਰਿਵਾਰ ਨਾਲ ਸਬੰਧਤ ਹੈ ਅਤੇ ਇਨ੍ਹਾਂ …
Read More »