Breaking News
Home / ਪੰਜਾਬ (page 405)

ਪੰਜਾਬ

ਪੰਜਾਬ

ਪੰਜਾਬ ਦੇ ਸਰਕਾਰੀ ਸਕੂਲਾਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ

355 ਸਕੂਲਾਂ ਨੂੰ ਬਿਹਤਰ ਬਣਾਉਣ ਲਈ ਫੰਡ ਜਾਰੀ ਕਰੇਗਾ ਕੇਂਦਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 355 ਸਰਕਾਰੀ ਸਕੂਲਾਂ ਨੂੰ ਕੇਂਦਰ ਸਰਕਾਰ ਦੀ ਪੀਐਮ ਸ੍ਰੀ ਸਕੂਲ ਸਕੀਮ ਦੇ ਤਹਿਤ ਚੁਣਿਆ ਗਿਆ ਹੈ। ਇਨ੍ਹਾਂ ਸਕੂਲਾਂ ਨੂੰ ਅਗਲੇ ਪੰਜ ਸਾਲ ਤੱਕ ਇਸ ਸਕੀਮ ਦੇ ਤਹਿਤ ਨੈਸ਼ਨਲ ਐਜੂਕੇਸ਼ਨ ਪਾਲਿਸੀ ਦੇ ਵੱਖ-ਵੱਖ ਪੈਰਾਮੀਟਰਸ ਲਾਗੂ ਕਰਨ ਲਈ …

Read More »

ਨਰਸਰੀ ਤੋਂ ਪੰਜਾਬੀ ਭਾਸ਼ਾ ਲਾਗੂ ਕਰਨ ਲਈ ਕਾਨੂੰਨ ‘ਚ ਹੋਵੇਗੀ ਸੋਧ : ਕੁਲਤਾਰ ਸੰਧਵਾਂ

ਮੀਟਿੰਗ ‘ਚ ਪੁੱਜੇ ਵਿਦਵਾਨਾਂ ਨੇ ਦਿੱਤੇ ਸੁਝਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਭਖਦੇ ਅਤੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਲੜੀ ਤਹਿਤ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁਲਾਈ ਗਈ ਮੀਟਿੰਗ ਦੌਰਾਨ ਸਥਾਪਤ ਕਾਨੂੰਨਾਂ ਦੀ ਰੌਸ਼ਨੀ ਵਿੱਚ ਹਾਈਕੋਰਟ ਅਤੇ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਸਬੰਧੀ ਸਾਰਥਕ ਵਿਚਾਰ …

Read More »

ਪੰਜਾਬ ਵਿੱਚ ਸੈਰ-ਸਪਾਟਾ ਸਨਅਤ ਵਿਕਸਤ ਕਰਾਂਗੇ: ਭਗਵੰਤ ਮਾਨ

ਅੰਮ੍ਰਿਤਸਰ ‘ਚ ਸਨਅਤਕਾਰਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਦਾ ਐਲਾਨ ਕੀਤਾ ਹੈ। ਮੁਹਾਲੀ ਵਿੱਚ ਹੋਣ ਵਾਲੇ ‘ਨਿਵੇਸ਼ ਪੰਜਾਬ ਸੰਮੇਲਨ’ ਦੀਆਂ ਤਿਆਰੀਆਂ ਵਜੋਂ ਸਨਅਤਕਾਰਾਂ ਨਾਲ ਮੀਟਿੰਗ ਕਰਨ ਲਈ ਮੁੱਖ ਮੰਤਰੀ ਅੰਮ੍ਰਿਤਸਰ ਪੁੱਜੇ ਸਨ। ਇਸ ਦੌਰਾਨ …

Read More »

ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਧਰਮਸੋਤ ਮੁੜ ਗ੍ਰਿਫ਼ਤਾਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਹੋਈ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪਾਂ ਹੇਠ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਉਹ ਅਮਲੋਹ ਨੇੜਲੇ ਪਿੰਡ ਭੱਦਲਥੂਹਾ …

Read More »

‘ਆਪ’ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤਾ ਵਿਸ਼ਵਾਸਘਾਤ : ਸੁਖਬੀਰ ਬਾਦਲ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉੱਪਰ ਝੂਠ ਤੇ ਫਰੇਬ ਦੀ ਰਾਜਨੀਤੀ ਕਰਨ ਦੇ ਆਰੋਪ ਲਗਾਏ। ਸੁਖਬੀਰ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕਰੋੜਾਂ ਲੋਕਾਂ ਨਾਲ ਵਿਸ਼ਵਾਸ-ਘਾਤ ਕੀਤਾ ਹੈ। ਜਲੰਧਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ …

Read More »

ਸ਼੍ਰੋਮਣੀ ਕਮੇਟੀ ਨੂੰ ਛੱਡਣਾ ਪਵੇਗਾ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ

ਸ਼੍ਰੋਮਣੀ ਕਮੇਟੀ ਦੀ ਨਜ਼ਰਸਾਨੀ ਪਟੀਸ਼ਨ ਸੁਪਰੀਮ ਕੋਰਟ ਵਿੱਚੋਂ ਖਾਰਜ ਅੰਮ੍ਰਿਤਸਰ : ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਨਜ਼ਰਸਾਨੀ ਪਟੀਸ਼ਨ ਸੁਪਰੀਮ ਕੋਰਟ ਵਿੱਚੋਂ ਖਾਰਜ ਹੋਣ ਤੋਂ ਬਾਅਦ ਹੁਣ ਸਿੱਖ ਜਥੇਬੰਦੀ ਨੂੰ ਹਰਿਆਣਾ ਵਿਚਲੇ ਆਪਣੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਦਾ ਪ੍ਰਬੰਧ ਛੱਡਣਾ ਪਵੇਗਾ। ਦੂਜੇ ਪਾਸੇ, ਸੁਪਰੀਮ ਕੋਰਟ ਦੇ ਇਸ …

Read More »

ਰਾਜਪਾਲ ਦੀ ਨਸ਼ਿਆਂ ਤੇ ਅਮਨ ਕਾਨੂੰਨ ਸੰਬੰਧੀ ਸਰਗਰਮੀ ਨੇ ਰਾਜ ਸਰਕਾਰ ਦੀ ਨੀਂਦ ਉਡਾਈ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵਲੋਂ ਜਿਸ ਗੰਭੀਰਤਾ ਨਾਲ ਸੂਬੇ ਵਿਚ ਨਸ਼ਿਆਂ ਦੀ ਜਾਰੀ ਵਿਕਰੀ ਤੇ ਅਮਨ ਕਾਨੂੰਨ ਦੀ ਸਥਿਤੀ ਸੰਬੰਧੀ ਆਪਣੇ ਵਿਚਾਰਾਂ ਨੂੰ ਜਨਤਕ ਕੀਤਾ ਜਾ ਰਿਹਾ ਹੈ ਉਸ ਨੂੰ ਲੈ ਕੇ ਰਾਜ ਸਰਕਾਰ ਕਾਫ਼ੀ ਪ੍ਰੇਸ਼ਾਨ ਤੇ ਚਿੰਤਤ ਨਜ਼ਰ ਆ ਰਹੀ ਹੈ। ਸਰਕਾਰ ਨੂੰ ਇਹ ਸਪੱਸ਼ਟ ਨਹੀਂ ਹੋ ਰਿਹਾ …

Read More »

ਭਗਵੰਤ ਮਾਨ ਵੱਲੋਂ ਸਸਤੇ ਭਾਅ ਰੇਤ ਲਈ 16 ਜਨਤਕ ਖੱਡਾਂ ਦੀ ਸ਼ੁਰੂਆਤ

ਸਾਢੇ ਪੰਜ ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਭਾਅ ਮਿਲੇਗੀ ਰੇਤ ਜਗਰਾਉਂ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਗਰਾਉਂ ਦੇ ਨੇੜਲੇ ਪਿੰਡ ਗੋਰਸੀਆਂ ਖਾਨ ਮੁਹੰਮਦ ਵਿੱਚ ਰੇਤੇ ਦੀ ਸਰਕਾਰੀ ਖੱਡ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸਦੇ ਨਾਲ ਹੀ ਸੂਬੇ …

Read More »

ਪੰਜਾਬ ‘ਚ ਝੂਠੇ ਵਾਅਦਿਆਂ ਤੇ ਦਾਅਵਿਆਂ ਨਾਲ ਹੋ ਰਿਹਾ ਹੈ ਧਰਮ ਪਰਿਵਰਤਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਧਰਮ ਪਰਿਵਰਤਨ ਦੇ ਨਾਂ ‘ਤੇ ਲੋਕਾਂ ਨੂੰ ਵੱਡੇ ਸਬਜ਼ਬਾਗ ਦਿਖਾਏ ਜਾ ਰਹੇ ਹਨ ਤੇ ਉਨ੍ਹਾਂ ਨੂੰ ਕਰਾਮਾਤਾਂ ਦੇ ਨਾਂ ‘ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਇਹ ਵਰਤਾਰਾ ਘਰਾਂ ਵਿਚ ਚਰਚ ਬਣਾ ਕੇ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਨੇੜਲੇ ਇਕ ਪਿੰਡ ਵਿਚ ਚਰਚ ‘ਚ ਧਰਮ ਪਰਿਵਰਤਨ …

Read More »

ਪੁਲਿਸ ਭਰਤੀ ਦੇ ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ

ਦੂਜੀ ਸੂਚੀ ਜਾਰੀ ਕਰਨ ਅਤੇ ਨਵੇਂ ਨੋਟੀਫਿਕੇਸ਼ਨ ਵਿੱਚ ਉਮਰ ਹੱਦ ਵਧਾਉਣ ਦੀ ਮੰਗ ਸੰਗਰੂਰ : ਪੰਜਾਬ ਪੁਲਿਸ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ਦੇ ਉਮੀਦਵਾਰਾਂ ਨੇ ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਇਸ ਮੌਕੇ ਪੁਲਿਸ ਭਰਤੀ ਦੀ ਦੂਜੀ ਸੂਚੀ ਜਾਰੀ ਕਰਨ ਅਤੇ ਨਵੇਂ …

Read More »