ਕਰੋਨਾ ਸਮੇਂ 2020 ਵਿਚ ਦਿਨੇਸ਼ ਚੱਢਾ ’ਤੇ ਹਾਈਵੇ ਜਾਮ ਕਰਨ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਨੂੰ ਕਰੋਨਾ ਦੇ ਸਮੇਂ ਦੌਰਾਨ ਡਿਜਾਸਟਰ ਮੈਨੇਜਮੈਂਟ ਐਕਟ ਦੀ ਉਲੰਘਣਾ ਕਰਕੇ ਧਰਨਾ ਪ੍ਰਦਰਸ਼ਨ ਕਰਨਾ ਮਹਿੰਗਾ ਪੈਣ ਲੱਗਾ ਹੈ। ਅਨੰਦਪੁਰ ਸਾਹਿਬ ਦੀ ਅਦਾਲਤ ਵਲੋਂ ਵਾਰ-ਵਾਰ ਸੰਮਣ ਭੇਜਣ ਦੇ …
Read More »ਡੇਰਾ ਮੁਖੀ ਦੀ ਪੈਰੋਲ ਖਿਲਾਫ਼ ਐਸਜੀਪੀਸੀ ਦੀ ਪਟੀਸ਼ਨ ’ਤੇ ਹਰਿਆਣਾ ਸਰਕਾਰ ਨੂੰ ਹਾਈ ਕੋਰਟ ਦਾ ਨੋਟਿਸ
17 ਫਰਵਰੀ ਤੱਕ ਹਰਿਆਣਾ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਖਿਲਾਫ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਸ਼ੋ੍ਰਮਣੀ ਕਮੇਟੀ ਵੱਲੋਂ ਡੇਰਾ ਮੁਖੀ ਦੀ ਪੈਰੋਲ ਰੱਦ ਕੀਤੇ …
Read More »ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਗਰਮਾਇਆ
ਚੰਡੀਗੜ੍ਹ ’ਚ ਦਾਖਲ ਹੋ ਰਹੇ ਜਥੇ ’ਤੇ ਪੁਲਿਸ ਨੇ ਕੀਤਾ ਲਾਠੀਚਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਲਈ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਕੌਮੀ ਇਨਸਾਫ ਮੋਰਚੇ ਦੇ ਕੁੱਝ ਮੈਂਬਰਾਂ ਨੇ ਜਦੋਂ ਚੰਡੀਗੜ੍ਹ ਵਿੱਚ ਦਾਖ਼ਲ ਹੋਣ …
Read More »ਭਗਵੰਤ ਮਾਨ ਸਰਕਾਰ ਹੁਣ ਜੈੱਟ ਏਅਰਕਰਾਫਟ ’ਚ ਕਰੇਗੀ ਯਾਤਰਾ
ਏਅਰ ਚਾਰਟਰ ਸਰਵਿਸ ਪ੍ਰੋਵਾਈਡਰ ਕੰਪਨੀਆਂ ਤੋਂ ਲਈਆਂ ਅਰਜ਼ੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਜਲਦੀ ਹੀ ਅਰਾਮਦਾਇਕ ਹਵਾਈ ਯਾਤਰਾ ਦਾ ਆਨੰਦ ਮਾਨਣਾ ਸ਼ੁਰੂ ਕਰੇਗੀ। ਕਿਉਂਕਿ ਸੂਬਾ ਸਰਕਾਰ ਜਲਦੀ ਹੀ 8 ਤੋਂ 10 ਸੀਟਾਂ ਵਾਲੇ ਫਿਕਸਡ ਵਿੰਗ ਜੈੱਟ ਏਅਰਕਰਾਫਟ ਨੂੰ ਆਪਣੇ ਬੇੜੇ ਵਿਚ ਸ਼ਾਮਲ …
Read More »ਬਿਜਲੀ ਬੋਰਡ ਪੰਜਾਬ ’ਚ 1 ਮਾਰਚ ਤੋਂ ਸਮਾਰਟ ਮੀਟਰ ਲਗਾਉਣ ਦੀ ਕਰੇਗਾ ਸ਼ੁਰੂਆਤ
ਪਹਿਲਾਂ ਸਰਕਾਰੀ ਦਫਤਰਾਂ ’ਚ ਲੱਗਣਗੇ ਪ੍ਰੀਪੇਡ ਮੀਟਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀਐਸਪੀਸੀਐਲ) ਨੇ ਵੱਡਾ ਫੈਸਲਾ ਲੈਂਦੇ ਹੋਏ ਪੂਰੇ ਪੰਜਾਬ ਵਿਚ ਇਕ ਮਾਰਚ ਤੋਂ ਸਰਕਾਰੀ ਦਫਤਰਾਂ ਵਿਚ ਸਮਾਰਟ ਪ੍ਰੀਪੇਡ ਮੀਟਰ ਲਗਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਬਿਜਲੀ ਬੋਰਡ ਵਲੋਂ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਇਹ ਫੈਸਲਾ 1 …
Read More »ਕੁਲਤਾਰ ਸੰਧਵਾਂ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਕੀਤੀ ਮੀਟਿੰਗ
ਕਿਹਾ : ਪੰਜਾਬੀ ਭਾਸ਼ਾ ਨੂੰ ਤਰਜੀਹ ਲਈ ਸੀਐਮ ਭਗਵੰਤ ਮਾਨ ਗੰਭੀਰ ਚੰਡੀਗੜ੍ਹ/ਬਿਊਰੋ ਨਿਊਜ਼ : ਮਾਂ ਬੋਲੀ ਪੰਜਾਬੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਚੰਡੀਗੜ੍ਹ ਵਿਖੇ ਵਿਧਾਇਕਾਂ, ਸਾਹਿਤਕਾਰਾਂ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮਾਂ ਬੋਲੀ ਪੰਜਾਬੀ ਦੀ …
Read More »ਬਿਕਰਮ ਮਜੀਠੀਆ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹੋਈ ਗੱਲਬਾਤ ਅੰਮਿ੍ਰਤਸਰ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਮਜੀਠੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ …
Read More »ਤੁਰਕੀ ਤੇ ਸੀਰੀਆ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮਦਦ ਦੀ ਪੇਸ਼ਕਸ਼
ਐਡਵੋਕੇਟ ਧਾਮੀ ਨੇ ਤੁਰਕੀ ਤੇ ਸੀਰੀਆ ਦੇ ਅੰਬੈਸਡਰਾਂ ਨੂੰ ਪੱਤਰ ਲਿਖ ਤਾਲਮੇਲ ਬਣਾਉਣ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ …
Read More »ਸੰਗਰੂਰ ’ਚ ਵਿੱਤ ਮੰਤਰੀ ਦੀ ਰਿਹਾਇਸ਼ ਵੱਲ ਜੰਗਲਾਤ ਵਿਭਾਗ ਦੇ ਵਰਕਰਾਂ ਨੇ ਕੀਤਾ ਰੋਸ ਮਾਰਚ
ਪੰਜਾਬ ਸਰਕਾਰ ਖਿਲਾਫ਼ ਜਮ ਕੇ ਕੀਤੀ ਗਈ ਨਾਅਰੇਬਾਜ਼ੀ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਭਰ ਤੋਂ ਪੁੱਜੇ ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਵਲੋਂ ਅੱਜ ਸੰਗਰੂਰ ਸਥਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਕੱਚੇ ਵਰਕਰਾਂ ਵੱਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ …
Read More »ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਆਮਦਨੀ ਤੋਂ 6 ਕਰੋੜ ਰੁਪਏ ਜ਼ਿਆਦਾ ਖਰਚਣ ਦਾ ਆਰੋਪ
ਵਿਜੀਲੈਂਸ ਦਫਤਰ ਵਿਚ ਹੋਈ ਲੰਮੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਨੂੰ ਮੁੜ ਗਿ੍ਰਫਤਾਰ ਕਰ ਲਿਆ ਹੈ। ਧਰਮਸੋਤ ਦੀ ਗਿ੍ਰਫਤਾਰੀ ਦਾ ਇਹ ਪਹਿਲਾ ਮਾਮਲਾ ਨਹੀਂ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ …
Read More »