Breaking News
Home / ਪੰਜਾਬ (page 409)

ਪੰਜਾਬ

ਪੰਜਾਬ

ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਫੌਜ ਦੇ ਨਵੇਂ ਉਪ ਮੁਖੀ ਨਿਯੁਕਤ

ਨਵੀਂ ਦਿੱਲੀ : ਏਅਰ ਮਾਰਸ਼ਲ ਅਮਰਪ੍ਰੀਤ ਸਿੰਘ (ਏ.ਪੀ.ਸਿੰਘ) ਨੂੰ ਭਾਰਤੀ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਏਅਰ ਮਾਰਸ਼ਲ ਸੰਦੀਪ ਸਿੰਘ ਦਾ ਸਥਾਨ ਲਿਆ ਹੈ, ਜੋ ਮੰਗਲਵਾਰ ਨੂੰ ਸੇਵਾਮੁਕਤ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਏਅਰ ਮਾਰਸ਼ਲ ਏ.ਪੀ. ਸਿੰਘ ਮੌਜੂਦਾ ਸਮੇਂ ਸੈਂਟਰਲ ਏਅਰ ਕਮਾਂਡ ਦੇ …

Read More »

ਅਕਾਲੀ ਦਲ (ਅ) ਉਗੋਕੇ ਖਿਲਾਫ ਕੇਸ ਦਰਜ ਕਰਵਾਏਗਾ : ਸਿਮਰਨਜੀਤ ਸਿੰਘ ਮਾਨ

ਸੰਸਦ ਮੈਂਬਰ ਵੱਲੋਂ ਸਰਪੰਚ ਦੇ ਪੁੱਤਰ ਨੂੰ ਥੱਪੜ ਮਾਰਨ ਦੀ ਧਮਕੀ ਦੇਣ ‘ਤੇ ਵਿਧਾਇਕ ਦੀ ਨਿਖੇਧੀ ਸ਼ਹਿਣਾ/ਬਿਊਰੋ ਨਿਊਜ਼ : ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਸ਼ਹਿਣਾ ਦੀ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਪੁੱਤਰ ਸੁਖਵਿੰਦਰ ਸਿੰਘ ਨੂੰ ਥੱਪੜ ਮਾਰਨ ਦੀ …

Read More »

ਪੰਜਾਬ ‘ਚ ਸਿਹਤ ਸਹੂਲਤਾਂ ਦਾ ਨਾਂ ‘ਆਮ ਆਦਮੀ ਕਲੀਨਿਕ’ ਰੱਖਣ ਦੀ ਸੁਖਪਾਲ ਖਹਿਰਾ ਨੇ ਕੀਤੀ ਆਲੋਚਨਾ

ਖਹਿਰਾ ਨੇ ਰਾਜਪਾਲ ਬੀਐਲ ਪੁਰੋਹਿਤ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦਾ ਨਾਂ ‘ਆਮ ਆਦਮੀ ਕਲੀਨਿਕ’ ਰੱਖਣ ਦੀ ਆਲੋਚਨਾ ਕੀਤੀ ਹੈ। ਇਸ …

Read More »

ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ

ਭਾਜਪਾ ‘ਚ ਸ਼ਾਮਲ ਹੋ ਚੁੱਕੇ ਹਨ ਮਨੀਸ਼ਾ ਗੁਲਾਟੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਸਮਾਜਿਕ ਨਿਆਂ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਮਨੀਸ਼ਾ ਗੁਲਾਟੀ …

Read More »

ਵਿਸਾਖੀ ਮੌਕੇ 3 ਹਜ਼ਾਰ ਭਾਰਤੀਆਂ ਨੂੰ ਵੀਜ਼ੇ ਜਾਰੀ ਕਰੇਗਾ ਪਾਕਿ

ਅੰਮ੍ਰਿਤਸਰ/ਬਿਊਰੋ ਨਿਊਜ਼ : ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ‘ਤੇ ਜਾਣ ਲਈ 3 ਹਜ਼ਾਰ ਭਾਰਤੀ ਸਿੱਖਾਂ ਲਈ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਲੋਂ ਵੀਜ਼ੇ ਜਾਰੀ ਕੀਤੇ ਜਾਣਗੇ। ਇਸ ਦੇ ਇਲਾਵਾ ਇਸ ਵਾਰ ਵਿਸਾਖੀ ‘ਤੇ 2 ਹਜ਼ਾਰ ਤੋਂ ਵਧੇਰੇ ਇੰਗਲੈਂਡ, ਅਮਰੀਕਾ, ਇਟਲੀ, ਹਾਂਗਕਾਂਗ ਤੇ ਆਸਟ੍ਰੇਲੀਆ ਆਦਿ ਦੇਸ਼ਾਂ ਦੇ ਸਿੱਖ …

Read More »

ਜਲੰਧਰ ਦੇ ਸਾਬਕਾ ਡਿਪਟੀ ਮੇਅਰ ਸਣੇ 50 ਵਿਅਕਤੀਆਂ ਨੇ ਅਕਾਲੀ ਦਲ ਛੱਡਿਆ

ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਆਪਣੇ 50 ਦੇ ਕਰੀਬ ਸਾਥੀਆਂ ਨਾਲ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਰੇ ਮਨ ਨਾਲ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਦੀਆਂ ਅਹੁਦੇਦਾਰੀਆਂ ਅਤੇ ਮੁੱਢਲੀ …

Read More »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲਵੇ ਲਾਈਨਾਂ ਉਤੇ ਮੁਜ਼ਾਹਰੇ

ਕੇਂਦਰ ਸਰਕਾਰ ‘ਤੇ ਵਾਅਦਾ ਖਿਲਾਫੀ ਦਾ ਲਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੀ ਸਮਾਪਤੀ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪਿਛਲੇ ਦਿਨੀਂ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਤਿੰਨ ਘੰਟੇ ਰੇਲਵੇ ਲਾਈਨਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ। …

Read More »

ਦਿੱਲੀ-ਲੁਧਿਆਣਾ ਵਿਚਾਲੇ ਉਡਾਣਾਂ ਮੁੜ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਸਹਿਮਤ

ਗਰਮੀਆਂ ਦੇ ਸੀਜ਼ਨ ਤੋਂ ਪਹਿਲਾਂ ਉਡਾਣਾਂ ਸ਼ੁਰੂ ਹੋਣ ਦੀ ਸੰਭਾਵਨਾ ਲੁਧਿਆਣਾ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਲੁਧਿਆਣਾ ਤੋਂ ਦਿੱਲੀ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਆਉਣ ਵਾਲੀਆਂ ਗਰਮੀਆਂ ਦੇ ਸੀਜ਼ਨ ਤੋਂ ਪਹਿਲਾਂ ਉਡਾਣਾਂ ਸ਼ੁਰੂ ਹੋਣਗੀਆਂ। ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨੇ ਇੱਕ ਅਧਿਕਾਰਤ ਪੱਤਰ ਰਾਹੀਂ …

Read More »

ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੰਗਰੂਰ ਵਿੱਚ ਸੂਬਾਈ ਰੈਲੀ

ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ ‘ਤੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਸੂਬਾਈ ਰੈਲੀ ਕੀਤੀ। ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਕੱਚੇ, ਆਊਟਸੋਰਸ, ਠੇਕਾ ਆਧਾਰਿਤ ਮੁਲਾਜ਼ਮਾਂ, …

Read More »

ਮਜੀਠੀਆ ਨੂੰ ਜ਼ਮਾਨਤ ਖਿਲਾਫ ਸੁਣਵਾਈ ਤੋਂ ਲਾਂਭੇ ਹੋਏ ਜਸਟਿਸ ਸੂਰਿਆ ਕਾਂਤ

ਪੰਜਾਬ ਸਰਕਾਰ ਮਜੀਠੀਆ ਦੀ ਜ਼ਮਾਨਤ ਖਿਲਾਫ ਪਹੁੰਚੀ ਹੈ ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆ ਕਾਂਤ ਨੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਕੇਸ ਵਿੱਚ ਹਾਈਕੋਰਟ ਵੱਲੋਂ ਮਿਲੀ ਜ਼ਮਾਨਤ ਖਿਲਾਫ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ‘ਤੇ ਸੁਣਵਾਈ ਤੋਂ …

Read More »