Breaking News
Home / ਪੰਜਾਬ (page 410)

ਪੰਜਾਬ

ਪੰਜਾਬ

ਹਥਿਆਰਬੰਦ ਸੈਨਾਵਾਂ ‘ਚ ਪੰਜਾਬੀਆਂ ਦਾ ਅਹਿਮ ਯੋਗਦਾਨ : ਜੌੜਾਮਾਜਰਾ

ਫੌਜ ‘ਚ ਭਰਤੀ ਹੋਣ ਦਾ ਸੁਨੇਹਾ ਦਿੰਦਾ ਦੋ ਰੋਜ਼ਾ ਮਿਲਟਰੀ ਫੈਸਟੀਵਲ ਸਮਾਪਤ ਪਟਿਆਲਾ/ਬਿਊਰੋ ਨਿਊਜ਼ : ਨੌਜਵਾਨਾਂ ਨੂੰ ਹਥਿਆਰਬੰਦ ਬਲਾਂ ਵਿਚ ਭਰਤੀ ਹੋਣ ਦਾ ਸੁਨੇਹਾ ਦਿੰਦਾ ਵਿਰਾਸਤੀ ਮੇਲੇ ਦੀ ਕੜੀ ਤਹਿਤ ਲੱਗਾ ਦੋ ਰੋਜ਼ਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਸਮਾਪਤ ਹੋ ਗਿਆ ਹੈ। ਸਮਾਪਤੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਰੱਖਿਆ ਸੇਵਾਵਾਂ ਭਲਾਈ …

Read More »

ਪੰਜਾਬ ‘ਚ ਖੇਡ ਕਿੱਟ ਘੁਟਾਲਾ : ਸਾਬਕਾ ਖੇਡ ਮੰਤਰੀ ਤੇ ਡਾਇਰੈਕਟਰ ਤੋਂ ਵਿਜੀਲੈਂਸ ਕਰ ਸਕਦੀ ਪੁੱਛਗਿਛ

ਚੰਨੀ ਸਰਕਾਰ ਵੇਲੇ ਹੋਇਆ ਸੀ ਇਹ ਘਪਲਾ ਚੰਡੀਗੜ੍ਹ/ਬਿਊਰੋ ਨਿਊਜ਼ : ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕਾਂਗਰਸ ਦੇ ਇਕ ਹੋਰ ਸਾਬਕਾ ਮੰਤਰੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਤੱਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੌਰਾਨ ਹੋਏ ਖੇਡ ਕਿੱਟ ਘੁਟਾਲੇ ਦੀ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੇ ਇਕ ਉੱਚ …

Read More »

ਪੰਜਾਬ ਸਰਕਾਰ ਵਲੋਂ 8 ਏਡੀਜੀਪੀ, 2 ਆਈਜੀ ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ 1997 ਬੈਚ ਦੇ 8 ਆਈ.ਪੀ.ਐਸ. ਅਧਿਕਾਰੀਆਂ ਨੂੰ ਏ.ਡੀ.ਜੀ.ਪੀ. ਵਜੋਂ, 2004 ਬੈਚ ਦੇ 2 ਅਧਿਕਾਰੀਆਂ ਨੂੰ ਆਈ.ਜੀ. ਵਜੋਂ ਤੇ 2009 ਬੈਚ ਦੇ 2 ਅਧਿਕਾਰੀਆਂ ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਵਲੋਂ …

Read More »

ਪੰਜਾਬੀ ਯੂਨੀਵਰਸਿਟੀ ਦੇ ਵੀਸੀ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੁਲਾਕਾਤ

ਆਰਥਿਕ ਸੰਕਟ ਵਿੱਚੋਂ ਉਭਰਨ ਲਈ ਫੰਡ ਮੰਗੇ; ਚੀਮਾ ਵੱਲੋਂ ਫੰਡਾਂ ਦਾ ਪ੍ਰਬੰਧ ਛੇਤੀ ਕਰਨ ਦਾ ਭਰੋਸਾ ਪਟਿਆਲਾ : ਵਿੱਤੀ ਸੰਕਟ ਵਿੱਚ ਘਿਰੀ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਨੂੰ ਤਨਖਾਹਾਂ ਦੇਣੀਆਂ ਵੀ ਮੁਸ਼ਕਲ ਹੋਈਆਂ ਪਈਆਂ ਹਨ, ਜਿਸ ਕਾਰਨ ਨਾ ਸਿਰਫ ਇਥੋਂ ਦੇ ਮੁਲਾਜ਼ਮਾਂ ਬਲਕਿ ਅਧਿਆਪਕਾਂ ਅਤੇ ਅਫਸਰਾਂ ਨੂੰ ਵੀ ਧਰਨਿਆਂ ‘ਤੇ ਬੈਠਣਾ …

Read More »

ਭਾਜਪਾ ਆਪਣੇ ਦਮ ‘ਤੇ ਲੜੇਗੀ ਸਾਰੀਆਂ ਚੋਣਾਂ: ਅਸ਼ਵਨੀ ਸ਼ਰਮਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਨਗਰ ਨਿਗਮ, ਨਗਰ ਪੰਚਾਇਤ ਅਤੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਵੱਲੋਂ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ। …

Read More »

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ‘ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ ਜਲੰਧਰ/ਬਿਊਰੋ ਨਿਊਜ਼ : ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਮੰਗਲਵਾਰ ਸਵੇਰੇ ਦੋ ਨਾਮੀ ਪਾਦਰੀਆਂ ਹਰਪ੍ਰੀਤ ਸਿੰਘ ਦਿਓਲ (ਖੋਜੇਵਾਲ) ਤੇ ਬਜਿੰਦਰ ਸਿੰਘ (ਤਾਜਪੁਰ) ਦੀਆਂ ਵੱਖ-ਵੱਖ ਗਿਰਜਾਘਰਾਂ ਅਤੇ ਪੰਜਾਬ ਵਿਚਲੇ ਹੋਰ ਟਿਕਾਣਿਆਂ ‘ਤੇ ਛਾਪੇ ਮਾਰੇ। ਅਧਿਕਾਰਤ ਤੌਰ ‘ਤੇ ਭਾਵੇਂ ਇਸ ਬਾਰੇ ਕੁੱਝ ਨਹੀਂ ਦੱਸਿਆ ਪਰ …

Read More »

ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਜਲੰਧਰ ਤੋਂ ਕਾਸ਼ੀ ਲਈ ਰਵਾਨਾ ਹੋਏ ਸ਼ਰਧਾਲੂ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਰੇਲ ਗੱਡੀ ਨੂੰ ਦਿੱਤੀ ਹਰੀ ਝੰਡੀ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਸ਼ਹਿਰ ਤੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਵੱਡੀ ਗਿਣਤੀ ਵਿਚ ਸ਼ਰਧਾਲੂ ਕਾਸ਼ੀ ਲਈ ਰਵਾਨਾ ਹੋਏ। ਇਹ ਸ਼ਰਧਾਲੂ ਵਾਰਾਣਸੀ ’ਚ ਸ੍ਰੀ ਗੁਰੂ …

Read More »

ਕੇਂਦਰੀ ਬਜਟ ਤੋਂ ਨਿਰਾਸ਼ ਪੰਜਾਬ ਦੇ ਕਿਸਾਨਾਂ ਨੇ ਫੂਕੇ ਪ੍ਰਧਾਨ ਮੰਤਰੀ ਦੇ ਪੁਤਲੇ

ਕਿਹਾ : ਕੇਂਦਰ ਸਰਕਾਰ ਦਿੱਲੀ ਕਿਸਾਨ ਮੋਰਚੇ ਦਾ ਲੈ ਰਹੀ ਹੈ ਬਦਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਬਜਟ 2023 ’ਚ ਬੇਸ਼ੱਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਲਈ ਅਲੱਗ ਤੋਂ ਪੈਕੇਜ ਲਿਆਂਦਾ ਗਿਆ ਹੈ ਪ੍ਰੰਤੂ ਪੰਜਾਬ ਦੇ ਕਿਸਾਨ ਵਾਅਦੇ ਪੂਰੇ ਨਾ ਹੋਣ ਤੋਂ ਬੇਹੱਦ ਨਿਰਾਸ਼ ਹਨ। ਬਜਟ ਤੋਂ ਨਿਰਾਸ਼ ਪੰਜਾਬ ਦੇ ਕਿਸਾਨਾਂ …

Read More »

ਨਵਜੋਤ ਸਿੰਘ ਸਿੱਧੂ ਦਾ ਸਮੇਂ ਤੋਂ ਪਹਿਲਾਂ ਰਿਹਾਅ ਹੋਣਾ ਮੁਸ਼ਕਲ

ਹੁਣ ਅਪ੍ਰੈਲ ਦੇ ਪਹਿਲੇ ਹਫਤੇ ਹੋ ਸਕਦੀ ਹੈ ਜੇਲ੍ਹ ਵਿਚੋਂ ਰਿਹਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਲੰਘੀ 26 ਜਨਵਰੀ ਨੂੰ ਜੇੋਲ੍ਹ ਵਿਚੋਂ ਰਿਹਾਈ ਨਹੀਂ ਹੋ ਸਕੀ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਈ ਸੀ …

Read More »

ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪਿ੍ਰੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਜਾਵੇਗਾ ਸਿੰਗਾਪੁਰ

ਭਗਵੰਤ ਮਾਨ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਾਸੀਆਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪਿ੍ਰੰਸੀਪਲਾਂ ਦਾ ਪਹਿਲਾ ਬੈਚ ਆਪਣੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ। ਆਨਲਾਈਨ …

Read More »