ਸ਼੍ਰੋਮਣੀ ਕਮੇਟੀ ਵੱਲੋਂ ਪੈਰੋਲ ਨੂੰ ਲੈ ਕੇ ਕੀਤਾ ਜਾ ਰਿਹਾ ਹੈ ਵਿਰੋਧ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਸਲਾਬਤਪੁਰਾ ਡੇਰਾ ਵਿਚ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਭਲਕੇ ਵਰਚੂਅਲ ਸਤਿਸੰਗ ਹੋਵੇਗਾ। ਡੇਰਾ ਮੁਖੀ ਦੇ ਪੈਰੋਲ ਤੋਂ ਆਉਣ ਤੋਂ ਬਾਅਦ ਸਿਰਸਾ ਤੋਂ ਬਾਅਦ ਪੰਜਾਬ ਵਿਚ ਇਹ ਇਕ ਵੱਡਾ ਸਮਾਗਮ ਹੋਵੇਗਾ। …
Read More »ਪੰਜਾਬ ’ਚ 400 ਹੋਰ ਮੁਹੱਲਾ ਕਲੀਨਿਕਾਂ ਦੀ ਹੋਈ ਸ਼ੁਰੂਆਤ
ਭਗਵੰਤ ਮਾਨ ਨੇ ਕਿਹਾ : ਪੰਜਾਬ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਰ ਰਹੀ ਹੈ ਕੰਮ ਅੰਮਿ੍ਰਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ 400 ਨਵੇਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ। ਅੰਮਿ੍ਰਤਸਰ ’ਚ ਮੁਹੱਲਾ …
Read More »ਜਲੰਧਰ ਦੇ ਲਤੀਫਪੁਰਾ ਮਾਮਲੇ ’ਚ ਕਿਸਾਨਾਂ ਦਾ ਐਲਾਨ
2 ਫਰਵਰੀ ਤੋਂ ‘ਆਪ’ ਦੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਲਤੀਫਪੁਰਾ ਵਿਚ ਪ੍ਰਸ਼ਾਸਨ ਵਲੋਂ ਘਰ ਢਾਹੇ ਜਾਣ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਸਾਨ ਜਥੇਬੰਦੀਆਂ ਨੇ ਲੰਘੇ ਕੱਲ੍ਹ 26 ਜਨਵਰੀ ਨੂੰ ਪੁਲਿਸ ਨਾਲ ਹੋਈ ਖਿੱਚ ਧੂਹ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕਾਂ ਖਿਲਾਫ …
Read More »ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਆਈ ਉਸਦੀ ਭੈਣ ਸੁਮਨ ਤੂਰ
ਨਵਜੋਤ ਸਿੱਧੂ ਦੀ ਜੇਲ੍ਹ ਵਿਚੋਂ ਰਿਹਾਈ ਨਾ ਹੋਣ ’ਤੇ ਹੋਈ ਮਾਯੂਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦੇ ਦੌਰਾਨ ਪਿਛਲੇ ਸਾਲ ਨਵਜੋਤ ਸਿੰਘ ਸਿੱਧੂ ’ਤੇ ਆਰੋਪ ਲਗਾਉਣ ਵਾਲੀ ਉਸਦੀ ਅਮਰੀਕਾ ਵਿਚ ਰਹਿਣ ਵਾਲੀ ਭੈਣ ਸੁਮਨ ਤੂਰ ਨੇ ਫਿਰ ਤੋਂ ਆਪਣਾ ਵੀਡੀਓ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਹੈ। ਇਸ ਵਿਚ ਸੁਮਨ …
Read More »ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਬਣ ਸਕਦੇ ਹਨ ਰਾਜਪਾਲ
ਕੋਸ਼ਿਆਰੀ ਤੋਂ ਬਾਅਦ ਕੈਪਟਨ ਅਮਰਿੰਦਰ ਨੂੰ ਰਾਜਪਾਲ ਅਹੁਦੇ ਦੀ ਜ਼ਿੰਮੇਵਾਰੀ ਦੇਣ ਸਬੰਧੀ ਚਰਚਾਵਾਂ ਤੇਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣ ਸਕਦੇ ਹਨ। ਇਸ ਨੂੰ ਲੈ ਕੇ ਸਿਆਸੀ ਤੌਰ ’ਤੇ ਪੰਜਾਬ ਵਿਚ ਖੂਬ ਚਰਚਾਵਾਂ ਚੱਲ ਰਹੀਆਂ ਹਨ। ਕੈਪਟਨ ਅਮਰਿੰਦਰ ਕੁਝ ਸਮਾਂ …
Read More »ਅੰਮਿ੍ਰਤਸਰ ’ਚ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ
ਇਕ ਵਿਅਕਤੀ ਜ਼ਿੰਦਾ ਸੜਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਚ ਅੱਜ ਸ਼ੁੱਕਰਵਾਰ ਤੜਕੇ ਇਕ ਬਿਲਡਿੰਗ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਜਿੰਦਾ ਸੜ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਸ਼ਾਰਟ ਸਰਕਟ ਕਾਰਨ ਲੱਗੀ ਇਸ ਅੱਗ ਕਾਰਨ ਬਿਲਡਿੰਗ ਪੂਰੀ ਤਰ੍ਹਾਂ ਸੜ ਗਈ। ਇਸ ਬਿਲਡਿੰਗ ਵਿਚ ਦੋ ਦੁਕਾਨਾਂ ਅਤੇ ਰਿਹਾਇਸ਼ੀ ਕਮਰੇ ਬਣੇ ਹੋਏ ਸਨ। ਇਨ੍ਹਾਂ …
Read More »ਲੁਧਿਆਣਾ ‘ਚ ਟਾਟਾ ਗਰੁੱਪ ਦੇ ਪਲਾਂਟ ਦਾ ਕੰਮ ਸ਼ੁਰੂ
ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ: ਮੁੱਖ ਮੰਤਰੀ ਚੰਡੀਗੜ੍ਹ : ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਲੁਧਿਆਣਾ ਵਿੱਚ ਸ਼ੁਰੂ ਹੋ ਗਿਆ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੰਬਈ ਵਿੱਚ ਟਾਟਾ ਗਰੁੱਪ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਤੋਂ ਬਾਅਦ ਕੀਤਾ। …
Read More »ਪ੍ਰਤਾਪ ਬਾਜਵਾ ਵੱਲੋਂ ਆਗਾਮੀ ਸੈਸ਼ਨ ਸਬੰਧੀ ਸਪੀਕਰ ਨਾਲ ਮੁਲਾਕਾਤ
ਵਿਧਾਨ ਸਭਾ ਸੈਸ਼ਨ ਦੀ ਤਰੀਕ ਦਾ ਮਹੀਨਾ ਪਹਿਲਾਂ ਐਲਾਨ ਕਰਨ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੇ ਦੋ ਸੀਨੀਅਰ ਵਿਧਾਇਕਾਂ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸੁਖਪਾਲ ਸਿੰਘ ਖਹਿਰਾ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਉਨ੍ਹਾਂ ਦੇ ਚੈਂਬਰ ਵਿੱਚ …
Read More »ਪੰਜਾਬ ‘ਚ ਬਣਨਗੇ ਇੱਕ ਹਜ਼ਾਰ ‘ਸੁਪਰ ਸਮਾਰਟ’ ਸਕੂਲ
ਚੰਡੀਗੜ੍ਹ : ਪੰਜਾਬ ਸਰਕਾਰ ਅਗਲੇ ਮਾਲੀ ਵਰ੍ਹੇ ‘ਚ ਕਰੀਬ ਇੱਕ ਹਜ਼ਾਰ ‘ਸੁਪਰ ਸਮਾਰਟ’ ਸਕੂਲ ਬਣਾਏਗੀ ਜਿਨ੍ਹਾਂ ਵਿੱਚ ਹਰ ਸਹੂਲਤ ਮਿਲੇਗੀ। ਇਨ੍ਹਾਂ ਸਕੂਲਾਂ ਦੀ ਸ਼ਨਾਖਤ ਮੌਜੂਦਾ ਸਰਕਾਰੀ ਸਕੂਲਾਂ ਵਿਚੋਂ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਸੁਪਰ ਸਮਾਰਟ ਸਕੂਲ ਦਾ ਦਰਜਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੀ ਇਸ ਯੋਜਨਾ ਤੋਂ ਸਪੱਸ਼ਟ ਹੋ ਗਿਆ ਹੈ …
Read More »ਗਜੇਂਦਰ ਸ਼ੇਖਾਵਤ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
ਤਲਵੰਡੀ ਸਾਬੋ : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਬੁੱਧਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਉਨ੍ਹਾਂ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਤੇ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਸ਼ਸ਼ਤਰਾਂ ਦੇ ਦਰਸ਼ਨ ਵੀ ਕੀਤੇ। ਕੇਂਦਰੀ ਮੰਤਰੀ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਅਕਾਲ …
Read More »