Breaking News
Home / ਪੰਜਾਬ (page 414)

ਪੰਜਾਬ

ਪੰਜਾਬ

ਸ਼ਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਰਿਹਾਅ ਕੀਤੇ ਜਾਣ : ਸੀਚੇਵਾਲ

ਜਲੰਧਰ : ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਉਨ÷ ਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨ÷ ਾਂ ਕਿਹਾ ਕਿ ਇਹ ਜਿੱਥੇ ਇਨਸਾਫ ਦਾ ਮਾਮਲਾ ਹੈ ਉਥੇ ਹੀ ਮਨੁੱਖੀ ਅਧਿਕਾਰਾਂ ਦਾ ਵੀ ਮਾਮਲਾ ਹੈ। …

Read More »

ਅਕਾਲੀ ਦਲ ਨੂੰ ਸਿਆਸੀ ਤੌਰ ‘ਤੇ ਭਾਰੀ ਕੀਮਤ ਚੁਕਾਉਣੀ ਪਵੇਗੀ: ਸਰਨਾ

ਪਰਮਜੀਤ ਸਿੰਘ ਸਰਨਾ ਨੇ ਮੀਟਿੰਗ ਵਿੱਚ ਕਿਹਾ ਕਿ ਅਕਾਲੀ ਦਲ ਨੂੰ ਇਸ ਵੇਲੇ ਬੇਅਦਬੀ ਦੇ ਮਾਮਲੇ ਵਿੱਚ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਨੂੰ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਤੇ ਉਠ ਰਹੇ ਸਵਾਲਾਂ ਕਾਰਨ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ …

Read More »

ਸਲਾਹਕਾਰ ਬੋਰਡ ਵੱਲੋਂ ਅਕਾਲੀ ਦਲ ਨੂੰ ਪੰਥ ਦੇ ਸ਼ੰਕੇ ਦੂਰ ਕਰਨ ਦੀ ਸਲਾਹ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਨਵ-ਗਠਿਤ ‘ਪੰਥਕ ਸਲਾਹਕਾਰ ਬੋਰਡ’ ਨੇ ਪਾਰਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਾਂ ਦੇ ਮਨਾਂ ਵਿੱਚੋਂ ਬਰਗਾੜੀ ਬੇਅਦਬੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਸਰੂਪਾਂ ਸਬੰਧੀ ਸ਼ੰਕੇ ਦੂਰ ਕਰਨ ਦੀ ਸਲਾਹ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ …

Read More »

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੇ ਸਿਲੇਬਸ ਬਦਲ ਕੇ ਪੰਜਾਬੀ ਭਾਸ਼ਾ ਨੂੰ ਕੀਤਾ ਦਰਕਿਨਾਰ

ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬੀ ਭਾਸ਼ਾ ਦੇ ਪੱਧਰ ਨੂੰ ਉੱਪਰ ਚੁੱਕਣ ਲਈ ਸਰਕਾਰੀ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਯਤਨਾਂ ਨੂੰ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ। ਇਸ ਦੀ ਤਾਜ਼ਾ ਉਦਾਹਰਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਤੋਂ ਮਿਲਦੀ ਹੈ, ਜੋ ਵੱਖ-ਵੱਖ ਵਿਭਾਗਾਂ …

Read More »

ਜਲੰਧਰ ਵਿਚ ਲੋਕ ਸਭਾ ਦੀ ਉਪ ਚੋਣ ਲਈ ਰੁੱਸਿਆਂ ਨੂੰ ਮਨਾਉਣ ਲੱਗੇ ਸੁਖਬੀਰ ਬਾਦਲ

ਪਾਰਟੀ ਆਗੂਆਂ ਦੀ ਲਾਈ ਡਿਊਟੀ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਿਆਂ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕਰਕੇ ਜਲੰਧਰ ਲੋਕ ਸਭਾ ਹਲਕੇ ਦੀ ਭਵਿੱਖ ਵਿੱਚ ਹੋਣ ਵਾਲੀ ਉੱਪ ਚੋਣ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਮਰਹੂਮ ਕਾਂਗਰਸ ਆਗੂ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ’ਚ ਫਹਿਰਾਇਆ ਤਿਰੰਗਾ

ਕਿਹਾ : ਭਾਰਤ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 74ਵੇਂ ਗਣਤੰਤਰ ਦਿਵਸ ਮੌਕੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਤਿਰੰਗਾ ਫਹਿਰਾਇਆ। ਇਸੇ ਦੌਰਾਨ ਉਨ੍ਹਾਂ ਨੇ ਪਰੇਡ ਦਾ ਮੁਆਇਨਾ ਕਰਨ ਤੋਂ ਬਾਅਦ ਸਲਾਮੀ ਲਈ। ਇਸ ਮੌਕੇ ਭਗਵੰਤ ਮਾਨ …

Read More »

ਅਟਾਰੀ ਬਾਰਡਰ ’ਤੇ ਮਨਾਇਆ ਗਿਆ ਭਾਰਤ ਦਾ 74ਵਾਂ ਗਣਤੰਤਰ ਦਿਵਸ

ਬੀਐਸਐਫ ਦੇ ਜਵਾਨਾਂ ਨੇ ਸਰਹੱਦ ’ਤੇ ਫਹਿਰਾਇਆ ਤਿਰੰਗਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਅਟਾਰੀ ਬਾਰਡਰ ’ਤੇ ਵੀ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਅੱਜ ਵੀਰਵਾਰ ਸਵੇਰੇ ਬੀਐਸਐਫ ਦੇ ਜਵਾਨ ਅਟਾਰੀ ਸਰਹੱਦ ’ਤੇ ਬਣੀ ਗੈਲਰੀ ਵਿਚ ਪਹੁੰਚੇ ਅਤੇ ਤਿਰੰਗਾ ਫਹਿਰਾਉਣ ਦੀ ਰਸਮ ਨੂੰ ਅਦਾ ਕੀਤਾ ਤੇ ਰਾਸ਼ਟਰੀ ਗੀਤ ਗਾਇਆ ਗਿਆ। ਜਿਸ ਤੋਂ ਬਾਅਦ …

Read More »

ਨਵਜੋਤ ਸਿੱਧੂ ਦੀ ਰਿਹਾਈ ਨਾ ਹੋਣ ’ਤੇ ਭੜਕੀ ਡਾ. ਨਵਜੋਤ ਕੌਰ

ਕਿਹਾ : ਸਿੱਧੂ ਇਕ ਖਤਰਨਾਕ ਜਾਨਵਰ, ਇਸ ਲਈ ਪੰਜਾਬ ਸਰਕਾਰ ਨਹੀਂ ਕਰ ਰਹੀ ਰਿਹਾਅ ਪਟਿਆਲਾ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦੀ ਰਿਹਾਈ ’ਤੇ ਹਾਲੇ ਸਸਪੈਂਸ ਬਰਕਰਾਰ ਹੈ। ਜਿਸ ਨੂੰ ਲੈ ਕੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪੰਜਾਬ ਸਰਕਾਰ ’ਤੇ …

Read More »

ਰਾਮ ਰਹੀਮ ਦੀ ਪੈਰੋਲ ’ਤੇ ਭੜਕਿਆ ਸ਼ੋ੍ਰਮਣੀ ਅਕਾਲੀ ਦਲ

ਬੰਟੀ ਰੁਮਾਣਾ ਬੋਲੇ-ਭਾਜਪਾ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ’ਤੇ ਕਿਉਂ ਧਾਰੀ ਹੈ ਚੁੱਪ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਕੇ ਰਾਮ ਰਹੀਮ ਦੀ ਪੈਰੋਲ …

Read More »

ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬ ਸਰਕਾਰ ਤੋਂ ਨਾਖੁਸ਼

ਪੰਜਾਬ ਵਿਧਾਨ ਸਭਾ ਦੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ (ਉਤਰੀ) ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ …

Read More »