ਸ੍ਰੀਨਗਰ ਰੈਲੀ ਵਿਚ ਸ਼ਾਮਲ ਹੋ ਸਕਦੇ ਹਨ ਨਵਜੋਤ ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿਚ ਹੁਣ ਥੋੜ੍ਹੀ ਬੇਚੈਨੀ ਚੱਲ ਰਹੀ ਹੈ। ਇਸਦਾ ਕਾਰਨ ਇਹ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਬਾਹਰ ਆਉਣਾ। ਧਿਆਨ ਰਹੇ ਕਿ ਰੋਡ ਰੇਜ਼ ਦੇ ਮਾਮਲੇ …
Read More »ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰੱਕਾਂ ਦੀ ਕੀਤੀ ਚੈਕਿੰਗ
ਬਿਨਾ ਬਿੱਲ ਦੇ ਜਾ ਰਹੇ ਟਰੱਕਾਂ ਦੇ ਮਾਲਕਾਂ ਨੂੰ ਲਗਾਏ ਜੁਰਮਾਨੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਤੇ ਆਬਕਾਰੀ ਵਿਭਾਗ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸ਼ਨੀਵਾਰ ਸਵੇਰੇ ਰਾਜਪੁਰਾ ’ਚ ਦਿੱਲੀ-ਅੰਮਿ੍ਰਤਸਰ ਨੈਸ਼ਨਲ ਹਾਈਵੇ ’ਤੇ ਨਾਕਾ ਲਗਾ ਕੇ 100 ਦੇ ਕਰੀਬ ਟਰੱਕਾਂ ਦੀ ਚੈਕਿੰਗ ਕੀਤੀ। ਜੀਐੱਸਟੀ ਦੀ ਚੋਰੀ ਰੋਕਣ ਲਈ ਕੀਤੀ …
Read More »ਨਵਜੋਤ ਸਿੰਘ ਸਿੱਧੂ ਨੂੰ ਵੀ ‘ਭਾਰਤ ਜੋੜੋ’ ਯਾਤਰਾ ’ਚ ਸ਼ਾਮਲ ਹੋਣ ਲਈ ਸੱਦਾ
ਪੰਜਾਬ ਕਾਂਗਰਸ ’ਚ ਚਰਚਾਵਾਂ ਦਾ ਬਜ਼ਾਰ ਗਰਮ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਵਿਚ ‘ਭਾਰਤ ਜੋੜੋ’ ਯਾਤਰਾ ਸ਼ੁਰੂ ਕੀਤੀ ਗਈ ਹੈ, ਜੋ ਆਪਣੇ ਆਖਰੀ ਪੜ੍ਹਾਅ ’ਤੇ ਜੰਮੂ ਕਸ਼ਮੀਰ ਵਿਚ ਪਹੁੰਚ ਚੁੱਕੀ ਹੈ। ਇਸ ਯਾਤਰਾ ਦਾ ਸਮਾਪਤੀ ਸਮਾਰੋਹ 30 ਜਨਵਰੀ ਨੂੰ ਜੰਮੂ ਕਸ਼ਮੀਰ ਵਿਚ ਹੀ ਹੋਣਾ ਹੈ। ਮੀਡੀਆ …
Read More »ਪਾਣੀਆਂ ਨੂੰ ਬਚਾਉਣ ਲਈ ਮੁਹਾਲੀ ’ਚ 3 ਫਰਵਰੀ ਨੂੰ ਲੱਗੇਗਾ ਮੋਰਚਾ
ਰਾਜੇਵਾਲ ਨੇ ਪੰਜਾਬ ’ਚ ਘੱਟ ਰਹੇ ਪਾਣੀ ਦੇ ਪੱਧਰ ’ਤੇ ਪ੍ਰਗਟਾਈ ਚਿੰਤਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ, ਪੈਲੀਆਂ ਬਚਾ ਲਈਆਂ ਗਈਆਂ ਹਨ, ਹੁਣ ਪਾਣੀ ਬਚਾਉਣ ਦੀ ਵਾਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕੀਤਾ ਹੈ। ਰਾਜੇਵਾਲ ਨੇ ਐਲਾਨ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਤਾ ਮੁਆਵਜ਼ਾ
ਫਾਜ਼ਿਲਕਾ ’ਚ ਫਸਲ ਦੇ ਹੋਏ ਨੁਕਸਾਨ ਲਈ ਦਿੱਤੇ ਗਏ ਚੈਕ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਾਜ਼ਿਲਕਾ ਵਿਚ ਕਿਸਾਨਾਂ ਨੂੰ ਖਰਾਬ ਹੋਈ ਫਸਲ ਲਈ ਮੁਆਵਜ਼ਾ ਰਾਸ਼ੀ ਲਈ ਚੈਕ ਦਿੱਤੇ। ਇਹ ਮੁਆਵਜ਼ਾ ਰਾਸ਼ੀ ਉਨ੍ਹਾਂ ਕਿਸਾਨਾਂ ਨੂੰ ਦਿੱਤੀ ਗਈ ਹੈ, ਜਿਨ੍ਹਾਂ ਦੀ ਫਸਲ ਸਾਲ 2020 ਵਿਚ ਖਰਾਬ ਹੋਈ …
Read More »ਪਰਨੀਤ ਕੌਰ ਵੀ ਭਾਜਪਾ ’ਚ ਹੋਣਗੇ ਸ਼ਾਮਲ!
ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਹਨ ਪਰਨੀਤ ਕੌਰ ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਕਿਸੇ ਸਮੇਂ ਵੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋ ਚੁੱਕੇ …
Read More »ਜ਼ੀਰਾ ’ਚ ਸ਼ਰਾਬ ਫੈਕਟਰੀ ਦਾ ਮਾਮਲਾ : ਸਾਂਝੇ ਮੋਰਚੇ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਪੰਜਾਬ ਦੀਆਂ ਬਾਕੀ ਪ੍ਰਦੂਸ਼ਣ ਫੈਲਾਉਣ ਵਾਲੀਆਂ ਫੈਕਟਰੀਆਂ ਖਿਲਾਫ ਵੀ ਕਾਰਵਾਈ ਦੀ ਮੰਗ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਵੇਂ ਫਿਰੋਜ਼ਪੁਰ ਦੇ ਜ਼ੀਰਾ ’ਚ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਸਾਂਝਾ ਮੋਰਚਾ ਦੇ ਆਗੂਆਂ ਨੇ ਆਪਣੀਆਂ ਕੁਝ ਹੋਰ ਮੰਗਾਂ ਮੰਨੇ ਜਾਣ ਤੱਕ ਧਰਨਾ …
Read More »ਨਵੀਂ ਖੇਤੀ ਨੀਤੀ ਵਾਤਾਵਰਨ ਅਤੇ ਕਿਸਾਨ ਪੱਖੀ ਹੋਵੇਗੀ: ਧਾਲੀਵਾਲ
ਨੀਤੀ ਤਿਆਰ ਕਰਨ ਵਾਸਤੇ 11 ਮੈਂਬਰੀ ਕਮੇਟੀ ਐਲਾਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਤਿਆਰੀ ਵਿੱਢ ਦਿੱਤੀ ਹੈ ਅਤੇ ਖੇਤੀ ਨੀਤੀ ਦਾ ਖਰੜਾ ਤਿਆਰ ਕਰਨ ਵਾਸਤੇ ਖੇਤੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਲੰਘੇ ਇੱਕ ਦਹਾਕੇ ਦੌਰਾਨ ਖੇਤੀ ਨੀਤੀ ਤਿਆਰ …
Read More »ਰਾਹੁਲ ਗਾਂਧੀ ਨੇ ਭਾਜਪਾ ‘ਤੇ ਦੇਸ਼ ‘ਚ ਨਫ਼ਰਤ ਫੈਲਾਉਣ ਦੇ ਲਗਾਏ ਆਰੋਪ
ਭਗਵੰਤ ਮਾਨ ਨੂੰ ਵੀ ਅਜ਼ਾਦ ਢੰਗ ਨਾਲ ਸਰਕਾਰ ਚਲਾਉਣ ਦੀ ਦਿੱਤੀ ਸਲਾਹ ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਆਸੀ ਨਿਸ਼ਾਨੇ ‘ਤੇ ਲੈਂਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਹੁਸ਼ਿਆਰਪੁਰ ‘ਚ ਕਿਹਾ ਕਿ ਉਨ੍ਹਾਂ ਨੂੰ ਕਿਸੇ ਦੇ ਰਿਮੋਟ ਕੰਟਰੋਲ ਹੇਠ ਨਹੀਂ ਰਹਿਣਾ ਚਾਹੀਦਾ ਅਤੇ ਉਨ੍ਹਾਂ ਆਜ਼ਾਦ ਢੰਗ ਨਾਲ ਸਰਕਾਰ …
Read More »ਭਗਵੰਤ ਮਾਨ ਦਾ ਰਾਹੁਲ ਗਾਂਧੀ ਨੂੰ ਮੋੜਵਾਂ ਜਵਾਬ
ਕਿਹਾ : ਮੈਨੂੰ ਜਨਤਾ ਨੇ ਮੁੱਖ ਮੰਤਰੀ ਬਣਾਇਆ ਹੈ ਅਤੇ ਚੰਨੀ ਨੂੰ ਤੁਸੀਂ ਚੰਡੀਗੜ੍ਹ : ਕਾਂਗਰਸ ਪਾਰਟੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਵਿਚ ਚੱਲ ਰਹੀ ਹੈ ਅਤੇ ਇਹ ਯਾਤਰਾ ਹੁਸ਼ਿਆਰਪੁਰ ਦੇ ਟਾਂਡਾ ਵਿਚ ਰਾਤ ਰੁਕਣ ਤੋਂ ਬਾਅਦ ਅੱਜ ਮੁੜ ਸ਼ੁਰੂ ਹੋਈ। ਯਾਤਰਾ ਦੌਰਾਨ ਲੰਘੇ ਕੱਲ੍ਹ ਰਾਹੁਲ ਗਾਂਧੀ ਨੇ ਹੁਸ਼ਿਆਰਪੁਰ ਵਿਚ …
Read More »