ਸੂਬਿਆਂ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਦਾ ਆਰੋਪ; ‘ਸੰਘੀ ਢਾਂਚਾ ਅਤੇ ਪੰਜਾਬ ਦੀ ਹੋਣੀ’ ਵਿਸ਼ੇ ‘ਤੇ ਕਨਵੈਨਸ਼ਨ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਜਮਹੂਰੀ ਮੋਰਚਾ ਵੱਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਪਟਿਆਲਾ ‘ਚ ਪ੍ਰਭਾਤ ਪਰਵਾਨਾ ਹਾਲ ਵਿੱਚ ‘ਸੰਘੀ ਢਾਂਚਾ ਅਤੇ ਪੰਜਾਬ ਦੀ ਹੋਣੀ’ ਵਿਸ਼ੇ ‘ਤੇ ਕਨਵੈਨਸ਼ਨ ਕਰਵਾਈ ਗਈ। ਇਸ ਦੌਰਾਨ ਦੇਸ਼ …
Read More »ਭਾਜਪਾ ’ਚ ਸ਼ਾਮਲ ਹੋਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਨਵਜੋਤ ਸਿੱਧੂ ਨਾਲ ਕੀਤੀ ਸੀ ਮੁਲਾਕਾਤ
26 ਜਨਵਰੀ ਨੂੰ ਨਵਜੋਤ ਸਿੱਧੂ ਦੀ ਹੋ ਸਕਦੀ ਹੈ ਜੇਲ੍ਹ ’ਚੋਂ ਰਿਹਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ …
Read More »ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ ਹੋਣ ਦਾ ਫੈਸਲਾ ਅਧੂਰੀ ਜਿੱਤ : ਉਗਰਾਹਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਕੀਤਾ ਸੀ ਐਲਾਨ ਜ਼ੀਰਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਜ਼ੀਰਾ ਵਿਚ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਗਰੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ …
Read More »ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਮੋਹਾਲੀ ’ਚ ਚੱਲ ਰਹੇ ਮੋਰਚੇ ’ਚ ਹੋਇਆ ਵਿਰੋਧ
ਕੌਮੀ ਇਨਸਾਫ਼ ਮੋਰਚੇ ਨੂੰ ਸੰਬੋਧਨ ਕਰਨ ਲਈ ਪਹੁੰਚੇ ਸਨ ਧਾਮੀ ਮੋਹਾਲੀ/ਬਿਊਰੋ ਨਿਊਜ਼ : ਮੋਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ, 328 ਲਾਪਤਾ ਪਾਵਨ ਸਰੂਪਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਚੱਲ ਰਹੇ ਪੱਕੇ ਮੋਰਚੇ ’ਚ ਪਹੁੰਚੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ …
Read More »ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵੀਸੀ ਮਾਮਲੇ ’ਚ ਸੁਖਬੀਰ ਬਾਦਲ ਨੇ ਚੁੱਕੇ ਸਵਾਲ
ਕਿਹਾ : 76 ਸਾਲਾਂ ਵਿਚ ਕੋਈ ਸਿੱਖ ਵਾਈਸ ਚਾਂਸਲਰ ਕਿਉਂ ਨਹੀਂ ਲਗਾਇਆ? ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਹੁਣ ਤੱਕ ਹੁੰਦੀ ਆ ਰਹੀ ਫਿਰਕੂ ਵਿਤਕਰੇਬਾਜ਼ੀ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1947 ਤੋਂ ਅੱਜ ਤੱਕ ਇਕ ਵੀ ਸਿੱਖ ਚਿਹਰੇ ਨੂੰ …
Read More »ਸੋਨੂੰ ਸੂਦ ਫਿਰ ਬਣਿਆ ‘ਮਸੀਹਾ’
ਦੁਬਈ ਏਅਰਪੋਰਟ ’ਤੇ ਬਿਮਾਰ ਹੋਏ ਇਕ ਵਿਅਕਤੀ ਦੀ ਬਚਾਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਊਥ ਫਿਲਮ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਤਕ ਆਪਣੀ ਅਦਾਕਾਰੀ ਦਾ ਜਲਵਾ ਬਿਖੇਰਨ ਵਾਲੇ ਅਭਿਨੇਤਾ ਸੋਨੂੰ ਸੂਦ ਕਈ ਵਾਰ ਲੋਕਾਂ ਲਈ ਮਸੀਹਾ ਬਣ ਚੁੱਕੇ ਹਨ। ਪਰਦੇ ’ਤੇ ਖਲਨਾਇਕ ਦੀ ਭੂਮਿਕਾ ਨਿਭਾਉਣ ਵਾਲੇ ਸੋਨੂੰ ਸੂਦ ਕੋਵਿਡ ਦੇ ਮੁਸ਼ਕਲ …
Read More »ਭਾਰਤ ਜੋੜੋ ਯਾਤਰਾ ਦੌਰਾਨ ਭਾਜਪਾ ਅਤੇ ਆਰਐਸਐਸ ’ਤੇ ਵਰ੍ਹੇ ਰਾਹੁਲ ਗਾਂਧੀ
ਕਿਹਾ : ਦੇਸ਼ ਦਾ ਮੀਡੀਆ ਅਤੇ ਚੋਣ ਕਮਿਸਨ ਵੀ ਭਾਜਪਾ ਤੇ ਆਰਐਸਐਸ ਦੇ ਦਬਾਅ ਹੇਠ ਹੁਸ਼ਿਆਰਪੁਰ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਦਾ ਪੰਜਾਬ ਵਿਚ ਅੱਜ ਛੇਵਾਂ ਦਿਨ ਸੀ। ਇਸੇ ਤਹਿਤ ਰਾਹੁਲ ਗਾਂਧੀ ਇਕ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਜਨਤਾ ਪਾਰਟੀ ਅਤੇ ਆਰ ਐਸ …
Read More »ਭਾਜਪਾ ਦੇ ਅਨੂਪ ਗੁਪਤਾ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ
ਸੰਸਦ ਮੈਂਬਰ ਕਿਰਨ ਖੇਰ ਦੀ ਵੋਟ ਨੇ ‘ਆਪ’ ਉਮੀਦਵਾਰ ਜਸਬੀਰ ਲਾਡੀ ਨੂੰ ਹਰਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਮੇਅਰ ਦੇ ਅਹੁਦੇ ਲਈ ਅੱਜ ਹੋਈ ਵੋਟਿੰਗ ਦੌਰਾਨ ਅਨੂਪ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਹਰਾਇਆ। …
Read More »ਭਗਵੰਤ ਮਾਨ ਦਾ ਰਾਹੁਲ ਗਾਂਧੀ ਨੂੰ ਮੋੜਵਾਂ ਜਵਾਬ
ਕਿਹਾ : ਮੈਨੂੰ ਜਨਤਾ ਨੇ ਮੁੱਖ ਮੰਤਰੀ ਬਣਾਇਆ ਹੈ ਅਤੇ ਚੰਨੀ ਨੂੰ ਤੁਸੀਂ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਵਿਚ ਚੱਲ ਰਹੀ ਹੈ ਅਤੇ ਇਹ ਯਾਤਰਾ ਹੁਸ਼ਿਆਰਪੁਰ ਦੇ ਟਾਂਡਾ ਵਿਚ ਰਾਤ ਰੁਕਣ ਤੋਂ ਬਾਅਦ ਅੱਜ ਮੁੜ ਸ਼ੁਰੂ ਹੋਈ। ਯਾਤਰਾ ਦੌਰਾਨ ਲੰਘੇ ਕੱਲ੍ਹ ਰਾਹੁਲ ਗਾਂਧੀ ਨੇ ਹੁਸ਼ਿਆਰਪੁਰ ਵਿਚ …
Read More »ਪੰਜਾਬ ਸਰਕਾਰ ਨੇ ਕਿਸਾਨਾਂ ਲਈ ਲਾਂਚ ਕੀਤੀ ‘ਬੀਜ’ ਐਪ
ਬੀਜਾਂ ਅਤੇ ਖਾਦਾਂ ਬਾਰੇ ਮਿਲੇਗੀ ਸਟੀਕ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਨਕਲੀ ਬੀਜਾਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੇ ‘ਬੀਜ’ ਐਪ ਲਾਂਚ ਕਰ ਦਿੱਤੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ’ਚ ਐਪ ਲਾਂਚ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਦੇ …
Read More »