ਦਲਜੀਤ ਸਿੰਘ ਚੀਮਾ ਨੇ ਕਿਹਾ ਮਿਲ ਕੇ ਲੜਾਂਗੇ 2024 ਦੀਆਂ ਲੋਕ ਸਭਾ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਸਪੱਸ਼ਟ ਕੀਤਾ ਹੈ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਆਪਣੀ ਭਾਈਵਾਲ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਮਿਲ ਕੇ ਹੀ ਲੜੇਗਾ। ਇਹ ਜਾਣਕਾਰੀ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। …
Read More »ਪੰਜਾਬ ਯੂਨੀਵਰਸਿਟੀ ਦੇ ਵੀਸੀ ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
ਰੇਣੂ ਵਿੱਜ ਨੂੰ ਕਾਰਜਕਾਰੀ ਵਾਈਸ ਚਾਂਸਲਰ ਲਗਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨੇ ਪ੍ਰੋ. ਰਾਜ ਕੁਮਾਰ ਦਾ ਅਸਤੀਫਾ ਮਨਜੂਰ ਵੀ ਕਰ ਲਿਆ ਹੈ। ਉਨ੍ਹਾਂ ਦੀ ਥਾਂ ’ਤੇ …
Read More »2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਸ਼ੁਰੂ
ਅਮਿਤ ਸ਼ਾਹ ਪਟਿਆਲਾ ’ਚ 29 ਜਨਵਰੀ ਨੂੰ ਕਰਨਗੇ ਰੈਲੀ ਚੰੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਲੋਂ ਚੋਣ ਸਰਗਰਮੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਾਂਗਰਸ ਵਲੋਂ ‘ਭਾਰਤ ਜੋੜੋ’ ਯਾਤਰਾ ਸ਼ੁਰੂ ਕੀਤੀ ਗਈ ਹੈ, ਜੋ ਅੱਜ ਕੱਲ੍ਹ ਪੰਜਾਬ ਵਿਚ ਵਿਚਰ ਰਹੀ ਹੈ। ਇਸੇ ਦੌਰਾਨ …
Read More »ਭਗਵੰਤ ਮਾਨ ਨੇ ਪੰਜਾਬ ਸਿਹਤ ਵਿਭਾਗ ’ਚ 271 ਸਪੈਸ਼ਲਿਸਟ ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਮੁੱਖ ਮੰਤਰੀ ਨੇ ਪਹਿਲੀਆਂ ਸਰਕਾਰਾਂ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਸਿਹਤ ਵਿਭਾਗ ਦੀ ਮਜ਼ਬੂਤੀ ਲਈ ਵੱਖ-ਵੱਖ ਅਹੁਦਿਆਂ ’ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਸਬੰਧੀ ਸਮਾਗਮ ਚੰਡੀਗੜ੍ਹ ਦੇ ਸੈਕਟਰ 35 ਵਿਚ ਸਥਿਤ ਮਿਊਂਸੀਪਲ ਭਵਨ ਵਿਚ ਆਯੋਜਿਤ ਕੀਤਾ ਗਿਆ। …
Read More »ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ’ਚ ਫਿਰ ਪਰਤੀ ਸ਼ੀਤ ਲਹਿਰ
15 ਜਨਵਰੀ ਤੋਂ ਬਾਅਦ ਹੋਰ ਵਧ ਸਕਦੀ ਹੈ ਠੰਢ ਚੰਡੀਗੜ੍ਹ/ਬਿਊਰੋ ਨਿਊਜ਼ : ਦੇਸ਼ ’ਚ 15 ਜਨਵਰੀ ਤੋਂ ਬਾਅਦ ਠੰਢ ਹੋਰ ਵਧ ਸਕਦੀ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ 15 ਜਨਵਰੀ ਤੋਂ ਬਾਅਦ ਪੰਜਾਬ, ਹਰਿਆਣਾ, ਦਿੱਲੀ ਅਤੇ ਉਤਰ ਪ੍ਰਦੇਸ਼ ਵਿਚ ਠੰਢ ਦੇ ਹੋਰ ਵਧਣ ਦੀ ਸੰਭਾਵਨਾ ਹੈ। ਉਥੇ ਹੀ ਪੰਜਾਬ, …
Read More »ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ
ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਰੋਕੀ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ ਫਿਲੌਰ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 76 ਸਾਲਾਂ ਦੇ ਸਨ। …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਚੌਧਰੀ ਸੰਤੋਖ ਸਿੰਘ ਦੀ ਮੌਤ ’ਤੇ ਪ੍ਰਗਟਾਇਆ ਦੁੱਖ
ਕਾਂਗਰਸ ਪ੍ਰਧਾਨ ਖੜਗੇ ਅਤੇ ਲੋਕ ਸਭਾ ਸਪੀਕਰ ਦੇ ਓਮ ਬਿਰਲਾ ਨੇ ਟਵੀਟ ਕਰਕੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਅਚਾਨਕ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ …
Read More »ਭਗਵੰਤ ਮਾਨ ਸਰਕਾਰ ਵੱਲੋਂ ਟਰੱਸਟ, ਬੋਰਡ ਅਤੇ ਕਾਰਪੋਰੇਸ਼ਨਾਂ ਦੇ 17 ਚੇਅਰਮੈਨ ਨਿਯੁਕਤ
ਪ੍ਰਦੀਪ ਛਾਬੜਾ ਨੂੰ ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦਾ ਚੇਅਰਮੈਨ ਲਗਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਟਰੱਸਟਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ 17 ਚੇਅਰਮੈਨ ਨਿਯੁਕਤ ਕਰ ਦਿੱਤੇ ਹਨ। ਇਸਦੇ ਚੱਲਦਿਆਂ ਪੰਜਾਬ ਮੀਡੀਅਮ ਇੰਡਸਟਰੀਜ਼ ਵਿਕਾਸ ਬੋਰਡ ਦਾ ਚੇਅਰਮੈਨ ਨੀਲ ਗਰਗ, ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਧਾਈਆਂ
ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਵੀ ਮਨਾਈ ਗਈ ਲੋਹੜੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਹੜੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਟਵੀਟ ਕਰਕੇ ਵਧਾਈ ਦਿੰਦੇ ਹੋਏ ਕਿਹਾ ਕਿ ਖੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ। …
Read More »ਪੰਜਾਬ ’ਚ 108 ਐਂਬੂਲੈਂਸ ਸਰਵਿਸ ਦੇ ਕਰਮਚਾਰੀ ਵੀ ਹੜਤਾਲ ’ਤੇ
ਐਸੋਸ਼ੀਏਸ਼ਨ ਦੀ ਮੰਗ : ਸਰਕਾਰ ਠੇਕਾ ਪ੍ਰਣਾਲੀ ਬੰਦ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿਚ ਅੱਜ ਸ਼ੁੱਕਰਵਾਰ ਨੂੰ ਵੀ 108 ਐਂਬੂਲੈਂਸ ਸਰਵਿਸ ਠੱਪ ਰਹੀ। ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 72 ਘੰਟਿਆਂ ਲਈ ਹੜਤਾਲ ਕੀਤੀ ਹੋਈ ਹੈ। ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਇਹ ਹੜਤਾਲ ਹੋਰ ਅੱਗੇ ਵੀ ਵਧ …
Read More »