ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੀ ਚੱਲ ਰਹੀ ਹੈ ਨਾਲ ਸ੍ਰੀ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਦਾ ਅੱਜ ਪੰਜਾਬ ਵਿਚ ਵੀ ਆਗਾਜ਼ ਹੋ ਗਿਆ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿਸ …
Read More »ਜ਼ੀਰਾ ਵਿਚ ਲੱਗੇ ਧਰਨੇ ’ਚ ਕਿਸਾਨਾਂ ਦੇ ਕਾਫਲਿਆਂ ਦੀ ਆਮਦ ਜਾਰੀ
ਸ਼ਰਾਬ ਫ਼ੈਕਟਰੀ ਖਿਲਾਫ ਲੱਗਾ ਹੈ ਪੱਕਾ ਮੋਰਚਾ ਜ਼ੀਰਾ/ਬਿਊਰੋ ਨਿਊਜ਼ ਜ਼ੀਰਾ ’ਚ ਸ਼ਰਾਬ ਫੈਕਟਰੀ ਖਿਲਾਫ ਲੱਗੇ ਧਰਨੇ ਵਿਚ ਕਿਸਾਨਾਂ ਦੇ ਕਾਫਲਿਆਂ ਦੀ ਆਮਦ ਜਾਰੀ ਹੈ। ਜ਼ੀਰਾ ਸ਼ਰਾਬ ਫ਼ੈਕਟਰੀ ਮਾਮਲੇ ਸਬੰਧੀ ਸਾਲ 2010 ਵਿੱਚ ਵਿਧਾਨ ਸਭਾ ਅੰਦਰ ਪੇਸ਼ ਕੀਤੀ ਗਈ ਇੱਕ ਰਿਪੋਰਟ ਜਨਤਕ ਹੋਣ ਅਤੇ ਪਿਛਲੇ ਦਿਨੀਂ ਇੱਕ ਨੌਜਵਾਨ ਦੇ ਗੁਰਦੇ ਖ਼ਰਾਬ …
Read More »ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਰਾਹੁਲ ਗਾਂਧੀ ’ਤੇ ਪਲਟਵਾਰ
ਕਿਹਾ : ਆਰ.ਐਸ.ਐਸ. ਬਾਰੇ ਰਾਹੁਲ ਨੂੰ ਗਿਆਨ ਵੰਡਣ ਦਾ ਅਧਿਕਾਰ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਬਿਨਾ ਨਾਮ ਲਏ ਆਰ. ਐਸ. ਐਸ. ਸਬੰਧੀ ਦਿੱਤੇ ਬਿਆਨ ’ਤੇ ਪਲਟਵਾਰ ਕੀਤਾ ਹੈ। ਗ੍ਰਹਿ ਮੰਤਰੀ ਵਿੱਜ ਨੇ ਕਿਹਾ ਕਿ ਆਰ.ਐਸ.ਐਸ. ਨੂੰ ਸਮਝਣ ਲਈ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
ਭਲਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼ੁਰੂ ਹੋਵੇਗੀ ਯਾਤਰਾ ਅੰਮਿ੍ਰਤਸਰ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਅੱਜ ਸ਼ੰਭੂ ਬਾਰਡਰ ਰਾਹੀਂ ਪੰਜਾਬ ਅੰਦਰ ਦਾਖਲ ਹੋਈ। ਪ੍ਰੰਤੂ ਉਸ ਤੋਂ ਪਹਿਲਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਅੰਬਾਲਾ ਤੋਂ ਸਿੱਧਾ ਅੰਮਿ੍ਰਤਸਰ ਪਹੁੰਚੇ ਜਿੱਥੇ ਉਹ ਸੱਚਖੰਡ …
Read More »ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਧਿਆਨ ਰਹੇ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੁੰਦਰ ਸ਼ਾਮ …
Read More »ਪੰਜਾਬ ਦੇ ਨਵੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਹੁਦਾ ਸੰਭਾਲਿਆ
ਕਿਹਾ : ਪੰਜਾਬ ਨੂੰ ਬਣਾਉਣਾ ਹੈ ਤੰਦਰੁਸਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਕੱਤਰੇਤ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ …
Read More »ਅੰਮਿ੍ਰਤਸਰ ਤੋਂ ਜੈਪੁਰ ਲਈ ਸਿੱਧੀ ਉਡਾਣ ਹੋਵੇਗੀ ਸ਼ੁਰੂ
ਸਪਾਈਸ ਜੈਟ ਨੇ 20 ਜਨਵਰੀ ਤੋਂ ਫਲਾਈਟ ਸ਼ੁਰੂ ਕਰਨ ਦਾ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ਤੋਂ ਜੈਪੁਰ ਦੇ ਲਈ ਸਪਾਈਸ ਜੈਟ ਨੇ ਸਿੱਧੀ ਉਡਾਨ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਸਪਾਈਸ ਜੈਟ ਦੀ ਪਹਿਲੀ ਫਲਾਈਟ 20 ਜਨਵਰੀ ਤੋਂ ਰੋਜ਼ਾਨਾ ਉਡਾਨ ਭਰੇਗੀ। ਸਪਾਈਸ ਜੈਟ ਦੇ ਇਸ ਫੈਸਲੇ ਨਾਲ ਉਤਰ ਭਾਰਤ ਵਿਚ …
Read More »ਪੰਜਾਬ ਤੇ ਹਰਿਆਣਾ ’ਚ ਸੀਤ ਲਹਿਰ ਤੇ ਸੰਘਣੀ ਧੁੰਦ
ਰੇਲ, ਸੜਕ ਤੇ ਹਵਾਈ ਆਵਾਜਾਈ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਉਤਰੀ ਭਾਰਤ ਵਿਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਸੰਘਣੀ ਧੁੰਦ ਤੇ ਸੀਤ ਲਹਿਰ ਕਾਰਨ ਅੱਜ ਮੰਗਲਵਾਰ ਨੂੰ ਵੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਆਮ ਜਨਜੀਵਨ ਪ੍ਰਭਾਵਿਤ ਰਿਹਾ। ਮੀਡੀਆ ਦੀ ਰਿਪੋਰਟ ਅਨੁਸਾਰ ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਪਈ ਹੋਈ …
Read More »ਲਤੀਫਪੁਰਾ ਉਜਾੜੇ ਦਾ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ
ਇਕਬਾਲ ਸਿੰਘ ਲਾਲਪੁਰਾ ਨੇ ਲਤੀਫਪੁਰਾ ਦਾ ਦੌਰਾ ਕਰਕੇ ਪੀੜਤਾਂ ਦੇ ਦੁੱਖੜੇ ਸੁਣੇ ਜਲੰਧਰ/ਬਿਊਰੋ ਨਿਊਜ਼ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਲਤੀਫਪੁਰਾ ਦਾ ਦੌਰਾ ਕਰਕੇ ਪੀੜਤਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੀਡੀਆ ਵਿੱਚ ਆਈਆਂ ਲਤੀਫਪੁਰਾ ਵਿੱਚ ਉਜਾੜੇ ਗਏ ਲੋਕਾਂ ਦੀਆਂ ਰਿਪੋਰਟਾਂ ਬਹੁਤ …
Read More »ਬੈਂਕ ਫਰਾਡ ਮਾਮਲੇ ਵਿਚ ਘਿਰੀ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਨੂੰ ਜ਼ਮਾਨਤ
ਬੰਬੇ ਹਾਈਕੋਰਟ ਨੇ ਕਿਹਾ : ਗਿ੍ਰਫਤਾਰੀ ਕਾਨੂੰਨ ਦੇ ਮੁਤਾਬਕ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ ਫਰਾਡ ਮਾਮਲੇ ਵਿਚ ਘਿਰੀ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਦੀ ਗਿ੍ਰਫਤਾਰੀ ਨੂੰ ਬੰਬੇ ਹਾਈਕੋਰਟ ਨੇ ਗੈਰਕਾਨੂੰਨੀ ਦੱਸਿਆ ਹੈ। ਅਦਾਲਤ ਨੇ ਕਿਹਾ ਕਿ ਚੰਦਾ ਕੋਚਰ ਦੀ ਗਿ੍ਰਫਤਾਰੀ ਕਾਨੂੰਨ ਦੇ ਮੁਤਾਬਕ ਨਹੀਂ ਹੈ। ਅਦਾਲਤ ਨੇ ਚੰਦਾ …
Read More »