Breaking News
Home / ਪੰਜਾਬ (page 424)

ਪੰਜਾਬ

ਪੰਜਾਬ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਹਾਈਕੋਰਟ ਤੋਂ ਰਾਹਤ

ਵਿਧਾਨ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਚੋਣਾਂ ਮੌਕੇ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੱਤੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਪ੍ਰੋਸੀਡਿੰਗ ’ਤੇ ਅਗਲੇ ਨਿਰਦੇਸ਼ਾਂ ਤੱਕ …

Read More »

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਰਾਰੀ ਦੇ ਅਸਤੀਫ਼ੇ ’ਤੇ ਚੁੱਕੇ ਸਵਾਲ

ਕਿਹਾ : ਫੌਜਾ ਸਿੰਘ ਸਰਾਰੀ ਦੇ ਕਾਰਜਕਾਲ ਦੀ ਹੋਵੇ ਜਾਂਚ ਲੁਧਿਆਣਾ/ਬਿਊਰੋ ਨਿਊਜ਼ : ਭਗਵੰਤ ਮਾਨ ਕੈਬਨਿਟ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ’ਤੇ ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਵਾਲ ਚੁੱਕੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਫੌਜਾ ਸਿੰਘ ਸਰਾਰੀ ਦੇ ਅਸਤੀਫ਼ਾ ਦੇਣ ਨਾਲ ਹੀ …

Read More »

ਅਹਿਮਦਾਬਾਦ ’ਚ 11 ਮੰਜ਼ਿਲਾ ਬਿਲਡਿੰਗ ਦੀ 7ਵੀਂ ਮੰਜ਼ਿਲ ’ਤੇ ਲੱਗੀ ਅੱਗ

ਹਾਦਸੇ ’ਚ 15 ਸਾਲਾ ਲੜਕੀ ਜਿਊਂਦੀ ਸੜੀ ਅਹਿਮਦਾਬਾਦ/ਬਿਊਰੋ ਨਿਊਜ਼ : ਅਹਿਮਦਾਬਾਦ ਦੇ ਸ਼ਾਹੀਨਬਾਗ ਇਲਾਕੇ ’ਚ ਅੱਜ ਸ਼ਨੀਵਾਰ ਨੂੰ ਇਕ 11 ਮੰਜਿਲਾ ਬਿਲਡਿੰਗ ਦੀ 7ਵੀਂ ਮੰਜ਼ਿਲ ’ਤੇ ਅੱਗ ਲੱਗ ਗਈ। ਅੱਗ ਲੱਗਣ ਦੇ ਇਸ ਹਾਦਸੇ ’ਚ ਇਕ 15 ਸਾਲਾ ਲੜਕੀ ਦੀ ਸੜਨ ਕਾਰਨ ਮੌਤ ਹੋ ਗਈ। ਹਾਦਸੇ ਦੌਰਾਨ ਮਰਨ ਵਾਲੀ ਲੜਕੀ …

Read More »

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ

ਕਿਹਾ : ਪੰਜਾਬ ਸਰਕਾਰ ਨੂੰ ਭਗਵੰਤ ਮਾਨ ਨਹੀਂ-ਕੇਜਰੀਵਾਲ ਅਤੇ ਦਿੱਲੀ ਦੇ ਅਧਿਕਾਰੀ ਰਹੇ ਹਨ ਚਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਖਵਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ …

Read More »

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਹੁਦੇ ਤੋਂ ਅਸਤੀਫ਼ਾ

ਪੰਜਾਬ ਕੈਬਨਿਟ ’ਚ ਵੱਡੇ ਫੇਰਬਦਲ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਾਰੀ ਨੇ ਅਸਤੀਫ਼ੇ ਦਾ ਕਾਰਨ ਨਿੱਜੀ ਸਮੱਸਿਆ ਦੱਸਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ …

Read More »

ਪੰਜਾਬ ਕੈਬਨਿਟ ਦੀ ਮੀਟਿੰਗ ’ਚ ਖਾਲੀ ਅਸਾਮੀਆਂ ਨੂੰ ਭਰਨ ਦਾ ਕੀਤਾ ਗਿਆ ਫੈਸਲਾ

ਸਕੂਲਾਂ ’ਚ ਸਫਾਈ ਸੇਵਕਾਂ, ਸੇਵਾਦਾਰਾਂ ਅਤੇ ਚੌਕੀਦਾਰਾਂ ਦੀ ਵੀ ਕੀਤੀ ਜਾਵੇਗੀ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿਚ …

Read More »

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਿਆ ਪੱਤਰ

ਸਰਨਾ ਭਰਾਵਾਂ ਨੂੰ ਸਿੱਖ ਪੰਥ ’ਚੋਂ ਛੇਕਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ :ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਪੱਤਰ ਲਿਖ ਕੇ ਸਰਨਾ ਭਰਾਵਾਂ ਨੂੰ ਪੰਥ ’ਚੋਂ ਛੇਕਣ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਰਨਾ ਭਰਾਵਾਂ ’ਤੇ …

Read More »

ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮੇ ਹੁਣ ਨਹੀਂ ਕਰ ਸਕਣਗੇ ਹੜਤਾਲ

ਹੜਤਾਲ ਕਰਨ ਵਾਲਿਆਂ ਨੂੰ ਤੁਰੰਤ ਡਿਊਟੀ ਤੋਂ ਜਾ ਸਕਦਾ ਹੈ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਹੁਣ ਹੜਤਾਲ ਨਹੀਂ ਕਰ ਸਕਣਗੇ। ਹੜਤਾਲ ਕਰਨ ਵਾਲੇ ਕੱਚੇ ਕਾਮਿਆਂ ਨੂੰ ਹੁਣ ਤੁਰੰਤ ਡਿਪੂਆਂ ਦੇ ਡਿਊਟੀ ਸੈਕਸ਼ਨ ਤੋਂ ਹਟਾ ਕੇ ਉਨ੍ਹਾਂ ਦੀ ਥਾਂ …

Read More »

ਅੰਮਿ੍ਰਤਸਰ ਏਅਰਪੋਰਟ ’ਤੇ 24 ਘੰਟੇ ਫਸੇ ਰਹੇ ਅਮਰੀਕਾ ਜਾਣ ਵਾਲੇ ਯਾਤਰੀ

ਚੈਕਇਨ ਤੋਂ ਬਾਅਦ ਵੀ ਫਲਾਈਟ ਬਾਰੇ ਨਹੀਂ ਦਿੱਤੀ ਗਈ ਕੋਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਇੰਟਰਨੈਸ਼ਨਲ ਏਅਰਪੋਰਟ ’ਤੇ ਲੰਘੀ ਦੇਰ ਰਾਤ ਜਮ ਕੇ ਹੰਗਾਮਾ ਹੋਇਆ ਅਤੇ ਅਮਰੀਕਾ ਜਾਣ ਵਾਲੇ ਯਾਤਰੀ 24 ਘੰਟੇ ਏਅਰਪੋਰਟ ’ਤੇ ਹੀ ਫਸੇ ਰਹੇ। ਇਸ ਦੌਰਾਨ ਨਾ ਤਾਂ ਯਾਤਰੀਆਂ ਨੂੰ ਏਅਰਪੋਰਟ ਤੋਂ ਬਾਹਰ ਜਾਣ ਦਿੱਤਾ …

Read More »

ਪੰਜਾਬ ਅਤੇ ਹਰਿਆਣਾ ’ਚ ਠੰਢ ਦਾ ਕਹਿਰ ਜਾਰੀ

ਅਗਲੇ ਦੋ ਦਿਨਾਂ ਤੱਕ ਪੰਜਾਬ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਨਹੀਂ ਮਿਲੇਗੀ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ : ਹਿਮਾਚਲ ਦੀਆਂ ਪਹਾੜੀਆਂ ’ਤੇ ਹੋਈ ਤਾਜ਼ਾ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਵਿਚ ਅੱਜ ਸ਼ੁੱਕਰਵਾਰ ਨੂੰ ਵੀ ਠੰਢ ਦਾ ਕਹਿਰ ਜਾਰੀ ਰਿਹਾ। ਦੋਵਾਂ ਸੂਬਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ। ਮੌਸਮ ਵਿਭਾਗ …

Read More »