ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਗਵੰਤ ਮਾਨ ਵੱਲੋਂ ਕਮੇਟੀ ‘ਤੇ ਅੜਿੱਕੇ ਪਾਉਣ ਦੇ ਲਾਏ ਆਰੋਪ ਨਕਾਰੇ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਵਿੱਚ ਮੈਡੀਕਲ ਕਾਲਜ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ‘ਤੇ ਰੋਕਾਂ ਲਗਾਉਣ ਦੇ ਆਰੋਪਾਂ ਨੂੰ ਸਿਰੇ ਤੋਂ ਨਕਾਰ ਦਿੱਤਾ …
Read More »ਐਜੂਕੇਸ਼ਨ ਸੈਂਟਰ ਆਫ ਆਸਟਰੇਲੀਆ ਨੇ ਕੀਤਾ ਐਮਐਮਡੀਯੂ ਮੁਲਾਨਾ ਅੰਬਾਲਾ ਦਾ ਦੌਰਾ
ਚੰਡੀਗੜ੍ਹ : ਭਾਰਤ ਵਿਚ ਨਵੀਂ ਸਿੱਖਿਆ ਨੀਤੀ 2020 ਲਾਗੂ ਹੋਣ ਤੋਂ ਬਾਅਦ ਤੋਂ ਹੀ ਦੇਸ਼ ਵਿਚ ਵਿਦੇਸ਼ੀ ਯੂਨੀਵਰਸਿਟੀਆਂ ਸਿੱਖਿਆ ਦੇ ਖੇਤਰ ਵਿਚ ਨਵੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਵਿਚ ਲੱਗੀਆਂ ਹੋਈਆਂ ਹਨ। ਉਸੇ ਤਹਿਤ ਐਜੂਕੇਸ਼ਨ ਸੈਂਟਰ ਆਫ ਆਸਟਰੇਲੀਆ, ਯਾਨੀ ਕਿ ਈਸੀਏ ਨੇ ਹਰਿਆਣਾ ਦੇ ਮੁਲਾਨਾ ਅੰਬਾਲਾ ਸਥਿਤ ਮਹਾਂਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਐਮਐਮਡੀਯੂ ਦਾ …
Read More »ਨਵੇਂ ਸਾਲ ਦੀ ਆਮਦ ਮੌਕੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਸੰਗਤ ਨੇ ਪਰਿਕਰਮਾ ਵਿੱਚ ਬੈਠ ਕੇ ਸਾਰੀ ਰਾਤ ਕੀਤਾ ਜਾਪ; ਮੱਥਾ ਟੇਕਣ ਲਈ ਤਿੰਨ-ਤਿੰਨ ਘੰਟੇ ਵਾਰੀ ਦੀ ਕਰਨੀ ਪਈ ਉਡੀਕ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਨਵੇਂ ਸਾਲ ਮੌਕੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਨਵੇਂ ਵਰ੍ਹੇ ਦਾ ਸਵਾਗਤ ਕੀਤਾ। ਸ੍ਰੀ ਦਰਬਾਰ ਸਾਹਿਬ ਵਿਖੇ ਦੇਰ …
Read More »ਲਤੀਫਪੁਰਾ ਉਜਾੜਾ: ਮਲਬੇ ਹੇਠ ਦੱਬੀਆਂ ਪਈਆਂ ਨੇ ਸੱਧਰਾਂ
ਪੀੜਤ ਲੋਕਾਂ ਦੀ ਪੀੜ ਹਾਲੇ ਵੀ ਘਟਦੀ ਦਿਖਾਈ ਨਹੀਂ ਦੇ ਰਹੀ ਜਲੰਧਰ/ਬਿਊਰੋ ਨਿਊਜ਼ : ਲਤੀਫ਼ਪੁਰਾ ਵਿੱਚ ਹੱਸਦੇ-ਵੱਸਦੇ ਘਰਾਂ ਨੂੰ ਮਲਬੇ ਵਿੱਚ ਬਦਲ ਦੇਣ ਦੀ ਸਰਕਾਰੀ ਕਾਰਵਾਈ ਨੂੰ ਤਿੰਨ ਹਫ਼ਤੇ ਤੋਂ ਵੀ ਜ਼ਿਆਦਾ ਸਮਾਂ ਹੋ ਗਿਆ ਹੈ, ਪਰ ਪੀੜਤ ਲੋਕਾਂ ਦੀ ਪੀੜ ਹਾਲੇ ਵੀ ਘਟਦੀ ਦਿਖਾਈ ਨਹੀਂ ਦੇ ਰਹੀ। ਸਖ਼ਤ ਮਿਹਨਤ …
Read More »ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਖ਼ਿਲਾਫ਼ ਵਿਜੀਲੈਂਸ ਜਾਂਚ ਸ਼ੁਰੂ
ਮੁਹਾਲੀ ਤੇ ਰੂਪਨਗਰ ਜ਼ਿਲ੍ਹੇ ‘ਚ ਆਮਦਨ ਤੋਂ ਵੱਧ ਬਹੁ-ਕਰੋੜੀ ਜ਼ਮੀਨਾਂ ਖ਼ਰੀਦਣ ਦਾ ਆਰੋਪ ਮੁਹਾਲੀ : ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਛੋਟੇ ਭਰਾ ਤੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਣਾ ਸ਼ੁਰੂ …
Read More »ਪੰਜਾਬ ‘ਚ 60 ਫ਼ੀਸਦੀ ਪਰਵਾਸੀਆਂ ਦੇ ਪਰਿਵਾਰਕ ਝਗੜੇ: ਧਾਲੀਵਾਲ
ਅੰਮ੍ਰਿਤਸਰ : ਪੰਜਾਬ ਦੇ ਐੱਨਆਰਆਈ ਦੀਆਂ ਸਮੱਸਿਆਵਾਂ ਦੇ ਮਾਮਲਿਆਂ ਵਿੱਚ 60 ਫ਼ੀਸਦੀ ਪਰਿਵਾਰਕ ਝਗੜਿਆਂ ਦੇ ਕੇਸ ਹਨ। ਇਹ ਖੁਲਾਸਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਉਨ੍ਹਾਂ ਹਾਲ ਹੀ ਵਿੱਚ ਪਿਛਲੇ 15 ਦਿਨਾਂ ਵਿੱਚ ਐਨਆਰਆਈਜ਼ ਨਾਲ ਵੱਖ-ਵੱਖ ਜ਼ਿਲ੍ਹਿਆਂ ਵਿਚ ਪੰਜ ਮਿਲਣੀਆਂ ਕੀਤੀਆਂ ਹਨ। ਇਨ੍ਹਾਂ ਮਿਲਣੀਆਂ ਦੌਰਾਨ ਪੰਜਾਬ ਸਰਕਾਰ ਕੋਲ ਲਗਪਗ …
Read More »ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਪੰਜਾਬ ਭਰ ‘ਚ ਰੋਸ ਮੁਜ਼ਾਹਰੇ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਂਝਾ ਮੋਰਚਾ ਜ਼ੀਰਾ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 18 ਜ਼ਿਲ੍ਹਿਆਂ ਦੇ 800 ਤੋਂ ਵੱਧ ਪਿੰਡਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਰੋਸ ਵਜੋਂ ਕਾਲੀਆਂ ਝੰਡੀਆਂ ਤੇ ਪੱਟੀਆਂ …
Read More »ਵਿਸਾਖੀ ਮੌਕੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂ ਹੁਣ 11 ਜਨਵਰੀ ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ
ਅੰਮ੍ਰਿਤਸਰ/ਬਿਊਰੋ ਨਿਊਜ਼ : ਖਾਲਸਾ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ‘ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕੀਤਾ ਗਿਆ ਹੈ। ਹੁਣ ਸ਼ਰਧਾਲੂ 11 ਜਨਵਰੀ ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 …
Read More »ਸਰਕਾਰ ਨੇ ਪਰਵਾਸੀਆਂ ਦੇ ਮਾਮਲੇ ਨਿਬੇੜਨ ਲਈ ਢੁਕਵੇਂ ਕਦਮ ਚੁੱਕੇ : ਧਾਲੀਵਾਲ
ਐੱਨਆਰਆਈ ਪੁਲਿਸ ਥਾਣਿਆਂ ਨੂੰ ਅਪਗਰੇਡ ਕਰਨ ਲਈ ਗਰਾਂਟ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ 15 ਐੱਨਆਰਆਈ ਪੁਲਿਸ ਥਾਣਿਆਂ ਨੂੰ ਅਪਗਰੇਡ ਕਰਨ ਲਈ ਕੁੱਲ 30 ਲੱਖ ਰੁਪਏ ਜਾਰੀ ਕਰ ਦਿੱਤੇ ਹਨ। ਇਸ ਰਕਮ ਨਾਲ ਐੱਨਆਰਆਈ ਥਾਣਿਆਂ ਦਾ ਬੁਨਿਆਦੀ …
Read More »ਪਾਲਤੂ ਕੁੱਤੇ ਨੂੰ ਬਚਾਉਂਦਾ ਮਰਚੈਂਟ ਨੇਵੀ ਅਫ਼ਸਰ ‘ਡੁੱਬਿਆ’
ਭਾਖੜਾ ਨਹਿਰ ‘ਚ ਡਿੱਗੇ ਕੁੱਤੇ ਨੂੰ ਬਚਾਉਣ ਲਈ ਪਾਣੀ ‘ਚ ਮਾਰੀ ਸੀ ਛਾਲ ਮੋਰਿੰਡਾ/ਬਿਊਰੋ ਨਿਊਜ਼ : ਮੋਰਿੰਡਾ ਨੇੜਲੇ ਪਿੰਡ ਚੱਕਲਾਂ ਕੋਲੋਂ ਲੰਘਦੀ ਭਾਖੜਾ ਨਹਿਰ ‘ਚ ਡਿੱਗੇ ਆਪਣੇ ਪਾਲਤੂ ਕੁੱਤੇ ਨੂੰ ਬਚਾਉਂਦਾ ਇਕ ਮਰਚੈਂਟ ਨੇਵੀ ਅਫ਼ਸਰ ‘ਡੁੱਬ’ ਗਿਆ। ਵੇਰਵਿਆਂ ਮੁਤਾਬਕ ਰਮਨਦੀਪ ਸਿੰਘ (40) ਨੇ ਨਹਿਰ ਵਿਚ ਡਿੱਗੇ ਆਪਣੇ ਕੁੱਤੇ ਨੂੰ ਬਚਾਉਣ …
Read More »