ਚੰਨੀ ‘ਤੇ ਲਗਾਏ ਗਏ ਆਰੋਪਾਂ ਨੂੰ ਬੇਬੁਨਿਆਦ ਦੱਸਿਆ ਪਟਿਆਲਾ/ਬਿਊਰੋ ਨਿਊਜ਼ : ਕਾਂਗਰਸੀ ਆਗੂ ਅਤੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਮੰਗਲਵਾਰ ਨੂੰ ਪਟਿਆਲਾ ਜੇਲ੍ਹ ‘ਚ ਬੰਦ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕੀਤੀ, ਪਰ ਉਨ੍ਹਾਂ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਗੁਰੇਜ਼ ਹੀ …
Read More »ਸ਼ਰਾਬ ਫੈਕਟਰੀ ਮਾਮਲੇ ‘ਚ ਸਾਂਝੇ ਮੋਰਚੇ ਦਾ ਹਰ ਪ੍ਰੋਗਰਾਮ ਲਾਗੂ ਕਰਾਂਗੇ : ਡੱਲੇਵਾਲ
ਬਠਿੰਡਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਜ਼ੀਰਾ ਸਥਿਤ ਮਾਲਬਰੋਜ਼ ਸ਼ਰਾਬ ਫੈਕਟਰੀ ਵਿਰੁੱਧ ਬਣੇ ਸਾਂਝੇ ਮੋਰਚੇ ਵੱਲੋਂ ਦਿੱਤੇ ਹਰ ਪ੍ਰੋਗਰਾਮ ਅਨੁਸਾਰ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਸਾਂਝੇ ਮੋਰਚੇ ਵੱਲੋਂ ਸ਼ੁੱਧ ਪਾਣੀ, ਹਵਾ ਅਤੇ ਜ਼ਮੀਨ ਤੋਂ ਇਲਾਵਾ ਜ਼ਿੰਦਗੀ ਜਿਊਣ ਦੇ …
Read More »ਨਵਜੋਤ ਸਿੱਧੂ ਦੇ ਜੇਲ੍ਹ ‘ਚੋਂ ਬਾਹਰ ਆਉਂਦਿਆਂ ਨੂੰ ਹੋਵੇਗਾ ਸ਼ਕਤੀ ਪ੍ਰਦਰਸ਼ਨ
ਕਾਂਗਰਸ ਪਾਰਟੀ ‘ਚ ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਈ ਸੀ ਅਤੇ ਉਹ ਪਟਿਆਲਾ ਦੀ ਜੇਲ੍ਹ ਵਿਚ ਬੰਦ ਹਨ। ਚੰਗੇ ਵਿਵਹਾਰ ਦੇ ਚੱਲਦਿਆਂ ਹੁਣ ਨਵਜੋਤ ਸਿੱਧੂ ਦੀ ਤੈਅ …
Read More »ਸਰਕਾਰੀ ਅਤੇ ਨਿੱਜੀ ਅਦਾਰਿਆਂ ਦੇ ਬੋਰਡ ਪੰਜਾਬੀ ‘ਚ ਲਗਵਾਉਣ ਸੰਬੰਧੀ ਮੁਹਿੰਮ ਦੀ ਜਲੰਧਰ ਤੋਂ ਸ਼ੁਰੂਆਤ
ਮਾਂ ਬੋਲੀ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ : ਮੀਤ ਹੇਅਰ ਜਲੰਧਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਇੱਥੇ ਸਰਕਾਰੀ ਅਤੇ ਨਿੱਜੀ ਅਦਾਰਿਆਂ …
Read More »ਪੰਜਾਬ ਸਰਕਾਰ ਨੇ 5,773 ਪਿੰਡਾਂ ਨੂੰ ਰੈਵੇਨਿਊ ਲੈਂਡ ਦੀ ਰਜਿਸਟਰੀ ਲਈ ਐੱਨਓਸੀ ਤੋਂ ਦਿੱਤੀ ਛੋਟ
ਅਮਨ ਅਰੋੜਾ ਨੇ ਇਸ ਨੂੰ ਲੋਕ-ਪੱਖੀ ਫੈਸਲਾ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਪੇਂਡੂ ਖੇਤਰਾਂ ਵਿੱਚ ਰੈਵੇਨਿਊ ਲੈਂਡ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਸੂਬੇ ਦੇ 5,773 ਪਿੰਡਾਂ ਨੂੰ ਐੱਨਓਸੀ ਲੈਣ ਤੋਂ ਛੋਟ ਦੇ ਦਿੱਤੀ ਹੈ। ਮਕਾਨ …
Read More »ਪੰਜਾਬ ਸਰਕਾਰ ਨੇ ‘ਐਨ ਆਰ ਆਈ ਪੰਜਾਬੀਆਂ ਨਾਲ ਮਿਲਣੀ’ ਤਹਿਤ ਕੀਤੇ ਪੰਜ ਪ੍ਰੋਗਰਾਮ
ਧਾਲੀਵਾਲ ਨੇ ਕਿਹਾ : ਸੂਬਾ ਸਰਕਾਰ ਨੇ ਪਰਵਾਸੀ ਪੰਜਾਬੀਆਂ ਦੇ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਪਰਵਾਸੀ ਪੰਜਾਬੀਆਂ ਦੇ ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ ਹਨ। ਜਿਸ ਨਾਲ …
Read More »ਲਤੀਫਪੁਰਾ ਉਜਾੜਾ : ਘਰ ਢਹਿ ਗਏ, ਕਰਜ਼ੇ ਰਹਿ ਗਏ
ਪੀੜਤਾਂ ਨੂੰ ਸਤਾਉਣ ਲੱਗੀ ਘਰ ਬਣਾਉਣ ਲਈ ਲਏ ਬੈਂਕ ਕਰਜ਼ਿਆਂ ਦੀ ਚਿੰਤਾ ਜਲੰਧਰ/ਬਿਊਰੋ ਨਿਊਜ਼ : ਲਤੀਫਪੁਰਾ ਵਿੱਚ ਸਰਕਾਰ ਵੱਲੋਂ ਉਜਾੜੇ ਪੀੜਤ ਪਰਿਵਾਰਾਂ ਦੇ ਜ਼ਖ਼ਮ ਦਿਨ ਬੀਤਣ ਨਾਲ ਹੋਰ ਡੂੰਘੇ ਹੁੰਦੇ ਜਾ ਰਹੇ ਹਨ। ਪੋਹ ਦੇ ਦਿਨਾਂ ਵਿੱਚ ਜਦੋਂ ਹੱਡ ਚੀਰਵੀਂ ਠੰਡ ਪੈ ਰਹੀ ਹੈ ਤਾਂ ਵੀ ਪ੍ਰਸ਼ਾਸਨ ਨੂੰ ਨਾ ਤਾਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ 4 ਹਜ਼ਾਰ ਅਧਿਆਪਕਾਂ ਨੂੰ ਦਿੱਤੇ ਨਿਯੁਕਤੀ ਪੱਤਰ
ਹੁਣ ਤੱਕ ਮਾਨ ਸਰਕਾਰ ਨੇ 10 ਹਜ਼ਾਰ ਅਧਿਆਪਕ ਕੀਤੇ ਭਰਤੀ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਸਿੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਅਤੇ ਬੇਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਅੱਜ ਲੁਧਿਆਣਾ ’ਚ ਆਯੋਜਿਤ ਇਕ ਪ੍ਰੋਗਰਾਮ …
Read More »ਗੁਰਦੁਆਰਾ ਸਾਹਿਬਾਨਾਂ ਦੀਆਂ ਗੋਲਕਾਂ ਸਬੰਧੀ ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ ਦਾ ਮਾਮਲਾ ਭਖਿਆ
ਸ਼ੋ੍ਰਮਣੀ ਕਮੇਟੀ ਮੈਂਬਰ ਬੋਲੇ : ਮੁੱਖ ਮੰਤਰੀ ਭਗਵੰਤ ਮਾਨ ਮੰਗਣ ਮੁਆਫ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦੁਆਰਾ ਸਾਹਿਬਾਨਾਂ ਦੀਆਂ ਗੋਲਕਾਂ ਸਬੰਧੀ ਲੰਘੇ ਦਿਨੀਂ ਦਿੱਤੇ ਬਿਆਨ ਦਾ ਮਾਮਲਾ ਹੁਣ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਸ ਸਬੰਧੀ ਸ਼ੋ੍ਰਮਣੀ ਕਮੇਟੀ ਮੈਂਬਰਾਂ ਵੱਲੋਂ ਅੱਜ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ …
Read More »ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਮੁਕਾਬਲੇ ’ਚ ਜਿੱਤਿਆ ਸੋਨ ਤਮਗਾ
ਪਟਿਆਲਾ ਜਿਲ੍ਹੇ ਦੇ ਪਿੰਡ ਮੈਹਸ ਦੀ ਰਹਿਣ ਵਾਲੀ ਹੈ ਹਰਜਿੰਦਰ ਕੌਰ ਨਾਭਾ/ਬਿਊਰੋ ਨਿਊਜ਼ : ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤ ਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਤਾਮਿਲਨਾਡੂ ਵਿਚ ਚੱਲ ਰਹੀ ਨੈਸ਼ਨਲ ਚੈਂਪੀਅਨਸ਼ਿਪ ਦੌਰਾਨ ਉਸ ਨੇ ਸੋਨ ਤਮਗਾ ਜਿੱਤਿਆ ਹੈ। ਸੱਤਵੇਂ ਦਿਨ ਦੇ ਮੁਕਾਬਲਿਆਂ …
Read More »