ਮੌਸਮ ਵਿਭਾਗ ਵੱਲੋਂ 7 ਜਨਵਰੀ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਠੰਡ ਦਾ ਪ੍ਰਕੋਪ ਜਾਰੀ ਹੈ ਅਤੇ ਇਸ ਠੰਡ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਦੋਵਾਂ ਸੂਬਿਆਂ ਵਿੱਚ ਸੰਘਣੀ ਧੁੰਦ ਪੈ ਰਹੀ ਹੈ …
Read More »ਕਰੋੜਾਂ ਰੁਪਏ ਦੇ ਸਿੰਚਾਈ ਘੁਟਾਲੇ ਦੀ ਜਾਂਚ ਰੁਕੀ
ਪੰਜਾਬ ਦੇ ਰਿਟਾਇਰਡ ਆਈਏਐਸ ਅਧਿਕਾਰੀ ਸਰਵੇਸ਼ ਕੌਸ਼ਲ ਕੋਲੋਂ ਅਜੇ ਨਹੀਂ ਕੀਤੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋੜਾਂ ਰੁਪਏ ਦੇ ਸਿੰਚਾਈ ਘੁਟਾਲੇ ਦੀ ਜਾਂਚ ਦੇ ਸਬੰਧ ਵਿਚ ਵਿਜੀਲੈਂਸ ਬਿਊਰੋ ਵਲੋਂ ਰਿਟਾਇਰਡ ਆਈਏਐਸ ਸਰਵੇਸ਼ ਕੌਸ਼ਲ ਨੂੰ ਅਜੇ ਤੱਕ ਪੁੱਛਗਿੱਛ ਲਈ ਨਹੀਂ ਬੁਲਾਇਆ ਗਿਆ। ਜਦਕਿ ਉਨ੍ਹਾਂ ਨੂੰ ਅਮਰੀਕਾ ਤੋਂ ਵਾਪਸ ਪਰਤੇ ਹੋਇਆਂ ਵੀ …
Read More »ਪੰਜਾਬ ਤੇ ਹਰਿਆਣਾ ’ਚ ਮੌਸਮ ਨੂੰ ਲੈ ਕੇ ਰੈਡ ਅਲਰਟ
5 ਤੋਂ 6 ਜਨਵਰੀ ਤੱਕ ਸ਼ੀਤ ਲਹਿਰ ਦੀ ਚਿਤਾਵਨੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਅਤੇ ਹਰਿਆਣਾ ਵਿਚ ਮੌਸਮ ਵਿਭਾਗ ਨੇ ਰੈਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ 5 ਤੋਂ 6 ਜਨਵਰੀ ਤੱਕ ਸੰਘਣੀ ਧੁੰਦ ਦੇ ਨਾਲ-ਨਾਲ ਸ਼ੀਤ ਲਹਿਰ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿਚ ਭਾਰੀ ਗਿਰਾਵਟ …
Read More »ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ
ਸਟਰੀਟ ਲਾਈਟ ਘੁਟਾਲੇ ’ਚ ਕੈਪਟਨ ਸੰਧੂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਮਿਲ ਗਈ ਹੈ। ਵਿਜੀਲੈਂਸ ਵਲੋਂ ਪੰਚਾਇਤ ਸੰਮਤੀ ਸਿੱਧਵਾਂ ਬੇਟ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਹੋਏ ਸਟਰੀਟ ਲਾਈਟ ਘੁਟਾਲੇ ਨੂੰ ਲੈ ਕੇ ਭਿ੍ਰਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ …
Read More »ਖੇਡ ਰਾਜ ਮੰਤਰੀ ਸੰਦੀਪ ਸਿੰਘ ’ਤੇ ਆਰੋਪ ਲਗਾਉਣ ਵਾਲੀ ਮਹਿਲਾ ਕੋਚ ਦਾ ਵੱਡਾ ਖੁਲਾਸਾ
ਕਿਹਾ : ਕੇਸ ਵਾਪਸ ਲੈਣ ਲਈ ਇਕ ਕਰੋੜ ਰੁਪਏ ਅਤੇ ਵਿਦੇਸ਼ ਭੇਜਣ ਦੀ ਦਿੱਤੀ ਜਾ ਰਹੀ ਹੈ ਆਫ਼ਰ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਖੇਡ ਰਾਜ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ’ਤੇ ਆਰੋਪ ਲਗਾਉਣ ਵਾਲੀ ਮਹਿਲਾ ਕੋਚ ਦੇ ਮਾਮਲੇ ਦੀ ਜਾਂਚ ਤੇਜ ਹੋ ਗਈ ਹੈ। ਇਸ ਮਾਮਲੇ ਵਿਚ ਚੰਡੀਗੜ੍ਹ …
Read More »ਕਾਂਗਰਸੀ ਸੰਸਦ ਮੈਂਬਰ ਮੁਹੰਮਦ ਸਦੀਕ ਨੇ ‘ਭਾਰਤ ਜੋੜੋ’ ਗੀਤ ਕੀਤਾ ਰਿਲੀਜ਼
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਕੀਤਾ ਸਮਰਪਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਅਤੇ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਮੁਹੰਮਦ ਸਦੀਕ ਨੇ ‘ਭਾਰਤ ਜੋੜੋ’ ਨਾਮੀ ਇਕ ਗੀਤ ਰਿਲੀਜ਼ ਕੀਤਾ ਹੈ। ਇਹ ਗੀਤ ਉਨ੍ਹਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਨੂੰ …
Read More »ਵਿਜੀਲੈਂਸ ਜਾਂਚ ਨੂੰ ਲੈ ਕੇ ਮੀਡੀਆ ’ਤੇ ਭੜਕੇ ਸਾਬਕਾ ਮੰਤਰੀ ਬਲਬੀਰ ਸਿੱਧੂ
ਕਿਹਾ : ਮੈਨੂੰ ਵਿਜੀਲੈਂਸ ਨੇ ਕੋਈ ਨੋਟਿਸ ਨਹੀਂ ਭੇਜਿਆ, ਖਬਰਾਂ ਲਗਾਉਣ ਤੋਂ ਪਹਿਲਾਂ ਕਰਨੀ ਚਾਹੀਦੀ ਸੀ ਗੱਲ ਮੋਹਾਲੀ/ਬਿਊਰੋ ਨਿਊਜ਼ : ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਆਪਣੇ ਖਿਲਾਫ ਵਿਜੀਲੈਂਸ ਜਾਂਚ ਦੀਆਂ ਲੱਗੀਆਂ ਖ਼ਬਰਾਂ ਤੋਂ ਬਾਅਦ ਮੀਡੀਆ ’ਤੇ ਭੜਕ ਉਠੇ। ਉਨ੍ਹਾਂ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਮੈਨੂੰ ਵਿਜੀਲੈਂਸ ਵੱਲੋਂ ਕੋਈ ਨੋਟਿਸ …
Read More »ਸੁਖਬੀਰ ਬਾਦਲ ਨੇ ਕਸਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਤੰਜ
ਕਿਹਾ : ਸੈਰ-ਸਪਾਟਾ ਛੱਡ ਕੇ ਸੂਬੇ ਵੱਲ ਧਿਆਨ ਦੇਣ ਮੁੱਖ ਮੰਤਰੀ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਸਿਆਸੀ ਕਾਨਫਰੰਸ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ …
Read More »ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟਰ ਐਸ ਵਾਈ ਐਲ ਦੇ ਮੁੱਦੇ ’ਤੇ ਭਲਕੇ ਫਿਰ ਕਰਨਗੇ ਚਰਚਾ
ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸੱਦੀ ਗਈ ਹੈ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪਿਛਲੇ ਲੰਬੇ ਸਮੇਂ ਤੋਂ ਲਟਕੇ ਐਸ ਵਾਈ ਐਲ ਨਹਿਰ ਦੇ ਨਿਰਮਾਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਭਲਕੇ ਫਿਰ ਚਰਚਾ ਕਰਨਗੇ। ਸੁਪਰੀਮ ਕੋਰਟ ਦੇ ਹੁਕਮਾਂ ਤੋਂ …
Read More »ਬੀਐਸਐਫ ਨੇ ਮਾਰ ਮੁਕਾਇਆ ਪਾਕਿਸਤਾਨੀ ਘੁਸਪੈਠੀਆ
ਬਾਰਡਰ ਲੰਘ ਕੇ ਕੰਡਿਆਲੀ ਤਾਰ ਦੇ ਕੋਲ ਪਹੁੰਚ ਗਿਆ ਸੀ ਇਹ ਘੁਸਪੈਠੀਆ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਸਰਹੱਦੀ ਖੇਤਰ ਵਿਚ ਭਾਰਤ-ਪਾਕਿਸਤਾਨ ਸਰਹੱਦ ’ਤੇ ਬਾਰਡਰ ਸਕਿਉਰਿਟੀ ਫੋਰਸ (ਬੀਐਸਐਫ) ਦੇ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਘੁਸਪੈਠੀਏ ਕੋਲ ਹਥਿਆਰ ਵੀ ਸਨ। ਇਹ ਇਸ ਸਾਲ ਦੀ ਪਹਿਲੀ ਘੁਸਪੈਠੀਏ …
Read More »