ਕਿਹਾ : ਜਦੋਂ ਤੱਕ ਪੰਜਾਬ ਸਰਕਾਰ ਮੰਗਾਂ ਨਹੀਂ ਮੰਨਦੀ ਧਰਨਾ ਉਦੋਂ ਤੱਕ ਰਹੇਗਾ ਜਾਰੀ ਸ਼ੰਭੂ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਟਰੱਕ ਯੂਨੀਅਨਾਂ ਤੋੜਨ ਦੇ ਵਿਰੋਧ ’ਚ ਸਮੁੱਚੇ ਪੰਜਾਬ ਦੇ ਟਰੱਕ ਅਪਰੇਟਰਾਂ ਨੇ ਸ਼ੰਭੂ ਬੈਰੀਅਰ ’ਤੇ ਪਿਛਲੇ ਦੋ ਦਿਨਾਂ ਤੋਂ ਧਰਨਾ ਲਗਾਇਆ ਹੋਇਆ …
Read More »ਨਵੇਂ ਸਾਲ ’ਤੇ ਸੁਰੱਖਿਆ ਪ੍ਰਬੰਧ ਸਖਤ
ਪੁਲਿਸ ਵਲੋਂ ਜਾਰੀ ਕੀਤੀ ਗਈ ਐਡਵਾਇਜ਼ਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੂਰਾ ਵਿਸ਼ਵ ਨਵਾਂ ਸਾਲ ਮਨਾਉਣ ਜਾ ਰਿਹਾ ਹੈ। ਭਾਰਤ ਵਿਚ 2023 ਦੀ ਆਮਦ ਉਤੇ ਵੱਖ-ਵੱਖ ਸ਼ਹਿਰਾਂ ’ਚ ਰੰਗਾਰੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਨਵੇਂ ਸਾਲ ਮੌਕੇ ਹਮਲੇ ਦੇ ਖ਼ਦਸ਼ੇ ਕਾਰਨ ਪੰਜਾਬ ’ਚ ਹਾਈ ਅਲਰਟ ਹੈ। ਇਸ ਦਰਮਿਆਨ ਪੰਜਾਬ ਸਰਕਾਰ ਨੇ ਪੁਖ਼ਤਾ …
Read More »ਪੰਜਾਬ ’ਚ ਰਿਪੋਰਟ ਕਾਰਡ ’ਤੇ ਘਿਰੀ ਆਮ ਆਦਮੀ ਪਾਰਟੀ
ਸਾਲ ਵਿਚ 22 ਡਰੋਨ ਸੁੱਟਣ ਦਾ ਕੀਤਾ ਦਾਅਵਾ ਤਾਂ ਲੋਕਾਂ ਨੇ ਕੀਤਾ ਵਿਰੋਧ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਪੁਲਿਸ ਦਾ ਰਿਪੋਰਟ ਕਾਰਡ ਜਾਰੀ ਕਰਕੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਜੰਮ ਕੇ ਟਰੋਲ ਹੋ ਰਹੀ ਹੈ। ਪੰਜਾਬ ਦੇ ਲੋਕਾਂ ਨੇ ‘ਆਪ’ ਸਰਕਾਰ ਦੇ ਦਾਅਵਿਆਂ ਨੂੰ ਗਲਤ ਠਹਿਰਾਇਆ ਹੈ। ਬੀਐਸਐਫ ਦੇ ਜਵਾਨਾਂ …
Read More »ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਤੋਂ ਕੀਤੀ ਪੁੱਛ ਪੜਤਾਲ
ਸਿੰਚਾਈ ਘਪਲਾ ਮਾਮਲੇ ਵਿਚ ਘਿਰੇ ਹੋਏ ਹਨ ਸਾਬਕਾ ਮੰਤਰੀ ਮੁਹਾਲੀ/ਬਿੳੂਰੋ ਨਿੳੂਜ਼ ਪੰਜਾਬ ਦੇ ਬਹੁਚਰਚਿਤ ਸਿੰਚਾਈ ਘਪਲਾ ਮਾਮਲੇ ਵਿੱਚ ਅੱਜ ਸ਼ੁੱਕਰਵਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਸਾਬਕਾ ਮੰਤਰੀ ਤੇ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਕੋਲੋਂ ਲੰਮੀ ਪੁੱਛ ਪੜਤਾਲ ਕੀਤੀ ਗਈ। ਪੁੱਛ ਪੜਤਾਲ ਤੋਂ ਬਾਅਦ ਜਦੋਂ ਮੀਡੀਆ ਨੇ …
Read More »‘ਆਪ’ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੀ ਤਿਆਰੀ ’ਚ
56 ਪ੍ਰਾਇਮਰੀ ਸਕੂਲਾਂ ਦੇ ਨਾਮ ਬਦਲਣ ਦੀ ਚਰਚਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਸਕੂਲਾਂ ਦੇ ਨਾਵਾਂ ਨੂੰ ਬਦਲਣ ਦੀ ਤਿਆਰੀ ਵਿੱਚ ਜੁਟ ਗਈ ਹੈ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਉਹਨਾਂ ਸਕੂਲਾਂ ਦੇ ਨਾਮ ਵਿਚ …
Read More »ਨਵਜੋਤ ਸਿੱਧੂ ਨੂੰ ਪਟਿਆਲਾ ਜੇਲ੍ਹ ’ਚ ਮਿਲਣ ਪਹੁੰਚੇ ਨਰਾਜ਼ ਕਾਂਗਰਸੀ ਆਗੂ ਸੁਰਜੀਤ ਧੀਮਾਨ
ਰਾਜਿੰਦਰ ਕੌਰ ਭੱਠਲ ਦੇ ਪੁੱਤਰ ਰਾਹੁਲ ਭੱਠਲ ਤੇ ਸਾਬਕਾ ਵਿਧਾਇਕ ਨੱਥੂ ਰਾਮ ਨੇ ਵੀ ਕੀਤੀ ਮੁਲਾਕਾਤ ਪਟਿਆਲਾ/ਬਿੳੂਰੋ ਨਿੳੂਜ਼ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਚਰਚਾ ਜ਼ੋਰ ਫੜ ਗਈ ਹੈ। ਇਸੇ ਦੌਰਾਨ ਨਵਜੋਤ ਸਿੱਧੂ ਨੂੰ ਮਿਲਣ ਵਾਲਿਆਂ ਦੀ ਗਿਣਤੀ ਵੀ …
Read More »ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗਿਣਾਈਆਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ
ਕਿਹਾ : ਸਰਕਾਰ ਨੇ 634 ਕਿਸਾਨਾਂ ਦੇ ਵਾਰਸਾਂ ਨੂੰ ਜਾਰੀ ਕੀਤੀ 31 ਕਰੋੜ ਤੋਂ ਵੱਧ ਦੀ ਰਾਸ਼ੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂੁਬਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ‘ਆਪ’ ਸਰਕਾਰ ਨੇ ਹੁਣ ਤਕ …
Read More »ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ‘ਚ ਸਜਾਇਆ ਨਗਰ ਕੀਰਤਨ
ਵੱਡੀ ਗਿਣਤੀ ‘ਚ ਸੰਗਤ ਨੇ ਸ਼ਹਾਦਤ ਨੂੰ ਕੀਤਾ ਸਿਜਦਾ ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ‘ਚ ਫ਼ਤਹਿਗੜ੍ਹ ਸਾਹਿਬ ਵਿਖੇ ਲੱਗੀ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ ਦੇ ਆਖ਼ਰੀ ਦਿਨ ਬੁੱਧਵਾਰ …
Read More »ਐੱਨਆਰਆਈ ਸੰਮੇਲਨ: ਪ੍ਰਤਾਪ ਸਿੰਘ ਬਾਜਵਾ ਅਤੇ ‘ਆਪ’ ਸਰਕਾਰ ਆਹਮੋ-ਸਾਹਮਣੇ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਐੱਨਆਰਆਈ ਪੰਜਾਬੀਆਂ ਨਾਲ ਮਿਲਣੀ’ ਤੋਂ ਨਵਾਂ ਵਿਵਾਦ ਛਿੜ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਦੀ ‘ਆਪ’ ਸਰਕਾਰ ਇਸ ਮਾਮਲੇ ‘ਤੇ ਆਹਮੋ-ਸਾਹਮਣੇ ਆ ਗਏ ਹਨ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਐੱਨਆਰਆਈ ਸਭਾ ਦੇ ਪੈਸੇ …
Read More »ਸੁਖਬੀਰ ਬਾਦਲ ਤੇ ਰਾਣਾ ਗੁਰਜੀਤ ਦੀ ਮੁਲਾਕਾਤ ਨੇ ਛੇੜੀ ਸਿਆਸੀ ਚਰਚਾ
ਚੰਡੀਗੜ੍ਹ ਦੇ ਸੈਕਟਰ 9 ‘ਚ ਸੁਖਬੀਰ ਬਾਦਲ ਦੀ ਰਿਹਾਇਸ਼ ‘ਤੇ ਹੋਈ ਇਹ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਮਗਰੋਂ ਸੂਬੇ ਭਰ ਵੱਚ ਸਿਆਸੀ ਚਰਚੇ ਸ਼ੁਰੂ ਹੋ ਗਏ ਹਨ। ਹਾਲਾਂਕਿ ਇਨ੍ਹਾਂ ਦੋਵਾਂ ਵੱਲੋਂ ਕਿਹਾ …
Read More »