ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸਨਮਾਨ ਵਜੋਂ ਇਹ ਅਸਤੀਫ਼ਾ ਦੇ ਰਹੇ ਹਨ। ਧਾਮੀ ਨੇ ਅੰਮਿ੍ਰਤਸਰ …
Read More »ਸ਼੍ਰੋਮਣੀ ਕਮੇਟੀ ਨੇ ਡਿਪੋਰਟ ਹੋਏ ਪੰਜਾਬੀਆਂ ਨੂੰ ਦਿੱਤੀਆਂ ਦਸਤਾਰਾਂ ਅਤੇ ਲਾਇਆ ਲੰਗਰ
ਸ਼੍ਰੋਮਣੀ ਕਮੇਟੀ ਅਮਰੀਕਾ ਸਰਕਾਰ ਨੂੰ ਲਿਖੇਗੀ ਪੱਤਰ ਅੰਮਿ੍ਰਤਸਰ/ਬਿਊਰੋ ਨਿਊਜ਼ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਅਤੇ ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚੇ ਨੌਜਵਾਨਾਂ ਦੇ ਪੈਰਾਂ ਵਿੱਚ ਹੱਥਕੜੀਆਂ ਅਤੇ ਬੇੜੀਆਂ ਲਗਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਅਤੇ ਭਾਰਤ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ। ਐਸਜੀਪੀਸੀ ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ …
Read More »ਪੰਜਾਬ ਹਰਿਆਣਾ ਹਾਈਕੋਰਟ ਨੂੰ ਦੋ ਨਵੇਂ ਜੱਜ ਮਿਲੇ – ਜੱਜਾਂ ਦੀ ਗਿਣਤੀ ਹੋਈ 53
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਅੱਜ ਚੰਡੀਗੜ੍ਹ ਵਿਚ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ ਹੈ। ਇਨ੍ਹਾਂ ਦੋ ਨਵੀਆਂ ਨਿਯੁਕਤੀਆਂ ਨਾਲ ਹੁਣ ਹਾਈਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ 53 ਹੋ ਗਈ ਹੈ। ਹਾਲਾਂਕਿ ਹਾਈਕੋਰਟ ’ਚ ਅਜੇ …
Read More »ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ ਸਣੇ 112 ਡਿਪੋਰਟ ਭਾਰਤੀਆਂ ਨੂੰ ਲੈ ਕੇ ਤੀਜੀ ਵਿਸ਼ੇਸ਼ ਉਡਾਣ ਐਤਵਾਰ 16 ਫਰਵਰੀ ਦੀ ਰਾਤ ਨੂੰ ਅੰਮਿ੍ਰਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰੇਗਾ। ਧਿਆਨ ਰਹੇ ਕਿ ਸ਼ਨੀਵਾਰ ਨੂੰ ਵੀ 117 ਗ਼ੈਰ-ਕਾਨੂੰਨੀ …
Read More »ਗਿਆਨੀ ਹਰਪ੍ਰੀਤ ਸਿੰਘ ਡਿਪੋਰਟ ਕੀਤੇ ਨੌਜਵਾਨਾਂ ਦੇ ਹੱਕ ਵਿਚ ਨਿੱਤਰੇ
ਕਿਹਾ : ਹਮਦਰਦੀ ਨਾਲ ਨਹੀਂ ਸਰਨਾ, ਸਰਕਾਰ ਨੌਜਵਾਨਾਂ ਦੇ ਮੁੜ ਵਸੇਵੇ ਦਾ ਕਰੇ ਯਤਨ ਤਲਵੰਡੀ ਸਾਬੋ/ਬਿਊਰੋ ਨਿਊਜ਼ : ਅਮਰੀਕਾ ਚੋਂ ਲਗਾਤਾਰ ਡਿਪੋਰਟ ਕਰਕੇ ਭੇਜੇ ਜਾ ਰਹੇ ਨੌਜਵਾਨਾਂ ਦੇ ਹੱਕ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਅੰਮਿ੍ਰਤਸਰ ਹਵਾਈ ਅੱਡੇ ’ਤੇ …
Read More »ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਪਾਰਸ ਆਪਣੇ ਪਰਿਵਾਰ ਸਮੇਤ ਘਰੋਂ ਹੋਇਆ ਗਾਇਬ
ਪਰਿਵਾਰ ਨੇ ਟਰੈਵਲ ਏਜੰਟ ਖਿਲਾਫ ਨਾ ਲਿਖਵਾਈ ਸ਼ਿਕਾਇਤ ਭੋਗਪੁਰ/ਬਿਊਰੋ ਨਿਊਜ਼ : ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭੋਗਪੁਰ ਦੇ ਮੁਹੱਲਾ ਰੂਪ ਨਗਰ ਦਾ ਨੌਜਵਾਨ ਪਾਰਸ ਪੁੱਤਰ ਜਗਤਾਰ ਸਿੰਘ ਵੀ ਸ਼ਾਮਲ ਹੈ, ਜਿਹੜਾ ਆਪਣਾ ਚੰਗਾ ਭਵਿੱਖ ਬਣਾਉਣ ਲਈ 40 ਦਿਨ ਪਹਿਲਾਂ ਲੱਖਾਂ ਰੁਪਏ ਖਰਚ ਕੇ ਇੱਕ ਟਰੈਵਲ ਏਜੰਟ ਰਾਹੀਂ ਅਮਰੀਕਾ ਪੁੱਜਿਆ ਪਰ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਨੂੰ 2 ਜਹਾਜ਼ਾਂ ਰਾਹੀਂ ਫਿਰ ਤੋਂ ਡਿਪੋਰਟ ਕਰ ਰਿਹਾ ਹੈ। ਇਨ੍ਹਾਂ ਵਿਚੋਂ ਇਕ ਜਹਾਜ਼ 15 ਫਰਵਰੀ ਨੂੰ ਅਤੇ ਦੂਜਾ 16 ਫਰਵਰੀ ਨੂੰ ਅੰਮਿ੍ਰਤਸਰ ਏਅਰਪੋਰਟ ’ਤੇ ਲੈਂਡ ਕਰੇਗਾ। ਇਸ ਨੂੰ ਲੈ …
Read More »ਭੁਪੇਸ਼ ਬਘੇਲ ਬਣੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ
ਛੱਤੀਸਗੜ੍ਹ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਭੁਪੇਸ ਬਘੇਲ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਪਾਰਟੀ ਸੰਗਠਨ ’ਚ ਫੇਰ ਕਰਦੇ ਹੋਏ ਕਈ ਰਾਜਾਂ ਦੇ ਨਵੀਂ ਇੰਚਾਰਜ ਨਿਯੁਕਤ ਕੀਤੇ ਹਨ। ਇਨ੍ਹਾਂ ’ਚ ਸਭ ਤੋਂ ਅਹਿਮ ਫੈਸਲਾ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ …
Read More »ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮਿ੍ਰਤਸਰ
ਡਿਪੋਰਟ ਹੋਣ ਵਾਲਿਆਂ ’ਚ ਪੰਜਾਬ ਅਤੇ ਹਰਿਆਣਾ ਦੇ ਬਹੁਗਿਣਤੀ ਨੌਜਵਾਨ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਦਾ ਇੱਕ ਫੌਜੀ ਜਹਾਜ਼ ਅੱਜ ਅੰਮਿ੍ਰਤਸਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ 119 ਭਾਰਤੀ ਨਾਗਰਿਕਾਂ ਨੂੰ ਲੈ ਕੇ ਉਤਰੇਗਾ। ਗੈਰ-ਦਸਤਾਵੇਜ਼ੀ ਪ੍ਰਵਾਸੀਆਂ ’ਤੇ ਅਮਰੀਕੀ ਸਰਕਾਰ ਵੱਲੋਂ ਜਾਰੀ ਕਾਰਵਾਈ ਦੇ ਤਹਿਤ ਭਾਰਤ ਪਹੁੰਚਣ ਵਾਲਾ ਇਹ ਦੂਜਾ ਜਹਾਜ਼ ਹੋਵੇਗਾ। ਮੀਡੀਆ …
Read More »ਅਮਰੀਕਾ ਤੋਂ ਡਿਪੋਰਟ ਕੀਤੇ ਗਏ ਹੋਰ 119 ਭਾਰਤੀ ਭਲਕੇ ਪਹੁੰਚਣਗੇ ਅੰਮਿ੍ਤਸਰ
ਡਿਪੋਰਟ ਕੀਤੇ ਗਏ ਭਾਰਤੀਆਂ ’ਚ 67 ਪੰਜਾਬੀ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਜਾਰੀ ਹੈ। ਇਸ ਕਾਰਵਾਈ ਦੇ ਚੱਲਦਿਆਂ ਅਮਰੀਕਾ ਵਲੋਂ ਡਿਪੋਰਟ ਕੀਤੇ ਗਏ 119 ਹੋਰ ਭਾਰਤੀ ਭਲਕੇ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚ ਜਾਣਗੇ। ਇਨ੍ਹਾਂ …
Read More »