ਕਿਹਾ : ਪੰਜਾਬ ਦੀ ਜਵਾਨੀ ਅਤੇ ਉਦਯੋਗ ਜਾ ਰਹੇ ਹਨ ਸੂਬੇ ਤੋਂ ਬਾਹਰ ਸੁਨਾਮ/ਬਿਊਰੋ ਨਿਊਜ਼ : ਸੰਯੁਕਤ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਤੰਜ ਕਸਿਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੈਰਤਜ਼ਰਬੇਕਾਰ ਮੁੱਖ ਮੰਤਰੀ ਵੀ ਦੱਸਿਆ, …
Read More »ਪਟਿਆਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ
ਮਾਪੇ-ਅਧਿਆਪਕ ਮਿਲਣੀ ’ਚ ਲਿਆ ਹਿੱਸਾ, ਬੱਚਿਆਂ ਨਾਲ ਵੀ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮਾਡਲ ਨੂੰ ਮਜ਼ਬੂਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਨੀਵਾਰ ਨੂੰ ਪਟਿਆਲਾ ਦੇ ਮਾਡਲ ਟਾਊਨ ਦੇ ਸਰਕਾਰੀ ਸਕੂਲ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ …
Read More »ਸੰਗਰੂਰ ਜ਼ਿਲ੍ਹੇ ਦੇ ਪਿੰਡ ਝਾੜੋਂ ਨਹੀਂ ਵਿਕੇਗਾ ਤੰਬਾਕੂ
ਫੜੇ ਜਾਣ ’ਤੇ ਪੰਜ ਹਜ਼ਾਰ ਰੁਪਏ ਜੁਰਮਾਨਾ, ਸ਼ੋ੍ਰਮਣੀ ਕਮੇਟੀ ਨੇ ਕੀਤੀ ਸ਼ਲਾਘਾ ਸੁਨਾਮ/ਬਿਊਰੋ ਨਿਊਜ਼ : ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਝਾੜੋਂ ਦੀ ਪੰਚਾਇਤ ਨੇ ਨਵੇਂ ਸਾਲ ਤੋਂ ਦੁਕਾਨਾਂ ’ਤੇ ਤੰਬਾਕੂ ਯੁਕਤ ਪਦਾਰਥਾਂ ਦੀ ਪਿੰਡ ’ਚ ਵਿਕਰੀ ’ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ …
Read More »ਪੰਜਾਬ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ ਹੋਈ 18
ਰੋਪੜ, ਸੰਗਰੂਰ ਅਤੇ ਸ਼ਹੀਦ ਭਗਤ ਸਿੰਘ ਨਗਰ ਤੋਂ 3 ਨਵੇਂ ਮਾਮਲੇ ਆਏ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ : ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ’ਚ ਕਰੋਨਾ ਮਹਾਮਾਰੀ ਨਾਲ ਨਿਪਟਣ ਨੂੰ ਲੈ ਕੇ ਕੀਤੀ ਗਈ ਸਮੀਖਿਆ ਮੀਟਿੰਗ ਤੋਂ ਬਾਅਦ ਸੂਬੇ ’ਚ ਕਰੋਨਾ ਟੈਸਟਿੰਗ ’ਚ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਟੈਸਟਿੰਗ ਵਧਣ ਦੇ …
Read More »ਐਸਟੀਐਫ ਦੀ ਲੁਧਿਆਣਾ ਅਤੇ ਅੰਮਿ੍ਰਤਸਰ ’ਚ ਵੱਡੀ ਕਾਰਵਾਈ
56 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਤਸਕਰਾਂ ਨੂੰ ਕੀਤਾ ਕਾਬੂ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਅਤੇ ਲੁਧਿਆਣਾ ਜਿਲ੍ਹੇ ’ਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਵੱਡੀ ਕਾਰਵਾਈ ਕਰਦੇ ਹੋਏ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ। ਗਿ੍ਰਫ਼ਤਾਰ ਕੀਤੇ ਗਏ ਤਸਕਰਾਂ ਕੋਲੋਂ ਅੱਠ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਕਰੋਨਾ ਦੇ ਮੱਦੇਨਜ਼ਰ ਲੋਕਾਂ ਨੂੰ ਮਾਸਕ ਪਾਉਣ ਦੀ ਕੀਤੀ ਅਪੀਲ
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵੀ ਰਾਜਾਂ ਦੇ ਸਿਹਤ ਮੰਤਰੀਆਂ ਨਾਲ ਕੀਤੀ ਵਰਚੂਅਲ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੋਵਿਡ ਮਹਾਮਾਰੀ ਦੀ ਲਹਿਰ ਦੇ ਮੱਦੇਨਜਰ ਸੰਭਾਵਿਤ ਖਤਰੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕੋਵਿਡ ਸਬੰਧੀ ਤਿਆਰੀਆਂ ਦਾ …
Read More »ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਪੁਲਿਸ ਨੇ ਸੁਰੱਖਿਆ ਵਧਾਈ
ਘਰ ’ਤੇ ਹਮਲਾ ਹੋਣ ਦੀ ਏਜੰਸੀਆਂ ਨੂੰ ਮਿਲੀ ਸੀ ਜਾਣਕਾਰੀ ਮਾਨਸਾ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਅਤੇ ਹਵੇਲੀ ਦੀ ਮਾਨਸਾ ਪੁਲਿਸ ਵੱਲੋਂ ਅੱਜ ਅਚਾਨਕ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਮਾਨਸਾ ਪੁਲਿਸ ਨੂੰ ਸੂਚਨਾ ਮਿਲੀ ਹੈ …
Read More »ਰਾਹੁਲ ਗਾਂਧੀ ਦੀ ਹਾਫ ਬਾਜੂ ਟੀਸ਼ਰਟ ਨੂੰ ਲੈ ਕੇ ਭਖੀ ਸਿਆਸਤ
ਹਰਿਆਣਾ ਦੇ ਮੰਤਰੀ ਨੇ ਪੁੱਛਿਆ : ਰਾਹੁਲ ਗਾਂਧੀ ਕਿਹੜੀ ਦਵਾਈ ਖਾਂਦੇ ਹਨ ਜੋ ਉਨ੍ਹਾਂ ਨੂੰ ਠੰਢ ਨਹੀਂ ਲਗਦੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਜੋੜੋ ਯਾਤਰਾ ’ਤੇ ਨਿਕਲੇ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਪਹਿਨੀ ਜਾਣ ਵਾਲੀ ਹਾਫ਼ ਬਾਜੂ ਦੀ ਟੀਸ਼ਰਟ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਰਾਹੁਲ ਗਾਂਧੀ ਇਸ ਸਮੇਂ …
Read More »ਪੰਜਾਬ ਦੀਆਂ ਦੋ ਬੇਟੀਆਂ ਬਣੀਆਂ ਏਅਰਫੋਰਸ ‘ਚ ਫਲਾਇੰਗ ਅਫਸਰ
ਬੇਟੀਆਂ ਨੇ ਮਾਤਾ-ਪਿਤਾ ਦਾ ਨਾਮ ਕੀਤਾ ਰੋਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਉਚੀ ਉਡਾਨ ਭਰਨ ਦਾ ਸੁਪਨਾ ਸੰਜੋਈ ਸਹਿਜਪ੍ਰੀਤ ਅਤੇ ਕੋਮਲਪ੍ਰੀਤ ਦੀ ਜਦ ਹੈਦਰਾਬਾਦ ਵਿਚ ਬਤੌਰ ਫਲਾਇੰਗ ਅਫਸਰ ਸਿਲੈਕਸ਼ਨ ਹੋਈ ਤਾਂ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਕਠਿਨ ਪ੍ਰੀਖਿਆ ਵਿਚੋਂ ਦੋਵਾਂ ਨੇ ਮੁਕਾਮ ਹਾਸਲ ਕੀਤਾ ਅਤੇ ਮਾਤਾ-ਪਿਤਾ ਦਾ ਨਾਮ ਰੋਸ਼ਨ …
Read More »ਪੰਜਾਬ ਵਿਚ ਖੁੱਲ੍ਹਿਆ ਪਹਿਲਾ ਸਰਕਾਰੀ ਰੇਤ-ਬੱਜਰੀ ਕੇਂਦਰ
ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕੀਤਾ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸੋਮਵਾਰ ਨੂੰ ਪਹਿਲਾ ਸਰਕਾਰੀ ਰੇਤ ਅਤੇ ਬੱਜਰੀ ਵਿਕਰੀ ਕੇਂਦਰ ਸ਼ੁਰੂ ਹੋ ਗਿਆ ਹੈ। ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੋਹਾਲੀ ‘ਚ ਕੁਰਾਲੀ ਰੋਡ ‘ਤੇ ਸਥਿਤ ਈਕੋ ਸਿਟੀ-2 ਵਿਚ ਖੋਲ੍ਹੇ ਗਏ ਇਸ ਕੇਂਦਰ ਦਾ ਉਦਘਾਟਨ ਕੀਤਾ ਹੈ। ਹਰਜੋਤ ਬੈਂਸ …
Read More »