ਯਾਤਰਾ ਦੌਰਾਨ ਚੰਨੀ ਦਾ ਪਰਿਵਾਰ ਵੀ ਰਿਹਾ ਹਾਜ਼ਰ ਮੋਰਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਅੱਜ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕੀਤੀ। ਧਿਆਨ ਰਹੇ ਕਿ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ …
Read More »ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦਾ ਮੋਟਾਪਾ ਘਟਾਉਣ ਲਈ ਵਿਸ਼ੇਸ਼ ਉਪਰਾਲਾ
ਕਰਮਚਾਰੀਆਂ ਦੀ ਡਾਈਟ ’ਚ ਸ਼ਾਮਲ ਹੋਵੇਗਾ ਮੋਟਾ ਅਨਾਜ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਫਿੱਟ ਰੱਖਣ ਅਤੇ ਉਨ੍ਹਾਂ ਦੀ ਇਮਿੳੂਨਿਟੀ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਹੁਣ ਮੋਟੇ ਅਨਾਜ ਦਾ ਸਹਾਰਾ ਲਵੇਗੀ। ਡੀਜੀਪੀ ਦਫਤਰ ਨੇ ਪਿਛਲੇ ਦਿਨੀਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਇਕ …
Read More »ਪੰਜਾਬ ਸਰਕਾਰ ਕਰੋਨਾ ਨੂੰ ਲੈ ਕੇ ਹੋਈ ਚੌਕਸ
ਅਜੇ ਤੱਕ ਕਰੋਨਾ ਮੁਕਤ ਨਹੀਂ ਹੋ ਸਕਿਆ ਹੈ ਪੰਜਾਬ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਚੌਕਸ ਹੋ ਗਈ ਹੈ। ਇਸਦੇ ਚੱਲਦਿਆਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਕਰੋਨਾ ਨਾਲ ਨਿਪਟਣ ਲਈ ਸਾਰੇ ਤਰ੍ਹਾਂ ਦੀਆਂ ਤਿਆਰੀਆਂ ਪੂਰੀਆਂ ਹੋਣ ਦਾ ਦਾਅਵਾ ਕੀਤਾ ਹੈ। ਪੰਜਾਬ …
Read More »ਲੁਧਿਆਣਾ ’ਚ ਸਟੀਲ ਫੈਕਟਰੀ ’ਚ ਬਾਇਲਰ ਫਟਿਆ
ਦੋ ਮਜ਼ਦੂੁਰਾਂ ਦੀ ਮੌਤ, ਚਾਰ ਜ਼ਖ਼ਮੀ ਲੁਧਿਆਣਾ/ਬਿੳੂਰੋ ਨਿੳੂਜ਼ ਲੁਧਿਆਣਾ ਦੇ ਕਸਬਾ ਦੋਰਾਹਾ ਵਿਚ ਅੱਜ ਮੰਗਲਵਾਰ ਨੂੰ ਇਕ ਸਟੀਲ ਦੀ ਫੈਕਟਰੀ ਵਿਚ ਬਾਇਲਰ ਫਟ ਗਿਆ। ਇਸ ਹਾਦਸੇ ਵਿਚ ਦੋ ਮਜ਼ਦੂੁਰਾਂ ਦੀ ਮੌਤ ਹੋ ਗਈ ਅਤੇ ਚਾਰ ਮਜ਼ਦੂਰ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ …
Read More »ਕਿਸਾਨ ਆਗੂ ਚਡੂਨੀ ਨੇ ਗਾਇਕ ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਦਾ ਕੀਤਾ ਸਮਰਥਨ
ਕਿਹਾ : ਸਰਕਾਰ ਇਨ੍ਹਾਂ ਨੂੰ ਇਕੱਲੇ ਨਾ ਸਮਝੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਦੇ ਸਮਰਥਨ ’ਚ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਆ ਗਏ ਹਨ। ਚਡੂਨੀ ਨੇ ਇਨ੍ਹਾਂ ਗਾਇਕਾਂ ਦੇ ਘਰ ਆਈ.ਟੀ. ਦੀ ਰੇਡ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪੰਜਾਬੀ ਗਾਇਕਾਂ ਨੇ ਕਿਸਾਨ ਅੰਦੋਲਨ …
Read More »ਰਾਜਸਥਾਨ ’ਚ 500 ਰੁਪਏ ਦਾ ਮਿਲੇਗਾ ਰਸੋਈ ਗੈਸ ਸਿਲੰਡਰ
ਰਾਹੁਲ ਗਾਂਧੀ ਨੇ ਕਿਹਾ : ਪ੍ਰਧਾਨ ਮੰਤਰੀ ਵੀ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਦੀ ਕਰਨ ਸੇਵਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਐਲਾਨ ਕੀਤਾ ਹੈ ਕਿ ਸੂਬੇ ਵਿਚ ਆਉਣ ਵਾਲੀ ਇਕ ਅਪ੍ਰੈਲ ਤੋਂ ਬੀਪੀਐਲ, ਗਰੀਬ ਅਤੇ ਉਜਵਲਾ ਯੋਜਨਾ ਨਾਲ ਜੁੜੇ ਗੈਸ ਧਾਰਕਾਂ ਨੂੰ ਰਸੋਈ ਗੈਸ ਸਿਲੰਡਰ …
Read More »ਜ਼ੀਰਾ ’ਚ ਧਰਨੇ ਦੀ ਮਜ਼ਬੂਤੀ ਲਈ ਪੰਜਾਬ ਭਰ ’ਚੋਂ ਪੁੱਜਣ ਲੱਗੇ ਲੋਕ
ਸ਼ਰਾਬ ਦੀ ਫੈਕਟਰੀ ਖਿਲਾਫ ਚੱਲ ਰਿਹਾ ਹੈ ਧਰਨਾ ਜ਼ੀਰਾ/ਬਿੳੂਰੋ ਨਿੳੂਜ਼ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਮਾਲਬਰੋਜ਼ ਸ਼ਰਾਬ ਫੈਕਟਰੀ ਖਿਲਾਫ ਚੱਲ ਰਹੇ ਧਰਨੇ ਦੀ ਮਜ਼ਬੂਤੀ ਲਈ ਪੰਜਾਬ ਭਰ ਤੋਂ ਲੋਕ ਪੁੱਜਣੇ ਸ਼ੁਰੂ ਹੋ ਗਏ ਹਨ। ਧਰਨੇ ਨੂੰ ਖਤਮ ਕਰਾਉਣ ਲਈ ਪੁਲਿਸ ਵਲੋਂ ਲਗਾਈਆਂ ਗਈਆਂ ਭਾਰੀ ਰੋਕਾਂ ਦੇ ਬਾਵਜੂਦ ਪੰਜਾਬ ਦੇ …
Read More »ਪ੍ਰਸਿੱਧ ਪੰਜਾਬੀ ਲੇਖਕ ਡਾ. ਗੁਰਚਰਨ ਸਿੰਘ ਨੂੁਰਪੁਰ ਖਿਲਾਫ ਪਰਚਾ ਦਰਜ
ਜ਼ੀਰਾ : ਪ੍ਰਸਿੱਧ ਪੰਜਾਬੀ ਲੇਖਕ ਡਾ. ਗੁਰਚਰਨ ਸਿੰਘ ਨੂੁਰਪੁਰ ’ਤੇ ਜ਼ੀਰਾ ਮੋਰਚੇ ਦਾ ਸਮਰਥਨ ਕਰਨ ਦੇ ਆਰੋਪ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਜ਼ੀਰਾ ਵਿਖੇ ਉਨ੍ਹਾਂ ਦੇ ਘਰ ’ਚ ਲਗਾਤਾਰ ਪੁਲਿਸ ਵਲੋਂ ਛਾਪੇਮਾਰੀ ਕਰਕੇ ਪਰਿਵਾਰ ਨੂੰ ਡਰਾਇਆ -ਧਮਕਾਇਆ ਜਾ ਰਿਹਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਡਾਕਟਰ ਨੂੁਰਪੁਰ ਹੋਰਾਂ ਨੂੰ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ੋਂ ਪੰਜਾਬ ਪਰਤੇ
ਕਾਂਗਰਸ ਪ੍ਰਧਾਨ ਖੜਗੇ ਅਤੇ ਪਿ੍ਰਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਭਗ 1 ਸਾਲ ਮਗਰੋਂ ਵਿਦੇਸ਼ ਤੋਂ ਪੰਜਾਬ ਪਰਤ ਆਏ ਹਨ। ਵਿਦੇਸ਼ੋਂ ਪਰਤਿਆਂ ਹੀ ਉਨ੍ਹਾਂ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨਾਲ ਨਵੀਂ ਦਿੱਲੀ …
Read More »ਕੈਪਟਨ ਦੇ ਸਲਾਹਕਾਰ ਭਰਤਇੰਦਰ ਚਾਹਲ ਵੀ ਵਿਜੀਲੈਂਸ ਦੇ ਘੇਰੇ ’ਚ
ਪਟਿਆਲਾ ਸਥਿਤ ਸੌਪਿੰਗ ਮਾਲ ’ਤੇ ਪਹੁੰਚੀ ਵਿਜੀਲੈਂਸ ਦੀ ਟੀਮ, ਪ੍ਰਾਰਪਟੀ ਦੇ ਦਸਤਾਵੇਜ਼ ਵੀ ਖੰਗਾਲੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ ਵਿਚ ਵਿਜੀਲੈਂਸ ਦੇ ਘੇਰੇ ’ਚ ਆ ਗਏ ਹਨ ਅਤੇ ਵਿਜੀਲੈਂਸ ਵਿਭਾਗ ਨੇ ਉਨ੍ਹਾਂ …
Read More »