Breaking News
Home / ਪੰਜਾਬ (page 436)

ਪੰਜਾਬ

ਪੰਜਾਬ

ਪੰਜਾਬ ਦੀਆਂ ਦੋ ਬੇਟੀਆਂ ਬਣੀਆਂ ਏਅਰਫੋਰਸ ’ਚ ਫਲਾਇੰਗ ਅਫਸਰ

ਬੇਟੀਆਂ ਨੇ ਮਾਤਾ-ਪਿਤਾ ਦਾ ਨਾਮ ਕੀਤਾ ਰੋਸ਼ਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਉਚੀ ਉਡਾਨ ਭਰਨ ਦਾ ਸੁਪਨਾ ਸੰਜੋਈ ਸਹਿਜਪ੍ਰੀਤ ਅਤੇ ਕੋਮਲਪ੍ਰੀਤ ਦੀ ਜਦ ਹੈਦਰਾਬਾਦ ਵਿਚ ਬਤੌਰ ਫਲਾਇੰਗ ਅਫਸਰ ਸਿਲੈਕਸ਼ਨ ਹੋਈ ਤਾਂ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਕਠਿਨ ਪ੍ਰੀਖਿਆ ਵਿਚੋਂ ਦੋਵਾਂ ਨੇ ਮੁਕਾਮ ਹਾਸਲ ਕੀਤਾ ਅਤੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ। …

Read More »

ਪੰਜਾਬ ’ਚ ਖੁੱਲ੍ਹਿਆ ਪਹਿਲਾ ਸਰਕਾਰੀ ਰੇਤ-ਬੱਜਰੀ ਕੇਂਦਰ

ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕੀਤਾ ਉਦਘਾਟਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਅੱਜ ਸੋਮਵਾਰ ਨੂੰ ਪਹਿਲਾ ਸਰਕਾਰੀ ਰੇਤ ਅਤੇ ਬੱਜਰੀ ਵਿਕਰੀ ਕੇਂਦਰ ਸ਼ੁਰੂ ਹੋ ਗਿਆ ਹੈ। ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੋਹਾਲੀ ’ਚ ਕੁਰਾਲੀ ਰੋਡ ’ਤੇ ਸਥਿਤ ਈਕੋ ਸਿਟੀ-2 ਵਿਚ ਖੋਲ੍ਹੇ ਗਏ ਇਸ ਕੇਂਦਰ ਦਾ ਉਦਘਾਟਨ ਕੀਤਾ ਹੈ। ਹਰਜੋਤ ਬੈਂਸ …

Read More »

ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ’ਤੇ ਇਨਕਮ ਟੈਕਸ ਵਿਭਾਗ ਦਾ ਛਾਪਾ

ਕੰਵਰ ਗਰੇਵਾਲ ਦੇ ਘਰ ਵੀ ਪਹੁੰਚੀ ਐਨਆਈਏ ਦੀ ਟੀਮ ਬਟਾਲਾ/ਬਿਊਰੋ ਨਿਊਜ਼ : ਪੰਜਾਬੀ ਗਾਇਕ ਰਣਜੀਤ ਬਾਵਾ ਦੀ ਬਟਾਲਾ ਸਥਿਤ ਕੋਠੀ ਸਮੇਤ 4 ਟਿਕਾਣਿਆਂ ’ਤੇ ਅੱਜ ਇਨਕਮ ਟੈਕਸ ਵਿਭਾਪ ਵੱਲੋਂ ਛਾਪਾ ਮਾਰਿਆ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਵੱਲੋੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਘਰ …

Read More »

ਥਾਣੇ ’ਚ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ ’ਚ ਐਸ ਐਚ ਓ ਅਮਰਿੰਦਰ ਸਿੰਘ ਵਿਵਾਦਾਂ

ਮਹਿਲਾ ਬੋਲੀ : ਦੋਸਤਾਂ ਦੇ ਸਾਹਮਣੇ ਮੇਰੇ ਸਿਰ ’ਚ ਮਾਰੀਆਂ ਜੁੱਤੀਆਂ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਜ਼ਿਲ੍ਹੇ ਦੇ ਸਰਾਭਾ ਨਗਰ ਥਾਣੇ ਦੇ ਐਸ ਐਚ ਓ ਅਮਰਿੰਦਰਜੀਤ ਸਿੰਘ ਮਹਿਲਾ ਨਾਲ ਹੋਈ ਕੁੱਟਮਾਰ ਤੋਂ ਬਾਅਦ ਵਿਵਾਦਾਂ ’ਚ ਘਿਰ ਗਏ ਹਨ। ਬੈਂਕ ’ਚ ਬਤੌਰ ਕਾਰਪੋਰੇਟ ਅਕਾਊਂਟ ਮੈਨੇਜਰ ਕੰਮ ਕਰਦੀ 25 ਸਾਲਾ ਨੌਜਵਾਨ ਲੜਕੀ ਐਸ …

Read More »

ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਦੱਸਿਆ ਨਿਕੰਮਾ ਮੁੱਖ ਮੰਤਰੀ

ਕਿਹਾ : ‘ਆਪ’ ਸਰਕਾਰ ਗੈਂਗਸਟਰਾਂ ਨੂੰ ਨੱਥ ਪਾਉਣ ’ਚ ਹੋਈ ਨਾਕਾਮ ਸਾਬਤ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ’ਚ ਵਾਪਰੇ ਹਰਮਨ ਕਤਲ ਮਾਮਲੇ ’ਚ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ …

Read More »

ਸਾਬਕਾ ਮੁੱਖ ਮੰਤਰੀ ਚੰਨੀ ਤੇ ਖੇਡ ਮੰਤਰੀ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ

ਖੇਡ ਕਿੱਟ ਘੁਟਾਲੇ ਦੀ ਜਾਂਚ ਲਈ ਵਿਜੀਲੈਂਸ ਨੂੰ ਹਰੀ ਝੰਡੀ ਚੰਡੀਗੜ੍ਹ /ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੌਰਾਨ ਹੋਏ ਖੇਡ ਕਿੱਟ ਘੁਟਾਲੇ ਦੀ ਜਾਂਚ ਲਈ ਹਰੀ ਝੰਡੀ ਦੇ ਦਿੱਤੀ ਹੈ। ਹਾਲਾਂਕਿ ਵਿਜੀਲੈਂਸ ਦਾ ਕੋਈ ਅਧਿਕਾਰੀ ਮੂੰਹ ਖੋਲ੍ਹਣ …

Read More »

ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਕੀਤੇ ਗਏ ਹਰਮਨ ਦਾ ਹੋਇਆ ਕਤਲ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਬੋਲੇ-ਪੰਜਾਬ ਵਿਚ ਜੰਗਲ ਰਾਜ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟ ਭਾਈ ਤੋਂ ਲੰਘੀ 25 ਨਵੰਬਰ ਨੂੰ ਅਗਵਾ ਕੀਤੇ ਗਏ 20 ਸਾਲਾ ਨੌਜਵਾਨ ਹਰਮਨ ਦੀ ਅੱਜ ਲਾਸ਼ ਬਰਾਮਦ ਹੋਈ ਹੈ। ਹਰਮਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮੀਡੀਆ ਰਿਪੋਰਟਾਂ ਤੋਂ …

Read More »

ਸ਼ੋ੍ਰਮਣੀ ਅਕਾਲੀ ਦਲ ਨੇ ਨਿਯੁਕਤ ਕੀਤੇ 25 ਜਨਰਲ ਸਕੱਤਰ

ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ …

Read More »

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਨੇ ਕੀਤਾ ਆਤਮ ਸਮਰਪਣ

ਟੈਂਡਰ ਘਪਲਾ ਮਾਮਲੇ ’ਚ 24 ਦਸੰਬਰ ਨੂੰ ਹੋਣੀ ਹੈ ਸੁਣਵਾਈ ਲੁਧਿਆਣਾ/ਬਿੳੂਰੋ ਨਿੳੂਜ਼ ਬਹੁ-ਕਰੋੜੀ ਟੈਂਡਰ ਘਪਲੇ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਨਾਮਜ਼ਦ ਕੀਤੇ ਗਏ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਕੱਤਰ ਪੰਕਜ ਮੀਨੂੰ ਮਲਹੋਤਰਾ ਨੇ ਅੱਜ ਐੱਸਐੱਸਪੀ ਵਿਜੀਲੈਂਸ ਦਫਤਰ ਲੁਧਿਆਣਾ ’ਚ ਆਤਮ ਸਮਰਪਣ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ …

Read More »

ਲਤੀਫਪੁਰਾ ਦੀ ਕਾਰਵਾਈ ਨੇ ਪੰਜਾਬ ਸਰਕਾਰ ਨੂੰ ਮੁਸ਼ਕਲ ’ਚ ਪਾਇਆ

ਘੱਟ ਗਿਣਤੀ ਕਮਿਸ਼ਨ ਨੇ ਵੀ ਲਿਆ ਨੋਟਿਸ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਲਤੀਫਪੁਰਾ ਵਿਚ ਪਾਕਿਸਤਾਨ ਤੋਂ ਆ ਕੇ ਵਸੇ ਲੋਕਾਂ ਦੇ ਘਰਾਂ ਨੂੰ ਚਾਹੁਣ ਦਾ ਮਾਮਲਾ ਪੰਜਾਬ ਸਰਕਾਰ ਲਈ ਮੁਸ਼ਕਲ ਬਣਦਾ ਜਾ ਰਿਹਾ ਹੈ। ਇੰਪਰੂਵਮੈਂਟ ਟਰੱਸਟ, ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨਰੇਟ ਪੁਲਿਸ ਵਲੋਂ ਅਪਰੇਸ਼ਨ ਡਿਮੋਲਿਸ਼ ਦੀ ਕਾਰਵਾਈ ਤੋਂ ਬਾਅਦ ਲਤੀਫਪੁਰਾ ਦੇ ਲੋਕਾਂ …

Read More »