‘ਆਪ’ ਦਾ ਕਹਿਣਾ : ਸਰਕਾਰੀ ਫੈਸਲੇ ਫੋਨਾਂ ’ਤੇ ਨਹੀਂ ਲਏ ਜਾਂਦੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੇਡਰ ਦੇ ਆਈਪੀਐਸ ਅਤੇ ਚੰਡੀਗੜ੍ਹ ਦੇ ਸਾਬਕਾ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਕੇਡਰ ਵਿਚ ਵਾਪਸ ਭੇਜਣ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਦਾ …
Read More »ਸੁਖਬੀਰ ਬਾਦਲ ਦਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੱਡਾ ਸਿਆਸੀ ਹਮਲਾ
ਕਿਹਾ : ਸੀਐਮ ਦਾ ਮਤਲਬ ਚੀਫ਼ ਮਨਿਸਟਰ ਹੁੰਦਾ ਹੈ ਕਮੇਡੀ ਮੈਨ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਚੱਲ ਰਹੇ ਵਿਵਾਦ ਨੂੰ ਲੈ ਕੇ ਵੱਡਾ ਸਿਆਸੀ ਹਮਲਾ …
Read More »ਐਡਵੋਕੇਟ ਧਾਮੀ ਨੇ ਪਾਕਿਸਤਾਨੀ ਸੁਪਰੀਮ ਕੋਰਟ ਦੀ ਕੀਤੀ ਸ਼ਲਾਘਾ
ਕਿਹਾ : ਪਾਕਿਸਤਾਨ ’ਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣਾ ਮਾਣ ਵਾਲੀ ਗੱਲ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ ਦੇ ਫਾਰਮ ’ਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦਾ ਸਵਾਗਤ ਕਰਦਿਆਂ ਪਾਕਿਸਤਾਨੀ ਸੁਪਰੀਮ ਕੋਰਟ ਦੀ ਸ਼ਲਾਘਾ ਕੀਤੀ …
Read More »ਸੰਯੁਕਤ ਕਿਸਾਨ ਮੋਰਚੇ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ
ਕਿਹਾ : ਜੇ ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਨਾ ਮੰਨੀਆਂ ਤਾਂ ਹੋਵੇਗਾ ਵੱਡਾ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਫਿਲਹਾਲ ਕੋਈ ਫੈਸਲਾ ਨਹੀਂ ਲਿਆ ਅਤੇ ਨਾ ਹੀ ਕਿਸਾਨਾਂ ’ਤੇ ਦਰਜ ਕੇਸ ਵਾਪਸ ਲਏ ਗਏ ਹਨ। ਜਿਸ ਦੇ ਲਈ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਾਲੇ …
Read More »‘ਪਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮਾਂ ਦੀ 16 ਦਸੰਬਰ ਤੋਂ ਹੋਵੇਗੀ ਸ਼ੁਰੂਆਤ
ਧਾਲੀਵਾਲ ਨੇ ਕਿਹਾ, ਪਰਵਾਸੀ ਭਾਰਤੀਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿਚ 16, 19, 23, 26 ਅਤੇ 30 ਦਸੰਬਰ ਨੂੰ ‘ਪਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਪ੍ਰੋਗਰਾਮ ਕ੍ਰਮਵਾਰ ਜਲੰਧਰ, ਐਸ.ਏ.ਐਸ ਨਗਰ, ਲੁਧਿਆਣਾ, ਮੋਗਾ ਅਤੇ …
Read More »ਪੰਜਾਬ ਦੇ ਟਰਾਂਸਪੋਰਟ ਮੰਤਰੀ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ ਸੁਖਬੀਰ ਬਾਦਲ
ਚੰਡੀਗੜ੍ਹ ’ਚ ਬਾਦਲਾਂ ਦੀਆਂ ਬੱਸਾਂ ਦਾ ਦਾਖਲਾ ਕੀਤਾ ਗਿਆ ਹੈ ਬੰਦ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮਿ੍ਰਤਸਰ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਟਰਾਂਸਪੋਰਟ ਮਾਫੀਏ ਦਾ ਨਾਮ ਦੇ ਕੇ ਉਨ੍ਹਾਂ ਨੂੰ ਬਦਨਾਮ ਕਰਨ ’ਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਮਾਣਹਾਨੀ ਦਾ …
Read More »ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮਿਸ਼ਨ 100 ਫੀਸਦੀ ਤਹਿਤ ਚੁੱਕਿਆ ਵੱਡਾ ਕਦਮ
ਫੀਲਡ ’ਚ ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਲੋੜਵੰਦ ਸਕੂਲਾਂ ’ਚ ਤਾਇਨਾਤ ਕਰਨ ਦੇ ਦਿੱਤੇ ਹੁਕਮ ਲੁਧਿਆਣਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲੀ ਸਿੱਖਿਆ ’ਚ ਕ੍ਰਾਂਤੀ ਲਿਆਉਣ ਲਈ ‘ਮਿਸ਼ਨ 100 ਫੀਸਦੀ’ ਮੁਹਿੰਮ ਨੂੰ ਕਾਮਯਾਬ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ …
Read More »ਸੰਸਦ ਭਵਨ ਦੇ ਸ਼ਹੀਦਾਂ ਨੂੰ ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦਿੱਤੀ ਗਈ ਸ਼ਰਧਾਂਜਲੀ
21 ਸਾਲ ਪਹਿਲਾਂ ਸੰਸਦ ਭਵਨ ’ਤੇ ਹੋਏ ਹਮਲੇ ’ਚ 9 ਵਿਅਕਤੀ ਹੋਏ ਸਨ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਭਵਨ ’ਤੇ ਹੋਏ ਹਮਲੇ ਨੂੰ ਅੱਜ 21 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਪ੍ਰਧਾਨ ਮੰਤਰੀ …
Read More »ਕਾਂਗਰਸ ਦੀ ‘ਭਾਰਤ ਜੋੜੇ ਯਾਤਰਾ’ ਅਗਲੇ ਮਹੀਨੇ ਪਹੁੰਚੇਗੀ ਪੰਜਾਬ
ਰਾਜਾ ਵੜਿੰਗ ਨੇ ਸਾਰਿਆਂ ਨੂੰ ਯਾਤਰਾ ’ਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ‘ਭਾਰਤ ਜੋੜੋ ਯਾਤਰਾ’ ਅਗਲੇ ਮਹੀਨੇ ਯਾਨੀ ਕੇ ਜਨਵਰੀ ਵਿਚ ਪੰਜਾਬ ਪੁੱਜੇਗੀ। ਇਹ ਯਾਤਰਾ 10 ਦਿਨ ਪੰਜਾਬ ਵਿਚ ਰਹੇਗੀ। ਇਸੇ ਦੌਰਾਨ ਪੰਜਾਬ ਕਾਂਗਰਸ ਦੇ …
Read More »ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ
ਪਿਛਲੇ ਦਿਨੀਂ ਹੀ ਬ੍ਰਹਮਪੁਰਾ ਨੂੰ ਬਣਾਇਆ ਗਿਆ ਸੀ ਪਾਰਟੀ ਦਾ ਸਰਪ੍ਰਸਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਪਾਰਟੀ ਨੇ ਸਰਪ੍ਰਸਤ ਬਣਾਇਆ ਸੀ। ਬ੍ਰਹਮਪੁਰਾ ਤਿੰਨ ਦਿਨ ਤੋਂ ਚੰਡੀਗੜ੍ਹ ਪੀਜੀਆਈ …
Read More »