Breaking News
Home / ਪੰਜਾਬ (page 451)

ਪੰਜਾਬ

ਪੰਜਾਬ

ਜਲ੍ਹਿਆਂਵਾਲਾ ਬਾਗ ਦੇ ਸ਼ਹੀਦੀ ਖੂਹ ‘ਚ ਸਿੱਕੇ ਤੇ ਨੋਟ ਸੁੱਟਣ ‘ਤੇ ਲੱਗੀ ਰੋਕ

ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ‘ਚ ਸਥਿਤ ਜਲ੍ਹਿਆਂਵਾਲਾ ਬਾਗ ਵਿਚਲੇ ਸ਼ਹੀਦੀ ਖੂਹ ‘ਚ ਸੈਲਾਨੀਆਂ ਅਤੇ ਸਥਾਨਕ ਨਾਗਰਿਕਾਂ ਵਲੋਂ ਸ਼ਰਧਾ ਵਜੋਂ ਸਿੱਕੇ ਤੇ ਕਾਗ਼ਜ਼ ਦੇ ਕਰੰਸੀ ਨੋਟ ਸੁੱਟਣ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸਦੇ ਚੱਲਦਿਆਂ ਖੂਹ ਦੇ ਚੁਫੇਰੇ ਲਗਾਏ ਸ਼ੀਸ਼ਿਆਂ ਦੇ ਉਪਰ ਹੀ ਪੱਕੀਆਂ ਤਖਤੀਆਂ ਵੀ ਲਗਾ ਦਿੱਤੀਆਂ …

Read More »

ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਹੋ ਜਾਏਗੀ 521

ਕਲੀਨਿਕਾਂ ਦਾ ਕੰਮਕਾਜ ਦੇਖਣਗੇ ਸਿਵਲ ਸਰਜਨ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚ ਅਗਲੇ ਸਾਲ, ਯਾਨੀ 26 ਜਨਵਰੀ ਨੂੰ ਆਮ ਆਦਮੀ ਕਲੀਨਿਕਾਂ ਦੀ ਗਿਣਤੀ 100 ਤੋਂ ਵਧ ਕੇ 521 ਹੋ ਜਾਵੇਗੀ। ਇਹ ਕਲੀਨਿਕ ਜ਼ਿਲ੍ਹਾ ਪੱਧਰ ‘ਤੇ ਬਣੇ ਪ੍ਰਾਇਮਰੀ ਹੈਲਥ ਸੈਂਟਰਾਂ (ਪੀਐਚਸੀ) ਵਿਚ ਬਣਨ ਜਾ ਰਹੇ ਹਨ। ਸਿਹਤ ਵਿਭਾਗ ਦੇ ਨਿਰਦੇਸ਼ਾਂ ਦੇ ਮੁਤਾਬਕ …

Read More »

ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਤੇ ਕੇਜਰੀਵਾਲ ‘ਤੇ ਪੰਜਾਬ ਦੇ ਲੋਕਾਂ ਨੂੰ ਠੱਗਣ ਦੇ ਲਗਾਏ ਆਰੋਪ

ਕਿਹਾ : ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ‘ਚ ਪੰਜਾਬ ਸਿਰ ਹੋਵੇਗਾ ਲੱਖਾਂ-ਕਰੋੜਾਂ ਰੁਪਏ ਦਾ ਕਰਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੀ ਵਿੱਤੀ ਹਾਲਤ ਨੂੰ ਮੁੜ ਸੁਰਜੀਤ …

Read More »

ਸਾਬਕਾ ਮੰਤਰੀ ਅਨਿਲ ਜੋਸ਼ੀ ਮਾਣਹਾਨੀ ਦੇ ਕੇਸ ‘ਚੋਂ ਬਰੀ

ਅੰਮ੍ਰਿਤਸਰ : ਅਕਾਲੀ-ਭਾਜਪਾ ਸਰਕਾਰ ‘ਚ ਮੰਤਰੀ ਰਹੇ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਮਾਣਹਾਨੀ ਦੇ ਕੇਸ ‘ਚੋਂ ਬਰੀ ਕਰ ਦਿੱਤਾ। ਸਾਬਕਾ ਮੰਤਰੀ ਅਨਿਲ ਜੋਸ਼ੀ ਖਿਲਾਫ਼ ਵਕੀਲ ਵਨੀਤ ਮਹਾਜਨ ਨੇ 2013 ‘ਚ ਮਾਣਹਾਨੀ ਦਾ ਇਹ ਕੇਸ ਦਰਜ ਕਰਵਾਇਆ ਸੀ। ਜੋਸ਼ੀ ‘ਤੇ ਆਰੋਪ ਸੀ ਕਿ ਸਾਬਕਾ ਮੰਤਰੀ ਨੇ ਅੰਗਰੇਜ਼ੀ ਅਤੇ ਇਕ …

Read More »

ਬੀਬੀ ਜਗੀਰ ਕੌਰ ਦਾ ਬਾਦਲ ਪਰਿਵਾਰ ’ਤੇ ਵੱਡਾ ਸਿਆਸੀ ਹਮਲਾ

ਕਿਹਾ : ਸੁਖਬੀਰ ਬਾਦਲ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਰਹਿਣ ਦਾ ਕੋਈ ਹੱਕ ਨਹੀਂ ਟਾਂਡਾ ਉੜਮੁੜ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਤੋਂ ਬਾਗੀ ਹੋ ਕੇ ਸ਼ੋ੍ਰਮਣੀ ਕਮੇਟੀ ਦੀ ਚੋਣ ਲੜਨ ਵਾਲੀ ਬੀਬੀ ਜਗੀਰ ਕੌਰ ਅੱਜ ਟਾਂਡਾ ਉੜਮੁੜ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ …

Read More »

ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੂੰ ਕਮੇਟੀ ਮੈਂਬਰ ਨਿਯੁਕਤ ਕਰਨ ’ਤੇ ਉਠੇ ਸਵਾਲ

ਚੰਦੂਮਾਜਰਾ ਬੋਲੇ : ਕਾਂਗਰਸ ਪ੍ਰਧਾਨ ਭਗੌੜਿਆਂ ਨੂੰ ਦੇ ਰਹੇ ਨੇ ਥਾਪੜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਪਟਿਆਲਾ, ਲੁਧਿਆਣਾ, ਜਲੰਧਰ ਅਤੇ ਅੰਮਿ੍ਰਤਸਰ ਲਈ ਪੰਜ-ਪੰਜ ਮੈਂਬਰੀ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਹੈ। ਲੁਧਿਆਣਾ ਲਈ ਗਠਿਤ ਕੀਤੀ ਗਈ ਕਮੇਟੀ ਵਿਚ ਰਾਜਪੁਰਾ …

Read More »

ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿੱਤਾ ਵੱਡ ਝਟਕਾ

ਮਾਨ ਸਰਕਾਰ ਦੇ ਸ਼ਾਮਲਾਤ ਜ਼ਮੀਨਾਂ ਦੇ ਪੰਚਾਇਤਾਂ ਨੂੰ ਮਾਲਿਕਾਨਾ ਹੱਕ ਦੇਣ ਦੇ ਫੈਸਲੇ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਸ਼ਾਮਲਾਤ ਜ਼ਮੀਨਾਂ ਦਾ ਮਾਲਿਕਾਨਾ ਹੱਕ ਪੰਚਾਇਤਾਂ ਨੂੰ ਦੇਣ ਦਾ ਫੈਸਲਾ ਕੀਤਾ ਸੀ। ਪ੍ਰੰਤੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ …

Read More »

ਕਿਸਾਨਾਂ ਅਤੇ ਪੰਜਾਬ ਸਰਕਾਰ ਦਰਮਿਆਨ ਹੋਈ ਮੀਟਿੰਗ ਰਹੀ ਬੇਸਿੱਟਾ

ਖੇਤੀ ਮੰਤਰੀ ਕੁਲਦੀਪ ਧਾਲੀਵਾਲ ਨੇ ਵੀ ਕੀਤੀ ਗੱਲਬਾਤ, ਨਹੀਂ ਮੰਨੀਆਂ ਕਿਸਾਨ ਜਥੇਬੰਦੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ’ਚ ਨੈਸ਼ਨਲ ਹਾਈਵੇ ’ਤੇ ਅਣਮਿੱਥੇ ਸਮੇਂ ਲਈ ਧਰਨੇ ’ਤੇ ਬੈਠੇ ਕਿਸਾਨ ਆਗੂਆਂ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੌਰਾਨ ਅੱਜ ਮੀਟਿੰਗ ਹੋਈ ਜੋ ਕਿ ਬੇਸਿੱਟਾ ਰਹੀ। ਇਸ ਮੀਟਿੰਗ ਵਿਚ ਪੰਜਾਬ ਦੇ ਖੇਤੀਬਾੜੀ …

Read More »

378 ਦਿਨ ਤੱਕ ਚੱਲਿਆ ਸੀ ਕਿਸਾਨ ਅੰਦੋਲਨ 

24 ਨਵੰਬਰ 2020 ਨੂੰ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਸੀ ਕੂਚ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੇ ਤਿੰਨ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿਚ ਅੰਦੋਲਨ ਲਈ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਵਲੋਂ 24 ਨਵੰਬਰ 2020 ਨੂੰ ਦਿੱਲੀ ਕੂਚ ਕੀਤਾ ਸੀ ਅਤੇ ਇਸ ਨੂੰ ਅੱਜ ਦੋ ਸਾਲ ਹੋ ਗਏ ਹਨ, 378 …

Read More »

ਪਰਕਾਸ਼ ਸਿੰਘ ਬਾਦਲ ਦੇ ਮੀਡੀਆ ਸਲਾਹਕਾਰ ਹਰਚਰਨ ਸਿੰਘ ਬੈਂਸ ਦਾ ਆਇਆ ਸਪੱਸ਼ਟੀਕਰਨ

ਕਿਹਾ : ਆਖਰੀ ਸਾਹਾਂ ਤੱਕ ਸ਼ੋ੍ਰਮਣੀ ਅਕਾਲੀ ਦਲ ਨੂੰ ਹਾਂ ਸਮਰਪਿਤ ਚੰਡੀਗੜ੍ਹ/ਬਿਊਰੋ ਨਿਊਜ਼ ਕਰੀਬ ਚਾਰ ਦਹਾਕਿਆਂ ਤੋਂ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਸਭ ਤੋਂ ਕਰੀਬੀ ਵਿਸ਼ਵਾਸ ਪਾਤਰ ਵਜੋਂ ਮੰਨੇ ਜਾਂਦੇ ਉਨ੍ਹਾਂ ਦੇ ਸਲਾਹਕਾਰ ਹਰਚਰਨ ਸਿੰਘ ਬੈਂਸ ਵੱਲੋਂ ਪਿਛਲੇ ਦਿਨੀਂ ਫੇਸਬੁੱਕ ਉੱਤੇ ਪਾਈ ਪੋਸਟ ਨੇ ਸਿਆਸੀ ਮਾਹੌਲ ਭਖਾ ਦਿੱਤਾ …

Read More »